ਇਤਿਹਾਸ – ਸੱਯਦ ਸ਼ਾਹ ਜਾਨੀ

ਸੱਯਦ ਸ਼ਾਹ ਜਾਨੀ ਜੋ ਹਜ਼ਰਤ ਮੁਹੰਮਦ ਸਾਹਿਬ ਦੀ ਪੀੜ੍ਹੀ ਵਿਚੋਂ ਸੀ , ਸੱਚੇ ਮਾਰਗ ਦੀ ਤਲਾਸ਼ ਵਿਚ ਭਟਕ ਰਿਹਾ ਸੀ । ਉਸ ਨੂੰ ਰੌਸ਼ਨੀ ਦਾ ਤੇ ਪਤਾ ਸੀ ਪਰ ਰੌਸ਼ਨੀ ਕਿੱਥੋਂ ਪੈਦਾ ਹੁੰਦੀ ਹੈ ਇਹ ਨਹੀਂ ਸੀ ਜਾਣਦਾ । ਉਸ ਕੋਲ ਰਤਨ ਤਾਂ ਬਥੇਰੇ ਸਨ । ਉਹ ਰਤਨਾਂ ਦਾ ਪਾਰਖੂ ਵੀ ਸੀ , ਪਰ ਉਹ […]
ਗੁਰੂ ਗੋਬਿੰਦ ਸਿੰਘ ਜੀ ਭਾਗ 3

ਗੁਰੂ ਗੋਬਿੰਦ ਸਿੰਘ ਜੀ ਭਾਗ 3 ਦਾਨ–ਵੀਰ ਗੁਰੂ ਗੋਬਿੰਦ ਸਿੰਘ ਤੋਂ ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ […]
ਇਤਿਹਾਸ – ਬੀਬੀ ਭਾਨੀ ਜੀ

ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਬੀਬੀ ਭਾਨੀ ਜੀ ਦੇ ਜਨਮ ਦਿਨ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ ਨਗੜ੍ਹ ਦਾਦੀ ਗੁਰੂ ਗੋਬਿੰਦ ਸਿੰਘ ਜੀ ਦੇ […]
ਸਾਧੂ ਅਲਮਸਤ ਜੀ

ਸਾਧੂ ਅਲਮਸਤ ਹਮੇਸ਼ਾ ਵਾਹਿਗੁਰੂ ਦੇ ਰੰਗ ਵਿਚ ਹੀ ਰੰਗੇ ਰਹਿੰਦੇ । ਦੁਨੀਆਂ ਤੋਂ ਬੇਪਰਵਾਹ ਆਪਣੀ ਹੀ ਮਸਤੀ ਵਿਚ ਜਿਊਂਦੇ । ਅਲਾਹ ਦੇ ਪ੍ਰੇਮ ਦੇ ਨਸ਼ੇ ਵਿਚ ਬੇਸੁਧ ਰਹਿੰਦੇ । ਹਰਿ ਰਸ ਪੀਵੈ ਅਲਮਸਤ ਮਤਵਾਰਾ ਅਲਮਸਤ ਜੀ ਗੁਰੂ ਨਾਨਕ ਜੀ ਦੇ ਤੇ ਮੁੱਖ ਤੌਰ ‘ ਤੇ ਬਾਬਾ ਸ੍ਰੀ ਚੰਦ ਜੀ ਦੇ ਸੇਵਕ ਸਨ । ਅਲਮਸਤ ਜੀ […]
ਮਾਛੀਵਾੜਾ ਭਾਗ 16 ਤੇ ਆਖਰੀ

ਮਾਛੀਵਾੜਾ ਭਾਗ 16 ਤੇ ਆਖਰੀ ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ […]
ਧੰਨ ਗੁਰੂ ਨਾਨਕ ਜੀ ਤੁਹਾਡੀ ਵੱਡੀ ਕਮਾਈ

ਮਰਦਾਨੇ ਦੀ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ। ਤੇ ਮਰਦਾਨਾ ਆਪਣੇ ਘਰਵਾਲੀ ਨੂੰ ਕਹਿੰਦਾ ਹੈ, “ਤੇ ਫਿਰ ਤੂੰ ਕੀ ਆਖਿਅਾ, ਤੂੰ ਕੀ ਜਵਾਬ ਦਿੱਤਾ ?” “ਮੈਂ ਕੀ ਜਵਾਬ ਦੇਂਦੀ, ਠੀਕ ਮਾਰਦੀਆਂ ਨੇ ਤਾਹਨੇ, ਮੈਂ ਚੁੱਪ […]
ਕੰਧਾਰ ਦੀ ਸੰਗਤ

ਅਫ਼ਗਾਨਿਸਤਾਨ ਦੇ ਵੱਡੇ ਸ਼ਹਿਰਾਂ ਚੋਂ ਇੱਕ ਹੈ ਕੰਧਾਰ ਜੋ ਸਿਕੰਦਰ ਮਹਾਨ ਨੇ ਕਰੀਬ 2300 ਸਾਲ ਪਹਿਲਾ ਵਸਾਇਆ ਸੀ ਸਮੇ ਨਾਲ ਨਾਦਰ ਸ਼ਾਹ ਨੇ ਉਜਾੜ ਦਿੱਤਾ ਨਾਦਰ ਦੀ ਮੌਤ ਏਥੈ ਹੀ ਹੋਈ ਫਿਰ ਅਹਿਮਦ ਸ਼ਾਹ ਅਬਦਾਲੀ ਨੂੰ ਵਸਾਇਆ। ਕਾਬਲ ਕੰਧਾਰ ਚ ਸਿੱਖੀ ਦਾ ਬੀਜ ਗੁਰੂ ਨਾਨਕ ਸਾਹਿਬ ਨੇ ਬੋਇਆ ਜੋ ਸਮੇਂ ਨਾਲ ਬੜਾ ਫੈਲਿਆ ਸੱਤਵੇਂ ਪਾਤਸ਼ਾਹ […]
ਇਤਿਹਾਸ – ਗੁਰਦੁਆਰਾ ਭੰਡਾਰਾ ਸਾਹਿਬ ਜੀ, ਨਾਨਕਮੱਟਾ

ਇਸ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਕੋਲ ਸਿੱਧ ਆ ਕੇ ਪੁੱਛਣ ਲੱਗੇ ਕਿ ਗੁਰੂ ਜੀ ਤੁਹਾਡਾ ਉਪਦੇਸ਼ ਕੀ ਹੈ ? ਤਾਂ ਗੁਰੂ ਜੀ ਨੇ ਉੱਤਰ ਦਿੱਤਾ – “ਕਿਰਤ ਕਰੋ , ਨਾਮ ਜਪੋ , ਵੰਡ ਛਕੋ” ਸਿਧਾਂ ਨੇ ਗੁਰੂ ਜੀ ਨੂੰ ਇਕ ਤਿਲ ਭੇਂਟ ਕੀਤਾ ਅਤੇ ਕਿਹਾ ਗੁਰੂ ਜੀ ਇਹ ਤਿਲ ਸਭ ਨੂੰ ਵੰਡ ਕੇ […]
ਗੁਰੂ ਗੋਬਿੰਦ ਸਿੰਘ ਜੀ – ਭਾਗ 8

ਗੁਰੂ ਸਾਹਿਬ ਨੇ ਪਹਿਲੇ 10 ਸਾਲ 1676 ਤਕ ਲੋਕਾਂ ਨੂੰ ਸਮਾਜਿਕ ਤੇ ਅਧਿਆਤਮਿਕ ਉਪਦੇਸ਼ ਦਿਤੇ । ਬਾਕੀ ਸਾਰੀ ਜਿੰਦਗੀ ਓਹ ਮਾਨਵ ਸੁਤੰਤਰਤਾ ਲਈ ਜਦੋ ਜਹਿਦ ਕਰਦੇ ਰਹੇ, ਝੂਜਦੇ ਰਹੇ , ਆਤਮ ਵਿਸ਼ਵਾਸ ਨਾਲ ਆਤਮ ਸਨਮਾਨ ਲਈ ਸੰਘਰਸ਼ ਕਰਦੇ ਰਹੇ ,ਮਜਲੂਮਾਂ .ਗਰੀਬਾਂ ਤੇ ਇਨਸਾਫ਼ ਦੀ ਰਖਿਆ ਕਰਨ ਲਈ ਅਨੇਕ ਕੁਰਬਾਨੀਆਂ ਦਿਤੀਆ ਪਰ ਨਿਸ਼ਚਿਤ ਆਦਰਸ਼ਾ ਤੋ ਮੂੰਹ […]
ਮਾਛੀਵਾੜਾ ਭਾਗ 15

ਮਾਛੀਵਾੜਾ ਭਾਗ 15 ਮਾਛੀਵਾੜੇ ਤੋਂ ਚਲੇ ਗੁਰੂ , ਪਹੁੰਚੇ ਗ੍ਰਾਮ ਕਨੇਚ ॥ ਫਤੇ ਪੈਂਚ ਮਸੰਦ ਨੇ , ਕੀਨੋ ਗੁਰ ਸੈ ਪੇਚ ।। ( ਪੰਥ ਪ੍ਰਕਾਸ਼ , ੨੭੮ ) ਗਿਆਨੀ ਗਿਆਨ ਸਿੰਘ ਜੀ ਪੰਥ ਪ੍ਰਕਾਸ਼ ਵਿਚ ਲਿਖਦੇ ਹਨ ਕਿ ਮਾਛੀਵਾੜੇ ਤੋਂ ਪੈਦਲ ਚੱਲ ਕੇ ਸਤਿਗੁਰੂ ਜੀ ਕਨੇਚ ਪਿੰਡ ਵਿਚ ਪਹੁੰਚੇ । ਉਹਨਾਂ ਦੇ ਨਾਲ ਭਾਈ ਦਇਆ […]