ਇਤਿਹਾਸ – ਗੁਰਦੁਆਰਾ ਰਕਾਬਗੰਜ ਸਾਹਿਬ (ਦਿੱਲੀ)

ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਦਾ ਇਕ ਇਤਿਹਾਸਕ ਗੁਰਦੁਆਰਾ ਹੈ ਜੋ ਕਿ ਸੰਸਦ ਭਵਨ ਦੇ ਨਜ਼ਦੀਕ ਸਥਿਤ ਹੈ | ਇਹ ਗੁਰਦੁਆਰਾ ਸੰਨ 1783 ਈ: ਵਿਚ ਸਿੱਖ ਸੈਨਾ ਦੇ ਮੁਖੀ ਆਗੂ ਸ: ਬਘੇਲ ਸਿੰਘ ਵਲੋਂ ਦਿੱਲੀ ‘ਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਗੁਰਦੁਆਰਾ ਰਕਾਬਗੰਜ ਬਣਵਾਇਆ ਗਿਆ | ਇਤਿਹਾਸ ਦੱਸਦਾ ਹੈ ਕਿ ਔਰੰਗਜ਼ੇਬ ਦੇ ਹੁਕਮ […]
ਜਗਤ ਮਾਤਾ ਸੁਲੱਖਣੀ ਜੀ

ਸੁਲਖਣੀ ਜੀ ਦਾ ਜਨਮ ਮਾਤਾ ਚੰਦੋ ਰਾਣੀ ਦੀ ਕੁੱਖੋਂ ਸ੍ਰੀ ਮੂਲ ਚੰਦ ਚੋਨਾ ਖੱਤਰੀ ਦੇ ਘਰ ਪਿੰਡ ਪਖੋਕੇ ਜ਼ਿਲ੍ਹਾ ਗੁਰਦਾਸਪੁਰ ਵਿਚ ੧੪੭੪ ਦੇ ਲਗਭਗ ਹੋਇਆ । ਮੂਲ ਚੰਦ ਪਖੋਕੇ ਰੰਧਾਵਾ ਪਟਵਾਰੀ ਲੱਗੇ ਹੋਏ ਸਨ । ਇਲਾਕੇ ਵਿਚ ਚੰਗੇ ਬਾਰਸੂਖ ਵਿਅਕਤੀ ਸਨ । ਆਪਣੀ ਰਿਹਾਇਸ਼ ਵੱਟਾਲੇ ਕਸਬੇ ਵਿਚ ਰੱਖਦੇ ਸਨ । ਜਿਵੇਂ ਜੈ ਰਾਮ ਰਾਇਬੁਲਾਰ ਦੀ […]
ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ

ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ ਗੋਦਾਵਰੀ ਨਦੀ ਵਿਚ ਵਗਾਹ ਮਾਰਿਆ। ਵਣਜਾਰੇ ਸਿੱਖ ਨੇ ਸੋਚਿਆ ਹੋਇਆ ਸੀ ਕਿ ਗੁਰੂ ਜੀ ਨੇ ਨਗੀਨੇ ਜਿਹੀ ਕੀਮਤੀ ਚੀਜ਼ ਪਹਿਲਾਂ ਨਹੀਂ ਵੇਖੀ ਹੋਵੇਗੀ। ਅਤੇ ਇਸ […]
ਇਤਿਹਾਸ – ਬੀਬੀ ਰੂਪ ਕੌਰ

ਬੀਬੀ ਰੂਪ ਕੌਰ ਦਾ ਸਿੱਖ ਇਤਿਹਾਸ ਵਿਚ ਖਾਸ ਅਸਥਾਨ ਹੈ । ਆਪ ਗੁਰੂ ਹਰਿ ਰਾਇ ਜੀ ਦੀ ਸਪੁੱਤਰੀ ਸਨ । ਬੀਬੀ ਰੂਪ ਕੌਰ ਜੀ ਬਾਬਾ ਰਾਮ ਰਾਏ ਤੋ ਛੋਟੇ ਤੇ ਸ੍ਰੀ ਹਰਿ ਕ੍ਰਿਸ਼ਨ ਜੀ ਤੋ ਵੱਡੇ ਸਨ । ਹਰ ਸਮੇਂ ਗੁਰੂ ਘਰ ਵਿਚ ਲੰਗਰ ਆਦਿ ਤੇ ਆਈ ਸੰਗਤ ਦੀ ਸੇਵਾ ਕਰਨਾ ਬੀਬੀ ਰੂਪ ਕੌਰ ਆਪਣਾ […]
ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ

ਗੁਰ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ, ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ […]
ਇਤਿਹਾਸ – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਧੰਨ ਗੁਰੂ ਤੇਗ ਬਹਾਦੁਰ ਮਹਾਰਾਜ ਜੀ ਦਾ ਚਰਨ ਛੋਹ ਅਸਥਾਨ ਹੈ। ਸਤਿਗੁਰੂ ਜੀ ਸੈਫ਼ਾਬਾਦ (ਅੱਜ ਕੱਲ੍ਹ ਬਹਾਦੁਰਗੜ੍ਹ ) ਬਿਰਾਜਮਾਨ ਸਨ , ਜਦੋ ਭਾਈ ਭਾਗ ਰਾਮ ਜੀ ਨੇ ਬੇਨਤੀ ਕੀਤੀ ਪਾਤਸ਼ਾਹ ਸਾਡਾ ਇਲਾਕਾ ਚੇਚਕ ਆਦਿਕ ਕਈ ਬਿਮਾਰੀਆਂ ਨਾਲ ਘਿਰਿਆ ਹੈ। ਬੜਾ ਇਲਾਜ ਕਰਵਾਈ ਦਾ। ਕੋਈ ਹੱਲ ਨਹੀਂ, ਅਸੀਂ ਬੜੇ ਦੁਖੀ […]
ਇਤਿਹਾਸ ਗੁਰਦੁਆਰਾ ਸ਼੍ਰੀ ਹੱਟ ਸਾਹਿਬ ਜੀ – ਸੁਲਤਾਨਪੁਰ ਲੋਧੀ

ਗੁਰਦੁਆਰਾ ਸ਼੍ਰੀ ਹੱਟ ਸਾਹਿਬ ਉਸੇ ਜਗ੍ਹਾ ਤੇ ਸਥਿਤ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਨਵਾਬ ਕੋਲ ਮੋਦੀ ਦਾ ਕੰਮ ਕੀਤਾ। ਗੁਰੂ ਜੀ ਨੂੰ ਅਨਾਜ ਵੇਚਣ ਦੀ ਜਿੰਮੇਵਾਰੀ ਸੋਂਪੀ ਗਈ ਸੀ। ਨਵਾਬ ਨੂੰ ਇਹ ਦੱਸਿਆ ਗਿਆ ਕਿ ਗੁਰੂ ਨਾਨਕ ਦੇਵ ਜੀ ਲੋਕਾਂ ਨੂੰ ਅਨਾਜ ਬਿਨਾਂ ਪੈਸੇ ਲਏ ਹੀ ਵੰਡ ਰਹੇ ਹਨ। ਸੂਚਨਾ ਦੇਣ ਵਾਲੇ ਨੇ […]
ਗੁ: ਸ਼੍ਰੀ ਜੰਡ ਸਾਹਿਬ ਲਹਿਲੀ ਕਲਾਂ ਪਾ: 7ਵੀਂ

ਗੁਰੂ ਰੂਪ ਸਾਧ ਸੰਗਤ ਜੀਓ ! ਉਹ ਪਾਵਨ ਸਥਾਨ ਹੈ, ਜਿਥੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ 1651 ਈ: ਅਤੇ ਸੰਮਤ 1708 ਨੂੰ ਦੀਵਾਲੀ ਦੇ ਪੁਰਬ ਤੇ ਸ਼੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਹੋਏ 2200 ਘੋੜ ਸਵਾਰਾਂ ਦੀ ਫੌਜ ਸਮੇਤ ਤਿੰਨ ਦਿਨ ਠਹਿਰੇ। ਜਿਸ ਜੰਡ ਦੇ ਰੁੱਖ ਨਾਲ ਗੁਰੂ ਜੀ ਦਾ ਘੋੜਾ ਬੰਨਿਆ ਸੀ , ਉਹ […]
ਨਿਹੰਗ ਸਿੰਘ ਬਾਰੇ ਪੂਰੀ ਜਾਣਕਾਰੀ

ਨਿਹੰਗ ਫ਼ਾਰਸੀ ਬੋਲੀ ਦਾ ਸ਼ਬਦ ਹੈ; ਜਿਸ ਦੇ ਅਰਥ ਹਨ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਜੀ ਦੇ ਰਾਜਸੀ ਭਾਵ ਮੀਰੀ ਦੇ ਵਾਰਸ (ਨੁਮਾਇੰਦੇ) ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ-ਬਾਦਸ਼ਾਹੀ ਤਾਜ਼ ਨਾਲ ਕਰਦੇ ਹਨ। […]
ਸਾਖੀ ਭਾਈ ਭਿਖਾਰੀ ਜੀ

ਧੰਨ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿੱਚ ਇੱਕ ਵਾਰ ਕਿਸੇ ਸਿੱਖ ਨੇ ਕਹਿ ਦਿੱਤਾ ਕਿ ਗੁਰੂ ਜੀ ਕੋਈ ਇਸ ਤਰਾਂ ਦਾ ਬੰਦਾ ਹੈ ਜਿਸ ਨੂੰ ਸੁਖ ਵੀ ਕਬੂਲ ਹੋਵੇ ਦੁੱਖ ਵੀ ਕਬੂਲ ਹੋਵੇ, ਇੱਜਤ ਵੀ ਕਬੂਲ ਹੋਵੇ ਬੇਜ਼ਤੀ ਵੀ ਕਬੂਲ ਹੋਵੇ, ਖੁਸ਼ੀਆਂ ਵੀ ਕਬੂਲ ਹੋਣ ਗ਼ਮੀਆਂ ਵੀ ਕਬੂਲ ਹੋਣ। ਜੋ ਹਰ ਅਵਸਥਾ ਵਿੱਚ ਇੱਕੋ […]