ਮਾਛੀਵਾੜਾ ਭਾਗ 12

“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ ਨੂੰ ਸੰਬੋਧਨ ਕਰ […]
ਗੁਰੂ ਰਾਮਦਾਸ ਜੀ ਦਾ ਉਹ ਇਤਿਹਾਸ ਜੋ ਬਹੁਤ ਘੱਟ ਸੰਗਤਾਂ ਨੂੰ ਪਤਾ ਹੈ – ਜਰੂਰ ਪੜ੍ਹੋ

ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 11 ਅਕਤੂਬਰ ਨੂੰ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਂ ਰਹੀਆਂ ਹਨ । ਆਉ ਆਪਾ ਵੀ ਗੁਰੂ ਸਾਹਿਬ ਜੀ ਦੇ ਜੀਵਨ ਦੀਆਂ ਵੀਚਾਰਾ ਰਾਹੀ ਗੁਰੂ ਚਰਨਾਂ ਨਾਲ ਸਾਂਝ ਪਾਉਣ ਦੀ ਕੋਸ਼ਿਸ਼ ਕਰੀਏ ਜੀ । ਗੁਰੂ ਰਾਮਦਾਸ ਸਾਹਿਬ ਦੇ ਵੱਡੇ ਬਜ਼ੁਰਗਾਂ ਤੋ ਗੱਲ ਸ਼ੁਰੂ […]
ਦੌਲਤਾਂ ਦਾਈ ਜੀ ਦਾ ਜੀਵਨ

ਆਓ ਗੁਰਮੁੱਖ ਪਿਆਰਿਓ ਅੱਜ ਸਿੱਖ ਇਤਿਹਾਸ ਦੇ ਸੁਨਹਿਰੀ ਇਤਿਹਾਸ ਵਿੱਚ ਦਰਜ ਇੱਕ ਹੋਰ ਸਿੱਖ ਬੀਬੀ ਦਾਈ ਦੌਲਤਾਂ ਦੇ ਜੀਵਨ ਤੇ ਪ੍ਰਾਪਤੀਆਂ ਦੇ ਪੰਨੇ ਫਰੋਲੀਏ। ਇਹਨਾਂ ਬੀਬੀਆਂ ਦੇ ਜੀਵਨ ਤੋਂ ਕੁਝ ਸਿੱਖਣ ਦੀ ਕੋਸ਼ਿਸ਼ ਕਰੀਏ। ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ […]
ਮਾਛੀਵਾੜਾ ਭਾਗ 11

ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ […]
ਮਾਛੀਵਾੜਾ ਭਾਗ 10

ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੀ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ ਸੀ । ਫ਼ਤਹਿ […]
ਮਾਛੀਵਾੜਾ ਭਾਗ 9

ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ ਲੈ ਨਹੀਂ ਸਕਦਾ […]
ਮੱੱਸਾ ਰੰਘੜ ਦਾ ਪੂਰਾ ਇਤਿਹਾਸ

ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ […]
ਮਾਛੀਵਾੜਾ ਭਾਗ 8

ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
ਮਾਛੀਵਾੜਾ ਭਾਗ 7

ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ ਗਾਲ੍ਹ ਕੱਢੀ । ਉਹ ਵੀ ਚਲਿਆ ਗਿਆ । ਦੁਰਗੀ ਨੂੰ ਜੋਸ਼ ਆ ਗਿਆ । ਉਸ ਦੇ ਅੰਦਰ ਅਣਖ ਤੇ ਧਰਮ ਮਿਲ ਕੇ ਜਾਗੇ । ਉਹ ਦੁਰਗਾ ਦਾ ਰੂਪ […]
ਗੱਡੀ ਦਾ ਨੰਬਰ ਬੇਅੰਤੇ ਦਾ ਸੋਧਾ

ਬੰਬ ਦੀ ਤਿਆਰੀ ਕਰ ਕੇ ਸਿੰਘ ਕਾਰ ਖਰੀਦਣ ਲੀ ਦਿੱਲੀ ਚਲੇ ਗਏ ਕਮਰੇ ਚ ਬੈਠਿਆਂ ਭਾਈ ਹਵਾਰਾ ਅਖ਼ਬਾਰ ਦੇ ਪੰਨੇ ਫੋਲਦਿਆਂ ਇਕਦਮ ਰੁਕਿਆ ਬਣਗੀ ਗੱਲ ਲਾਗੋ ਭਾਈ ਭਿਓਰੇ ਨੇ ਕਿਹਾ ਕੀ ਹੋਇਆ ….? ਗੱਡੀ ਦੀ ਐਡ ਅੰਬੈਸਡਰ ਆ ਵਾਹ ਵਧਿਆ ਤਿੰਨੇ ਜਣੇ ਭਾਈ ਤਾਰਾ ,ਹਵਾਰਾ ਤੇ ਭਿਓਰਾ ਜੀ ਅਖ਼ਬਾਰਾਂ ਤੋ ਪਤਾ ਪੜ ਮੋਟਰਸਾਈਕਲ ਤੇ ਸਵਾਰ […]