ਸ਼੍ਰੀ ਦਰਬਾਰ ਸਾਹਿਬ ਬਾਰੇ ਹਰ ਸਿੱਖ ਨੂੰ 450 ਸਾਲ ਪੁਰਾਣਾ ਇਤਿਹਾਸ ਸਭ ਨੂੰ ਪਤਾ ਹੋਣਾ ਜਰੂਰੀ ਹੈ ਜੀ “ਸ਼ੇਅਰ ਜਰੂਰ ਕਰਿਓ ਜੀ

ਅੱਜ ਤੋਂ ਲਗਪਗ ਸਾਢੇ ਚਾਰ ਸੋ ਸਾਲ (450)ਪਹਿਲੇ ਜਿਸ ਵਕਤ ਸ਼੍ਰੀ ਹਰਿਮੰਦਰ ਸਾਹਿਬ ਦੀ ਸਿਰਜਨਾ ਹੋਈ ਸੀ,ਉਸ ਸਮੇਂ ਆਵਾਜ ਨੂੰ ਉੱਚਾ ਕਰਨ ਲਈ ਲਾਊਡ ਸਪੀਕਰ ਆਦਿ ਨਹੀਂ ਹੁੰਦੇ ਸਨ। ਮਨੁੱਖ ਆਪਣੀ ਗੱਲ ਨੂੰ ਦੂਜਿਆਂ ਤਕ ਪਹੁੰਚਾਣ ਲਈ ਆਪਣੇ ਗਲੇ ਦੇ ਜੋਰ ਤੇ ਹੀ ਨਿਰਭਰ ਕਰਦਾ ਸੀ। ਸ਼੍ਰੀ ਗੁਰੂ ਅਰਜਨ ਸਾਹਿਬ ਨੇ ਜਦ 500 ਫੁਟ ਲੰਮੇ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 14

ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ ਭਾਈ ! ” […]
ਅਰਦਾਸ ਦੀ ਤਾਕਤ

ਹੱਡ ਬੀਤੀ ਫੌਜੀ ਤਰਸੇਮ ਸਿੰਘ ਦੀ । ਪਿੰਡ ਵਿੱਚੋ ਉਠਿਆ ਇਕ ਨੌਜਵਾਨ ਤਰਸੇਮ ਸਿੰਘ ਫੌਜ ਵਿੱਚ ਭਰਤੀ ਹੋ ਜਾਦਾ ਹੈ । ਟਰੇਨਿੰਗ ਕਰਕੇ ਵੱਖ ਵੱਖ ਬਾਡਰਾ ਉਤੇ ਆਪਣੀ ਡਿਉਟੀ ਨਿਭਾਉਦਾ ਹੈ , ਸ਼ਰਾਬ ਪੀਣ ਤੇ ਮਾਸ ਖਾਣ ਦੀ ਆਦਤ ਬਣ ਗਈ । ਇਹ ਆਦਤ ਹੌਲੀ ਹੌਲੀ ਵਧਦੀ ਗਈ ਪਿਛੇ ਘਰ ਵਿੱਚ ਸਰੀਕਾਂ ਨਾਲ ਘਰਦਿਆਂ ਦਾ […]
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ ( ਮੋਹੀ)

ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ , ਉਂਗਲ ਚ ਗੁਲਸ਼ਤ੍ਰਾਣ ਪਾਇਆ ਸੀ ਜੋ ਛੱਲੇ ਵਰਗਾ ਹੁੰਦਾ ਹੈ ਇਸ ਨਾਲ ਤੀਰ ਚਲਾਉਣਾ ਸੌਖਾ ਰਹਿੰਦਾ ਹੁੰਦਾ। ਸੋਝ ਕਰਕੇ ਗੁਲਸ਼ਤ੍ਰਾਣ ਉਗਲ ਚ ਫਸ ਗਿਆ ਤੇ ਉਤਰਦਾ ਨਹੀਂ ਸੀ। ਕਲਗੀਧਰ ਪਿਤਾ ਜੀ […]
ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਅਪਣੇ ਜਿਗਰ ਦੇ ਟੋਟਿਆਂ ਅਤੇ ਪਿਆਰੇ ਸਿੰਘਾਂ ਨੂੰ ਪੰਥ ਤੋਂ ਵਾਰ ਕੇ ਪੰਥ ਖਾਲਸੇ ਦਾ ਹੁਕਮ ਮੰਨ ਕੇ ਗੜੀ ਵਿੱਚੋਂ ਬਾਹਰ ਨਿਕਲਣ ਵੇਲੇ ਗੁਰੂ ਜੀ ਨਾਲੋਂ ਭਾਈ ਦਇਆ ਸਿੰਘ, ਭਾਈ ਧਰਮ ਸਿੰਘ ਅਤੇ ਭਾਈ ਮਾਨ ਸਿੰਘ ਰਾਤ ਦੇ ਹਨੇਰੇ ਵਿੱਚ ਨਿਖੜ ਜਾਂਦੇ ਹਨ। ਗੁਰੂ ਸਾਹਿਬ ਜੀ […]
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਵਾਲਾਤ ਵਿਚ ਬੰਦ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਦੀਆਂ ਖੋਜਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਹਿੰਦ ਧਰਮ ਨੂੰ ਬਚਾਉਣ ਲਈ ਜਦੋਂ […]
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਇਤਿਹਾਸ

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਸਾਹਿਬਜਾਦਾ ਅਜੀਤ ਸਿੰਘ ਜੀ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਪੁੱਤਰ , ਨੌਵੋਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਤਰੇ ਅਤੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੜਪੋਤੇ ਸਨ। ਆਪਦਾ […]
ਗੁ: ਸ਼੍ਰੀ ਜੰਡ ਸਾਹਿਬ ਲਹਿਲੀ ਕਲਾਂ ਪਾ: 7ਵੀਂ

ਗੁਰੂ ਰੂਪ ਸਾਧ ਸੰਗਤ ਜੀਓ ! ਉਹ ਪਾਵਨ ਸਥਾਨ ਹੈ, ਜਿਥੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ 1651 ਈ: ਅਤੇ ਸੰਮਤ 1708 ਨੂੰ ਦੀਵਾਲੀ ਦੇ ਪੁਰਬ ਤੇ ਸ਼੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਹੋਏ 2200 ਘੋੜ ਸਵਾਰਾਂ ਦੀ ਫੌਜ ਸਮੇਤ ਤਿੰਨ ਦਿਨ ਠਹਿਰੇ। ਜਿਸ ਜੰਡ ਦੇ ਰੁੱਖ ਨਾਲ ਗੁਰੂ ਜੀ ਦਾ ਘੋੜਾ ਬੰਨਿਆ ਸੀ , ਉਹ […]
ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ

ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ 🌸 ਸੋਫੀਆ ਦਲੀਪ ਸਿੰਘ – ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਧੀ – ਉਹ ਨਾਰੀ ਸੀ ਜਿਸਨੇ ਰਾਜਸੀ ਪਰਿਵਾਰ ਵਿੱਚ ਜਨਮ ਲੈਣ ਦੇ ਬਾਵਜੂਦ, ਆਪਣੀ ਜ਼ਿੰਦਗੀ ਔਰਤਾਂ ਦੇ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕਰ ਦਿੱਤੀ। 👑 ਰਾਜਸੀ ਪਰਿਵਾਰ ਤੋਂ ਇਨਕਲਾਬੀ ਰੂਹ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 4

ਗੁਰੂ ਗੋਬਿੰਦ ਸਿੰਘ ਜੀ ਭਾਗ 4 ਗੁਰੂ ਸਾਹਿਬ ਨੂੰ ਖੁਸ਼ ਕਰਨ ਲਈ ਬਹਾਦਰ ਸ਼ਾਹ ਇਕ ਕੀਮਤੀ ਹੀਰਾ ਤੇ ਕੁਛ ਹੋਰ ਚੀਜ਼ਾਂ ਤੋਫੇ ਵਜੋ ਲੇਕੇ ਆਇਆ । ਗੁਰੂ ਸਾਹਿਬ ਨੇ ਚੀਜ਼ਾ ਤਾਂ ਸਿਖਾਂ ਨੂੰ ਦੇ ਦਿਤੀਆਂ ਕਿ ਲੋੜਵੰਦਾ ਵਿਚ ਵੰਡ ਦਿਉ , ਹੀਰਾ ਨਦੀ ਵਿਚ ਸੁਟ ਦਿਤਾ । ਬਹਾਦਰ ਸ਼ਾਹ ਨੂੰ ਬੜੀ ਬੇਇਜ਼ਤੀ ਮਹਿਸੂਸ ਹੋਈ । […]