ਗੁਰਦੁਆਰਾ ਲੋਹ ਲੰਗਰ ਮਾਤਾ ਭਾਗ ਕੌਰ ਜੀ
ਇਤਿਹਾਸ ਵਿਚ ਆਉਂਦਾ ਹੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਵਿੱਚ ਜਦ ਕੁਛ ਸਿੱਖ ਗੁਰੂ ਜੀ ਨੂੰ ਬੇਦਾਵਾ ਲਿਖਕੇ ਚਲੇ ਗਏ ਤਾਂ ਮਾਤਾ ਭਾਗੋ ਜੀ ਨੇ ਲਾਹਨਤ ਪਾਈ ਤੇ ਫਿਰ ਮਾਤਾ ਜੀ ਦਾ ਤਰਕਵਾਦੀ ਸ਼ਬਦ ਸੁਣ ਕੇ ਬੇਦਾਵੀਏ ਦੁਬਾਰਾ ਗੁਰੂ ਜੀ ਦੀ ਸੇਵਾ ਵਿੱਚ ਮੁਕਤਸਰ ਜੰਗ ਵਿੱਚ ਚਲੇ ਗਏ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ | ਇਸ […]
ਬਾਬਾ ਗੁਰਦਿੱਤਾ ਜੀ
ਬਾਬਾ ਗੁਰਦਿੱਤਾ ਜੀ ਐਸੇ ਮਹਾਨ ਮਹਾਂਪੁਰਸ਼ ਸਨ ਜਿਨਾ ਦੇ ਪੜਦਾਦਾ ਜੀ ਗੁਰੂ , ਦਾਦਾ ਜੀ ਗੁਰੂ , ਪਿਤਾ ਜੀ ਗੁਰੂ , ਭਰਾ ਗੁਰੂ , ਭਤੀਜਾ ਗੁਰੂ , ਪੁੱਤਰ ਗੁਰੂ , ਤੇ ਪੋਤਰਾ ਵੀ ਗੁਰੂ । ਬਾਬਾ ਗੁਰਦਿੱਤਾ ਜੀ ਦਾ ਜਨਮ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਪਵਿੱਤਰ ਕੁੱਖ ਤੋ 15 ਨਵੰਬਰ […]
ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ
ਨੂਰਾ ਮਾਹੀ ਦੀ ਰਿਪੋਰਟ – ਆਨੰਦਪੁਰ ਸਾਹਿਬ ਦਾ ਕਿਲਾਹ੍ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾਹ੍ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ 1705) ਨੂੰ ਅੰਮਿਰ੍ਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜਿਹ੍ਆ ਰਾਏ […]
ਮਾਛੀਵਾੜਾ ਭਾਗ 14
ਮਾਛੀਵਾੜਾ ਭਾਗ 14 ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ […]
ਭਾਈ ਜੈਤਾ ਜੀ ਅੰਬਾਲੇ ਤੋ ਅਨੰਦਪੁਰ
ਸੂਰਜ ਚੜਣ ਤੋ ਪਹਿਲਾਂ ਭਾਈ ਜੈਤਾ ਜੀ ਸੀਸ ਲੈ ਕੇ ਅੰਬਾਲੇ ਤੋ ਅੱਗੇ ਚੱਲ ਪਏ ਚੱਲਦਿਆ ਹੋਇਆ ਪਿੰਡ ਨਾਭਾ ਪਹੁੰਚੇ ਜਿਥੇ ਤੀਜਾ ਪੜਾਅ ਕੀਤਾ ਇੱਥੇ ਇਕ ਫਕੀਰ ਦੀ ਕੁਟੀਆ ਦੇਖੀ ਜਿਸ ਦਾ ਨਾਮ ਸੀ ਦਰਗਾਹੀ ਸ਼ਾਹ ਜੋ ਗੁਰੂ ਘਰ ਦਾ ਸ਼ਰਧਾਲੂ ਸੀ ਇਸ ਫ਼ਕੀਰ ਨੂੰ ਸਾਰੀ ਗੱਲ ਦੱਸੀ ਸੁਣ ਕੇ ਫਕੀਰ ਨੇ ਕਿਆ ਸਿੱਖਾ ਤੂ […]
ਮਾਤਾ ਭਾਗ ਭਰੀ ਜੀ ਸ੍ਰੀ ਨਗਰ
ਮਾਈ ਭਾਗ ਭਰੀ ਸ੍ਰੀ ਨਗਰ ਦੀ ਰਹਿਣ ਵਾਲੀ । ਇਸ ਦਾ ਲੜਕਾ ਭਾਈ ਸੇਵਾ ਦਾਸ ਕਟੜ ਬ੍ਰਾਹਮਣ ਗੁਰੂ ਦਾ ਸਿੱਖ ਬਣ ਗਿਆ । ਮਾਈ ਭਾਗ ਭਰੀ ਬਹੁਤ ਬਿਰਧ ਸੀ ਅੱਖਾਂ ਦੀ ਨਿਗਾਹ ਚਲੀ ਗਈ ਸੀ । ਇਸ ਨੇ ਆਪਣੇ ਪੁੱਤਰ ਪਾਸੋਂ ਸੁਣਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਜਿਹੜਾ ਸੱਚੇ ਦਿਲੋਂ ਯਾਦ ਕਰੇ ਅਤੇ ਉਨ੍ਹਾਂ […]
ਖਾਲਸਾ ਸਾਜਨਾ ਦਿਵਸ ਚ 5 ਸੀਸ ਤੰਬੂ ਚ ਨਹੀਂ , ਸੰਗਤ ਦੇ ਸਾਹਮਣੇ ਵੱਢੇ ਗਏ ਸਨ – ਜਰੂਰ ਪੜ੍ਹੋ
ਆਖਰੀ ਰਿਪੋਰਟ ਭਾਗ-1.ਉਸ ਦਿਨ ਸਿੱਖਾਂ ਦੇ ਗੁਰੂ ਦੇ ਚਿਹਰੇ ਤੇ ਇੰਨਾ ਜਲਾਲ ਸੀ ਕਿ ਕੋਈ ਆਮ ਬੰਦਾ ਉਹਨਾਂ ਦੇ ਸਾਹਮਣੇ ਖੜ੍ਹਾ ਨਹੀਂ ਹੋ ਸਕਦਾ ਸੀ,ਗੁਰੂ ਜੀ ਦਰਬਾਰ ਵਿੱਚ ਆਏ,ਤਲਵਾਰ ਮਿਆਨ ਵਿੱਚੋਂ ਕੱਢੀ ਅਤੇ ਇੱਕ ਸੀਸ ਦੀ ਮੰਗ ਕੀਤੀ,ਬਿਨਾਂ ਕਿਸੇ ਸੋਚ ਵਿਚਾਰ ਅਤੇ ਹਿੱਲਜੁਲ ਦੇ ਭਾਈ ਦਇਆ ਰਾਮ ਜੀ ਉੱਠੇ,ਗੁਰੂ ਸਾਹਿਬ ਜੀ ਨੇ 35-40 ਹਜਾਰ ਸੰਗਤ […]
ਭਾਈ ਮਨੀ ਸਿੰਘ’ ਜੀ ਦੀ ਲਾਸਾਨੀ ਸ਼ਾਹਦਤ ਨੂੰ ਕੋਟਿ ਕੋਟਿ ਪ੍ਰਣਾਮ
ਇਕ ਸੂਫੀ ਨਖਾਸ ਚੌਕ ਕੋਲੋਂ ਲੰਘ ਰਿਹਾ ਸੀ ਤੇ ਭੀੜ ਦੇਖ ਕੇ ਏਧਰ ਆਇਆ। “ਕੀ ਹੋ ਰਿਹਾ ਹੈ ਏਥੇ?”, ਉਸ ਨੇ ਭੀੜ ਵਿਚ ਪਿਛਾਂਹ ਖਲੋਤੇ ਇਕ ਮੁਸਲਮਾਨ ਲਾਹੌਰੀ ਨੂੰ ਪੁੱਛਿਆ। “ਇਕ ਸੰਤ ਕਤਲ ਕੀਤਾ ਜਾ ਰਿਹਾ ਹੈ” “ਕਿਵੇਂ…?” “ਸਰੀਰ ਟੋਟੇ ਟੋਟੇ ਕਰ ਕੇ” “ਪਰ ਕਤਲ ਹੋਣ ਵਾਲਾ ਏਨੀ ਹੌਲੀ ਸੁਰ ਵਿਚ ਚੀਕਾਂ ਕਿਉਂ ਮਾਰ ਰਿਹਾ […]
ਬੀਬੀ ਭਾਨੀ ਜੀ – ਜਾਣੋ ਇਤਿਹਾਸ
ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ ਨਗੜ੍ਹ ਦਾਦੀ ਗੁਰੂ ਗੋਬਿੰਦ ਸਿੰਘ ਜੀ ਦੇ ਸਨ । ਬੀਬੀ ਭਾਨੀ ਜੀ ਦਾ ਜਨਮ ੨੧ ਮਾਘ ਸੰਮਤ ੧੫੯੧ ( 3 ਫਰਵਰੀ ੧੫੩੪ ) ਨੂੰ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਗੁਰੂ ਅਮਰਦਾਸ ਦੇ ਘਰ ਮਾਤਾ ਮਨਸਾ ਦੇਵੀ ਜੀ ਕੁੱਖੋਂ ਹੋਇਆ […]
ਮਾਘੀ ਅਤੇ ਖਿਦਰਾਣੇ ਦੀ ਲੜਾਈ
ਮਾਘੀ ਅਤੇ ਖਿੱਦਰਾਨਾ ਦੀ ਲੜਾਈ (ਮੁਕਤਸਰ; 40 ਮੁਕਤਿਆਂ ਦੀ ਧਰਤੀ): ਪ੍ਰਨਾਮ ਸ਼ਹੀਦਾਂ ਨੂੰ ਮੁਕਤਸਰ ਸਾਹਿਬ ਪੂਰਬੀ ਪੰਜਾਬ (ਭਾਰਤ) ਦੇ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਇੱਕ ਸ਼ਹਿਰ ਅਤੇ ਇੱਕ Municipalਂਮਿਉਸਪਲ ਕੌਂਸਲ ਹੈ। ਇਸਦਾ ਇਤਿਹਾਸਕ / ਪੁਰਾਣਾ ਨਾਮ ਖਿਦਰਾਨਾ ਸੀ। 1705 ਦੀ ਲੜਾਈ ਤੋਂ ਬਾਅਦ ਇਸਦਾ ਨਾਮ ਬਦਲ ਕੇ ਮੁਕਤਸਰ ਕਰ ਦਿੱਤਾ ਗਿਆ। ਖੋਜਕਰਤਾ 1704 ਵਿਚ ਅਨੰਦਪੁਰ ਮੁਗਲਾਂ […]

