ਇਤਿਹਾਸ – ਗੁਰਦੁਆਰਾ ਨਾਨਕ ਪਿਆਓ ਸਾਹਿਬ

ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸਿਕੰਦਰ ਲੋਧੀ ਦੇ ਸਮੇਂ ਮਾਨਵਤਾ ਦੇ ਸੁਧਾਰ ਲਈ ਪਹਿਲੀ ਪੂਰਬ ਦੀ ਯਾਤਰਾ ਕਰਦੇ ਹੋਏ ਲਗਭਗ ਸੰਨ 1506-1510 ਨੂੰ ਦਿੱਲੀ ਆਏ ਤਾਂ ਸਤਿਗੁਰੁ ਜੀ ਨੇ ਜੀ.ਟੀ.ਰੋਡ ਤੇ ਸਬਜ਼ੀ ਮੰਡੀ ਨੇੜੇ ਬਾਗ ਵਿੱਚ ਵਿਸ਼ਰਾਮ ਕੀਤਾ। ਸ਼ਾਹੀ ਸੜਕ ਹੋਣ ਕਰਕੇ ਲੰਬੇ ਸਫ਼ਰ ਦੇ ਮੁਸਾਫ਼ਿਰ ਭਾਰੀ ਗਿਣਤੀ ਵਿੱਚ ਇਥੋਂ ਲੰਘਦੇ ਸਨ। ਗੁਰੂ ਜੀ […]
ਇਤਿਹਾਸ – ਚੌਧਰੀ ਲੰਗਾਹ

ਪੰਜਾਬ ਦੇ ਬਹੁਤੇ ਪਿੰਡ ਗੁਰੂ ਦੇ ਵਸਾਏ ਹੋਏ ਸਨ , ਪੰਜਾਬ ਤਾਂ ਜੀਉਂਦਾ ਹੀ ਗੁਰਾਂ ਦੇ ਨਾਂ ਤੇ ਹੈ । ਗੁਰੂ ਦੇ ਸਿੱਖ ਵੀ ਗੁਰੂ ਜੀ ਦਾ ਬੜਾ ਆਦਰ , ਸਤਿਕਾਰ ਕਰਦੇ । ਗੁਰੂ ਜੀ ਦੀ ਆਗਿਆ ਹਰ ਵਕਤ ਮੰਨਣ ਨੂੰ ਤਿਆਰ ਰਹਿੰਦੇ । ਹਰ ਪਿੰਡ ਵਿਚ ਕੋਈ ਨਾ ਕੋਈ ਗੁਰੂ ਦਾ ਅਨਿਨ ਸਿੱਖ ਮਿਲ […]
ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ

ਅੱਜ ਮੈ ਉਸ ਮਹਾਬਲੀ ਯੋਧੇ ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ ਸਾਂਝੀ ਕਰਨ ਲੱਗਾ ਜੋ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗੀ । ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਮਹਿਰਾਜ ਰਾਓ ਦੇ ਵੰਸ਼ ਨੂੰ ਵਸਾਇਆਂ ਸੀ ਛੇਵੇਂ ਗੁਰੂ ਜੀ ਨੂੰ ਅਰਜ਼ ਕੀਤੀ ਕਿ ਉਨ੍ਹਾਂ ਨੂੰ ਪਿੰਡ ਬੰਨ੍ਹਣ ਲਈ ਜ਼ਮੀਨ ਦਿਵਾਈ ਜਾਵੇ। ਗੁਰੂ ਜੀ ਨੇ […]
ਇਤਿਹਾਸ – ਗੁਰਦੁਆਰਾ ਪਤਾਲਪੁਰੀ ਸਾਹਿਬ ਜੀ, ਕੀਰਤਪੁਰ ਸਾਹਿਬ

ਇਹ ਅਸਥਾਨ ਮੀਰੀ ਪੀਰੀ ਦੇ ਮਾਲਿਕ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੇ ਗੁਰਦੁਆਰਾ ਤੀਰ ਸਾਹਿਬ ਦੇ ਅਸਥਾਨ ਤੋਂ ਤੀਰ ਮਾਰਕੇ ਪ੍ਰਗਟ ਕੀਤਾ ਸੀ | ਇਸ ਅਸਥਾਨ ਤੇ ਛੇਂਵੇ ਅਤੇ ਸਤਵੇਂ ਪਾਤਸਾਹ ਸਾਹਿਬ ਜੀ ਦਾ ਸੰਸਕਾਰ ਹੋਇਆ ਸੀ ਤੇ ਅੱਠਵੇਂ ਪਾਤਸਾਹ ਸ਼੍ਰੀ ਹਰਕ੍ਰਿਸ਼ਨ ਜੀ ਦੀਆਂ ਅਸਥੀਆਂ ਦਿੱਲੀ ਤੋਂ ਲਿਆ ਕੇ ਜਲ ਪ੍ਰਵਾਹ ਕੀਤੀਆਂ ਸਨ | ਇਸ […]
ਇਤਿਹਾਸ – ਗੁਰਦੁਆਰਾ ਰੀਠਾ ਸਾਹਿਬ ਜੀ

ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਉਤਰਾਖੰਡ ਦੀ ਉਦਾਸੀ ਸਮੇਂ ਸਿੱਧਾ ਜੋਗੀਆਂ ਨਾਲ ਦੋਸਤੀ ਕਰਨ ਲਈ ਇਥੇ ਪੁੱਜੇ | ਭਾਈ ਮਰਦਾਨਾ ਜੀ ਦੇ ਭੁੱਖ ਲੱਗਣ ਤੇ ਉਹਨਾਂ ਨੇ ਸਿਧਾਂ ਪਾਸੋਂ ਭੋਜਨ ਦੀ ਮੰਗ ਕੀਤੀ , ਪਰ ਸਿਧਾਂ ਨੇ ਈਰਖਾ ਨਾਲ ਮਨ੍ਹਾ ਕਰ ਦਿੱਤਾ | ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਮੇਹਰ ਭਰੀ ਦ੍ਰਿਸ਼ਟੀ ਨਾਲ […]
ਗੁਰੂ ਨਾਨਕ ਸਾਹਿਬ ਜੀ ਤੇ ਭਾਈ ਸੰਗਤੀਆ ਜੀ

ਗੁਰੂ ਨਾਨਕ ਸਾਹਿਬ ਜੀ ਦਾ ਵਿਆਹ ਅੱਚਲ ਬਟਾਲੇ ਨਗਰ ਵਿੱਚ ਸਾਡੇ ਮਾਤਾ ਸੁਲੱਖਣੀ ਜੀ ਨਾਲ ਹੋਇਆ ਸੀ । ਇਸ ਕਰਕੇ ਗੁਰੂ ਨਾਨਕ ਸਾਹਿਬ ਜੀ ਬਟਾਲੇ ਨਗਰ ਵਿੱਚ ਆਉਦੇ ਜਾਂਦੇ ਸਨ ਜਿਸ ਕਰਕੇ ਬਟਾਲੇ ਨਗਰ ਦੇ ਬਹੁਤ ਜਿਆਦਾ ਲੋਕ ਗੁਰੂ ਸਾਹਿਬ ਜੀ ਦੇ ਸ਼ਰਧਾਲੂ ਬਣ ਗਏ ਸਨ । ਬਟਾਲੇ ਨਗਰ ਦੇ ਵਿੱਚ ਇਕ ਤਰਖਾਨ ਸਿੱਖ ਰਹਿੰਦਾ […]
ਦਾਦੇ ਦਾ ਕਲੰਕ ਧੋਣ ਵਾਲੇ ਪੋਤਿਆਂ ਦਾ ਇਤਿਹਾਸ

ਅੱਜ ਇਤਿਹਾਸ ਵਿੱਚ ਮੈ ਉਹਨਾ ਦੋ ਸੂਰਮਿਆਂ ਦਾ ਜਿਕਰ ਕਰਨ ਲੱਗਾ ਜਿਹਨਾ ਨੇ ਆਪਣੇ ਦਾਦੇ ਦਾ ਕਲੰਕ ਧੋਤਾ ਸੀ । ਇਸ ਇਤਿਹਾਸ ਬਾਰੇ ਬਹੁਤ ਘੱਟ ਸੰਗਤ ਨੂੰ ਪਤਾ ਹੋਵੇ ਆਉ ਅੱਜ ਇਹ ਇਤਿਹਾਸ ਪੜੀਏ ਤੇ ਪੜਾਈਏ ਜੀ । ਸ਼ਹੀਦ ਭਾਈ ਸਰੂਪ ਸਿੰਘ ਜੀ ਤੇ ਭਾਈ ਅਨੂਪ ਜੀ ਇਹ ਦੋਵੇ ਯੋਧੇ ਭਾਈ ਸਾਲੋ ਜੀ ਦੀ ਵੰਸ਼ […]
ਇਤਿਹਾਸ – ਗੁਰਦੁਆਰਾ ਜ਼ਾਮਨੀ ਸਾਹਿਬ ਜੀ – ਬਾਜ਼ੀਦਪੁਰ

ਇਹ ਉਹ ਇਤਿਹਾਸਿਕ ਤੇ ਪਵਿੱਤਰ ਅਸਥਾਨ ਹੈ , ਜਿਥੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਸਰ ਦੇ ਯੁੱਧ ਪਿੱਛੋਂ ਚਰਨ ਪਾ ਕੇ ਇਸ ਧਰਤੀ ਨੂੰ ਭਾਗ ਲਾਏ। ਇਤਿਹਾਸ ਗਵਾਹ ਹੈ ਕੇ ਕਿਵੇਂ ਇੱਕ ਜੱਟ ਨੇ ਇਕ ਬਾਣੀਏ ਕੋਲੋਂ ਦਸਮ ਪਾਤਸ਼ਾਹ ਨੂੰ ਜ਼ਾਮਨ ਦੇ ਕੇ ਕਰਜ਼ਾ ਲਿਆ ਪਰ ਵਾਪਿਸ ਨਾ ਦਿੱਤਾ। ਜੱਟ ਮਰ ਕੇ […]
ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ

ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ “ਤੂੰ ਰਬਾਬ ਬੜੀ ਸੋਹਣੀ ਵਜਾਉਂਦਾ ਏਂ .. ਕੀ ਨਾਂ ਏ ਤੇਰਾ ?” ਬਾਬੇ ਨਾਨਕ ਨੇ ਘਰ ਦੇ ਬਾਹਰ ਸੁਰੀਲੀ ਰਬਾਬ ਨਾਲ ਵਾਰਾਂ ਗਾਉਂਦੇ ਵਜਾਉਂਦੇ ਰਬਾਬੀ ਨੂੰ ਪੁੱਛਿਆ। “ਮਰਦਾਨਾ !” ਉਹ ਝੁੱਕ ਕੇ ਬੋਲਿਆ। “ਮਰਦਾਨਿਆਂ ! ਤੂੰ ਰਬਾਬ ਬੜੀ ਮਿੱਠੀ ਵਜਾਉਨੈ ਤੇ ਤੈਨੂੰ ਰਾਗਾਂ ਦੀ ਵੀ ਸੋਹਣੀ ਸੂਝ ਏ। […]
ਢਾਡੀ ਭਈ ਅਬਦੁੱਲਾ ਜੀ ਤੇ ਭਾਈ ਨੱਥਾ ਜੀ

ਕੁਝ ਸਿੱਖ ਇਤਿਹਾਸਕਾਰਾਂ ਅਨੁਸਾਰ ਭਾਈ ਅਬਦੁਲਾ ਜੀ ਇਕ ਮੁਸਲਮਾਨ ਸੇਵਕ ਸੀ ਜੋ ਗੁਰੂ ਹਰਗੋਬਿੰਦ ਦੇ ਦਰਬਾਰ ਸੇਵਾ ਕਰਿਆ ਕਰਦਾ ਸੀ । ਭਾਈ ਨੱਥਾ ਜੀ ਇਸ ਦੇ ਸਾਥੀ ਸਨ । ( 1595-1644 ) ਦੇ ਸਮੇਂ ਸਿੱਖ ਸੰਗਤ ਵਿਚ ਸੂਰਬੀਰਾਂ ਦੀਆਂ ਜੋਸ਼ੀਲੀਆਂ ਵਾਰਾਂ ਗਾਇਆ ਕਰਦੇ ਸੀ । ਅਬਦੁਲਾ ਦਾ ਜਨਮ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਸੁਰਸਿੰਘ […]