ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰਬਾਣੀ ਦਾ ਵੇਰਵਾ

ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰਬਾਣੀ ਦਾ ਵੇਰਵਾ ਗੁਰੂ ਨਾਨਕ ਦੇਵ ਜੀ 1. ਜਪੁ : 38 ਪਉੜੀਆਂ, 2 ਸਲੋਕ, 1 ਮੂਲ ਮੰਤਰ = 41 2. ਸਿਰੀ ਰਾਗੁ: 33 ਪਦੇ (ਤ੍ਰਿਪਦੇ 2, ਚਉਪਦੇ 28, ਪੰਚਨਦੇ 31), 18 ਪਦੀਆਂ (ਸਪਤਪਦੀ 1, ਅਸ਼ਟਪਦੀਆਂ 14, ਨੌਪਦੀ 1, ਦਸਪਦੀ 1, ਚਉਬੀਸਪਦੀ 1), 2 ਪਾਰੇ (ਚਉਪਦਾ 1, ਪੰਚਪਦਾ 1) 7 […]
15 ਅਕਤੂਬਰ – ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ

15 ਅਕਤੂਬਰ ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਹੋਣਾ ਦਾ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ । ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ। ਗਿਆਨੀ ਸੰਤ ਸਿੰਘ ਮਸਕੀਨ ਦਾ ਜਨਮ 15 ਅਕਤੂਬਰ 1934 […]
ਜੈਕਾਰਾ ਕੀ ਹੈ ?

ਜੈਕਾਰਾ ਕੋਈ ਰਸਮੀ ਬੋਲਾ ਨਹੀਂ ਜੋ ਆਮ ਸਮਝ ਲੈਂਦੇ ਨੇ ਜੈਕਾਰਾ ਸੱਚ ਦੀ ਆਵਾਜ਼ ਹੈ ਏ ਸਦਾ ਸਤਿ ਤੇ ਅਕਾਲੀ ਬੋਲਾ ਹੈ ਜਿਸ ਉਪਰ ਕਾਲ ਦਾ ਪ੍ਰਭਾਵ ਨਹੀ ਹਾਂ ਜੈਕਾਰੇ ਦਾ ਅਸਰ ਕਾਲ ਤੇ ਹਲਾਤ ਉਪਰ ਜਰੂਰ ਹੈ ਇਕ ਥੱਕਿਆ ਹਾਰਿਆ ਸ਼ਕਤੀਹੀਣ ਹੋਇਆ ਸਿੱਖ ਜਦੋ ਉੱਚੀ ਆਵਾਜ਼ ਚ ਜੈਕਾਰਾ ਗਜਉਦਾ ਹੈ ਜਾਂ ਕੰਨੀ ਸੁਣਦਾ ਹੈ […]
ਪਟਨਾ ਤੇ ਗੁਰੂ ਸਾਹਿਬ

ਓਸ਼ੋ ਕਹਿੰਦਾ ਬਿਹਾਰ ਨਾਮ ਮਹਾਤਮਾ ਬੁੱਧ ਕਰਕੇ ਪਿਆ ਜਿਸ ਇਲਾਕੇ ਚ ਬੁੱਧ ਆਮ ਵਿਹਾਰ ਕਰਦੇ ਰਹੇ ਭਾਵ ਵਿਚਰਦੇ ਰਹੇ ਉ ਬਿਹਾਰ ਹੋ ਗਿਆ ਮਹਾਭਾਰਤ ਸਮੇ ਅਜੋਕਾ ਬਿਹਾਰ ਮਗਧ ਰਾਜ ਦੇ ਨਾਮ ਨਾਲ ਜਾਣਿਆਂ ਜਾਂਦਾ ਸੀ ਭਾਈ ਕਾਨ੍ਹ ਸਿੰਘ ਨਾਭਾ ਜੀ ਦਸਦੇ ਆ ਪਟਨਾ ਸਭ ਤੋਂ ਪਹਿਲਾਂ ਅਜਾਦ-ਸ਼ਤਰੂ ਨੇ ਵਸਾਇਆ ਸੀ ਪਰ ਗਿਆਨੀ ਗਿਆਨ ਸਿੰਘ ਜੀ […]
ਮਾਛੀਵਾੜਾ ਭਾਗ 11

ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ […]
ਗੁਰਦੁਆਰਾ ਦੁੱਧ ਵਾਲਾ ਖੂਹ ਸਾਹਿਬ – ਨਾਨਕਮੱਟਾ

ਗੁਰੂ ਨਾਨਕ ਦੇਵ ਜੀ ਇਸ ਖੂਹ ਦੇ ਕਿਨਾਰੇ ਬੈਠੇ ਸਨ। ਸਿੱਧਾ ਨੇ ਆਪਣੀਆਂ ਯੋਗ ਸ਼ਕਤੀਆਂ ਨਾਲ ਇਲਾਕੇ ਦੀਆਂ ਮੱਝਾਂ , ਗਾਵਾਂ ਦਾ ਦੁੱਧ ਸੁਕਾ ਦਿੱਤਾ ਅਤੇ ਗੁਰੂ ਜੀ ਕੋਲ ਆਕੇ ਕਹਿਣ ਲੱਗੇ ਗੁਰੂ ਜੀ ਸਾਨੂੰ ਦੁੱਧ ਛਕਾਵੋ ਤਾਂ ਗੁਰੂ ਜੀ ਨੇ ਮਰਦਾਨੇ ਨੂੰ ਬਚਨ ਕੀਤਾ ਕੇ ਖੂਹ ਵਿੱਚੋਂ ਦੁੱਧ ਦਾ ਕਟੋਰਾ ਭਰ ਕੇ ਸਿਧਾਂ ਨੂੰ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਦੀ ਕਲਗੀ

ਆਓ ਇਤਿਹਾਸ ਦੀ ਇਕ ਹੋਰ ਘਟਨਾ ਤੇ ਝਾਤ ਪਾਉਂਦੇ ਹਾਂ, ਜਿਸ ਬਾਰੇ ਬਹੁਤ ਘੱਟ ਜਿਕਰ ਹੋਇਆ ਹੈ, ਪੰਜ ਪਿਆਰਿਆਂ ਦੇ ਹੁਕਮ ਮੁਤਾਬਕ ਜਦੋ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਗੜ੍ਹੀ ਛੱਡਣ ਲੱਗੇ ਤਾਂ ਉਹਨਾਂ ਨੇ ਮੁਗਲ ਫੌਜ ਨੂੰ ਭਰਮਾਉਣ ਲਈ ਆਪਣੀ ਕਲਗੀ ਭਾਈ ਸੰਗਤ ਸਿੰਘ ਜੀ ਦੇ ਸਿਰ ਤੇ ਸਜਾ ਦਿੱਤੀ, ਤੇ ਆਪ ਆਪਣੇ ਨੀਲੇ […]
ਸਾਖੀ ਭਾਈ ਕਟਾਰੂ ਜੀ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇੱਕ ਸਿੱਖ ਭਾਈ ਕਟਾਰੂ ਹੋਇਆ ਹੈ, ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿੱਚ ਰਹਿੰਦਾ ਸੀ। ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ, ਸਾਰਾ ਚਾਰਜ ਉਸ ਸਮੇਂ ਸੂਬੇਦਾਰ ਕੋਲ ਹੁੰਦਾ ਸੀ ਇਹ ਭਾਈ ਕਟਾਰੂ ਸੂਬੇਦਾਰ ਕੋਲ ਧੜਵਈ ਦੀ ਨੌਕਰੀ ਕਰਦਾ ਸੀ, ਲੋਕਾਂ ਨੂੰ ਰਾਸ਼ਨ ਦਿੰਦਾ ਸੀ ਤੇ ਗੁਰੂ ਅਰਜਨ ਦੇਵ ਜੀ ਤੋਂ […]
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਭੇਖੀ ਸਾਧੂ

ਬਾਲ ਗੋਬਿੰਦ ਜੀ ਗੰਗਾ ਦੇ ਕਿਨਾਰੇ ਸੈਰ ਕਰਦੇ ਦੂਰ ਇਕਾਂਤਾਂ ਵਲ ਨਿਕਲ ਜਾਂਦੇ। ਉਥੇ ਕਈ ਜੋਗੀ, ਸੰਤ, ਮਹਾਤਮਾ ਸਮਾਧੀਆਂ ਲਾਈ ਬੈਠੇ ਹੁੰਦੇ। ਉਨ੍ਹਾਂ ਦੇ ਕੋਲ ਕਾਸੇ, ਕਰਮੰਡਲ, ਖੜਾਵਾਂ ਆਦਿ ਪਏ ਹੁੰਦੇ। ਬਾਲ ਗੋਬਿੰਦ ਜੀ ਦੀ ਪਰਖ ਸ਼ਕਤੀ ਬੜੀ ਤੀਖਣ ਸੀ। ਜਿਸ ਸਾਧੂ ਜਾਂ ਜੋਗੀ ਦੀ ਭਗਤੀ ਲੀਨਤਾ ਕੇਵਲ ਦਿਖਾਵਾ ਹੁੰਦੀ, ਉਹ ਝਟ ਤਾੜ ਜਾਂਦੇ ਤੇ […]
ਇਤਿਹਾਸ – ਗੁਰਦੁਆਰਾ ਮੋਤੀ ਬਾਗ ਸਾਹਿਬ – ਦਿੱਲੀ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ 1707 ਈ. ਵਿੱਚ ਆਪਣੀਆਂ ਫੌਜਾਂ ਸਮੇਤ ਇਸ ਪਵਿੱਤਰ ਅਸਥਾਨ ਤੇ ਠਹਿਰੇ ਸਨ ਜਿਥੇ ਮੋਤੀ ਬਾਗ ਦਾ ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਸ਼ੁਸ਼ੋਬਿਤ ਹੈ। ਪਹਿਲਾਂ ਇਥੇ ਮੋਤੀ ਬਾਗ ਬਸਤੀ ਸੀ। ਇਸਦਾ ਨਾਮ ਬਦਲ ਕੇ ਮੋਤੀ ਬਾਗ ਰੱਖਿਆ। ਸਤਿਗੁਰ ਜੀ ਆਉਣ ਦੀ ਸੂਚਨਾ ਦੇਣ ਲਈ ਇਥੋਂ ਅੱਠ ਮੀਲ ਦੀ ਵਿੱਥ ਤੇ ਲਾਲ ਕਿਲ੍ਹੇ […]