ਤਿੰਨ ਪੁੱਤਰਾਂ ਤੇ ਸਿਰ ਦੇ ਸਾਂਈ ਦੀ ਦਾਨਣ ਬੀਬੀ ਨਸੀਰਾਂ ਜੀ

ਤਿੰਨ ਪੁੱਤਰਾਂ ਤੇ ਸਿਰ ਦੇ ਸਾਂਈ ਦੀ ਦਾਨਣ ਬੀਬੀ ਨਸੀਰਾਂ ਜੀ । ਬੀਬੀ ਨਸੀਰਾਂ ਜੀ ਬੜੇ ਧਾਰਮਿਕ ਵਿਚਾਰਾਂ ਦੇ ਧਾਰਨੀ ਸਨ । ਬੜੀ ਸੁਲਝੀ ਹੋਈ ਦਲੇਰ ਤੇ ਖੁਦਾ – ਪ੍ਰਸਤ ਇਸਤਰੀ ਸੀ । ਪੰਦਰਾਂ ਸਾਲ ਦੀ ਉਮਰ ਸੰਨ 1662 ਵਿਚ ਆਪ ਦਾ ਵਿਆਹ ਪੀਰ ਬੁਧੂ ਸ਼ਾਹ ਨਾਲ ਹੋਇਆ । ਪੀਰ ਜੀ ਵੀ ਬੜੇ ਧਾਰਮਿਕ ਤੇ […]
ਇਤਿਹਾਸ – ਗੁਰਦੁਆਰਾ ਕਰਹਾਲੀ ਸਾਹਿਬ ਡਕਾਲਾ (ਪਟਿਆਲਾ)

ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ ‘ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਤੇਗ ਬਹਾਦਰ ਸਾਹਿਬ ਜੀ ਪਟਿਆਲਾ ਤੋਂ ਦਿੱਲੀ ਜਾਣ ਸਮੇਂ ਇੱਥੇ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਚੀਕਾ-ਕੈਥਲ (ਹਰਿਆਣਾ) ਵੱਲ ਰਵਾਨਾ ਹੋਏ ਸਨ […]
22 ਵਾਰਾ – ਭਾਗ 12

ਵਾਰ ਮਾਝ ਕੀ ਮਹਲਾ ੧ ਸੰਗੀਤ ਸ਼ਾਸਤਰੀਆਂ ਦੇ ਵਿਚਾਰ ਅਨੁਸਾਰ ਰਾਗ ‘ਮਾਝ’ ਪੰਜਾਬ ਦੇ ਮਾਝੇ ਇਲਾਕੇ ਦੀ ਲੋਕ-ਧੁਨ ਤੋਂ ਵਿਕਸਿਤ ਹੋਇਆ ਹੈ। ਗੁਰੂ ਸਾਹਿਬਾਨ ਦੇ ਸਮਕਾਲੀ ਸੰਗੀਤ ਗ੍ਰੰਥਾਂ ਵਿਚ ਮਾਝ ਰਾਗ ਦਾ ਉਲੇਖ ਬਿਲਕੁਲ ਨਹੀਂ ਮਿਲਦਾ। ਇਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਗੁਰੂ ਸਾਹਿਬਾਨ ਨੇ ਜਿੱਥੇ ਲੋਕ-ਕਾਵਿ-ਰੂਪਾਂ ਨੂੰ ਆਪਣੀ ਬਾਣੀ ਵਿਚ ਵਰਤਿਆ ਉਥੇ […]
22 ਵਾਰਾਂ – ਭਾਗ 11

ਵਾਰ’ ਪੰਜਾਬੀ ਲੋਕ ਸਾਹਿੱਤ ਦੇ ਕਾਵਿ-ਰੂਪ ਦਾ ਅਨਿੱਖੜਵਾਂ ਅੰਗ ਹੈ। ਇਹ ਪੰਜਾਬੀਆਂ ਦਾ ਮਨਭਾਉਂਦਾ ਸਾਹਿੱਤ ਹੈ। ਸੈਨਿਕਾਂ, ਯੋਧਿਆਂ ਵਿਚ ਬੀਰ ਰਸ ਪੈਦਾ ਕਰਨ ਲਈ ਇਸ ਸਾਹਿੱਤ ਦਾ ਬਹੁਤ ਹੱਥ ਹੁੰਦਾ ਹੈ। ਭੱਟਾਂ ਅਤੇ ਕਵੀਆਂ ਦੁਆਰਾ ਰਚਿਤ ਵਾਰਾਂ ਨੂੰ ਢਾਡੀ ਬੜੇ ਹੀ ਜੋਸ਼ੀਲੇ ਢੰਗ ਨਾਲ ਗਾਉਂਦੇ ਹਨ ਜਿਸ ਦੇ ਸੁਣਨ ਨਾਲ ਮਨੁੱਖ ਜੋਸ਼ ਨਾਲ ਭਰ ਜਾਂਦਾ […]
ਮਹਾਰਾਜਾ ਦਲੀਪ ਸਿੰਘ ਨੇ ਮੁੜ ਅੰਮ੍ਰਿਤ ਛਕਣਾ

25 ਮਈ 1886 ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਛੋਟੇ ਪੁਤਰ ਮਹਾਰਾਜਾ ਦਲੀਪ ਸਿੰਘ ਨੇ ਅਦਲ ਚ ਪੰਜ ਪਿਆਰਿਆਂ ਤੋ ਅੰਮ੍ਰਿਤ ਛਕ ਕੇ ਮੁੜ ਗੁਰਸਿੱਖੀ ਨੂੰ ਧਾਰਨ ਕੀਤਾ। 1849 ਵਿਚ ਜਦੋ ਅੰਗਰੇਜ ਨੇ ਧੋਖੇ ਨਾਲ ਪੰਜਾਬ ਤੇ ਕਬਜਾ ਕੀਤਾ ਤੇ ਨਾਲ ਹੀ ਡੂੰਘੀ ਸਾਜਿਸ਼ ਤਹਿਤ ਮਹਾਰਾਜਾ ਦਲੀਪ ਸਿੰਘ ਨੂੰ ਆਪਣੇ ਕਬਜ਼ੇ ਵਿੱਚ […]
22 ਵਾਰਾ ਭਾਗ 10

ਵਾਰ ਮੂਸੇ ਕੀ ਪ੍ਰਚਲਿਤ ਰਵਾਇਤ ਅਨੁਸਾਰ ਮੂਸਾ ਬੜਾ ਸੂਰਬੀਰ ਅਤੇ ਅਣਖ ਵਾਲਾ ਜਾਗੀਰਦਾਰ ਸੀ। ਉਸ ਦੀ ਮੰਗੇਤਰ ਦਾ ਕਿਸੇ ਹੋਰ ਰਜਵਾੜੇ ਨਾਲ ਵਿਆਹ ਹੋ ਗਿਆ। ਮੂਸੇ ਤੋਂ ਇਹ ਸਭ ਕੁਝ ਸਹਿਆ ਨਾ ਗਿਆ। ਉਸ ਨੇ ਉਸ ਜਾਗੀਰਦਾਰ ਉੱਤੇ ਹਮਲਾ ਕਰ ਦਿੱਤਾ ਅਤੇ ਆਪਣੀ ਮੰਗੇਤਰ ਸਮੇਤ ਉਸ ਨੂੰ ਪਕੜ ਕੇ ਲੈ ਆਇਆ। ਜਦੋਂ ਮੰਗੇਤਰ ਨੂੰ ਉਸ […]
ਸਾਖੀ – ਭਾਈ ਉਦੋ ਤੇ ਭਾਈ ਚੀਮਾ ਨੇ ਜੇਲ੍ਹ ਵਿਚੋਂ ਨੱਸ ਜਾਣਾ

ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਤੇ ਭਾਈ ਸਤੀ ਦਾਸ ਜੀ ਦੀ ਸ਼ਹੀਦੀ ਤੋਂ ਭਾਈ ਉਦੋ ਤੇ ਭਾਈ ਚੀਮਾ ਬੜੇ ਜੋਸ਼ ਵਿਚ ਆਏ। ਉਨ੍ਹਾਂ ਨੇ ਗੁਰੂ ਜੀ ਅੱਗੇ ਬੇਨਤੀ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਬੇਵਸੀ ਦੀ ਮੌਤ ਨਹੀਂ ਮਰਨਾ ਚਾਹੁੰਦੇ। ਆਪ ਸਾਨੂੰ ਆਗਿਆ ਦਿਉ ਤਾਂ ਜੋ ਅਸੀਂ ਜੇਲ੍ਹ ਵਿਚੋਂ ਨਿਕਲ ਜਾਈਏ ਤੇ ਬਾਹਰ […]
ਇਤਿਹਾਸ – ਸ਼ਹੀਦੀ ਭਾਈ ਦਿਆਲਾ ਦਾਸ ਜੀ

ਭਾਈ ਦਿਆਲਾ ਦਾਸ ਜੀ ਦਾ ਜਨਮ ਬਾਬਾ ਮਾਈਦਾਸ ਜੀ ਦੇ ਘਰ ਮਾਂ ਮਾਧੁਰੀ ਜੀ ਦੀ ਕੁੱਖੋਂ ਪਿੰਡ ਅਲੀਪੁਰ ਜਿਲਾ ਮੁਜ਼ੱਫਰਗੜ ਹੋਇਆ ਬਾਬਾ ਮਾਈਦਾਸ ਜੀ ਗੁਰੂ ਕਾ ਸਿੱਖ ਸੀ ਉਨ੍ਹਾਂ ਦੇ ਦੋ ਵਿਆਹ ਹੋਏ ਸੀ ਮਾਤਾ ਮਾਧੁਰੀ ਜੀ ਤੋਂ ਭਾਈ ਜੇਠਾ, ਭਾਈ ਦਿਆਲਾ, ਭਾਈ ਮਨੀ ਰਾਮ (ਮਨੀ ਸਿੰਘ ਜੀ) , ਦਾਨਾ ਜੀ, ਮਾਨਾ ਜੀ, ਆਲਮ ਚੰਦ […]
ਇਤਿਹਾਸ – ਮਾਈ ਜੱਸੀ ਜੀ

ਆਗਰੇ ਵਿਚ ਮਾਈ ਜੱਸੀ ਨਾਂ ਦੀ ਇਕ ਔਰਤ ਜਿਸ ਨੂੰ ਗੁਰੂ ਨਾਨਕ ਦੇਵ ਜੀ ਨੇ ਉਪਦੇਸ਼ ਦੇ ਕੇ ਸੱਚਾ ਮਾਰਗ ਭਗਤੀ ਦਾ ਦੱਸਿਆ ਸੀ , ਰਹਿੰਦੀ ਸੀ ।ਮਾਈ ਜੱਸੀ ਜੀ ਦੀ ਉਮਰ ਬਹੁਤ ਲੰਮੇਰੀ ਹੋਈ ਆਪ ਜੀ ਨੇ ਗੁਰੂ ਨਾਨਕ ਸਾਹਿਬ ਤੋ ਲੈ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਤੱਕ ਗੁਰਾ ਦੇ ਦਰਸ਼ਨ ਦੀਦਾਰੇ ਕੀਤੇ ਸਨ […]
22 ਵਾਰਾਂ ਭਾਗ 9

ਵਾਰ ਰਾਣੇ ਕੈਲਾਸ ਤਥਾ ਮਾਲਦੇ ਕੀ ਲੋਕ-ਕਹਾਣੀ ਅਨੁਸਾਰ ਕੈਲਾਸ਼ ਦੇਵ ਅਤੇ ਮਾਲਦੇਵ ਦੋਵੇਂ ਰਾਜਪੂਤ ਭਰਾ ਸਨ ਅਤੇ ਦੋਵੇਂ ਜਹਾਂਗੀਰ ਬਾਦਸ਼ਾਹ ਦੇ ਸਮੇਂ ਕਾਂਗੜੇ ਦੇ ਇਲਾਕੇ ਵਿਚ ਆਪਣੀ ਰਿਆਸਤ ਦੇ ਮਾਲਿਕ ਸਨ। ਇਹ ਦੋਵੇਂ ਮੁਗਲ ਬਾਦਸ਼ਾਹ ਨੂੰ ਕਰ ਦਿੰਦੇ ਸਨ। ਬਾਦਸ਼ਾਹ ਇਨ੍ਹਾਂ ਪ੍ਰਤੀ ਅੰਦਰੋ-ਅੰਦਰ ਵੈਰ ਰੱਖਦਾ ਸੀ। ਇਕ ਦਿਨ ਬਾਦਸ਼ਾਹ ਨੇ ਆਪਣੀ ਕਿੜ ਕੱਢਣ ਲਈ ਦੋਹਾਂ […]