ਇਤਿਹਾਸ – ਬੀਬੀ ਵੀਰੋ ਜੀ

ਬੀਬੀ ਵੀਰੋ ਜੀ ਦਾ ਜਨਮ ਮਾਤਾ ਦਮੋਦਰੀ ਜੀ ਦੀ ਕੁੱਖੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਗ੍ਰਹਿ ਵਿਖੇ ੧੬੧੫ ਈ : ਨੂੰ ਅੰਮ੍ਰਿਤਸਰ ਗੁਰੂ ਕੇ ਮਹਿਲਾਂ ਵਿੱਚ ਹੋਇਆ ਬੀਬੀ ਜੀ ਦੇ ਜਨਮ ਤੇ ਬਹੁਤ ਖੁਸ਼ੀਆਂ ਮਨਾਈਆਂ ਗਈਆਂ । ਇਤਿਹਾਸ ਵਿੱਚ ਆਉਂਦਾ ਹੈ ਇਕ ਵਾਰੀ ਜਦੋਂ ਮਾਤਾ ਗੰਗਾ ਜੀ ਬਾਬਾ ਗੁਰਦਿੱਤਾ ਜੀ ਨੂੰ ਚੁੱਕ ਕੇ ਖਿਲਾ ਰਹੇ ਸਨ […]
ਅਕਾਲ ਚਲਾਣਾ ਮਸਕੀਨ ਜੀ

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ ਜੀ ਦਾ ਜਨਮ ਬਾਬਾ ਕਰਤਾਰ ਸਿੰਘ ਜੀ ਦੇ ਘਰ 1934 ਨੂੰ ਹੋਇਆ। ਪੰਜਾਬ ਦੇ ਓਜਾੜੇ ਸਮੇ ਰਾਜਸਥਾਨ ਦੇ ਸ਼ਹਿਰ ਅਲਵਾਰ ਆ ਗਏ , ਨਿਰਮਲੇ ਸੰਤ […]
ਸ਼ਹੀਦੀ ਦਿਹਾੜਾ ਗੁਰੂ ਅਰਜਨ ਦੇਵ ਜੀ

ਅੱਜ ਦੇ ਦਿੱਨ 1606 ਈ: ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਨਾਮ। ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਗੁਜਰਿਆਂ ਅੱਜ 416 ਸਾਲ ਸੰਪੂਰਨ ਹੋ ਚੁੱਕੇ ਹਨ, ਪਰ ਸਿਖ ਪੰਥ […]
ਇਤਿਹਾਸ ਗੁ: ਸ਼੍ਰੀ ਗੁਰੂ ਕੇ ਮਹਿਲ ਸਾਹਿਬ ਜੀ – ਅਮ੍ਰਿਤਸਰ

ਸਮੰਤ 1631 ਬਿ: ਨੂੰ ਤੀਜੇ ਪਾਤਸਾਹ ਜੀ ਦੀ ਆਗਿਆ ਨਾਲ ਸ਼੍ਰੀ ਗੁਰੂ ਰਾਮਦਾਸ ਜੀ ਨੇ ਇਸ ਥਾਂ ਮੋਹੜੀ ਗੱਡ ਕੇ ਨਗਰ ਦੀ ਨੀਂਹ ਰੱਖੀ ਤੇ ਨਾਮ “ਗੁਰੂ ਕਾ ਚੱਕ” ਰੱਖਿਆ ਹੋ ਬਾਅਦ ਚ “ਰਾਮਦਾਸਪੁਰਾ” ਤੇ ਹੁਣ “ਅਮ੍ਰਿਤਸਰ” ਦੇ ਨਾਮ ਨਾਲ ਜਾਣਿਆ ਜਾਂਦਾ ਹੈ | ਇਹ ਪਵਿੱਤਰ ਅਸਥਾਨ ਸ਼੍ਰੀ ਗੁਰੂ ਰਾਮਦਾਸ ਜੀ , ਸ਼੍ਰੀ ਗੁਰੂ ਅਰਜਨ […]
ਮੀਂਹ ਕਿਵੇਂ ਪਿਆ ?

ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ ਉਤੋ ਦੀ ਲੰਘ ਜਾਂਦਾ। ਸਤਿਗੁਰੂ ਬੜੀ ਔੜ ਲੱਗੀ ਆ ਫਸਲਾਂ ਸੁੱਕੀ ਜਾਂਦੀ ਆ। ਆਪ ਜੀ ਕ੍ਰਿਪਾ ਕਰਕੇ ਦੱਸੋ ਅਸੀਂ ਕੀ ਕਰੀਏ ?? ਸੁਣ ਕੇ ਤੀਸਰੇ […]
ਮਾਛੀਵਾੜਾ ਭਾਗ 9

ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ ਲੈ ਨਹੀਂ ਸਕਦਾ […]
ਇਤਿਹਾਸ – ਮਾਤਾ ਭਾਗ ਕੌਰ ਜੀ

ਜੰਗ ਲੜਨ ਵਿਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਜੀ ਨੇ ਸਿੱਖ ਇਤਿਹਾਸ ਨੂੰ ਇਕ ਨਵਾਂ ਹੀ ਮੋੜ ਦਿੱਤਾ | ਸ੍ਰੀ ਅਨੰਦਪੁਰ ਸਾਹਿਬ ਤੋਂ ਬੇਦਾਵਾ ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪ੍ਰੇਰਨਾ ਦੇ ਕੇ ਅਤੇ ਉਨ੍ਹਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿਚ ਮਾਈ […]
ਗੁਰਦੁਆਰਾ ਸ਼੍ਰੀ ਚੋਲ੍ਹਾ ਸਾਹਿਬ ਜੀ , ਪਿੰਡ ਚੋਹਲਾ

ਸ਼੍ਰੀ ਗੁਰੂ ਅਰਜਨ ਦੇਵ ਜੀ ਜਦੋਂ ਪਿੰਡ ਸਰਹਾਲੀ ਤੋਂ ਹੁੰਦੇ ਹੋਏ ਭੈਣੀ ਪਿੰਡ ਪੁਜੇ ਤਾਂ ਗੁਰੂ ਜੀ ਇਸ ਅਸਥਾਨ ਤੇ ਉਪਰ ਬਿਰਾਜਮਾਨ ਹੋ ਕੇ ਸੰਗਤਾਂ ਨੂੰ ਉਪਦੇਸ਼ ਦੇ ਰਹੇ ਸਨ ਤਾਂ ਇਕ ਮਾਈ ਨੇ ਗੁਰੂ ਜੀ ਨੂੰ ਚੂਰੀ ਕੁੱਟ , ਬਹੁਤ ਸਾਰਾ ਮੱਖਣ ਪਾ ਕੇ ਥਾਲ ਭੇਂਟ ਕੀਤਾ , ਜਦੋਂ ਗੁਰੂ ਜੀ ਨੇ ਇਸ ਸਭ […]
ਅੱਖੀਂ ਡਿੱਠਾ ਹਾਲ

ਬੇਅਦਬੀ ਤੇ ਅਦਬ ਆਪ ਲੱਭ ਲਿਓ। ਮਹਾਰਾਜ ਦਾ ਪ੍ਰਕਾਸ਼ ਨਾਲ ਲਿਆਉਣ ਦਾ ਮਕਸਦ ਇੱਕੋ ਸੀ ਕਿ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ ਅਜਨਾਲੇ ਦੀਵਾਨ ਸਜਾਏ ਜਾਣਗੇ ਅਤੇ ਅੰਮ੍ਰਿਤ ਸੰਚਾਰ ਹੋਊ। ਅਜਨਾਲੇ ਸ਼ਹਿਰ ‘ਚ ਵੜ੍ਹਨ ਤੋਂ ਪਹਿਲਾਂ ਦੋ ਥਾਂ ਬੈਰੀਕੇਡ ਸਨ, ਕਚਹਿਰੀ ਲਾਗੇ ਅਤੇ ਬੱਸ ਸਟੈਂਡ। ਤੀਜੀ ਅਤੇ ਆਖ਼ਰੀ ਬੈਰੀਕੇਡਿੰਗ ਜੋ ਥਾਣੇ ਸਾਹਮਣੇ ਸੀ ਤੇ ਪਹੁੰਚਣ […]
ਮਾਛੀਵਾੜਾ ਭਾਗ 13

ਮਾਛੀਵਾੜਾ ਭਾਗ 13 “ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ […]