ਬਰਛੇ ਨਾਲ ਟੈੰਕ ਦਾ ਮੁਕਾਬਲਾ
ਗ਼ਾਲਿਬ ਕਹਿੰਦਾ ਲਹੂ ਉਹ ਨਹੀਂ ਹੁੰਦਾ, ਜਿਹੜਾ ਰਗਾਂ ਚ ਦੌੜਦਾ। ਲਹੂ ਤੇ ਉਹ ਆ ਜਿਹੜਾ ਅੱਖਾਂ ਚੋਂ ਟਪਕੇ। ਰਗ਼ੋਂ ਮੇਂ ਦੌੜਨੇ-ਫਿਰਨੇ ਕੇ ਹਮ ਨਹੀਂ ਕਾਯਲ ਜਬ ਆਂਖ ਹੀ ਸੇ ਨ ਟਪਕਾ ਤੋ ਫਿਰ ਲਹੂ ਕਯਾ ਹੈ…. ਘੱਲੂਘਾਰੇ ਜੂਨ 84 ਚ ਜਦੋਂ ਭਾਰਤੀ ਫ਼ੌਜ ਦੀ ਕੋਈ ਵਾਹ ਪੇਸ਼ ਨ ਚੱਲੀ ਤਾਂ ਟੈੰਕ ਦਰਬਾਰ ਸਾਹਿਬ ਵੱਲ ਨੂੰ […]
ਇਤਿਹਾਸ – ਗੁਰਦੁਆਰਾ ਦਮਦਮਾ ਸਾਹਿਬ ਜੀ – ਦਿੱਲੀ
ਇਹ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਬਾਦਸ਼ਾਹ ਬਹਾਦਰ ਸ਼ਾਹ ਵਿਚਕਾਰ 1707 ਨੂੰ ਹੋਈ ਮੁਲਾਕਾਤ ਦੀ ਯਾਦ ਵਿਚ ਸੁਸ਼ੋਭਿਤ ਹੈ। ਬਹਾਦਰ ਸ਼ਾਹ ਦੇ ਦਿੱਲੀ ਤਖ਼ਤ ਉਪਰ ਕਾਬਜ਼ ਹੋਣ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਲੀ ਆਗਮਨ ਕੀਤਾ ਅਤੇ ਸਿੱਖ ਫੌਜਾਂ ਸਮੇਤ ਆਪਣੀ ਰਿਹਾਇਸ਼ ਮੋਤੀ ਬਾਗ਼ ਵਿਖੇ ਰੱਖੀਂ। ਗੁਰੂ ਸਾਹਿਬ ਦੀ ਬਾਦਸ਼ਾਹ […]
ਮਹਿਮਾ ਦਰਬਾਰ ਸਾਹਿਬ ਦੀ
ਭਾਈ ਵੀਰ ਸਿੰਘ ਜੀ ਹੋਣਾ ਵੇਲੇ ਇੱਕ ਪ੍ਰੋਫੈਸਰ ਖਾਲਸਾ ਕਾਲਜ ਚ ਪੜ੍ਹਾਉਂਦਾ ਸੀ , ਜੋ ਰਾਜਪੂਤਾਨੇ ਵੱਲ ਦਾ ਰਹਿਣ ਵਾਲਾ ਤੇ ਬ੍ਰਹਮ ਵਿੱਦਿਆ ਦੇ ਸਿਧਾਂਤ ਨੂੰ ਮੰਨਣ ਵਾਲਾ ਸੀ। ਆਪਣੇ ਮੱਤ ਦਾ ਉਹ ਚੰਗਾ ਅਭਿਆਸੀ ਸੀ। ਇਕ ਦਿਨ ਚਿੱਤ ਬੜਾ ਉਦਾਸ ਪਰੇਸ਼ਾਨ , ਅਭਿਆਸ ਜੋ ਕਰਦਾ ਸੀ ਰੁਕ ਗਿਆ। ਏਸੇ ਹਲਤ ਚ ਚਲਦਿਆ ਚਲਦਿਆ ਸੁਭਾਵਿਕ […]
ਇਤਿਹਾਸ – ਗੁਰਦੁਆਰਾ ਭੰਡਾਰਾ ਸਾਹਿਬ ਜੀ, ਨਾਨਕਮੱਟਾ
ਇਸ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਕੋਲ ਸਿੱਧ ਆ ਕੇ ਪੁੱਛਣ ਲੱਗੇ ਕਿ ਗੁਰੂ ਜੀ ਤੁਹਾਡਾ ਉਪਦੇਸ਼ ਕੀ ਹੈ ? ਤਾਂ ਗੁਰੂ ਜੀ ਨੇ ਉੱਤਰ ਦਿੱਤਾ – “ਕਿਰਤ ਕਰੋ , ਨਾਮ ਜਪੋ , ਵੰਡ ਛਕੋ” ਸਿਧਾਂ ਨੇ ਗੁਰੂ ਜੀ ਨੂੰ ਇਕ ਤਿਲ ਭੇਂਟ ਕੀਤਾ ਅਤੇ ਕਿਹਾ ਗੁਰੂ ਜੀ ਇਹ ਤਿਲ ਸਭ ਨੂੰ ਵੰਡ ਕੇ […]
ਭਾਈ ਜੱਗਾ ਸਿੰਘ ਜੀ ਦੀ ਸਾਖੀ
ਭਾਈ ਜੱਗਾ ਸਿੰਘ ਜੀ ਦੀ ਸਾਖੀ ਬਹੁਤ ਘੱਟ ਸੰਗਤ ਨੂੰ ਇਸ ਇਤਿਹਾਸ ਬਾਰੇ ਪਤਾ ਹੋਵੇਗਾ ਪੜੋ ਜੀ । ਭਾਈ ਜੱਗਾ ਸਿੰਘ ਬੜੇ ਪ੍ਰੇਮ ਨਾਲ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਰਾਤ ਦਿਨੇ ਕਰਦਾ ਰਹਿੰਦਾ । ਗੁਰੂ ਸਾਹਿਬ ਭੀ ਓਸ ਦੇ ਪ੍ਰੇਮ ਦੇ ਵੱਸ ਹੋਏ ਓਸ ਉੱਤੇ ਬਹੁਤ ਦਯਾ ਕਰਦੇ ਰਹਿੰਦੇ ਅਤੇ ਚੰਗੀ ਚੀਜ਼ ਓਸੇ ਨੂੰ […]
ਸਿੱਖ ਧਰਮ ਦੀ ਜਾਣਕਾਰੀ
ਸਿੱਖ ਧਰਮ ਦੀ ਇਹ ਜਾਣਕਾਰੀ ਹਰ ਸਿਖ ਨੂੰ ਆਪਣੇ ਬੱਚੇ ਨੂੰ ਦੇਣੀ ਚਾਹੀਦੀ ਹੈ🙏🙏🙏 ਪ੍ਰਸ਼ਨ:-ਸਿੱਖਾਂ ਦੇ ਦਸਾਂ ਗੁਰੂਆਂ ਦੇ ਨਾਂਮ ਕੀ ਸਨ ? 1. ਸ੍ਰੀ ਗੁਰੂ ਨਾਨਕ ਦੇਵ ਜੀ (1469 – 1539) 2. ਸ੍ਰੀ ਗੁਰੂ ਅੰਗਦ ਦੇਵ ਜੀ (1504 – 1552) 3. ਸ੍ਰੀ ਗੁਰੂ ਅਮਰ ਦਾਸ ਜੀ (1479 – 1574) 4. ਸ੍ਰੀ ਗੁਰੂ ਰਾਮ ਦਾਸ […]
ਜਿੰਨਾਂ ਤੋਂ ਪੰਥ ਨੂੰ ਵਿਛੋੜਿਆ ਗਿਆ
ਜਿੰਨਾਂ ਤੋਂ ਪੰਥ ਨੂੰ ਵਿਛੋੜਿਆ ਗਿਆ – 25 ਜਨਵਰੀ 1952 1947 ਨੂੰ ਭਾਰਤ ਪਾਕਿਸਤਾਨ ਬਣਿਆ , ਕਿਸੇ ਲਈ ਨਵਾਂ ਘਰ ਬਣਿਆ ਤੇ ਕੋਈ ਆਜ਼ਾਦ ਹੋਇਆ। ਪਰ ਏਸ ਚੱਕੀ ਚ ਸਿੱਖ ਬੁਰੀ ਤਰ੍ਹਾਂ ਪੀਸੇ ਗਏ। ਜਿੱਥੇ ਆਪਣੇ ਵਸੇ ਵਸਾਏ , ਘਰ ਫਸਲਾਂ , ਮਾਲ ਡੰਗਰ , ਪੁਰਖਿਆਂ ਦੇ ਪਿੰਡ ਛੱਡੇ , ਹਜਾਰਾਂ ਜਾਨਾਂ ਗਈਆਂ, ਇੱਜਤਾਂ ਬੇਪੱਤ […]
ਯੁਧ ਤੇ ਸ਼ਹੀਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ (ਭਾਗ -5)
ਯੁਧ ਤੇ ਸ਼ਹੀਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ (ਭਾਗ -5) ਦੋ ਜਥੇ ਸ਼ਹੀਦ ਹੋਣ ਤੋਂ ਬਾਦ ਸਿੰਘਾਂ ਨੇ ਬੇਨਤੀ ਕੀਤੀ ਮਹਾਰਾਜ ਤੁਸੀਂ ਦੋਹਾਂ ਸਾਹਿਬਜ਼ਾਦਿਆਂ ਨੂੰ ਲੈ ਕੇ ਗੜ੍ਹੀ ਚੋ ਨਿਕਲ ਜਾਉ। ਪਾਤਸ਼ਾਹ ਨੇ ਅਣਸੁਣੀ ਕਰ ਦਿੱਤੀ ਫੇ ਬੇਨਤੀ ਕੀਤੀ ਸਾਡੀ ਮੰਨੋ ਸਾਹਿਬਜ਼ਾਦਿਆਂ ਨੂੰ ਲੈ ਕੇ ਚਲੇ ਜਾਓ। ਕਲਗੀਧਰ ਪਿਤਾ ਨੇ ਕਿਹਾ ਕੇੜੇ ਸਾਹਿਬਜ਼ਾਦੇ…..ਕੀ ਤੁਹੀ ਮੇਰੇ ਪੁੱਤ […]
ਸਰਹੰਦ ਚ ਖੋਤਿਆਂ ਨਾਲ ਹਲ ਵਾਹੇ
1764 ਨੂੰ ਖ਼ਾਲਸੇ ਨੇ ਅਰਦਾਸ ਕਰਕੇ ਸਰਹਿੰਦ ਉਪਰ ਚੜ੍ਹਾਈ ਕੀਤੀ। ਅਬਦਾਲੀ ਦੇ ਵੱਲੋਂ ਥਾਪੇ ਹੋਏ ਜਰਨੈਲ ਜੈਨ ਖਾਂ ਨੂੰ ਸੋਧਿਆ ਫਿਰ ਸਰਹਿੰਦ ਦੀ ਉਹ ਤਬਾਹੀ ਕੀਤੀ ਜੋ ਦੁਬਾਰਾ ਸਰਹਿੰਦ ਕਦੇ ਨਾ ਵੱਸੀ ਵੱਡੀਆਂ ਵੱਡੀਆਂ ਸ਼ਾਹੀ ਇਮਾਰਤਾਂ ਬਰੂਦ ਭਰ ਭਰ ਕੇ ਉਡਾ ਦਿੱਤੀਆਂ , ਹਥੌੜਿਆਂ ਨਾਲ ਢਾਹਿਆ ਗਿਆ , ਜਦੋਂ ਇਮਾਰਤਾਂ ਢਾਹੀਆਂ ਜਾ ਰਹੀਆਂ ਸੀ ਉਸ […]
ਮਾਛੀਵਾੜਾ ਭਾਗ 13
“ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ ਘਰ ਹਨ ? […]

