ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਜੋ 90% ਸੰਗਤ ਨੂੰ ਸਾਇਦ ਹੀ ਪਤਾ ਹੋਵੇ
ਪੂਰੇ ਗੁਰੂ ਦਾ ਜੀਵਨ ਅਸੀ ਅਧੂਰੇ ਕਿਵੇ ਲਿਖ ਸਕਦੇ ਹਾ , ਗੁਰੂ ਨਾਨਕ ਸਾਹਿਬ ਜੀ ਅਧੂਰਿਆਂ ਤੇ ਮਿਹਰ ਭਰਿਆ ਹੱਥ ਰੱਖ ਕੇ ਜੇ ਆਪਣੀ ਉਸਤਤਿ ਲਿਖਵਾ ਲੈਣ ਤਾਂ ਇਹ ਉਹਨਾਂ ਦੀ ਵਡਿਆਈ ਹੈ । ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਆਪ ਸੰਗਤ ਜੀ ਨੂੰ ਏਹੋ ਜਿਹੇ ਇਤਿਹਾਸ ਤੋ ਜਾਣੂ ਕਰਵਾਉਣ ਜਾ ਰਿਹਾ […]
ਖਾਲਸਾ ਰਾਜ ਦੇ ਪਿਆਰੇ ਦੀਵਾਨ ਮੋਹਕਮ ਚੰਦ ਜੀ ਦੇ ਬਾਰੇ
ਬੇਨਤੀ ਹੈ ਇਹ ਇਤਿਹਾਸ ਥੋੜਾ ਲੰਮਾ ਹੈ ਜਰੂਰ ਟਾਇਮ ਕੱਢ ਕੇ ਪੂਰਾ ਪੜਿਉ ਤਹਾਨੂੰ ਪਤਾ ਲੱਗੇਗਾ ਖਾਲਸਾ ਰਾਜ ਦੇ ਪਿਆਰੇ ਦੀਵਾਨ ਮੋਹਕਮ ਚੰਦ ਜੀ ਦੇ ਬਾਰੇ ਵਿੱਚ ,16 ਅਕਤੂਬਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਦੀਵਾਨ ਮੋਹਕਮ ਚੰਦ ਜੀ ਅਕਾਲ ਚਲਾਣਾ ਕਰ ਗਏ ਸਨ ਆਉ ਸੰਖੇਪ ਝਾਤ ਮਾਰੀਏ ਦੀਵਾਨ ਸਾਹਿਬ ਦੇ ਜੀਵਨ ਕਾਲ ਤੇ ਜੀ । […]
ਅਕਾਲ ਚਲਾਣਾ ਮਸਕੀਨ ਜੀ
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ ਜੀ ਦਾ ਜਨਮ ਬਾਬਾ ਕਰਤਾਰ ਸਿੰਘ ਜੀ ਦੇ ਘਰ 1934 ਨੂੰ ਹੋਇਆ। ਪੰਜਾਬ ਦੇ ਓਜਾੜੇ ਸਮੇ ਰਾਜਸਥਾਨ ਦੇ ਸ਼ਹਿਰ ਅਲਵਾਰ ਆ ਗਏ , ਨਿਰਮਲੇ ਸੰਤ […]
ਇਤਿਹਾਸ – ਗੁਰਦੁਆਰਾ ਨਾਢਾ ਸਾਹਿਬ ਪਟਿਆਲਾ
ਭੰਗਾਣੀ ਦੇ ਯੁੱਧ ਵਿੱਚ ਪਹਾੜੀ ਰਾਜੇ ਭੀਮ ਚੰਦ ਨੂੰ ਮੂੰਹ ਦੀ ਖਾਣੀ ਪਈ। ਰਾਜਪੂਤਾਂ ਦੇ ਜਾਣ ਪਿੱਛੋਂ ਇਸ ਅਸਥਾਨ ਉੱਪਰ ਦਸਮ ਪਿਤਾ ਨੇ ਵਿਸ਼ੇਸ਼ ਦਰਬਾਰ ਕੀਤਾ ਅਤੇ ਕੁਝ ਚਿਰ ਫ਼ਤਹਿ ਦੇ ਡੰਕੇ ਵਜਾਉਂਦੇ ਰਹੇ। ਮਗਰੋਂ ਪਾਉਂਟਾ ਸਾਹਿਬ ਠਹਿਰੇ ਤੇ ਬਾਅਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਦਾ ਰੁਖ ਕੀਤਾ। ਪਾਉਂਟੇ ਤੋਂ ਆ ਕੇ ਗੁਰੂ ਜੀ ਨੇ ਕੁਝ […]
10 ਨਵੰਬਰ ਦਾ ਇਤਿਹਾਸ – ਭਾਈ ਸੁਥਰੇ ਸ਼ਾਹ ਜੀ ਦਾ ਜਨਮ
ਮੌਲਵੀ ਨੂਰ ਅਹਿਮਦ ਚਿਸ਼ਤੀ ਨੇ ਆਪਣੀ ਪੁਸਤਕ ਤਹਿਕੀਕਾਤਿ ਚਿਸ਼ਤੀ ਵਿਚ ਲਿਖਿਆ ਹੈ ਕਿ ਸੁਥਰਾ ਚੰਦ ਮੂਲ ਮਦਵਾਰਾ ਜਾਤ ਦਾ ਖਤਰੀ ਸੀ ! ਉਸ ਦੇ ਨਾਨਕੇ ਨੰਦ ਖਤਰੀ ਸਨ । ਉਸ ਦੀ ਜਨਮ ਭੂਮੀ ਪਿੰਡ ਬਹਿਰਾਮਪੁਰ ਬਾਰਾਮੂਲੇ ਸ੍ਰੀਨਗਰ ਲਾਗੇ ਸੀ । ਇਸ ਦੇ ਜਨਮ ਨੂੰ ਕੁਸਗਨਾ ਜਾਣ ਕੇ ਮਾਪੇ ਬਾਹਰ ਸੁਟ ਗਏ , ਕਿਉਂਕਿ ਜੰਮਦਿਆਂ ਹੀ […]
ਨਾਨਕ ਦਾ ਪਿਆਰਾ ਸਿੱਖ ਮੂਲਾ
ਮੂਲਾ ਕੀੜੁ ਵਖਾਣੀਐ ਚਲਿਤੁ ਅਚਰਜ ਲੁਭਿਤ ਗੁਰਦਾਸੀ (ਭਾਈ ਗੁਰਦਾਸ) ਮੂਲਾ ਕੀੜ ਗੁਰੂ ਬਾਬਾ ਨਾਨਕ ਸਾਹਿਬ ਦਾ ਪਿਆਰਾ ਸਿੱਖ ਸੀ, ਜਿਸਨੇ ਬਾਬੇ ਪਾਸੋਂ ਸਿੱਖੀ ਦੀ ਦਾਤ ਪਾਈ ਸੀ , ਬਾਬੇ ਨੇ ਮੂਲੇ ਨੂੰ ਕਿਹਾ ਸੀ ਕਿ ਜਿਸ ਨੇ ਸਿੱਖੀ ਦੇ ਮਾਰਗ ਤੇ ਪੈਰ ਧਰਨਾ ਹੋਵੇ ਉਹ ਜੂਏ ਤੇ ਵਿਭਚਾਰੀ ਰੰਗ ਤਮਾਸ਼ਿਆ ਦਾ ਤਿਆਗ ਕਰੇ। ਸਿੱਖਾਂ ਨੂੰ […]
ਭਰੋਸਾ ਦਾਨ
ਮੈਂ ਸਮਝਦਾ ਹਾਂ ਕਿ ਸਾਡੇ ਪੁਰਖਿਆਂ ਨੂੰ ਪਤਾ ਸੀ ਕਿ ਨੇੜਲੇ ਭਵਿੱਖ ਵਿਚ ਸਿੱਖਾਂ ਨੂੰ ਜਿਸ ਕਦਰ ਸਾਜ਼ਿਸ਼ਾਂ, ਵਿਰੋਧਾਂ, ਮੱਤਭੇਦਾਂ, ਲੜਾਈਆਂ ਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ, ਸਿੱਖਾਂ ਅੰਦਰ ਆਪਸੀ ਵਖਰੇਵਿਆਂ ਦੀ ਵੀ ਓਨੀ ਹੀ ਭਰਮਾਰ ਹੋਏਗੀ. ਇਸ ਲਈ ਉਨ੍ਹਾਂ ਹਰ ਰੋਜ ਘੱਟੋ-ਘੱਟ ਦੋ ਵਕਤ ਸਿੱਖ ਅਰਦਾਸ ਅੰਦਰ ਭਰੋਸਾ ਦਾਨ ਸ਼ਬਦ ਦੀ ਵਰਤੋਂ ਕੀਤੀ. ਇਸ […]
ਮਾਛੀਵਾੜਾ ਭਾਗ 13
ਮਾਛੀਵਾੜਾ ਭਾਗ 13 “ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ […]
ਸਾਖੀ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਹਮਜ਼ਾ ਗੌਂਸ
ਹਜ਼ਰਤ ਮੁਹੰਮਦ ਸਾਹਿਬ ਦੇ ਚਾਚੇ ਹਮਜ਼ਾ ਦਾ ਨਾਂ ਧਰਾ ਕੇ ਗੌਂਸ ਦੀ ਪਦਵਨੀ ਪਾ ਚੁੱਕਾ ਇਕ ਫ਼ਕੀਰ ਸਿਆਲਕੋਟ ਵਿਖੇ ਰਿਹੰਦਾ ਸੀ। ਕਰਾਮਾਤੀ ਸ਼ਕਤੀਆਂ ਦਾ ਬੜਾ ਦਿਥਾਲਾ ਕਰਦਾ ਤੇ ਸ਼ਹਿਰ ਨਿਵਾਸੀਆਂ ਨੂੰ ਸਦਾ ਡਰ ਡਰਾਵੇ ਦੇਈ ਰੱਖਦਾ।ਗੌਂਸ ਫ਼ਕੀਰੀ ਦਾ ਉਹ ਦਰਜਾ ਹੈ ਜਦ ਦਰਵੇਸ਼ ਧਿਆਨ ਪਰਾਇਣ ਹੋਇਆ, ਆਪਣੇ ਜਿਸਮ ਦੇ ਅੰਗ ਬਿਖੇਰ ਸਕਦਾ ਹੈ। ਦਸਮ ਗ੍ਰੰਥ […]
ਘਰ ਤੇ ਗੁਰੂਘਰ
ਜਿਸ ਗੁਰਦੁਆਰੇ ਵਿਚ ਇਹ ਬੈਨ ਹੈ ਕਿ ਮੁਸਾਫ਼ਰ ਇਥੇ ਰਹਿ ਹੀ ਨਹੀਂ ਸਕਦਾ, ਗ਼ਰੀਬ ਵਾਸਤੇ ਇਥੇ ਥਾਂ ਹੀ ਕੋਈ ਨਹੀਂ, ਕਿਸੇ ਨਿਮਾਣੇ ਦਾ ਸਹਾਰਾ ਹੀ ਕੋਈ ਨਹੀਂ, ਸਿਰਫ਼ ਕੀਰਤਨ ਹੋ ਸਕਦਾ ਹੈ,ਕਥਾ ਹੋ ਸਕਦੀ ਹੈ। ਮੈਂ ਅਰਜ਼ ਕਰਾਂ ਉਹ ਗੁਰਦੁਆਰਾ ਚਾਹੇ ਸੰਗਮਰਮਰ ਦਾ ਬਣਿਆ ਹੋਵੇ, ਚਾਹੇ ਕਰੋੜਾਂ ਰੁਪਏ ਖ਼ਰਚ ਕਰਕੇ ਬਣਿਆ ਹੋਵੇ, ਉਹ ਕਿਸੇ ਦਾ […]

