ਅਕਾਲ ਚਲਾਣਾ ਮਸਕੀਨ ਜੀ
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ ਜੀ ਦਾ ਜਨਮ ਬਾਬਾ ਕਰਤਾਰ ਸਿੰਘ ਜੀ ਦੇ ਘਰ 1934 ਨੂੰ ਹੋਇਆ। ਪੰਜਾਬ ਦੇ ਓਜਾੜੇ ਸਮੇ ਰਾਜਸਥਾਨ ਦੇ ਸ਼ਹਿਰ ਅਲਵਾਰ ਆ ਗਏ , ਨਿਰਮਲੇ ਸੰਤ […]
ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ
ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ । ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ ਪਿਤਾ ਭਾਈ ਸੁੱਘਾ ਜੀ ਦੇ ਘਰ ਤੇ ਮਾਤਾ ਗੌਰਾਂ ਜੀ ਦੀ ਪਵਿੱਤਰ ਕੁਖ ਤੋ ਹੋਇਆ ਸੀ । ਬਾਬਾ ਜੀ ਦਾ ਬਚਪਨ ਦਾ ਨਾਮ ਬੂੜਾ ਸੀ ਪਰ ਗੁਰੂ ਨਾਨਕ ਸਾਹਿਬ […]
ਗੁਰਦੁਆਰਾ ਸ਼੍ਰੀ ਸ਼ਿਕਾਰਘਾਟ ਸਾਹਿਬ ਜੀ – ਨਾਂਦੇੜ
ਗੁਰੂ ਗੋਬਿੰਦ ਸਿੰਘ ਜੀ ਇੱਥੇ ਸ਼ਿਕਾਰ ਦਾ ਪਿੱਛਾ ਕਰਦੇ ਹੋਏ ਆਏ ਅਤੇ ਇਕ ਖਰਗੋਸ਼ ਨੂੰ ਮਾਰਿਆ ਜੋ ਕਿ ਪੁਰਾਣੇ ਜਨਮ ਵਿੱਚ ਭਾਈ ਮੁਲਾ ਹੋਇਆ ਕਰਦੇ ਸਨ , ਜੋ ਕਿ ਸਿਆਲਕੋਟ (ਹੁਣ ਪਾਕਿਸਤਾਨ ਵਿਚ) ਦੇ ਸਨ. ਉਹ ਆਪਣੀ ਯਾਤਰਾ ਦੌਰਾਨ ਇਕ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਆਏ ਸਨ. ਭਾਈ ਮੁਲਾ ਨੂੰ ਆਪਣੇ ਪਰਿਵਾਰ […]
ਖ਼ੁਆਜਾ ਰੋਸ਼ਨ ਜੀ
ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ , ਇਕ ਸ਼ਬਦ , ਇਕ ਪਲ ਲਈ ਉਨ੍ਹਾਂ ਦਾ ਦੀਦਾਰ ਕਰਨ ਲਈ ਤੜਫਦੇ ਰਹਿੰਦੇ ਸਨ । ਉਨ੍ਹਾਂ ਦੇ ਦਰਸ਼ਨ ਕਰ ਅਨੁਭਵ ਦੀ ਦੁਨੀਆਂ ਵਿਚ ਚਲੇ ਜਾਂਦੇ […]
ਗੁਰੂ ਕਾ ਲੰਗਰ
ਗੁਰੂ ਕਾ ਲੰਗਰ, ਸਾਖੀ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ 🙏 ਇੱਕ ਵਾਰ ਅਕਬਰ ਅਧਖੜ ਉਮਰੇ ਨੰਗੇ ਪੈਰੀਂ ਆਪਣੇ ਪੂਰੇ ਲਾਉ ਲਸ਼ਕਰ ਨਾਲ ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਕੋਲ ਆਇਆ ,, ਸਤਿਗੁਰੂ ਜੀ ਨੂੰ ਸੰਗਤਾਂ ਨੇ ਦੱਸਿਆ ਕੇ ਮੁਗਲੇਆਜਮ ਅਕਬਰ ਆਏ ਨੇ ,, ਚੋਬਦਾਰ ਨੇ ਵੀ ਕਿਹਾ ਮਹਾਰਾਜ ਜੀ ,, ਮੁਗਲੇਆਜਮ ਅਕਬਰ ਆਏ ਨੇ […]
ਬਾਬਾ ਗੁਰਦਿੱਤਾ ਜੀ
ਬਾਬਾ ਗੁਰਦਿੱਤਾ ਜੀ ਐਸੇ ਮਹਾਨ ਮਹਾਂਪੁਰਸ਼ ਸਨ ਜਿਨਾ ਦੇ ਪੜਦਾਦਾ ਜੀ ਗੁਰੂ , ਦਾਦਾ ਜੀ ਗੁਰੂ , ਪਿਤਾ ਜੀ ਗੁਰੂ , ਭਰਾ ਗੁਰੂ , ਭਤੀਜਾ ਗੁਰੂ , ਪੁੱਤਰ ਗੁਰੂ , ਤੇ ਪੋਤਰਾ ਵੀ ਗੁਰੂ । ਬਾਬਾ ਗੁਰਦਿੱਤਾ ਜੀ ਦਾ ਜਨਮ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਪਵਿੱਤਰ ਕੁੱਖ ਤੋ 15 ਨਵੰਬਰ […]
ਬਾਦਸ਼ਾਹ ਹੁਮਾਯੂੰ ਦਾ ਅਉਣਾ
ਮੁਗਲ ਬਾਦਸ਼ਾਹ ਅਕਬਰ ਦਾ ਬਾਪ ਤੇ ਬਾਬਰ ਦਾ ਪੁੱਤਰ ਸੀ। ਹੁਮਾਯੂ ਜੋ ਆਪਣੇ ਬਾਪ ਬਾਬਰ ਦੀ ਮੌਤ ਤੋਂ ਬਾਅਦ 26 ਦਸੰਬਰ 1530 ਨੂੰ ਹਿੰਦ ਦੇ ਤਖ਼ਤ ਤੇ ਬੈਠਾ। ਥੋੜ੍ਹੇ ਸਮੇਂ ਚ ਉਹਨੇ ਰਾਜ ਭਾਗ ਨੂੰ ਚੰਗੀ ਤਰ੍ਹਾਂ ਸੰਭਾਲ ਲਿਆ। ਪਰ ਜਦੋਂ 1540 ਚ ਸ਼ੇਰਸ਼ਾਹ ਸੂਰੀ ਨਾਲ ਵਿਗੜੀ ਤਾਂ ਜੰਗ ਹੋਈ ਹੁਮਾਯੂੰ ਜੰਗ ਚ ਹਾਰ ਗਿਆ। […]
ਇਤਿਹਾਸ – ਗੁਰਦੁਆਰਾ ਨਾਢਾ ਸਾਹਿਬ ਪਟਿਆਲਾ
ਭੰਗਾਣੀ ਦੇ ਯੁੱਧ ਵਿੱਚ ਪਹਾੜੀ ਰਾਜੇ ਭੀਮ ਚੰਦ ਨੂੰ ਮੂੰਹ ਦੀ ਖਾਣੀ ਪਈ। ਰਾਜਪੂਤਾਂ ਦੇ ਜਾਣ ਪਿੱਛੋਂ ਇਸ ਅਸਥਾਨ ਉੱਪਰ ਦਸਮ ਪਿਤਾ ਨੇ ਵਿਸ਼ੇਸ਼ ਦਰਬਾਰ ਕੀਤਾ ਅਤੇ ਕੁਝ ਚਿਰ ਫ਼ਤਹਿ ਦੇ ਡੰਕੇ ਵਜਾਉਂਦੇ ਰਹੇ। ਮਗਰੋਂ ਪਾਉਂਟਾ ਸਾਹਿਬ ਠਹਿਰੇ ਤੇ ਬਾਅਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਦਾ ਰੁਖ ਕੀਤਾ। ਪਾਉਂਟੇ ਤੋਂ ਆ ਕੇ ਗੁਰੂ ਜੀ ਨੇ ਕੁਝ […]
15 ਫਰਵਰੀ ਦਾ ਇਤਿਹਾਸ – ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ
15 ਫਰਵਰੀ 1604 ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ ਮਾਤਾ ਦਮੋਦਰੀ ਜੀ ਨਾਲ ਹੋਇਆ ਆਉ ਸੰਖੇਪ ਝਾਤ ਮਾਰੀਏ ਮਾਤਾ ਦਮੋਦਰੀ ਜੀ ਦੇ ਇਤਿਹਾਸ ਤੇ ਜੀ । ਨਰਾਇਣ ਦਾਸ ਖੱਤਰੀ ਡਰੋਲੀ ਦੇ ਰਹਿਣ ਵਾਲਾ । ਆਪ ਦੇ ਦਾਦਾ ਜੀ ਭਾਈ ਪਾਰੋ ਜੀ ਗੁਰੂ ਅਮਰਦਾਸ ਜੀ ਦਾ ਅਨਿਨ ਸਿੱਖ ਸੀ । ਇਸ ਨੂੰ ਇਕ ਮੰਜੀ […]
ਇਤਿਹਾਸ – ਸਿੱਖ ਧਰਮ ਦੇ ਪਹਿਲੇ ਸ਼ਹੀਦ ਬਾਰੇ ਜਾਣਕਾਰੀ
ਅੱਜ ਮੈ ਸਿੱਖ ਧਰਮ ਦੇ ਪਹਿਲੇ ਸਿੱਖ ਸ਼ਹੀਦ ਦਾ ਜਿਕਰ ਕਰਨ ਲੱਗਾ ਜੋ ਗੁਰੂ ਨਾਨਕ ਸਾਹਿਬ ਜੀ ਵੇਲੇ ਸ਼ਹੀਦ ਹੋਇਆ ਤੇ ਸਿੱਖ ਧਰਮ ਵਿੱਚ ਪਹਿਲੇ ਸ਼ਹੀਦ ਹੋਣ ਦਾ ਮਾਨ ਹਾਸਿਲ ਕੀਤਾ । ਇਸ ਸਿੱਖ ਬਾਰੇ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗਾ ਕਿਉਕਿ ਇਤਿਹਾਸ ਵਿੱਚ ਇਸ ਸਿੱਖ ਦਾ ਜਿਕਰ ਬਹੁਤ ਘੱਟ ਆਇਆ ਪਰ ਭਾਈ ਗੁਰਦਾਸ ਜੀ […]

