ਥੋੜਾ ਸਮਾਂ ਕੱਢ ਕੇ ਜਰੂਰ ਪੜਿਓ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ ਜੀ
ਜਦੋ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਵਿਸਾਖੀ ਵਾਲੇ ਦਿਨ ਅੰਮ੍ਰਿਤ ਤਿਆਰ ਕੀਤਾ ਉਸ ਸਮੇ ਪੰਜ ਬਾਣੀਆ ਪੜ ਕੇ ਅੰਮ੍ਰਿਤ ਤਿਆਰ ਕਰ ਕੇ ਪੰਜ ਪਿਆਰਿਆ ਨੂੰ ਛਕਾਇਆ। ਬਾਅਦ ਵਿਚ ਸਿੱਖਾ ਨੂੰ ਪੰਜਾਂ ਪਿਆਰਿਆ ਪਾਸੋ ਅੰਮ੍ਰਿਤ ਛਕਾਇਆ ਤੇ ਹੁਕਮ ਕੀਤਾ ਤੁਸਾ ਹਰ ਰੋਜ ਅੰਮ੍ਰਿਤ ਵੇਲੇ ਪੰਜ ਬਾਣੀਆ ਪੜਨੀਆਂ ਹਨ । ਇਹਨਾਂ ਪੰਜ ਬਾਣੀਆ ਵਿੱਚ ਬਹੁਤ ਵੱਡਾ […]
ਇਤਿਹਾਸ – ਗੁਰਦੁਆਰਾ ਰੋੜੀ ਸਾਹਿਬ ਜੀ ਏਮਨਾਬਾਦ – ਪਾਕਿਸਤਾਨ
ਧਰਮ ਪ੍ਰਚਾਰ ਕਰਨ ਵਾਸਤੇ ਗੁਰੂ ਨਾਨਕ ਦੇਵ ਜੀ ਏਮਨਾਬਾਦ ਭਾਈ ਲਾਲੋ ਦੇ ਘਰ ਠਹਿਰੇ। ਸ਼ਹਿਰ ਤੋਂ ਬਾਹਰ ਪੁਲੀ ਤੇ ਸੁੰਦਰ ਜਗ੍ਹਾ ਜਾਣ ਕੇ ਇਥੇ ਬੈਠ ਕੇ ਤਪਸਿਆ ਕੀਤੀ ਇਹ ਧਰਤੀ ਰੋੜਾਂ ਵਾਲੀ ਸੀ , ਨਿਤ ਪ੍ਰਤੀ ਦਿਨ ਬੈਠ ਕੇ ਗੁਰੂ ਨਾਨਕ ਦੇਵ ਜੀ ਅਕਾਲ ਪੁਰਖ ਨਾਲ ਜੁੜਦੇ ਸਨ। ਏਮਨਾਬਾਦ ਓਹ ਪਵਿੱਤਰ ਜਗ੍ਹਾ ਹੈ ਜਿਥੇ ਗੁਰੂ […]
22 ਵਾਰਾਂ – ਭਾਗ 4
ਟੁੰਡੇ ਅਸਰਾਜੈ ਕੀ ਵਾਰ ਲੋਕ-ਵਾਰ ਅਨੁਸਾਰ ਰਾਜਾ ਸਾਰੰਗ ਦੇ ਪੁੱਤਰ ਅਸਰਾਜੇ ਨੂੰ ਉਸ ਦੇ ਮਤਰੇਏ ਭਰਾਵਾਂ ਸਰਦੂਲ ਰਾਏ ਅਤੇ ਸੁਲਤਾਨ ਖਾਨ ਨੇ ਗਲੋਂ ਲਾਹੁਣ ਲਈ ਹੱਥ ਕੱਟ ਕੇ ਅੰਨ੍ਹੇ ਖੂਹ ਵਿਚ ਸੁੱਟ ਦਿੱਤਾ ਅਤੇ ਅਫਵਾਹ ਉਡਾ ਦਿੱਤੀ ਕਿ ਉਸ ਨੂੰ ਸ਼ੇਰ ਖਾ ਗਿਆ। ਵਣਜਾਰਿਆਂ ਦਾ ਇਕ ਕਾਫ਼ਲਾ ਉਸ ਖੂਹ ਦੇ ਕੋਲੋਂ ਦੀ ਲੰਘ ਰਿਹਾ ਸੀ […]
ਬੀਬੀ ਭਾਨੀ ਜੀ
ਬੀਬੀ ਭਾਨੀ ਸਿੱਖ ਜਗਤ ਦੀ ਬਹੁਤ ਹੀ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵਿੱਚ ਕੋਈ ਵੀ ਫ਼ਰਕ ਨਹੀਂ ਹੈ। ਬੀਬੀ ਜੀ ਬਚਪਨ ਤੋਂ ਹੀ ਪ੍ਰਭੁ-ਭਗਤੀ ਵਿੱਚ ਲੱਗ ਗਏ ਸਨ। ਆਪ ਸੁਭਾਅ ਦੇ ਅਤਿ ਸੁਸ਼ੀਲ, ਸੰਜਮੀ ਅਤੇ ਨਿੰਮ੍ਰਤਾ ਵਾਲੇ ਸਨ, […]
ਬੀਬੀ ਨਿਰਭੈ ਕੌਰ – ਜਾਣੋ ਇਤਿਹਾਸ
ਬੀਬੀ ਨਿਰਭੈ ਕੌਰ ਇਕ ਮਹਾਨ ਸੂਰਬੀਰ ਸਿੰਘਣੀ ਹੋਈ ਹੈ । ਜਿਹੜੀ ਕਰਤਾਰਪੁਰ ਵਿਚ ਇਕ ਪੂਰਨ ਮਰਦਾਵੇਂ ਪਹਿਰਾਵੇ ਵਿਚ ਰਹਿ ਕੇ ਤੁਰਕਾ ਨਾਲ ਲੋਹਾ ਲੈਂਦੀ ਰਹੀ । ਇਕ ਵਾਰ ਰਾਤ ਇਸ ਨੂੰ ਦੋ ਮੁਗਲਾਂ ਲਲਕਾਰਿਆ । ਇਸ ਨੇ ਲਲਕਾਰਨ ਵਾਲੇ ਦੇ ਫੁਰਤੀ ਨਾਲ ਆਪਣੀ ਸ੍ਰੀ ਸਾਹਿਬ ਮਿਆਨੋ ਕੱਢ ਉਸ ਦੀ ਬਾਂਹ ਵੱਢ ਦਿੱਤੀ ਦੂਜਾ ਡਰਦਾ ਭੱਜ […]
ਮੱਚਦਾ ਭਾਂਬੜ
ਵੋ ਸ਼ਮਾਂ ਕਿਹਾ ਬੁਜੇ ਜਿਸੇ ਰੌਸ਼ਨ ਖੁਦਾ ਕਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਜ਼ਫ਼ਰਨਾਮਾ ਚ ਲਿਖਿਆ, “ਐ ਔਰੰਗਜ਼ੇਬ ਕੀ ਹੋਇਆ ਜੇ ਤੂ ਚਾਰ ਚਿਂਣਾਰੀਆ ਬੁਝਾ-ਤੀਆਂ , ਅਜੇ ਭਾਂਬੜ ਮਚਦਾ ਆ( ਮੇਰਾ ਖਾਲਸਾ ਜਿਊਦਾ ) ਜੋ ਤੇਰੀ ਬਾਦਸ਼ਾਹਤ ਨੂੰ ਸਾੜ ਕੇ ਸਵਾਹ ਕਰਦੂ” ਤੇ ਸਮੇ ਨਾਲ ਕੀਤਾ ਵੀ। 🔥🔥🔥🔥🔥 […]
ਮਾਛੀਵਾੜਾ ਭਾਗ 11
ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ […]
ਗਰੀਬੀ ਦਾ ਬੋਝ
ਭਾਈ ਮਨਸਾ ਸਿੰਘ ਜੀ ਸੱਚਖੰਡ ਹਰਮੰਦਰ ਸਾਹਿਬ ਵਿੱਖੇ ਕੀਰਤਨ ਕਰ ਰਹੇ ਸਨ, ਕੀਰਤਨ ਸੁਣਦਿਆਂ ਸੁਣਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਨੇਤਰ ਗੁਰੂ ਦੇ ਸਤਿਕਾਰ ‘ਚ ਨਮ ਹੋ ਗਏ। ਪੁੱਛਣ ‘ਤੇ ਹੈਡ ਗ੍ਰੰਥੀ ਗਿਆਨੀ ਸੰਤ ਸਿੰਘ ਨੇ ਸਹਿਜ ਸੁਭਾਅ ਕਿਹਾ ਕਿ ਭਾਈ ਮਨਸਾ ਸਿੰਘ ਜਿਹਾ ਰਾਗੀ ਹੋਣਾ ਬੜੀ ਮਹਾਨ ਗੱਲ ਹੈ, ਪਰ ਉਨਾਂ ‘ਤੇ ਗਰੀਬੀ ਦਾ ਬੋਝ […]
ਅਜਾਮਲ ਪਾਪੀ ਦੀ ਸੰਪੂਰਨ ਸਾਖੀ ਪੜੋ ਜੀ
ਅਜਾਮਲ ਪਾਪੀ ਦੀ ਸੰਪੂਰਨ ਸਾਖੀ ਪੜੋ ਜੀ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥ ਅਜਾਮਲੁ ਉਧਰਿਆ ਕਹਿ ਏਕ ਬਾਰ।। ਅਜਾਮਲ ਪਾਪੀ ਦਾ ਨਾਮ ਗੁਰਬਾਣੀ ਵਿੱਚ ਵਾਰ ਵਾਰ ਆਉਂਦਾ ਹੈ। ਅਜਾਮਲ ਇਕ ਵੱਡਾ ਪਾਪੀ ਉਸ ਸਮੇਂ ਵਿਚ ਮੰਨਿਆ ਗਿਆ ਸੀ। ਉਹ ਕਿਉਂ ਪਾਪੀ ਸੀ? ਉਸ ਨੇ […]
ਹਰੀ ਸਿੰਘ ਨਲੂਆ ਓਹ ਮਹਾਨ ਸਿੱਖ ਯੋਧਾ ਜੋ ਅਫਗਾਨਾਂ ਲਈ ਡਰ ਦਾ ਦੂਜਾ ਨਾਮ ਬਣ ਗਿਆ
ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅੱਜ ਇੱਕ ਵਾਰ ਫਿਰ ਅਫਗਾਨਿਸਤਾਨ ਵਿੱਚ ਗੜਬੜ ਹੈ। ਅਮਰੀਕਾ, ਜਿਸ ਨੂੰ ਦੁਨੀਆ ਦੀ ਮਹਾਸ਼ਕਤੀ ਕਿਹਾ ਜਾਂਦਾ ਹੈ, 20 ਸਾਲਾਂ ਤੱਕ ਅਫਗਾਨਿਸਤਾਨ ਵਿੱਚ ਰਹਿਣ ਦੇ ਬਾਅਦ ਵੀ ਸ਼ਾਂਤੀ ਸਥਾਪਤ ਨਹੀਂ ਕਰ ਸਕਿਆ। ਅਫਗਾਨਾਂ ਉੱਤੇ ਨਿਯੰਤਰਣ ਅਤੇ ਰਾਜ ਕਰਨਾ ਹਮੇਸ਼ਾ ਮੁਸ਼ਕਲ ਰਿਹਾ ਹੈ ਪਰ ਭਾਰਤ ਵਿੱਚ ਇੱਕ ਅਜਿਹਾ ਮਹਾਨ ਯੋਧਾ ਵੀ ਹੋਇਆ […]

