ਇਤਿਹਾਸ – ਸ਼ਹੀਦੀ ਦਿਹਾਡ਼ਾ ਧੰਨ ਧੰਨ ਬਾਬਾ ਦੀਪ ਸਿੰਘ

15 ਨਵੰਬਰ ਸ਼ਹੀਦੀ ਦਿਹਾਡ਼ਾ (1757 ਈ) – ਧੰਨ ਧੰਨ ਬਾਬਾ ਦੀਪ ਸਿੰਘ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਸੱਚਖੰਡ ਗਮਨ ਕਰਨ ਤੋਂ ਬਾਅਦ ਗੁਰੂ ਹੁਕਮ ਅਨੁਸਾਰ ਬਾਬਾ ਦੀਪ ਸਿੰਘ ਜੀ ਨੇ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨਿਵਾਸ ਕਰ ਲਿਆ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਲ ਮਿਲ ਕੇ ਸਰਹਿੰਦ ਫ਼ਤਹਿ ਕੀਤੀ। ਕਈ ਜੰਗਾਂ ਚ […]
ਮਾਛੀਵਾੜਾ ਭਾਗ 3

ਦਿਲਾਵਰ ਖ਼ਾਨ ਬੜਾ ਹੁਸ਼ਿਆਰ ਬੰਦਾ ਸੀ । ਉਸ ਨੇ ਆਪਣੇ ਸ਼ਹਿਰ ਦੇ ਪੱਗ ਬੰਨ੍ਹ ਲੜਾਕੇ ਬੰਦੇ ਤਾਂ ਸੂਬਾ ਸਰਹੰਦ ਦੇ ਆਖੇ ਸ਼ਾਹੀ ਲਸ਼ਕਰ ਦੀ ਸਹਾਇਤਾ ਵਾਸਤੇ ਭੇਜ ਦਿੱਤੇ ਸਨ , ਪਰ ਆਪ ਨਹੀਂ ਸੀ ਗਿਆ । ਬੀਮਾਰੀ ਦਾ ਬਹਾਨਾ ਲਾ ਲਿਆ । ਅਸਲ ਵਿਚ ਉਸ ਦੀ ਨਵੀਂ ਬੇਗਮ ਨੇ ਵੀ ਨਹੀਂ ਸੀ ਜਾਣ ਦਿੱਤਾ । […]
ਇਤਿਹਾਸ – ਗੁਰਦੁਆਰਾ ਭੰਡਾਰਾ ਸਾਹਿਬ ਜੀ – ਨਾਨਕਮੱਟਾ

ਇਸ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਕੋਲ ਸਿੱਧ ਆ ਕੇ ਪੁੱਛਣ ਲੱਗੇ ਕਿ ਗੁਰੂ ਜੀ ਤੁਹਾਡਾ ਉਪਦੇਸ਼ ਕੀ ਹੈ ? ਤਾਂ ਗੁਰੂ ਜੀ ਨੇ ਉੱਤਰ ਦਿੱਤਾ – “ਕਿਰਤ ਕਰੋ , ਨਾਮ ਜਪੋ , ਵੰਡ ਛਕੋ” ਸਿਧਾਂ ਨੇ ਗੁਰੂ ਜੀ ਨੂੰ ਇਕ ਤਿਲ ਭੇਂਟ ਕੀਤਾ ਅਤੇ ਕਿਹਾ ਗੁਰੂ ਜੀ ਇਹ ਤਿਲ ਸਭ ਨੂੰ ਵੰਡ ਕੇ […]
ਮਾਛੀਵਾੜਾ ਭਾਗ 10

ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੀ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ ਸੀ । ਫ਼ਤਹਿ […]
ਮਾਛੀਵਾੜਾ ਭਾਗ 11

ਮਾਛੀਵਾੜਾ ਭਾਗ 11 ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ […]
18 ਦਸੰਬਰ 1845 – ਮੁੱਦਕੀ ਦੀ ਜੰਗ ਦਾ ਇਤਿਹਾਸ

18 ਦਸੰਬਰ 1845 ਮੁੱਦਕੀ ਦੀ ਜੰਗ (ਜੰਗ ਸਿੰਘਾਂ ਤੇ ਫਿਰੰਗੀਆਂ) ਸ਼ਾਹ ਮੁਹੰਮਦਾ ਗੋਰਿਆਂ ਛੇੜ ਛੇੜੀ, ਮੁਲਕ ਪਾਰ ਦਾ ਮੱਲਿਆ ਆਨ ਮੀਆਂ । ਇਹ ਜੰਗ ਲਾਹੌਰ ਦਰਬਾਰ ਵੱਲੋਂ ਨਹੀਂ , ਗੋਰਾਸ਼ਾਹੀ ਵੱਲੋਂ ਛੇੜੀ ਗਈ ਸੀ । ਮੁਦਕੀ ਦੀ ਜੰਗ ਵਕਤ ਸਿੱਖਾਂ ਦਾ ਵਜ਼ੀਰ ਅਤੇ ਸੈਨਾਪਤੀ ਅੰਗਰੇਜ਼ਾਂ ਦੇ ਜ਼ਰ ਖ਼ਰੀਦ ਗੁਲਾਮ ਬਣ ਚੁਕੇ ਸਨ । ਲਾਲ ਸਿੰਘ […]
ਬੀਬੀ ਧਰਮ ਕੌਰ ਚਵਿੰਡਾ

ਬੀਬੀ ਧਰਮ ਕੌਰ ਚਵਿੰਡਾ । ਲਾਹੌਰ ਦੇ ਜ਼ਿਲ੍ਹੇ ਦੇ ਪਿੰਡ ਨੌਸ਼ਹਿਰੇ ਦਾ ਜੈਲਦਾਰ ਸਾਹਿਬਰਾਏ ਬੜਾ ਅਭਿਮਾਨੀ ਛੇ ਬਿਘੇ ਜ਼ਮੀਨ ਦਾ ਮਾਲਕ ਤੇ ੨੦ , ੨੫ ਹਜ਼ਾਰ ਰੁਪਿਆ ਵੱਡਿਆਂ ਦਾ ਵਿਰਸੇ ਵਿਚ ਮਿਲਿਆ ਸੀ । ਬੰਦੇ ਨੂੰ ਬੰਦਾ ਨਹੀਂ ਸੀ ਸਮਝਦਾ । ਹੰਕਾਰ ਨੇ ਐਸੀ ਮੱਤ ਮਾਰੀ ਕਿ ਚੰਗੇ ਗੁਣ ਸਭ ਛਿੱਕੇ ਤੇ ਟੰਗ ਨਿਰਦਈ , […]
ਮਾਛੀਵਾੜਾ ਭਾਗ 14

ਮਾਛੀਵਾੜਾ ਭਾਗ 14 ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ […]
ਮਾਛੀਵਾੜਾ ਭਾਗ 8

ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
ਮਾਛੀਵਾੜਾ ਭਾਗ 5

ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । ਅੱਗੇ ਨਿਕਲੇ । […]