ਇਤਿਹਾਸ – ਬਾਬਾ ਜਵੰਦ ਸਿੰਘ ਜੀ

ਨਾਮ ਦੇ ਰਸੀਏ , ਆਤਮਿਕ ਸ਼ਕਤੀਆਂ ਦੇ ਮਾਲਕ ਬਾਬਾ ਜਵੰਦ ਸਿੰਘ ਜੀ ਦਾ ਜਨਮ 5 ਸਾਵਣ 1880 ਈ ਨੂੰ ਪਿੰਡ ਭੰਗਵਾਂ ਨੇੜੇ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ ਸਾਹਿਬ ਜੀ ਵਿਖੇ ਮਾਤਾ ਖੇਮੀ ਜੀ ਪਵਿੱਤਰ ਕੁੱਖੋਂ ਤੇ ਪਿਤਾ ਸ.ਨੱਥਾ ਸਿੰਘ ਜੀ ਦੇ ਗ੍ਰਹਿ ਵਿਖੇ ਹੋਇਆ । ਆਪ ਜੀ ਦਾ ਭਰਾ ਸ਼ੇਰ ਸਿੰਘ ਆਪ ਜੀ ਤੋਂ 5 ਸਾਲ […]
ਇਤਿਹਾਸ – ਮਾਤਾ ਕਿਸ਼ਨ ਕੌਰ ਜੀ

ਮਾਤਾ ਕਿਸ਼ਨ ਕੌਰ ਜੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਮਹਿਲ ਸਨ ਤੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਜੀ ਸਨ । ਬੀਬੀ ਕਿਸ਼ਨ ਕੌਰ ਜੀ ਦਾ ਜਨਮ ੧੬੩੨ ਦੇ ਲੱਗਭਗ ਭਾਈ ਦਇਆ ਰਾਮ ਜੀ ਅਨੂਪ ਨਗਰ ਵਾਸੀ ਦੇ ਘਰ ਹੋਇਆ । ਪ੍ਰੋ . ਸਤਿਬੀਰ ਸਿੰਘ ਭਾਈ ਕਾਹਨ ਸਿੰਘ ਨਾਭਾ ਗਿ : ਗਿਆਨ ਸਿੰਘ […]
ਇਤਿਹਾਸ – ਭਾਈ ਝੰਡਾ ਜੀ

ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ ਪੁੱਤਰ ਕਾਹਨ ਸਿੰਘ ਜੀ ਅਗੇ […]
ਇਤਿਹਾਸ – ਸਾਖੀ ਭਾਈ ਸ਼ੀਹਾਂ ਜੀ

ਭਾਈ ਸ਼ੀਆਂ ਜੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੋਏ ਹਨ। ਬੜੇ ਹੀ ਸਿਦਕੀ ਸਿੱਖ ਸਨ। ਇਨ੍ਹਾਂ ਤੋਂ ਹੀ ਭਾਈ ਲਹਿਣਾ ਜੀ ਨੂੰ ਪ੍ਰੇਰਨਾ ਮਿਲੀ ਤੇ ਗੁਰੂ ਨਾਨਕ ਦੇਵ ਜੀ ਦੀ ਸੰਗਤ ਕਰਕੇ ਗੁਰੂ ਅੰਗਦ ਦੇਵ ਜੀ ਬਣੇ। ਭਾਈ ਸ਼ੀਆਂ ਜੀ ਇੱਕ ਗਰੀਬ ਤੇ ਕਿਰਤੀ ਸਿੱਖ ਸਨ। ਜਿਹੜੇ ਕਿ ਲਕੜਾਂ ਵੱਡ ਕੇ ਗੁਜ਼ਾਰਾ ਕਰਦੇ ਸਨ। […]
ਇਤਿਹਾਸ – ਗੁਰਦੁਆਰਾ ਨਾਨਕਸਰ ਹਕੀਮਪੁਰ, ਸ਼ਹੀਦ ਭਗਤ ਸਿੰਘ ਨਗਰ

ਗੁਰਦੁਆਰਾ ਨਾਨਕਸਰ ਹਕੀਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਹੈ । ਜੋ ਮੁਕੰਦਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਜਗਤਪੁਰ ਲਾਗੇ ਸੁਸ਼ੋਭਿਤ ਹੈ । ਗੁਰਦੁਆਰਾ ਨਾਨਕਸਰ ਹਕੀਮਪੁਰ ਨੂੰ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਚੌਥੀ ਉਦਾਸੀ ਸਮੇਂ ਇਸ ਸਥਾਨ ‘ਤੇ ਕੁਝ ਦਿਨ ਠਹਿਰੇ । ਸ੍ਰੀ ਗੁਰੂ ਹਰਿਰਾਏ […]
ਇਤਿਹਾਸ – ਮਾਤਾ ਸਾਹਿਬ ਕੌਰ ਜੀ

ਭਾਈ ਰਾਮਾ ਜੀ ਰੁਹਤਾਸ ਨਗਰ ਜਿਲਾ ਜਿਹਲਮ ਬੱਸੀ.ਖਤਰੀ ਦੇ ਘਰ ਮਾਤਾ ਜੱਸ ਦੇਵੀ ਜੀ ਦੀ ਕੁੱਖੋਂ ਇਕ ਬੱਚੀ ੧੮ ਕੱਤਕ ੧੭੩੮ ਬਿਕ : ਨੂੰ ਜਨਮੀ ਜਿਸ ਦਾ ਨਾਂ ਸਾਹਿਬ ਦੇਵੀ ਰੱਖਿਆ । ਬੀਬੀ ਸਾਹਿਬ ਦੇਵੀ ਇਕ ਚੰਗੇ ਧਾਰਮਿਕ ਵਾਤਾਵਰਣ ਵਾਲੇ ਘਰ ਵਿੱਚ ਪੈਦਾ ਹੋਣ ਕਰਕੇ ਪੂਰਨ ਧਾਰਮਿਕ ਵਿਚਾਰਾਂ ਨੂੰ ਗ੍ਰਹਿਣ ਕਰ ਪੂਰਨ ਗੁਰਮਤਿ ਵਿਚ ਪਰਪੱਕ […]
ਮਾਈ ਸੇਵਾਂ ਜੀ

ਪਹਿਲੇ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ – ਮਦੀਨੇ ਵਲੋਂ ਆਏ ਤਾਂ ਅਫ਼ਗਾਨਿਸਤਾਨ ਰਾਹੀਂ ਪ੍ਰਚਾਰ ਕਰਦੇ ਆਏ । ਇਨ੍ਹਾਂ ਦੇ ਪ੍ਰਚਾਰ ਸਦਕਾ ਉਸ ਵੇਲੇ ਤੋਂ ਕਾਬਲ ਵਿਚ ਸਿੱਖ ਸੰਗਤ ਬਣ ਚੁੱਕੀ ਸੀ । ਇਸ ਤਰ੍ਹਾਂ ਦੀ ਸੰਗਤ ਵਿੱਚੋਂ ਹੀ ਇਕ ਬੀਬੀ ਹੋਈ ਜਿਹੜੀ ਮਾਈ ਸੇਵਾਂ ਦੇ ਨਾਂ ਕਰ ਕੇ ਪ੍ਰਸਿੱਧ ਹੋਈ । ਇਹ ਫਿਰ ਅੰਮ੍ਰਿਤਸਰ […]
ਪ੍ਰਕਾਸ਼ ਦਿਹਾੜਾ – ਛੇਵੇਂ ਪਾਤਸ਼ਾਹ ਧੰਨ ਗੁਰੂ ਹਰਿਗੋਬਿੰਦ ਸਾਹਿਬ

ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਦੇ ਵਿੱਚ ਕੋਈ ਔਲਾਦ ਨਹੀਂ ਸੀ ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ ਜਦੋਂ […]
ਦਰਬਾਰ ਸਾਹਿਬ

ਸ਼ਹੀਦ ਜਰਨੈਲ ਸ਼ੁਬੇਗ ਸਿੰਘ ਦੀ 90 ਸਾਲਾ ਬਿਰਧ ਮਾਂ ਦਰਬਾਰ ਸਾਹਿਬ ਸੇਵਾ ਕਰਨ ਆਈ , ਮਲਬੇ ਦੀ ਇਕ ਬੁੱਕ ਤਸਲੇ ਵਿੱਚ ਪਾਓੁਦੀ ਤੁਰ ਪੈਂਦੀ ਕਿਸੇ ਪੱਤਰਕਾਰ ਨੇ ਪਛਾਣ ਲਈ ਕਹਿਣ ਲੱਗਾ ” ਮਾਤਾ ਬੜਾ ਸੋਹਣਾ ਹੁੰਦਾ ਸੀ ਕੱਖ ਨਹੀ ਛੱਡਿਆ ਮਾਤਾ ਨੇ ਕਿਹਾ ਨਹੀ ਹੁਣ ਵੀ ਸੋਹਣਾ ਹੈ ਇਹ ਓਵੇ ਹੀ ਹੈ ਜਦੋਂ ਮੱਸਾ ਰੰਘੜ […]
22 ਵਾਰਾਂ ਆਖਰੀ ਭਾਗ – ਭਾਗ 22

21. ਬਸੰਤ ਕੀ ਵਾਰ ਮਹਲ ੫ ‘ਬਸੰਤ’ ਬੜਾ ਪੁਰਾਤਨ ਤੇ ਪ੍ਰਸਿੱਧ ਰਾਗ ਹੈ। ਇਸ ਰਾਗ ਦਾ ਬਸੰਤ ਰੁੱਤ ਨਾਲ ਬੜਾ ਗਹਿਰਾ ਸੰਬੰਧ ਹੈ। ਇਸ ਨੂੰ ਮੌਸਮੀ ਜਾਂ ਰਿਤੂ ਕਾਲੀਨ ਰਾਗ ਮੰਨਿਆ ਜਾਂਦਾ ਹੈ। ਬਸੰਤ ਰਾਗ ਦੀ ਰਚਨਾ ਪੂਰਬੀ ਮੇਲ ਤੋਂ ਹੋਈ ਮੰਨੀ ਜਾਂਦੀ ਹੈ। ਇਸ ਵਿਚ ਰਿਸ਼ਭ, ਧੈਵਤ ਕੋਮਲ, ਮਧਿਅਮ ਦੋਵੇਂ ਅਤੇ ਹੋਰ ਸਭ ਸੁਰ […]