ਸਾਖੀ – ਮੂਲਾ ਕੀੜ

ਬਾਲ ਗੁੰਦਾਈ ਨੂੰ ਨਿਹਾਲ ਕਰਕੇ ਗੁਰੂ ਜੀ ਅੱਗੇ ਚੱਲਣ ਲੱਗੇ ਤਾਂ ( ਬਾਲ ਗੁੰਦਾਈ ਇਹ ਟਿਕਾਣਾ ਜਿਹਲਮ ਤੋਂ 14 — 15 ਮੀਲ ਦੂਰ ਹੈ ਜੀ ( ਮੈਨੂੰ ਬਾਲੇ ਨੂੰ ) ਗੁਰੂ ਜੀ ਨੇ ਕਿਹਾ ਹੇ ਬਾਲਾ ! ਇਸ ਸ਼ਹਿਰ ਵਿਚ ਸਾਡਾ ਇਕ ਸੰਸਾਰੀ ਮਿੱਤਰ ਮੂਲਾ ਰਹਿੰਦਾ ਹੈ ਚੱਲ ਉਸਨੂੰ ਮਿਲ ਆਈਏ । ਗੁਰੂ ਜੀ ਮੈਨੂੰ […]
ਭਾਈ ਬਹਿਲੋ ਜੀ ਬਾਰੇ ਜਾਣਕਾਰੀ

ਬਠਿੰਡਾ ਜ਼ਿਲ੍ਹੇ ਵਿਚ ਫਫੜੇ ਪਿੰਡ ਵਿਚ ਸੰਨ 1553 ਈ . ਵਿਚ ਪੈਦਾ ਹੋਇਆ ਇਕ ਸਿੱਧੂ ਜੱਟ , ਜੋ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਅਤੇ ਸੁਲਤਾਨੀਆ ਅਖਵਾਉਂਦਾ ਸੀ । ਪਿੰਡ ਵਿਚ ਇਸ ਦੀ ਕਾਫ਼ੀ ਮਾਨਤਾ ਸੀ । ਇਹ ਹਰ ਸਾਲ ਬਹੁਤ ਸਾਰੇ ਸੁਲਤਾਨੀਆਂ ਨੂੰ ਲੈ ਕੇ ਨਗਾਹੇ ਦੀ ਯਾਤ੍ਰਾ ਉਤੇ ਜਾਂਦਾ ਸੀ । ਇਕ ਵਾਰ […]
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਤੇ ਉਪਦੇਸ਼

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਕੱਤਕ ਦੀ ਪੁੰਨਿਆ ਨੂੰ ਮਨਾਇਆ ਜਾਂਦਾ ਹੈ। ਇਹ ਦਿਹਾੜਾ ਸਿੱਖ ਕੌਮ ਲਈ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਇਸ ਦਿਨ ਸਿੱਖ ਕੌਮ ਦੀ ਸਥਾਪਨਾ ਕਰਨ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਕੌਮ ਦੇ ਪਹਿਲੇ ਗੁਰੂ ਸਨ। ਹਰ […]
ਗੁਰੂ ਗੋਬਿੰਦ ਸਿੰਘ ਜੀ ਭਾਗ 5

ਗੁਰੂ ਗੋਬਿੰਦ ਸਿੰਘ ਜੀ ਭਾਗ 5 ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ ਨਦੀਆਂ ਦਾ ਲਾਲਚ, ਕਿਸੇ ਨੂੰ ਮਨੁਖ ਦੇ ਪਾਪਾਂ ਦੀ ਜ਼ਿਮੇਦਾਰੀ ਖੁਦਾ ਨੂੰ ਦੇਣ ਦਾ । ਇਕ ਸਿਖ ਧਰਮ ਹੀ […]
ਗੁਰੂ ਗੋਬਿੰਦ ਸਿੰਘ ਜੀ ਭਾਗ 4

ਗੁਰੂ ਸਾਹਿਬ ਨੂੰ ਖੁਸ਼ ਕਰਨ ਲਈ ਬਹਾਦਰ ਸ਼ਾਹ ਇਕ ਕੀਮਤੀ ਹੀਰਾ ਤੇ ਕੁਛ ਹੋਰ ਚੀਜ਼ਾਂ ਤੋਫੇ ਵਜੋ ਲੈਕੇ ਆਇਆ । ਗੁਰੂ ਸਾਹਿਬ ਨੇ ਚੀਜ਼ਾ ਤਾਂ ਸਿਖਾਂ ਨੂੰ ਦੇ ਦਿਤੀਆਂ ਕਿ ਲੋੜਵੰਦਾ ਵਿਚ ਵੰਡ ਦਿਉ , ਹੀਰਾ ਨਦੀ ਵਿਚ ਸੁਟ ਦਿਤਾ । ਬਹਾਦਰ ਸ਼ਾਹ ਨੂੰ ਬੜੀ ਬੇਇਜ਼ਤੀ ਮਹਿਸੂਸ ਹੋਈ । ਕਹਿਣ ਲਗਾ ਇਹ ਹੀਰਾ ਬੜਾ ਕੀਮਤੀ […]
ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ (ਫ਼ਤਹਿਗੜ੍ਹ ਸਾਹਿਬ)

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਭਗੜਾਣਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 2 ਵਾਰ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਮਤਿ ਦੇ ਪ੍ਰਚਾਰ ਲਈ ਮਾਲਵੇ ਨੂੰ ਜਾਂਦੇ ਹੋਏ ਇਸ ਅਸਥਾਨ ‘ਤੇ ਬਿਰਾਜਮਾਨ ਹੋਏ ਸਨ | ਇਸ ਪਿੰਡ ਦੇ ਵਸਨੀਕ ਭਾਈ […]
ਬਾਬਾ ਨਾਨਕ ਅਤੇ ਰਾਇ ਬੁਲਾਰ ਖ਼ਾਨ ਸਾਹਿਬ

ਰਾਏ ਬੁਲਾਰ ਦੇ ਵਾਰਿਸਾਂ ਨੇ ਜਮੀਨ ਦੇ ਲਾਲਚ ਵਿਚ ਅਦਾਲਤ ਵਿਚ ਮੁਕੱਦਮਾ ਕਰ ਦਿਤਾ ਕਿ ਸਾਡੇ ਬਜੁਰਗ ਰਾਏ ਬੁਲਾਰ ਦਾ ਦਿਮਾਗ ਉਦੋਂ ਸਹੀ ਨਹੀ ਸੀ ਜਦ ਉਸਨੇ ਆਪਣੀ ਅੱਧੀ ਜਮੀਨ ਗੁਰੂ ਨਾਨਕ ਸਾਹਿਬ ਦੇ ਨਾਂ ਲਵਾਈ ਸੀ ਤੇ ਹੁਣ ਉਹ ਪੈਲੀ ਸਾਨੂੰ ਮਿਲਣੀ ਚਾਹੀਦੀ ਹੈ-ਇਸ ਮਗਰੋਂ ਜੋ ਕੁਝ ਹੋਇਆ,ਉਹ ਜਾਨਣ ਲਈ ਇਹ ਲੇਖ ਪੜੋ-ਕਮਾਲ -ਕਮਾਲ-ਵਿਸਮਾਦ…! […]
22 ਵਾਰਾਂ – ਭਾਗ 15

7 ਮਾਰੂ ਵਾਰ ਮਹਲਾ ੩ ‘ਰਾਗ ਮਾਰੂ’ ਇਕ ਪੁਰਾਤਨ ਅਤੇ ਕਠਿਨ ਰਾਗ ਹੈ। ਪੁਰਾਤਨ ਸੰਗੀਤ ਗ੍ਰੰਥਾਂ ਵਿਚ ਇਸ ਨੂੰ ਬੀਰ ਰਸੀ ਰਾਗ ਕਿਹਾ ਗਿਆ ਹੈ। ਪ੍ਰਾਚੀਨ ਗ੍ਰੰਥਾਕਾਰ ਇਸ ਨੂੰ ਮਾਰੁਵ, ਮਾਰਵ, ਮਾਰਵਿਕ, ਆਦਿ ਨਾਮਾਂ ਨਾਲ ਜਾਣਿਆ ਅੰਕਿਤ ਕਰਦੇ ਹਨ। ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਨੂੰ ਮਾਰੂ ਰਾਗ ਹੀ ਲਿਖਿਆ ਗਿਆ ਹੈ। ਪੁਰਾਤਨ ਰਾਗ […]
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਬਹੁ ਪੱਖੀ ਵਿਚਾਰ ( 1563- 1606 ਈ ) ਭਾਗ ਦੂਜਾ

ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਬਾਰੇ ਬਹੁ ਪੱਖੀ ਵਿਚਾਰ (1563 – 1606ਈ.) ਭਾਗ ਦੂਜਾ (6) ਦੂਜੇ ਪਾਸੇ ਕੱਟੜ, ਮੁਤੱਅਸਬੀ ਤੇ ਜਨੂੰਨੀ ਮੁਸਲਮਾਨ ਵੀ ਗੁਰੂ ਜੀ ਦੇ ਸਿੱਖੀ ਪ੍ਰਚਾਰ ਤੋਂ ਦੁਖੀ ਸਨ। ਇਸਲਾਮ ਦੇ ਭਾਈਚਾਰਕ ਤੇ ਧਾਰਮਕ ਅਸੂਲ ਕੁਝ ਇਸ ਤਰ੍ਹਾਂ ਦੇ ਹੀ ਰਹੇ ਹਨ ਕਿ ਉਹ ਸ਼ੁਰੂ ਤੋਂ ਹਰ ਥਾਂ ਮੁਸਲਮਾਨੀ ਰਾਜ ਸ਼ਕਤੀ ਵਾਲੇ […]
ਸਾਈ ਮੀਆਂ ਮੀਰ ਜੀ ਦੇ ਜੀਵਨ ਤੇ ਸੰਖੇਪ ਝਾਤ

11 ਅਗਸਤ ਨੂੰ ਸਾਈ ਮੀਆਂ ਮੀਰ ਜੀ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਆਉ ਸੰਖੇਪ ਝਾਤ ਮਾਰੀਏ ਸਾਈ ਜੀ ਦੇ ਜੀਵਨ ਕਾਲ ਤੇ ਜੀ । ਸਾਈ ਮੀਆਂ ਮੀਰ ਇਕ ਰੂਹਾਨੀ ਦਰਵੇਸ਼ ,ਨੇਕ ਸੀਰਤ ਤੇ ਨਿਮਰਤਾ ਪੁੰਜ ਵਾਲੇ ਪ੍ਰਸਿਧ ਸੂਫ਼ੀ ਸਨ । ਉਹ ਖਲੀਫਾ ਓਮਰ ਇਬਨ al-ਖਤਾਬ […]