ਮਾਛੀਵਾੜਾ ਭਾਗ 13
“ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ ਘਰ ਹਨ ? […]
ਜਗਤ ਮਾਤਾ ਸੁਲੱਖਣੀ ਜੀ
ਸੁਲਖਣੀ ਜੀ ਦਾ ਜਨਮ ਮਾਤਾ ਚੰਦੋ ਰਾਣੀ ਦੀ ਕੁੱਖੋਂ ਸ੍ਰੀ ਮੂਲ ਚੰਦ ਚੋਨਾ ਖੱਤਰੀ ਦੇ ਘਰ ਪਿੰਡ ਪਖੋਕੇ ਜ਼ਿਲ੍ਹਾ ਗੁਰਦਾਸਪੁਰ ਵਿਚ ੧੪੭੪ ਦੇ ਲਗਭਗ ਹੋਇਆ । ਮੂਲ ਚੰਦ ਪਖੋਕੇ ਰੰਧਾਵਾ ਪਟਵਾਰੀ ਲੱਗੇ ਹੋਏ ਸਨ । ਇਲਾਕੇ ਵਿਚ ਚੰਗੇ ਬਾਰਸੂਖ ਵਿਅਕਤੀ ਸਨ । ਆਪਣੀ ਰਿਹਾਇਸ਼ ਵੱਟਾਲੇ ਕਸਬੇ ਵਿਚ ਰੱਖਦੇ ਸਨ । ਜਿਵੇਂ ਜੈ ਰਾਮ ਰਾਇਬੁਲਾਰ ਦੀ […]
22 ਮੰਜੀਆਂ ਬਾਰੇ ਜਾਣਕਾਰੀ
ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ […]
ਧੀ ਜਰੂਰੀ ਆ
ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਕੁੱਖੋਂ ਬਾਬਾ ਗੁਰਦਿੱਤਾ ਜੀ ਦਾ ਜਨਮ ਹੋਇਆ। ਸਮੇ ਨਾਲ ਜਦੋਂ ਦੂਸਰੀ ਵਾਰ ਦਮੋਦਰੀ ਜੀ ਨੇ ਗਰਭ ਧਾਰਿਆ ਤਾਂ ਗੁਰੂ-ਮਾਤਾ ਮਾਤਾ ਗੰਗਾ ਜੀ ਨੇ ਅਸੀਸ ਦਿੰਦਿਆਂ ਬਚਨ ਕਹੇ , ਜੋੜੀ ਜੁੜੇ ਭਾਵ ਪੁੱਤਰ ਦਾ ਜਨਮ ਹੋਵੇ , ਨੇੜੇ ਖੜ੍ਹੇ ਸੀ ਛੇਵੇਂ ਪਾਤਸ਼ਾਹ ਹੱਸ ਕੇ […]
8 ਅਗਸਤ ਦਾ ਇਤਿਹਾਸ – ਗੁਰੂ ਕੇ ਬਾਗ ਦਾ ਮੋਰਚਾ
8 ਅਗਸਤ ਨੂੰ 100 ਸਾਲ ਤੋਂ ਜ਼ਿਆਦਾ ਹੋ ਚੁੱਕੇ ਹਨ ਗੁਰੂ ਕੇ ਬਾਗ ਮੋਰਚੇ ਲਗੇ ਨੂੰ ਪਰ ਅੱਜ ਵੀ ਯਾਦ ਸਾਡੇ ਦਿਲਾ ਦੇ ਵਿੱਚ ਤਾਜਾ ਹੈ । ਸਰਦਾਰ ਪਿਆਰਾ ਸਿੰਘ ਪਦਮ ਜੀ ਦਸਦੇ ਹਨ ਕਿਵੇ ਸਾਡੇ ਵੱਡਿਆ ਨੇ ਸ਼ਾਂਤਮਈ ਤਰੀਕੇ ਨਾਲ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਗ੍ਰਿਫਤਾਰੀਆਂ ਦਿੱਤੀਆ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । […]
ਮਾਛੀਵਾੜਾ ਭਾਗ 2
ਮਾਛੀਵਾੜਾ ਭਾਗ 2 “ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 9
ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ ਲੈ ਨਹੀਂ ਸਕਦਾ […]
ਖਾਲਸੇ ਦੀ ਤਰਫੋਂ ਟੈਕਸ
ਬਾਬਾ ਬੋਤਾ ਸਿੰਘ ਜੀ ਨੇ ਲਾਹੌਰ ਜਾ ਰਹੇ ਦੋ ਮੁਸਲਮਾਨ ਵਪਾਰੀਆਂ ਦੀ ਗੱਲਬਾਤ ਸੁਣੀ। ਇਕ ਕਹਿ ਰਿਹਾ ਸੀ ਕਿ ਵਪਾਰ ਲਈ ਸਾਮਾਨ ਅਤੇ ਫਰਨੀਚਰ ਨੂੰ ਛੋਟੇ ਰਸਤੇ ਤੋਂ ਲਿਆ ਜਾਣਾ ਚਾਹੀਦਾ ਹੈ। ਦੂਸਰਾ ਕਹਿ ਰਿਹਾ ਸੀ ਕਿ ਨਹੀਂ, ਨਹੀਂ, ਇਸ ਤੋਂ ਚੰਗਾ ਹੈ ਕਿ ਵੱਡੇ ਪੱਧਰ ‘ਤੇ ਲੈ ਜਾਓ, ਇੱਥੇ ਸਿੱਖਾਂ ਤੋਂ ਖ਼ਤਰਾ ਹੈ। ਪਹਿਲਾ […]
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਾਲ ਰੂਪ
ਗੁਰੂ ਅਰਜਨ ਦੇਵ ਜੀ ਦਾ ਜਨਮ ਵੈਸਾਖ ਮਹੀਨੇ ਦਾ ਹੈ। ਇਸੇ ਮਹੀਨੇ ਗੁਰੂ ਅੰਗਦ ਦੇਵ ਜੀ ਦਾ ਵੀ ਪ੍ਰਕਾਸ਼ ਹੋਇਆ। ਉਸ ਦਿਨ 5 ਵੈਸਾਖ ਸੀ। ਭਾਵੇਂ ਅਸੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਕੱਤਕ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਉਂਦੇ ਹਾਂ ਪਰ ਕਈ ਪੁਰਾਤਨ ਲਿਖਤਾਂ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ 20 ਵੈਸਾਖ ਨੂੰ ਹੋਇਆ ਲਿਖਿਆ ਮਿਲਦਾ […]
ਮੀਂਹ , ਅਕਾਲ ਪੁਰਖ ਦੇ ਹੱਥ
ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ ਉਤੋ ਦੀ ਲੰਘ ਜਾਂਦਾ। ਸਤਿਗੁਰੂ ਬੜੀ ਔੜ ਲੱਗੀ ਆ ਫਸਲਾਂ ਸੁੱਕੀ ਜਾਂਦੀ ਆ। ਆਪ ਜੀ ਕ੍ਰਿਪਾ ਕਰਕੇ ਦੱਸੋ ਅਸੀਂ ਕੀ ਕਰੀਏ ?? ਸੁਣ ਕੇ ਤੀਸਰੇ […]

