ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਮੁਗ਼ਲ ਸਾਮਰਾਜ ਵਿਚ ਹਾ ਹਾ ਕਾਰ ਹੋਣੀ

ਔਰੰਗਜ਼ੇਬ ਨੇ ਆਪਣੇ ਭਰਾਵਾਂ ਦਾ ਖ਼ੂਨ ਵਹਾ ਕੇ ਤਾਜ ਤਖ਼ਤ ਤੇ ਕਬਜ਼ਾ ਕੀਤਾ ਤੇ ਆਪਣੇ ਬਾਪ ਨੂੰ ਨਜ਼ਰਬੰਦੀ ਵਿਚ ਸੁਟਿਆ। ਦਰਬਾਰ ਵਿਚ ਤੇ ਮੁਲਕ ਵਿਚ ਆਪਣੇ ਵਿਰੋਧ ਨੂੰ ਠੰਢਾ ਕਰਨ ਲਈ ਉਸ ਨੇ ਸ਼ਰਈ ਮੁੱਲਾਂ ਮੌਲਾਣਿਆਂ ਨੂੰ ਆਪਣੇ ਨਾਲ ਗੰਢ ਲਿਆ। ਉਨ੍ਹਾਂ ਨੂੰ ਯਕੀਨ ਦੁਆਇਆ ਕਿ ਮੁਲਕ ਵਿਚ ਇਸਲਾਮੀ ਢੰਗ ਦਾ ਰਾਜ ਪ੍ਰਬੰਧ ਕਾਇਮ ਕੀਤਾ […]
ਇਤਿਹਾਸ – ਭਾਈ ਕਿਦਾਰੀ ਜੀ

ਖਡੂਰ ਸਾਹਿਬ ਧੰਨ ਗੁਰੂ ਅੰਗਦ ਦੇਵ ਮਹਾਰਾਜ ਦੇ ਹਜ਼ੂਰ ਇਕ ਜਗਿਆਸੂ ਨੇ ਆ ਸਿਰ ਝੁਕਾਇਆ। ਗੁਰਦੇਵ ਨੇ ਪੁੱਛਿਆ ਕੀ ਨਾਮ ਐ ? ਜੀ ਮੇਰਾ ਨਾਮ ਕਿਦਾਰੀ ਹੈ। ਕਿਵੇ ਆਏ ਹੋ ? ਪਾਤਸ਼ਾਹ ਮੈਂ ਦੇਖਦਾ ਸਾਰਾ ਜਗਤ ਵਿਕਾਰਾਂ ਦੀ ਅੱਗ ਚ ਐ ਸੜ ਰਿਹਾ , ਜਿਵੇ ਚੇਤ ਵਸਾਖ ਦੇ ਮਹੀਨੇ ਜੰਗਲ ਨੂੰ ਅੱਗ ਲੱਗੀ ਹੋਵੇ। ਏਸ […]
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਕਸ਼ਮੀਰੀ ਪੰਡਤਾਂ ਦੀ ਪੁਕਾਰ

ਹਿੰਦੂਆਂ ਦੇ ਧਾਰਮਕ ਆਗੂ ਬ੍ਰਾਹਮਣ ਸਨ। ਬ੍ਰਾਹਮਣਾਂ ਵਿਚੋਂ ਕਸ਼ਮੀਰੀ ਪੰਡਤ ਸਰੇਸ਼ਟ ਸਨ। ਇਸ ਲਈ ਬਾਦਸ਼ਾਹੀ ਜਬਰ ਦੇ ਉਹ ਸਭ ਤੋਂ ਵਧ ਨਿਸ਼ਾਨਾ ਬਣੇ। ਔਰੰਗਜ਼ੇਬ ਦਾ ਖ਼ਿਆਲ ਸੀ ਕਿ ਜੇ ਕਸ਼ਮੀਰੀ ਪੰਡਤ ਇਸਲਾਮ ਦੇ ਦਾਇਰੇ ਵਿਚ ਆ ਜਾਣ ਤਾਂ ਸਾਰੇ ਹਿੰਦੂ ਉਹਨਾਂ ਦੇ ਮਗਰ ਇਸਲਾਮ ਕਬੂਲ ਕਰ ਲੈਣਗੇ। ਕਸ਼ਮੀਰੀ ਬ੍ਰਾਹਮਣਾਂ ਵਿਚੋਂ ਕਈ ਜਬਰ ਦਾ ਸਾਹਮਣਾ ਨਾ […]
13 ਮਾਰਚ ਦਾ ਇਤਿਹਾਸ -ਸਰਦਾਰ ਉਧਮ ਸਿੰਘ

13 ਮਾਰਚ 1940 ਨੂੰ ਸਰਦਾਰ ਉਧਮ ਸਿੰਘ ਨੇ ਜਲਿਆਂਵਾਲੇ ਬਾਗ ਦਾ ਬਦਲਾ ਲੰਡਨ ਜਾ ਕੇ ਓਡਵਾਇਰ ਨੂੰ ਗੋਲੀ ਮਾਰ ਕੇ ਲਇਆ ਸੀ । 26 ਦਸੰਬਰ 1899 ਨੂੰ ਊਧਮ ਸਿੰਘ ਦਾ ਜਨਮ ਸੁਨਾਮ ਵਿਚ ਹੋਇਆ (ਇਤਿਹਾਸਕਾਰਾਂ ਦਾ ਜਨਮ ਅਤੇ ਜਨਮ ਸਥਾਨ ਬਾਰੇ ਥੋੜ੍ਹਾ-ਬਹੁਤਾ ਮਤਭੇਦ ਹੈ)। ਬਚਪਨ ਵਿਚ ਊਧਮ ਸਿੰਘ ਦਾ ਨਾਮ ਸ਼ੇਰ ਸਿੰਘ ਸੀ ਤੇ ਉਸ […]
10 ਮਾਰਚ ਦਾ ਇਤਿਹਾਸ – ਭਾਈ ਮਨੀ ਸਿੰਘ ਜੀ

10 ਮਾਰਚ 1644 ਨੂੰ ਭਾਈ ਮਨੀ ਸਿੰਘ ਜੀ ਦਾ ਜਨਮ ਪਿਤਾ ਮਾਈ ਦਾਸ ਤੇ ਮਾਤਾ ਮਾਧੁਰੀ ਬਾਈ ਦੇ ਘਰ ਹੋਇਆ ਸੀ । ਆਪ ਦੀ ਧਰਮ ਪਤਨੀ ਦਾ ਨਾਮ ਸੀਤੋ ਸੀ ਆਪ ਜੀ ਦੇ ਪੁੱਤਰਾ ਦਾ ਨਾਮ ਭਾਈ ਬਚਿੱਤਰ ਸਿੰਘ, ਉਦੈ ਸਿੰਘ, ਅਨੈਕ ਸਿੰਘ, ਅਜੈਬ ਸਿੰਘ, ਅਜਾਬ ਸਿੰਘ, ਗੁਰਬਕਸ਼ ਸਿੰਘ, ਭਗਵਾਨ ਸਿੰਘ, ਚਿੱਤਰ ਸਿੰਘ , ਬਲਰਾਮ […]
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ

ਅਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ ਹੈ।ਮੈਨੂੰ ਹਰ ਸਾਲ ਇਸ ਦਿਨ ਨਾਲ ਸੰਬੰਧਤ ਯਾਦ ਆਉਂਦੀ ਹੈ ਆਪਣੀ ਹੱਡ ਬੀਤੀ । ਕਈ ਇਨਸਾਨ ਸਾਡੀ ਜਿੰਦਗੀ ਵਿੱਚ ਅਜਿਹੇ ਆਉਂਦੇ ਨੇ ਜੋ ਕਦੀ ਨਹੀਂ ਭੁੱਲਦੇ ।ਉਹਨਾਂ ਦੇ ਕਹੇ ਸ਼ਬਦਾਂ ਦਾ ਅਸਰ ਸਦੀਵੀ ਹੋ ਜਾਂਦਾ ਹੈ ।ਜੋ ਉਹਨਾਂ ਉਸ ਸਮੇਂ ਕਿਹਾ ਹੁੰਦਾ ਜਦੋਂ ਅਸੀਂ ਕਿਸੇ ਮੁਸ਼ਕਿਲ […]
18 ਨਵੰਬਰ – ਜੋਤੀ ਜੋਤਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

ਅੱਜ 18 ਨਵੰਬਰ ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 308ਵਾਂ ਜੋਤੀ ਜੋਤ ਦਿਵਸ ਹੈ। ਗੁਰੂ ਗੋਬਿੰਦ ਸਿੰਘ ਜੀ 1708 ਚ ਹਜ਼ੂਰ ਸਾਹਿਬ, ਨਾਂਦੇੜ ਦੀ ਧਰਤੀ ਉੱਤੇ ਜੋਤੀ ਜੋਤ ਸਮਾਏ ਸਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦਾ ਜੋਤੀ ਜੋਤ ਪੁਰਬ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਤਿਹਾਸ ਮੁਤਾਬਿਕ ਪੰਜ ਅਕਤੂਬਰ, […]
ਗੁਰੂ ਗੋਬਿੰਦ ਸਿੰਘ ਜੀ – ਭਾਗ 10 ਤੇ ਆਖਰੀ

ਬਾਣੀ ਗੁਰੂ ਜੀ ਨੇ ਜਾਪੁ ਸਾਹਿਬ , ਅਕਾਲ ਉਸਤਤ .33 ਸਵਈਏ , ਖਾਲਸਾ ਮਹਿਮਾ , ਗਿਆਨ ਪ੍ਰਬੋਧ ,ਚੰਡੀ ਚਰਿਤ੍ਰ (ਵਡਾ) ਚੰਡੀ ਚਰਿਤ੍ਰ (ਛੋਟਾ) , ਚੰਡੀ ਦੀ ਵਾਰ , ਚੋਬਿਸ ਅਵਤਾਰ , ਬਚਿਤ੍ਰ ਨਾਟਕ , ਚਰਿਤ੍ਰੋ ਪਾਖਯਾਨ , ਜਫਰਨਾਮਾ , ਹਕਾਯਤਾਂ , ਸ਼ਬਦ ਹਜਾਰੇ, ਪਵਿਤਰ ਬਾਣੀਆਂ ਦੀ ਰਚਨਾ ਕੀਤੀ ਹੈ । ਜਾਪੁ ਸਾਹਿਬ ਵਿਚ ਅਕਾਲ ਉਸਤਤਿ […]
13 ਅਪ੍ਰੈਲ ਦਾ ਇਤਿਹਾਸ

13 ਅਪ੍ਰੈਲ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ। ਵੱਖ ਵੱਖ ਸਮੇਂ ਅਤੇ ਵੱਖ ਵੱਖ ਥਾਵਾਂ ਉੱਤੇ ਇਸ ਦਿਨ ਬਹੁਤ ਕੁਝ ਅਜਿਹਾ ਹੋਇਆ ਜੋ ਸਿੱਖ ਕਦੇ ਵੀ ਨਹੀਂ ਭੁੱਲਣਗੇ। 1699 ਈ: ਵਿੱਚ ਇਸੇ ਦਿਨ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਨੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸਾ ਪੰਥ ਦੀ ਸਾਜਨਾ […]
20 ਅਪ੍ਰੈਲ – ਭਗਤ ਧੰਨਾ ਜੀ ਦਾ ਜਨਮ ਦਿਹਾੜਾ

21 ਅਪ੍ਰੈਲ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਆ ਰਿਹਾ ਹੈ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਆਉ ਭਗਤ ਧੰਨਾ ਜੀ ਦੇ ਜੀਵਨ ਤੇ ਪਿਆਰੀ ਜਹੀ ਝਾਤ ਮਾਰੀਏ ਜੀ ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ […]