22 ਵਾਰਾਂ – ਭਾਗ 2

ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਦੀ ਧੁਨੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ‘ਮਾਝ ਕੀ ਵਾਰ ਮਹਲਾ 1’ ਨੂੰ ਇਸ ਧੁਨ ਉੱਪਰ ਗਾਉਣ ਦਾ ਆਦੇਸ਼ ਕੀਤਾ ਹੈ। ‘ਮੁਰੀਦ’ ਤੇ ‘ਚੰਦ੍ਰਹੜਾ’ ਅਕਬਰ ਦੇ ਦੋ ਰਾਜਪੂਤ ਫੌਜੀ ਸਨ। ਮੁਰੀਦ ਨੂੰ ਮਲਕ ਦਾ ਖ਼ਿਤਾਬ ਮਿਲਿਆ ਹੋਇਆ ਸੀ ਜਿਸ ਕਰਕੇ ਉਸ ਨੂੰ ਮਲਕ ਮੁਰੀਦ ਕਿਹਾ ਜਾਂਦਾ ਸੀ। ਚੰਦ੍ਰਹੜਾ ਦੀ […]
15 ਮਈ – ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਜੀ

15 ਮਈ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ । ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ […]
ਬਾਬਾ ਨਾਨਕ ਅਤੇ ਰਾਇ ਬੁਲਾਰ ਖ਼ਾਨ ਸਾਹਿਬ

ਰਾਏ ਬੁਲਾਰ ਦੇ ਵਾਰਿਸਾਂ ਨੇ ਜਮੀਨ ਦੇ ਲਾਲਚ ਵਿਚ ਅਦਾਲਤ ਵਿਚ ਮੁਕੱਦਮਾ ਕਰ ਦਿਤਾ ਕਿ ਸਾਡੇ ਬਜੁਰਗ ਰਾਏ ਬੁਲਾਰ ਦਾ ਦਿਮਾਗ ਉਦੋਂ ਸਹੀ ਨਹੀ ਸੀ ਜਦ ਉਸਨੇ ਆਪਣੀ ਅੱਧੀ ਜਮੀਨ ਗੁਰੂ ਨਾਨਕ ਸਾਹਿਬ ਦੇ ਨਾਂ ਲਵਾਈ ਸੀ ਤੇ ਹੁਣ ਉਹ ਪੈਲੀ ਸਾਨੂੰ ਮਿਲਣੀ ਚਾਹੀਦੀ ਹੈ-ਇਸ ਮਗਰੋਂ ਜੋ ਕੁਝ ਹੋਇਆ,ਉਹ ਜਾਨਣ ਲਈ ਇਹ ਲੇਖ ਪੜੋ-ਕਮਾਲ -ਕਮਾਲ-ਵਿਸਮਾਦ…! […]
22 ਵਾਰਾਂ – ਭਾਗ 1

ਅੱਜ ਤੋ ਆਪਾ ਗੁਰੂ ਸਾਹਿਬ ਜੀ ਦੀ ਮਿਹਰ ਨਾਲ 22 ਕੁ ਦਿਨ ਦਾ ਲੜੀਵਾਰ ਇਤਿਹਾਸ ਸਾਂਝਾ ਕਰਨ ਦਾ ਜਤਨ ਕਰਾਂਗੇ ਬੜੇ ਪਿਆਰ ਨਾਲ ਪੜਨਾ ਜੀ । ਇਹ ਇਤਿਹਾਸ 22 ਵਾਰਾਂ ਦੇ ਸਬੰਧ ਵਿੱਚ ਹੈ । 22 ਵਾਰਾਂ ਵਿੱਚੋ 9 ਵਾਰਾਂ ਤੇ ਗੁਰੂ ਸਾਹਿਬ ਜੀ ਨੇ ਯੋਧਿਆ ਦੀਆਂ ਵਾਰਾਂ ਦੀਆਂ ਧੁਨੀਆਂ ਚੜਾਈਆਂ ਹਨ । ਕੁੱਝ ਇਤਿਹਾਸਕਾਰ […]
ਇਤਿਹਾਸ – ਗੁਰੂਦੁਆਰਾ ਤਪਿਆਣਾ ਸਾਹਿਬ ਜੀ , ਖਡੂਰ ਸਾਹਿਬ

ਇਸ ਅਸਥਾਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਭਾਈ ਬਾਲਾ ਤੇ ਮਰਦਾਨਾ ਸ਼ਬਦ ਕੀਰਤਨ ਕਰਿਆ ਕਰਦੇ ਸਨ , ਇਥੇ ਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਨੇ ਭਾਈ ਬਾਲੇ ਜੀ ਪਾਸੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਲਿਖਵਾਈ, ਜਨਮ ਸਾਖੀ ਪੂਰੀ ਹੋਣ ਉਪਰੰਤ ਭਾਈ ਬਾਲਾ ਜੀ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਕਹਿਣ […]
22 ਵਾਰਾਂ – ਭਾਗ 3

ਰਾਇ ਕਮਾਲਦੀ ਮੌਜਦੀ ਦੀ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੀ ਉਚਾਰੀ ਬਾਣੀ ‘ਗਉੜੀ ਕੀ ਵਾਰ ਮਹਲਾ ੫ ਨੂੰ ਇਸ ਧੁਨ ’ਤੇ ਗਾਉਣ ਦਾ ਆਦੇਸ਼ ਕੀਤਾ ਹੈ। ਰਾਇ ਸਾਰੰਗ ਤੇ ਰਾਇ ਕਮਾਲਦੀ (ਕਮਾਲਦੀਨ) ਦੋ ਸਕੇ ਭਰਾ ਸਨ, ਜੋ ਬਾਰਾ ਦੇਸ ਦੇ ਸਰਦਾਰ ਸਨ। ਰਾਇ ਕਮਾਲਦੀ ਜੋ ਛੋਟਾ ਸੀ, ਵੱਡੇ ਭਰਾ ਦੀ ਜਗੀਰ-ਜਾਇਦਾਦ ’ਤੇ ਕਬਜ਼ਾ […]
14 ਸਾਲ ਦੀ ਉਮਰ ‘ਚ ਗੁਰੂ ਹਰਿ ਰਾਇ ਜੀ ਨੂੰ ਗੁਰਿਆਈ ਮਿਲੀ

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਗੁਰੂ ਹਰਗੋਬਿੰਦ ਜੀ ਦੇ ਵੱਡੇ ਸਾਹਿਬਜ਼ਾਦੇ, ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਜੀ ਦੇ ਘਰ ਕੀਰਤਪੁਰ ਸਾਹਿਬ ਵਿਖੇ ਹੋਇਆ | ਆਪ ਜੀ ਦੇ ਦੋ ਪੁੱਤਰ ਬਾਬਾ ਰਾਮ ਰਾਏ ਅਤੇ ਸ੍ਰੀ ਹਰਿ ਕ੍ਰਿਸ਼ਨ ਸਨ | ਆਪ ਬਹੁਤ ਹੀ ਕੋਮਲ ਹਿਰਦੇ ਦੇ ਮਾਲਕ ਸਨ। ਇਕ ਵਾਰ ਖੁੱਲ੍ਹੇ ਚੋਗ਼ੇ […]
ਛੋਟਾ ਘੱਲੂਘਾਰਾ ਦਿਵਸ

ਛੋਟਾ ਘੱਲੂਘਾਰਾ ਦਿਵਸ (3 ਜੇਠ 17 ਮਈ 1746) ਗੁਰੂ ਨਾਨਕ ਨਾਮ ਲੇਵਾ ਸਿੱਖ, ਬੀਬੀਆਂ, ਬੱਚੇ, ਇਹ ਪੋਸਟ ਇਕ ਵਾਰ ਜਰੂਰ ਸਾਰੇ ਪੜਿਓ। ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ ਖ਼ਾਨ ਲਾਹੌਰ ਦਾ ਸੂਬੇਦਾਰ ਬਣਿਆ। ਲਖਪਤ ਰਾਏ ਇਸ ਦਾ ਦੀਵਾਨ ਸੀ। ਦੀਵਾਨ ਲਖਪਤ ਰਾਏ ਅਤੇ ਇਸ ਦੇ ਭਰਾ ਜਸਪਤ ਰਾਏ ਨੇ ਸਿੱਖਾਂ ਨੂੰ ਮੂਲੋਂ ਹੀ […]
22 ਵਾਰਾਂ – ਭਾਗ 4

ਟੁੰਡੇ ਅਸਰਾਜੈ ਕੀ ਵਾਰ ਲੋਕ-ਵਾਰ ਅਨੁਸਾਰ ਰਾਜਾ ਸਾਰੰਗ ਦੇ ਪੁੱਤਰ ਅਸਰਾਜੇ ਨੂੰ ਉਸ ਦੇ ਮਤਰੇਏ ਭਰਾਵਾਂ ਸਰਦੂਲ ਰਾਏ ਅਤੇ ਸੁਲਤਾਨ ਖਾਨ ਨੇ ਗਲੋਂ ਲਾਹੁਣ ਲਈ ਹੱਥ ਕੱਟ ਕੇ ਅੰਨ੍ਹੇ ਖੂਹ ਵਿਚ ਸੁੱਟ ਦਿੱਤਾ ਅਤੇ ਅਫਵਾਹ ਉਡਾ ਦਿੱਤੀ ਕਿ ਉਸ ਨੂੰ ਸ਼ੇਰ ਖਾ ਗਿਆ। ਵਣਜਾਰਿਆਂ ਦਾ ਇਕ ਕਾਫ਼ਲਾ ਉਸ ਖੂਹ ਦੇ ਕੋਲੋਂ ਦੀ ਲੰਘ ਰਿਹਾ ਸੀ […]
22 ਵਾਰਾਂ ਭਾਗ 6

ਲਲਾਂ ਬਹਲੀਮਾ ਕੀ ਵਾਰ ਲੋਕ-ਰਵਾਇਤ ਅਨੁਸਾਰ ਲਲਾ ਅਤੇ ਬਹਲੀਮ ਨਾਂ ਦੇ ਦੋ ਜਾਗੀਰਦਾਰ ਕਾਂਗੜੇ ਦੇ ਇਲਾਕੇ ਵਿਚ ਰਹਿੰਦੇ ਸਨ। ਦੋਹਾਂ ਦਾ ਆਪਸ ਵਿਚ ਬਹੁਤ ਪਿਆਰ ਸੀ। ਲਲਾ ਖੁਸ਼ਕ ਖੇਤਰ ਦਾ ਮਾਲਕ ਸੀ ਅਤੇ ਉਸ ਦੀਆਂ ਫ਼ਸਲਾਂ ਬਰਸਾਤ ਉੱਪਰ ਨਿਰਭਰ ਸਨ। ਬਹਲੀਮ ਦੇ ਇਲਾਕੇ ਵਿਚ ਸਾਰਾ ਸਾਲ ਵਗਣ ਵਾਲੀ ਕੂਲ੍ਹ ਦੇ ਹੋਣ ਕਾਰਨ ਧਰਤੀ ਬਹੁਤ ਉਪਜਾਊ […]