ਗੁਰਦੁਆਰਾ ਸ਼੍ਰੀ ਗੋਬਿੰਦ ਬਾਗ਼ ਸਾਹਿਬ – ਨਾਂਦੇੜ

ਇਸ ਪਵਿੱਤਰ ਅਸਥਾਨ ਤੇ ਖਾਲਸਾ ਪੰਥ ਦੇ ਸਿਰਜਣਹਾਰ ਅਤੇ ਦਸਵੇਂ ਗੁਰੂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਪਣੇ ਚਰਨ ਪਾਏ ਹਨ। ਅਕਾਲ ਪੁਰਖ ਪਰਮੇਸ਼ਵਰ ਦੇ ਹੁਕਮ ਅਨੁਸਾਰ ਦੇਹਧਾਰੀ ਗੁਰੂਆਂ ਦੀ ਪਰੰਪਰਾ ਨੂੰ ਖਤਮ ਕਰਕੇ ਜੁਗੋ ਜੁਗ ਅਟੱਲ ਸ਼ਬਦ ਗੁਰੂ (ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ) ਨੂੰ ਗੁਰਤਾਗੱਦੀ ਦੇ ਕੇ ਗਿਆਰਵੇਂ […]
ਬੀਬੀ ਭਾਨੀ ਜੀ

ਬੀਬੀ ਭਾਨੀ ਸਿੱਖ ਜਗਤ ਦੀ ਬਹੁਤ ਹੀ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵਿੱਚ ਕੋਈ ਵੀ ਫ਼ਰਕ ਨਹੀਂ ਹੈ। ਬੀਬੀ ਜੀ ਬਚਪਨ ਤੋਂ ਹੀ ਪ੍ਰਭੁ-ਭਗਤੀ ਵਿੱਚ ਲੱਗ ਗਏ ਸਨ। ਆਪ ਸੁਭਾਅ ਦੇ ਅਤਿ ਸੁਸ਼ੀਲ, ਸੰਜਮੀ ਅਤੇ ਨਿੰਮ੍ਰਤਾ ਵਾਲੇ ਸਨ, […]
ਮਾਛੀਵਾੜਾ ਭਾਗ 3

ਦਿਲਾਵਰ ਖ਼ਾਨ ਬੜਾ ਹੁਸ਼ਿਆਰ ਬੰਦਾ ਸੀ । ਉਸ ਨੇ ਆਪਣੇ ਸ਼ਹਿਰ ਦੇ ਪੱਗ ਬੰਨ੍ਹ ਲੜਾਕੇ ਬੰਦੇ ਤਾਂ ਸੂਬਾ ਸਰਹੰਦ ਦੇ ਆਖੇ ਸ਼ਾਹੀ ਲਸ਼ਕਰ ਦੀ ਸਹਾਇਤਾ ਵਾਸਤੇ ਭੇਜ ਦਿੱਤੇ ਸਨ , ਪਰ ਆਪ ਨਹੀਂ ਸੀ ਗਿਆ । ਬੀਮਾਰੀ ਦਾ ਬਹਾਨਾ ਲਾ ਲਿਆ । ਅਸਲ ਵਿਚ ਉਸ ਦੀ ਨਵੀਂ ਬੇਗਮ ਨੇ ਵੀ ਨਹੀਂ ਸੀ ਜਾਣ ਦਿੱਤਾ । […]
ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਭਾਗ-2

ਇਹ ਟੱਕਰ ਪੁਸ਼ਤ ਦਰ ਪੁਸ਼ਤ ਚੱਲੀ। ਬਾਬੇ ਨਾਲ ਬਾਬਰ ਟੱਕਰਿਆ ਤੇ ਬਾਬਰ ਦੇ ਪੁੱਤਰਾਂ ਨਾਲ ਬਾਬੇ ਦੀ ਜੋਤ ਟੱਕਰੀ। ਦੂਜੇ ਪਾਤਿਸ਼ਾਹ ਗੁਰੂ ਅੰਗਦ ਸਾਹਿਬ ਅੱਜ ਖਡੂਰ ਸਾਹਿਬ ਦੀ ਧਰਤੀ ਉੱਪਰ ਬਿਰਾਜਮਾਨ ਹਨ। ਹਿਮਾਯੂੰ ਕਨੌਜ ਦੇ ਮੈਦਾਨ ਵਿੱਚੋਂ ਹਾਰ ਕੇ ਗੁਰੂ ਜੀ ਦੇ ਦਰਬਾਰ ਵਿੱਚ ਆਇਆ। ਗੁਰੂ ਸਾਹਿਬ ਦੀ ਜੋਤ ਨੇ ਕੋਈ ਪ੍ਰਵਾਹ ਨਹੀਂ ਕੀਤੀ ਬਾਬਰ […]
ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਜੀ – ਅਮ੍ਰਿਤਸਰ

ਗੁਰਤਾਗੱਦੀ ਤੇ ਬਿਰਾਜਮਾਨ ਹੋਣ ਮਗਰੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਬੇ ਬਕਾਲੇ ਤੋਂ ਸ਼੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਏ ਤੇ ਇਸ ਜਗ੍ਹਾ ਬੇਰੀ ਦੇ ਰੁੱਖ ਹੇਠ ਥੜ੍ਹੇ ਤੇ ਬਿਰਾਜਮਾਨ ਹੋਏ | ਉਸ ਸਮੇਂ ਸ਼੍ਰੀ ਦਰਬਾਰ ਸਾਹਿਬ ਜੀ ਦੇ ਪ੍ਰਬੰਧ ਉੱਤੇ ਬਾਬੇ ਧੀਰ ਮੱਲੀਏ ਦਾ ਕਬਜ਼ਾ ਸੀ | ਉਸ ਕੋਲੋਂ ਸ਼੍ਰੀ […]
ਮੈ ਰੱਜ ਗਈ – (ਭਾਗ -8)

ਮੈ ਰੱਜ ਗਈ – (ਭਾਗ -8) ਭਾਈ ਨੰਦ ਲਾਲ ਕਹਿਦੇ ਸਾਰੇ ਪਦਾਰਥਾਂ ਦੀ ਸਾਰੇ ਖ਼ਜ਼ਾਨਿਆਂ ਦੀ ਚਾਬੀ ਮੇਰੇ ਸਤਿਗੁਰੂ ਕੋਲ ਆ ਇੱਕ ਵਾਰ ਕਿਸੇ ਸਿੱਖ ਤੋਂ ਪੁੱਛਿਆ ਆਹ ਤੁਹਾਡੇ ਲੰਗਰਾਂ ਦਾ ਪੈਸੇ ਕਿਵੇ ਪੂਰਾ ਹੁੰਦਾ। ਸਿੱਖ ਭਾਵਨਾ ਵਾਲਾ ਸੀ ਕਹਿੰਦਾ ਸਾਡਾ ਬਾਬਾ ਸਦੀਆਂ ਪਹਿਲਾਂ 20 ਦੀ FD ਕਰਾ ਗਿਆ। ਉਹਦਾ ਵਿਆਜ ਈ ਨੀ ਸਾਂਭਿਆ ਜਾਦਾਂ […]
ਇਤਿਹਾਸ – ਗੁਰਦੁਆਰਾ ਗੁਰੂ ਕਾ ਬਾਗ਼ (ਪਟਨਾ ਸਾਹਿਬ)

ਪਟਨਾ ਸ਼ਹਿਰ ਦੀ ਧਰਤੀ ਨੂੰ ਤਿੰਨ ਸਿੱਖ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ | ਇਸੇ ਸ਼ਹਿਰ ਵਿਚ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਿੰਨ-ਚਾਰ ਕਿਲੋਮੀਟਰ ਦੀ ਦੂਰੀ ‘ਤੇ ਪੂੂਰਬ ਵੱਲ ਸਥਿਤ ਗੁਰਦੁਆਰਾ ਗੁਰੂ ਕਾ ਬਾਗ (ਪਾਤਸ਼ਾਹੀ 9ਵੀਂ ਤੇ ਪਾਤਸ਼ਾਹੀ 10ਵੀਂ) ਵਿਖੇ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਸ੍ਰੀ ਗੁਰੂ ਗੋਬਿੰਦ ਸਿੰਘ […]
ਇਤਿਹਾਸ – ਭਾਈ ਜੋਧ ਸਿੰਘ ਰਾਮਗੜੀਆ

ਅੱਜ ਮੈ ਉਸ ਇਤਿਹਾਸਕ ਅਸਥਾਨ ਦੀ ਜਾਣਕਾਰੀ ਦੇਣ ਲੱਗਾ ਜੋ ਸਾਡੇ ਵਿੱਚੋ ਬਹੁਤਿਆਂ ਨੂੰ ਸਾਇਦ ਹੀ ਪਤਾ ਹੋਵੇ । ਉਹ ਅਸਥਾਨ ਹੈ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਵਾਰਾ ਸ਼ਹੀਦਾਂ ਅੰਮ੍ਰਿਤਸਰ ਸਾਹਿਬ ਵਿਖੇ ਪ੍ਰਕਰਮਾਂ ਵਿੱਚ ਭਾਈ ਜੋਧ ਸਿੰਘ ਰਾਮਗੜੀਆ ਦਾ ਅਸਥਾਨ । ਕੌਣ ਸਨ ਭਾਈ ਜੋਧ ਸਿੰਘ ਰਾਮਗੜੀਆ ਆਉ ਸੰਖੇਪ ਝਾਤ ਮਾਰੀਏ ਭਾਈ […]
ਲਾਲ ਚਬੂਤਰਾ ਜਾ ਰੈਡ ਟਾਵਰ ਦਾ ਇਤਿਹਾਸ

ਲਾਲ ਚਬੂਤਰਾ ਜਾ ਰੈਡ ਟਾਵਰ , ਇਸ ਇਤਿਹਾਸ ਬਾਰੇ ਬਹੁਤ ਹੀ ਵਿਰਲੇ ਸੱਜਣਾਂ ਨੂੰ ਹੀ ਪਤਾ ਹੋਵੇਗਾ । ਕਿਸ ਤਰ੍ਹਾਂ ਘੰਟਾ ਘਰ ਹੋਂਦ ਵਿੱਚ ਆਇਆ ਕੀ ਅੰਗਰੇਜਾਂ ਦੀ ਚਾਲ ਸੀ । ਦਰਬਾਰ ਸਾਹਿਬ ਦੀ ਪਰਿਕਰਮਾ ਅਤੇ ਰੈੱਡ ਟਾਵਰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਗਾਤਾਰ ਵਧ ਰਹੀ ਮਾਨਤਾ ਨੂੰ ਵੇਖਦਿਆਂ ਅੰਗਰੇਜ਼ਾਂ ਨੇ ਪੰਜਾਬ ‘ਤੇ ਆਪਣੀ ਹਕੂਮਤ […]
17 ਦਸੰਬਰ ਦਾ ਇਤਿਹਾਸ – ਸ਼ਹਾਦਤ ਸ਼੍ਰੀ ਗੁਰ ਤੇਗ਼ ਬਹਾਦਰ ਸਾਹਿਬ ਜੀ

17 ਦਸੰਬਰ ਸ਼ਹਾਦਤ ਦਿਹਾੜਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਜੀ ਦੇ ਇਤਿਹਾਸ ਤੇ ਜੀ । ਮੈਂ ਹਾਂ ਤੇਗ ਤੇ ਕਢ ਲੈ ਤੇਗ ਤੂੰ ਵੀ, ਇੱਕ ਦੋ ਨੀ ਪਰਖ ਲੈ ਸੌ ਤੇਗਾਂ, ਮੈਨੂੰ ਲਕਵਾ ਹੈ ਤੇਗ ਬਹਾਦਰੀ ਦਾ, ਮੇਰੇ ਸਾਂਹਵੇ ਨੀ ਸਕਦੀਆਂ ਖਲੋ ਤੇਗਾਂ, ਮੈਂ ਤਾਂ ਜੰਮਦਿਆਂ ਤੇਗਾਂ ਦੀ […]