ਮਾਛੀਵਾੜਾ ਭਾਗ 6

ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ ਬੋਲ ਨਾਲ ਜੰਗਲ […]

ਮਾਛੀਵਾੜਾ ਭਾਗ 5

ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । ਅੱਗੇ ਨਿਕਲੇ । […]

ਰੱਖੜ ਪੁੰਨਿਆ ਜੋੜ ਮੇਲਾ ਕਿਉ ?

ਅਕਸਰ ਏ ਸਵਾਲ ਹੁੰਦਾ ਜੇ ਰੱਖੜੀ ਦਾ ਸੰਬੰਧ ਸਿੱਖੀ ਨਾਲ ਨਹੀਂ ਫਿਰ ਬਾਬੇ ਬਕਾਲੇ ਰੱਖੜ ਪੁੰਨਿਆਂ ਦਾ ਜੋੜ ਮੇਲਾ ਕਿਓਂ ਹੁੰਦਾ ???? ਪੜ੍ਹੋ ਚੇਤ ਮਹੀਨੇ 1664 ਨੂੰ ਅਠਵੇ ਪਾਤਸ਼ਾਹ ਧਨ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਹਾਰਾਜ ਦਿੱਲੀ ਚ ਜੋਤੀ ਜੋਤ ਸਮਾਉਣ ਲੱਗੇ ਤਾਂ ਸਿੱਖਾਂ ਨੇ ਕਿਹਾ, ਮਹਾਰਾਜ ਸਾਨੂੰ ਕਿਸ ਦੇ ਲੜ ਲਾ ਚੱਲੇ ਹੋ …? ਪਾਤਸ਼ਾਹ […]

ਗੁਰਦੁਆਰਾ ਸ਼੍ਰੀ ਨਾਨਕ ਝੀਰਾ ਸਾਹਿਬ , ਬਿਦਰ – ਕਰਨਾਟਕਾ

ਜਦੋਂ ਸੰਸਾਰ ਵਿੱਚ ਜ਼ੁਲਮ ਅਤੇ ਝੂਠ ਹਦੋਂ ਟੱਪ ਗਿਆ ਉਦੋਂ ਪਰਮਾਤਮਾ ਵਲੋਂ ਕਿਸੇ ਨਾ ਕਿਸੇ ਮਹਾਂਪੁਰਸ਼ ਨੂੰ ਸੱਚ ਅਤੇ ਧਰਮ ਵਰਤਾਉਣ ਲਈ ਸ਼੍ਰਿਸ਼ਟੀ ਤੇ ਭੇਜਿਆ , 15 ਵੀਂ ਸਦੀ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸ਼੍ਰਿਸ਼ਟੀ ਦੇ ਭਲੇ ਵਾਸਤੇ ਅਵਤਾਰ ਧਾਰਿਆ , ਚਾਰ ਉਦਾਸੀਆਂ ਵਿੱਚ ਹਰ ਧਰਮ ਦੇ ਆਗੂਆਂ ਨਾਲ ਮੁਲਾਕਾਤ ਕਰਦੇ ਸ਼ਬਦ ਗੁਰੂ […]

ਮਾਛੀਵਾੜਾ ਭਾਗ 4

ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥ ( ਸਿਰੀ ਰਾਗੁ ਮਃ ੩ ) ਭਾਈ ਜੀਊਣਾ ਭਾਵੇਂ ਸੇਵਕ ਸੀ । ਉਸ ਨੇ ਗੁਰ – ਦਰਸ਼ਨ ਕੀਤੇ […]

ਮਾਛੀਵਾੜਾ ਭਾਗ 3

ਦਿਲਾਵਰ ਖ਼ਾਨ ਬੜਾ ਹੁਸ਼ਿਆਰ ਬੰਦਾ ਸੀ । ਉਸ ਨੇ ਆਪਣੇ ਸ਼ਹਿਰ ਦੇ ਪੱਗ ਬੰਨ੍ਹ ਲੜਾਕੇ ਬੰਦੇ ਤਾਂ ਸੂਬਾ ਸਰਹੰਦ ਦੇ ਆਖੇ ਸ਼ਾਹੀ ਲਸ਼ਕਰ ਦੀ ਸਹਾਇਤਾ ਵਾਸਤੇ ਭੇਜ ਦਿੱਤੇ ਸਨ , ਪਰ ਆਪ ਨਹੀਂ ਸੀ ਗਿਆ । ਬੀਮਾਰੀ ਦਾ ਬਹਾਨਾ ਲਾ ਲਿਆ । ਅਸਲ ਵਿਚ ਉਸ ਦੀ ਨਵੀਂ ਬੇਗਮ ਨੇ ਵੀ ਨਹੀਂ ਸੀ ਜਾਣ ਦਿੱਤਾ । […]

ਮਾਛੀਵਾੜਾ – ਭਾਗ 2

“ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ । “ ਪਰ […]

ਇਤਿਹਾਸ – ਦੁੱਖ ਭੰਜਨੀ ਸਾਹਿਬ

ਦੁੱਖ ਭੰਜਨੀ ਸਾਹਿਬ ਇਹ ਉਹ ਅਸਥਾਨ ਹੈ ਜਿਥੇ ਇਸ਼ਨਾਨ ਕਰਕੇ ਬੀਬੀ ਰਜਨੀ ਦਾ ਪਿੰਗਲਾ ਪਤੀ ਗੁਰੂ ਦੀ ਕ੍ਰਿਪਾ ਨਾਲ ਦੇਹ ਅਰੋਗ ਹੋਇਆ ਸੀ। ਹੋਇਆ ਇਸ ਤਰ੍ਹਾਂ ਕਿ ਪੱਟੀ ਦੇ ਇੱਕ ਹੰਕਾਰੀ ਚੌਧਰੀ ਦੁਨੀ ਚੰਦ ਨੇ ਆਪਣੀਆਂ ਪੁੱਤਰੀਆਂ ਤੋਂ ਪੁੱਛਿਆ ਕਿ ਉਹਨਾਂ ਦੀ ਪਾਲਣਾ ਕੌਣ ਕਰਦਾ ਹੈ ਤਾਂ ਹੋਰ ਸਭਨਾ ਨੇ ਦੁਨੀ ਚੰਦ ਦੀ ਇੱਛਾ ਅਨੁਸਾਰ […]

ਇਤਿਹਾਸ – ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ (ਬਰਨਾਲਾ)

ਕਸਬਾ ਹੰਡਿਆਇਆ ਜ਼ਿਲ੍ਹਾ ਬਰਨਾਲਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਪ੍ਰਾਪਤ ਹੈ | ਗੁਰੂ ਤੇਗ ਬਹਾਦਰ ਸਾਹਿਬ ਜੀ ਪਿੰਡ ਸੇਖਾ, ਕੱਟੂ, ਫਰਵਾਹੀ ਹੁੰਦੇ ਹੋਏ ਕਸਬਾ ਹੰਡਿਆਇਆ ਜ਼ਿਲ੍ਹਾ ਬਰਨਾਲਾ ਵਿਖੇ 1722 ਬਿਕਰਮੀ ਨੂੰ ਪਾਵਨ ਚਰਨ ਪਾਏ ਅਤੇ ਇਕ ਬੋਹੜ ਹੇਠ ਆ ਬਿਰਾਜੇ | ਉਸ ਸਮੇਂ ਇਸ ਨਗਰ ਵਿਚ […]

ਇਤਿਹਾਸ – ਭੰਗਾਣੀ ਦੇ ਯੁੱਧ ਦਾ ਅਸਲ ਕਾਰਨ

ਸਾਧ ਸੰਗਤ ਜੀ ਭੰਗਾਣੀ ਦਾ ਯੁੱਧ ਗੁਰੂ ਗੋਬਿੰਦ ਸਿੰਘ ਜੀ ਦਾ ਪਹਿਲਾ ਯੁੱਧ ਸੀ ਜਦੋਂ ਗੁਰ ਸਾਹਿਬ ਜੀ ਦੀ ਉਮਰ ਸਿਰਫ ਉੱਨੀ ਸਾਲ ਦੀ ਸੀ,ਇਸ ਯੁੱਧ ਨੂੰ ਅਸੀਂ 5 ਤੋਂ 6 ਭਾਗਾਂ ਵਿਚ ਪੂਰਾ ਪੇਸ਼ ਕਰਨ ਦੀ ਕੋਸ਼ਿਸ਼ ਕਰਾਂਗੇ ਜੀ ਕਿਉਂਕਿ ਤੁਸੀ ਹੁਣ ਤੱਕ ਸਿਰਫ ਕਥਾਵਾਚਕਾਂ ਤੋਂ ਸਿਰਫ 25 -30 ਮਿੰਟ ਦੀ ਕਥਾ ਹੀ ਸੁਣੀ […]

Begin typing your search term above and press enter to search. Press ESC to cancel.

Back To Top