ਇਤਿਹਾਸ – ਬਾਬਾ ਜਵੰਦ ਸਿੰਘ ਜੀ

ਨਾਮ ਦੇ ਰਸੀਏ , ਆਤਮਿਕ ਸ਼ਕਤੀਆਂ ਦੇ ਮਾਲਕ ਬਾਬਾ ਜਵੰਦ ਸਿੰਘ ਜੀ ਦਾ ਜਨਮ 5 ਸਾਵਣ 1880 ਈ ਨੂੰ ਪਿੰਡ ਭੰਗਵਾਂ ਨੇੜੇ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ ਸਾਹਿਬ ਜੀ ਵਿਖੇ ਮਾਤਾ ਖੇਮੀ ਜੀ ਪਵਿੱਤਰ ਕੁੱਖੋਂ ਤੇ ਪਿਤਾ ਸ.ਨੱਥਾ ਸਿੰਘ ਜੀ ਦੇ ਗ੍ਰਹਿ ਵਿਖੇ ਹੋਇਆ । ਆਪ ਜੀ ਦਾ ਭਰਾ ਸ਼ੇਰ ਸਿੰਘ ਆਪ ਜੀ ਤੋਂ 5 ਸਾਲ […]

ਮਾਛੀਵਾੜਾ ਭਾਗ 2

ਮਾਛੀਵਾੜਾ ਭਾਗ 2 “ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ […]

ਇਤਿਹਾਸ – ਭਗਤ ਜੈ ਦੇਵ ਜੀ

ਭਗਤ ਜੈ ਦੇਵ ਇੱਕ ਵੈਸ਼ਣਵ ਭਗਤ ਅਤੇ ਸੰਤ ਦੇ ਰੂਪ ਵਿੱਚ ਸਨਮਾਨਿਤ ਸੀ। ਇਨ੍ਹਾ ਦਾ ਜਨਮ ਦਖਣੀ ਬੰਗਾਲ ਦੇ ਬੀਰ -ਭੂਮ ਜ਼ਿਲੇ ਕਿੰਦੂ ਵਿਲਵ ਨਾਂ ਦੇ ਪਿੰਡ ਹੋਇਆ ਦਸਿਆ ਜਾਂਦਾ ਹੈ । ਇਥੇ ਹਰ ਸਾਲ ਮਾਘੀ ਵਾਲੇ ਦਿਨ ਭਾਰੀ ਇਕੱਠ ਹੁੰਦਾ ਹੈ ਤੇ ਗੀਤ ਗੋਬਿੰਦ ਦੇ ਪਦ ਗਾਏ ਜਾਂਦੇ ਹਨ ਕੁਝ ਵਿਦਵਾਨ ਉਨ੍ਹਾ ਨੂੰ ਉੜੀਸਾ […]

ਮਾਛੀਵਾੜਾ ਭਾਗ 5

ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । ਅੱਗੇ ਨਿਕਲੇ । […]

ਇਤਿਹਾਸ – ਰਿਛ ਦਾ ਉਧਾਰ ਕਰਨਾ

ਆਨੰਦਪੁਰ ਵਿਚ ਸਤਿਗੁਰੂ ਜੀ ਦੇ ਰੋਜ਼ ਦੀਵਾਨ ਲੱਗਦੇ ਹਨ , ਮਨੋਕਾਮਨਾ ਦੇ ਅਭਿਲਾਖੀ ਆਉਂਦੇ , ਦਰਸ਼ਨ ਕਰਦੇ , ਉਪਦੇਸ਼ ਸੁਣਦੇ ਅਤੇ ਆਪਣਾ ਜੀਵਲ ਸਫਲਾ ਕਰਦੇ ਹਨ । ਇਕ ਦਿਨ ਸਤਿਗੁਰੂ ਜੀ ਸੰਗਤਾਂ ਵਿਚ ਸੁਭਾਵਕ ਹੀ ਬੈਠੇ ਇਸ ਤਰ੍ਹਾਂ ਸ਼ੋਭਾ ਪਾ ਰਹੇ ਸਨ ਜਿਵੇਂ ਤਾਰਿਆਂ ਵਿਚ ਚੰਦ ਸੁਭਾਏਮਾਨ ਹੁੰਦਾ ਹੈ । ਇਸ ਸਮੇਂ ਇਕ ਕਲੰਦਰ ਰਿੱਛ […]

ਅੰਮ੍ਰਿਤ ਕਿਉਂ ਛੱਕਣਾ ?

ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ […]

ਇਤਿਹਾਸ – ਸੱਯਦ ਸ਼ਾਹ ਜਾਨੀ

ਸੱਯਦ ਸ਼ਾਹ ਜਾਨੀ ਜੋ ਹਜ਼ਰਤ ਮੁਹੰਮਦ ਸਾਹਿਬ ਦੀ ਪੀੜ੍ਹੀ ਵਿਚੋਂ ਸੀ , ਸੱਚੇ ਮਾਰਗ ਦੀ ਤਲਾਸ਼ ਵਿਚ ਭਟਕ ਰਿਹਾ ਸੀ । ਉਸ ਨੂੰ ਰੌਸ਼ਨੀ ਦਾ ਤੇ ਪਤਾ ਸੀ ਪਰ ਰੌਸ਼ਨੀ ਕਿੱਥੋਂ ਪੈਦਾ ਹੁੰਦੀ ਹੈ ਇਹ ਨਹੀਂ ਸੀ ਜਾਣਦਾ । ਉਸ ਕੋਲ ਰਤਨ ਤਾਂ ਬਥੇਰੇ ਸਨ । ਉਹ ਰਤਨਾਂ ਦਾ ਪਾਰਖੂ ਵੀ ਸੀ , ਪਰ ਉਹ […]

ਇਤਿਹਾਸ – ਭਗਤ ਪੀਪਾ ਜੀ

ਭਗਤ ਪੀਪਾ ਜੀ ਇਕ ਪ੍ਰਸਿਧ ਭਗਤ ਹੋਏ ਹਨ ਜੋ ਭਗਤੀ ਲਹਿਰ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ । ਇਨ੍ਹਾ ਦਾ ਜਨਮ 1408 ਈਸਵੀ ਵਿੱਚ ਰਾਜਸਥਾਨ ਵਿੱਚ ਕੋਟਾ ਤੋਂ 45 ਮੀਲ ਪੂਰਵ ਗਗਰੋਂਗੜ੍ਹ ਰਿਆਸਤ ਵਿੱਚ ਹੋਇਆ ,ਜਿਥੋ ਦੇ ਇਨ੍ਹਾ ਦੇ ਪਿਤਾ ਰਾਜਾ ਸਨ। ਆਪ ਦੀਆਂ 12 ਰਾਣੀਆਂ ਸੀ ਜਿਨ੍ਹਾ ਵਿਚੋਂ ਇਕ ਪਤਨੀ ਸੀਤਾ ਜੀ ਨੇ ਉਨ੍ਹਾ […]

ਪ੍ਰਕਾਸ਼ ਦਿਹਾੜਾ – ਛੇਵੇਂ ਪਾਤਸ਼ਾਹ ਧੰਨ ਗੁਰੂ ਹਰਿਗੋਬਿੰਦ ਸਾਹਿਬ

ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਦੇ ਵਿੱਚ ਕੋਈ ਔਲਾਦ ਨਹੀਂ ਸੀ ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ ਜਦੋਂ […]

28 ਮਾਰਚ ਦਾ ਇਤਿਹਾਸ – ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ

28 ਮਾਰਚ 1613 ਈਸ਼ਵੀ ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ ਮਾਤਾ ਨਾਨਕੀ ਜੀ ਨਾਲ ਬਕਾਲੇ ਨਗਰ ਵਿੱਚ ਹੋਇਆ । ਆਉ ਮਾਤਾ ਨਾਨਕੀ ਜੀ ਦੇ ਇਤਿਹਾਸ ਤੇ ਇਕ ਸੰਖੇਪ ਝਾਤ ਮਾਰੀਏ ਜੀ । ਮਾਤਾ ਨਾਨਕੀ ਜੀ ( ਗੁਰੂ ਤੇਗ ਬਹਾਦਰ ਜੀ ਦੇ ਸਤਿਕਾਰਯੋਗ ਮਾਤਾ ਜੀ ) ਮਾਤਾ ਨਾਨਕੀ ਜੀ ਦਾ ਜਨਮ ਖੱਤਰੀ ਹਰੀ ਚੰਦ […]

Begin typing your search term above and press enter to search. Press ESC to cancel.

Back To Top