28 ਨਵੰਬਰ ਦਾ ਇਤਿਹਾਸ – ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ

ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ ਤਾਂ ਭਾਈ ਮਰਦਾਨੇ ਦਾ ਜਿਕਰ ਨਾ ਹੋਵੇ ਇਹ ਹੋ ਨਹੀਂ ਸਕਦਾ।ਸਭ ਤੋਂ ਵੱਧ ਗੁਰੂ […]
ਭਾਈ ਜੱਗਾ ਸਿੰਘ ਜੀ ਦੀ ਸਾਖੀ

ਭਾਈ ਜੱਗਾ ਸਿੰਘ ਜੀ ਦੀ ਸਾਖੀ ਬਹੁਤ ਘੱਟ ਸੰਗਤ ਨੂੰ ਇਸ ਇਤਿਹਾਸ ਬਾਰੇ ਪਤਾ ਹੋਵੇਗਾ ਪੜੋ ਜੀ । ਭਾਈ ਜੱਗਾ ਸਿੰਘ ਬੜੇ ਪ੍ਰੇਮ ਨਾਲ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਰਾਤ ਦਿਨੇ ਕਰਦਾ ਰਹਿੰਦਾ । ਗੁਰੂ ਸਾਹਿਬ ਭੀ ਓਸ ਦੇ ਪ੍ਰੇਮ ਦੇ ਵੱਸ ਹੋਏ ਓਸ ਉੱਤੇ ਬਹੁਤ ਦਯਾ ਕਰਦੇ ਰਹਿੰਦੇ ਅਤੇ ਚੰਗੀ ਚੀਜ਼ ਓਸੇ ਨੂੰ […]
ਮੈ ਪੋਤੀ ਮੈ ਪੋਤੀ

ਔਰਗੇ ਦੇ ਭੇਜੇ ਸੁਹੀਏ ਹੌਲਦਾਰ ਨੂੰ ਬੂਹੇ ਦੀ ਝੀਤ ਚੋਂ ਨਬੀ ਖਾਂ/ਗਨੀ ਖਾਂ…ਦੇ ਘਰ ਅੰਦਰ ਦਾ ਅੱਧੀ ਰਾਤ ਸਮੇ ਅਜੀਬ ਦ੍ਰਿਸ਼ ਵੇਖਣ ਨੂੰ ਮਿਲਦਾ ਹੈ…ਇਕ ਬਾਲੜੀ ਹੱਥਾਂ ਚ ਕਾਗਜ ਦਾ ਟੁੱਕੜਾ ਫੜ੍ਹ ਉਸ ਨੂੰ ਚੁੰਮਦੀ ਤੇ ਕਹਿੰਦੀ…ਅੱਬਾ ਜਾਨ..ਇਕ ਵਾਰ ਫੇਰ ਪੜ੍ਹੋ…ਪਿਓ ਪੜ੍ਹਦਾ ਉਹ ਫੇਰ ਸੁਣਦੀ ਨਾ ਪਿਓ ਅੱਕਦਾ ਨਾ ਕੁੜੀ ਥੱਕਦੀ…ਕਾਫੀ ਦੇਰ ਤੋਂ ਇਹ ਖੇਡ […]
ਸਾਖੀ ਭਾਈ ਕੱਟੂ ਜੀ

ਮੀਰੀ ਪੀਰੀ ਦੇ ਮਾਲਕ ਸਤਿਗੁਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਕਸ਼ਮੀਰ ਗਏ ਹੋਏ ਸਨ। ਕਸ਼ਮੀਰ ਵਿੱਚ ਬਹੁਤ ਸਾਰੇ ਮੁਸਲਿਮ ਗੁਰੂ ਘਰ ਵਿੱਚ ਸ਼ਰਧਾ ਰੱਖਦੇ ਸਨ ਅਤੇ ਸਿੱਖ ਬਣੇ ਹੋਏ ਸਨ। ਭਾਈ ਕੱਟੂ ਜੀ ਵੀ ਓਹਨਾ ਵਿੱਚੋਂ ਇੱਕ ਸਨ। ਭਾਈ ਕੱਟੂ ਜੀ ਬਹੁਤ ਗਰੀਬ ਸਨ। ਓਹਨਾ ਦੇ ਕਪੜੇ ਵੀ ਬੜੇ ਸਾਢੇ ਜਹੇ ਹੁੰਦੇ ਸਨ ਅਤੇ ਓਹਨਾ […]
22 ਮੰਜੀਆਂ ਬਾਰੇ ਜਾਣਕਾਰੀ

ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ […]
ਖਾਲਸੇ ਦੀ ਤਰਫੋਂ ਟੈਕਸ

ਬਾਬਾ ਬੋਤਾ ਸਿੰਘ ਜੀ ਨੇ ਲਾਹੌਰ ਜਾ ਰਹੇ ਦੋ ਮੁਸਲਮਾਨ ਵਪਾਰੀਆਂ ਦੀ ਗੱਲਬਾਤ ਸੁਣੀ। ਇਕ ਕਹਿ ਰਿਹਾ ਸੀ ਕਿ ਵਪਾਰ ਲਈ ਸਾਮਾਨ ਅਤੇ ਫਰਨੀਚਰ ਨੂੰ ਛੋਟੇ ਰਸਤੇ ਤੋਂ ਲਿਆ ਜਾਣਾ ਚਾਹੀਦਾ ਹੈ। ਦੂਸਰਾ ਕਹਿ ਰਿਹਾ ਸੀ ਕਿ ਨਹੀਂ, ਨਹੀਂ, ਇਸ ਤੋਂ ਚੰਗਾ ਹੈ ਕਿ ਵੱਡੇ ਪੱਧਰ ‘ਤੇ ਲੈ ਜਾਓ, ਇੱਥੇ ਸਿੱਖਾਂ ਤੋਂ ਖ਼ਤਰਾ ਹੈ। ਪਹਿਲਾ […]
ਭਾਈ ਸੋਮਾ ਸ਼ਾਹ ਜੀ

ਭਾਈ ਸੋਮਾ ਜੀ ਦੀ ਉਮਰ 14 ਸਾਲ , ਪਿਤਾ ਦਾ ਸਾਇਆ ਨਹੀਂ । ਮਾਂ ਨੇ ਘਰ ਗ਼ਰੀਬੀ ਹੋਣ ਕਾਰਨ ਸੋਮੇ ਦਾ ਪੜਨਾਂ ਬੰਦ ਕਰਕੇ ਘਰ ਦੀ ਰੋਟੀ ਦਾ ਗੁਜ਼ਾਰਾ ਕਰਨ ਲਈ ਸੋਮੇ ਨੂੰ ਕਿਹਾ ਮੈਂ ਤੈਨੂੰ ਘੁੰਗਣੀਆਂ ਬਣਾ ਦਿਆ ਕਰਾਂਗੀ ਤੂੰ ਵੇਚ ਆਇਆ ਕਰ । ਪਹਿਲੇ ਦਿਨ ਘੁੰਗਣੀਆਂ ਬਣਾਈਆਂ , ਛਾਬਾ ਤਿਆਰ ਕੀਤਾ । ਸੋਮਾ […]
14 ਸਤੰਬਰ – ਚੰਦੋ ਕਲਾਂ ਕਾਂਡ (1981)

9 ਸਤੰਬਰ 1981 ਨੂੰ ਲਾਲਾ ਜਗਤ ਨਰਾਇਣ ਦਾ ਕਤਲ ਹੋਇਆ। 12 ਸਤੰਬਰ ਨੂੰ ਅਖ਼ਬਾਰ ਚ ਪੰਜਾਬ ਸਰਕਾਰ ਵੱਲੋਂ ਬਿਆਨ ਛਪਿਆ ਕਿ ਲਾਲਾ ਜੀ ਦੇ ਕਤਲ ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਮੁੱਖ ਸਾਜ਼ਿਸ਼ਕਾਰੀ ਆ। ਇਸ ਵੇਲੇ ਸੰਤ ਜੀ ਸਿੱਖੀ ਪ੍ਰਚਾਰ ਲਈ ਚੰਦੋ ਕਲਾਂ ਪਿੰਡ (ਹਰਿਆਣੇ ) ਚ ਪ੍ਰੋਗਰਾਮ ਤੇ ਸੀ (ਏਹੀ ਬਹੁਤ ਆ ਸਮਝਣ ਲਈ ਕੇ […]
ਇਤਿਹਾਸ – ਭਾਈ ਝੰਡਾ ਜੀ

ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ ਪੁੱਤਰ ਕਾਹਨ ਸਿੰਘ ਜੀ ਅਗੇ […]
ਮਾਛੀਵਾੜਾ ਭਾਗ 13

“ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ ਘਰ ਹਨ ? […]