ਛੋਟੇ ਸਾਹਿਬਜ਼ਾਦਿਆਂ ਦਾ ਸੱਚਾ ਵਾਰਸ – ਕਾਕਾ ਇੰਦਰਜੀਤ ਸਿੰਘ ਕਰਨਾਲ
21 ਸਤੰਬਰ 1960 ਦਾ ਬਹੁਤ ਦੁੱਖਦਾਈ ਇਤਿਹਾਸ ਸਾਰੇ ਜਰੂਰ ਪੜਿਓ ਅਖੀਰ ਤੱਕ ਜੀ । ਕਾਕਾ ਇੰਦਰਜੀਤ ਸਿੰਘ ਕਰਨਾਲ 1966 ਵਿੱਚ ਬੋਲੀ ਦੇ ਅਧਾਰ ‘ਤੇ ਪੰਜਾਬੀ ਸੂਬਾ ਹੋਂਦ ‘ਚ ਆਇਆ ਸੀ। ਅੱਜ ਦੇ ਦਿਨ ਯਾਦ ਕਰਨਾ ਬਣਦਾ ਹੈ ਕਾਕਾ ਇੰਦਰਜੀਤ ਸਿੰਘ ਨੂੰ ਜਿਸਨੂੰ ਤੋਤਲੇ ਬੋਲਾਂ ‘ਚ ‘ਪੰਜਾਬੀ ਸੂਬਾ ਜ਼ਿੰਦਾਬਾਦ’ ਕਹਿਣ ‘ਤੇ ਸਮੇਂ ਦੀ ਹਕੂਮਤ ਦੀ ਪੁਲਿਸ […]
ਇਤਿਹਾਸ – ਬੀਬੀ ਰੂਪ ਕੌਰ
ਬੀਬੀ ਰੂਪ ਕੌਰ ਦਾ ਸਿੱਖ ਇਤਿਹਾਸ ਵਿਚ ਖਾਸ ਅਸਥਾਨ ਹੈ । ਆਪ ਗੁਰੂ ਹਰਿ ਰਾਇ ਜੀ ਦੀ ਸਪੁੱਤਰੀ ਸਨ । ਬੀਬੀ ਰੂਪ ਕੌਰ ਜੀ ਬਾਬਾ ਰਾਮ ਰਾਏ ਤੋ ਛੋਟੇ ਤੇ ਸ੍ਰੀ ਹਰਿ ਕ੍ਰਿਸ਼ਨ ਜੀ ਤੋ ਵੱਡੇ ਸਨ । ਹਰ ਸਮੇਂ ਗੁਰੂ ਘਰ ਵਿਚ ਲੰਗਰ ਆਦਿ ਤੇ ਆਈ ਸੰਗਤ ਦੀ ਸੇਵਾ ਕਰਨਾ ਬੀਬੀ ਰੂਪ ਕੌਰ ਆਪਣਾ […]
ਬੀਬੀ ਭਾਗ ਕੌਰ ਜੀ
ਪੱਟੀ ਦੇ ਇਲਾਕੇ ਦਾ ਚੌਧਰੀ ਲੰਘਾਹ ਝਬਾਲ ਦਾ ਵਾਸੀ ਅੱਸੀ ਪਿੰਡਾਂ ਦਾ ਮਾਮਲਾ ਇਕੱਠਾ ਕਰਕੇ ਸਰਕਾਰੀ ਖਜ਼ਾਨੇ ਵਿਚ ਦਾਖਲ ਕਰਾਉਂਦਾ ਸੀ । ਸਰਕਾਰੀ ਭੈ ਦਾ ਜੂਲਾ ਲਾ ਕੇ ਉਹ ਗੁਰੂ ਦਾ ਪੂਰਾ ਸ਼ਰਧਾਲੂ ਬਣ ਚੁੱਕਾ ਸੀ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਮੇਂ ਲਾਹੌਰ ਜਾਣ ਵਾਲਿਆਂ ਪੰਜਾ ਪ੍ਰਮੁੱਖ ਸਿੱਖਾਂ ਵਿਚੋਂ ਆਪ ਇਕ ਸਨ ਇਸ […]
ਮਾਛੀਵਾੜਾ ਭਾਗ 16 ਤੇ ਆਖਰੀ
ਮਾਛੀਵਾੜਾ ਭਾਗ 16 ਤੇ ਆਖਰੀ ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ […]
1 ਜੂਨ 1984
ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲੇ ਬਾਰੇ ਤਾਂ ਕਈ ਮਹੀਨੇ ਪਹਿਲਾਂ ਹੀ ਸੋਚਿਆ ਹੋਇਆ ਸੀ ਜਨਰਲ ਸਿਨਹਾ ਅਨੁਸਾਰ ਤਾਂ 18/20 ਮਹੀਨੇ (ਡੇਢ ਪਉਣੇ ਦੋ ਸਾਲ)ਪਹਿਲਾਂ ਉਸ ਨੂੰ ਫੋਨ ਤੇ ਦੱਸਿਆ ਗਿਆ ਸੀ ਪਰ ਉਸ ਨੇ ਗੱਲ ਟਾਲ ਦਿੱਤੀ ਹਾਮੀ ਨਾ ਭਰੀ ਫਿਰ ਫੌਜ ਮੁਖੀ ਜਨਰਲ ਵੈਦਿਆ (ਜਿਸ ਨੂੰ ਬਾਅਦ ਵਿੱਚ ਸਰਦਾਰ ਸੁੱਖੇ ਜਿੰਦੇ ਨੇ […]
ਸ਼ਹੀਦ ਬੀਬੀ ਬਘੇਲ ਕੌਰ
ਸ਼ਹੀਦ ਬੀਬੀ ਬਘੇਲ ਕੌਰ , ਮੁਗਲ ਰਾਜ ਦੀਆਂ ਕੰਧਾਂ ਢੱਠ ਰਹੀਆਂ ਸਨ । ਤੁਰਕ ਬੜੇ ਜ਼ੁਲਮ ਤੇ ਧੱਕੋ – ਜ਼ੋਰੀ ਕਰ ਰਹੇ ਸਨ । ਇਕ ਹਿੰਦੂ ਲਾੜਾ ਵਿਆਹ ਕਰਾ ਕੇ ਜੰਝ ਸਮੇਤ ਲਾੜੀ ਨੂੰ ਡੋਲੀ ‘ ਚ ਲੱਦੀ ਆ ਰਿਹਾ ਸੀ ਕਿ ਰਸਤੇ ਵਿਚ ਇਲਾਕੇ ਦਾ ਚੌਧਰੀ ਕੁਝ ਸਿਪਾਹੀਆਂ ਸਮੇਤ ਗਸ਼ਤ ਕਰਦਾ ਅਗੋਂ ਮਿਲ ਪਿਆ […]
ਸ਼ਹੀਦੀ ਅਤੇ ਮਾਤਮ
ਮੁਸਲਮਾਨਾਂ ਦੇ ਪੈਗ਼ੰਬਰ ਹਜ਼ਰਤ_ਮੁਹੰਮਦ_ਸਾਹਿਬ ਜੀ ਦੇ ਦੋ ਪੋਤਰੇ ਸਨ ਇੱਕ ਹਸਨ ਤੇ ਇੱਕ ਹੁਸੈਨ ਜਿਨ੍ਹਾਂ ਦੋਨਾਂ ਨੂੰ ਕਰਬਲਾ ਇਰਾਕ ਦੀ ਧਰਤੀ ਤੇ ਤਕਰੀਬਨ ੧੫ ਸਾਲ ਦੀ ਉਮਰ ਚ ਇੱਕ ਜੰਗ ਵਿਚ ਸ਼ਹੀਦੀ ਪ੍ਰਾਪਤ ਹੋਈ ਸੀ ,,,,,,,,, ਮੁਸਲਮਾਨਾਂ ਚ ਦੋ ਫਿਰਕੇ ਚੱਲਦੇ ਨੇ ਇੱਕ ਸ਼ੀਆ ਤੇ ਇੱਕ ਸੁੰਨੀ । ਜਿਹੜੇ ਸ਼ੀਆ ਮੁਸਲਮਾਨ ਹਨ ਓਹ ਹਸਨ ਹੁਸੈਨ […]
ਗੁਰੂ ਗੋਬਿੰਦ ਸਿੰਘ ਜੀ ਅਤੇ ਪੰਜ ਪਿਆਰਿਆਂ ਦੀ ਬੇਨਤੀ – ਜਾਣੋ ਇਤਿਹਾਸ
ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਕੁਝ ਲਾਡਲਿਆਂ ਨੂੰ ਪੰਥ ਤੋਂ ਵਾਰ ਕੇ ਅਤੇ ਕੁਝ ਨੂੰ ਜੂਝਦਾ ਛੱਡ ਕੇ ਪੰਜ ਪਿਆਰਿਆਂ ਦੀ ਬੇਨਤੀ ਮੰਨ ਕੇ , ਭਾਈ ਸੰਗਤ ਸਿੰਘ ਨੂੰ ਕਲਗੀ ਸੌਂਪ ਕੇ ਉੱਥੋਂ ਨਿਕਲ ਪਏ। ਜੰਗਲਾਂ ਵਿੱਚੋਂ ਹੁੰਦੇ ਹੋਏ ਝਾੜ ਵਿੱਚ ਵਿਸ਼ਰਾਮ ਕਰਨ ਮਗਰੋਂ ਗੁਰੂ ਜੀ ਮਾਛੀਵਾੜਾ ਵਿੱਚ ਨਗਰ ਤੋਂ ਬਾਹਰ ਗੁਲਾਬੇ […]
ਨਿਸ਼ਾਨ ਸਾਹਿਬ ਦਾ ਇਤਿਹਾਸ
ਅੱਜ ਜੋ ਇਤਿਹਾਸ ਮੈ ਆਪ ਜੀ ਨਾਲ ਸਾਝਾ ਕਰਨ ਲੱਗਾ ਹੋ ਸਕਦਾ 99% ਸੰਗਤ ਨੂੰ ਇਸ ਬਾਰੇ ਨਾ ਪਤਾ ਹੋਵੇ ।ਕਿਸ ਗੁਰੂ ਸਹਿਬਾਨ ਨੇ ਨਿਸ਼ਾਨ ਸਾਹਿਬ ਨੂੰ ਗੁਰੂ ਦੇ ਬਰਾਬਰ ਸੀਸ਼ ਝਕਾਉਣ ਦਾ ਹੁਕਮ ਕੀਤਾ ਸੀ । ਜਿਸ ਨਾਲ ਨਿਸ਼ਾਨ ਸਾਹਿਬ ਹਰ ਇਕ ਲਈ ਸਤਿਕਾਰ ਯੋਗ ਬਣ ਗਿਆ ਸੀ । ਆਉ ਸਾਰੇ ਜਰੂਰ ਪੜੋ ਤੇ […]
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਜੀ – ਪੰਡਿਤ ਸ਼ਿਵ ਚੰਦ
ਉਸ ਸਮੇਂ ਪਟਨੇ ਵਿਚ ਇਕ ਬੜੇ ਸਤਿਕਾਰਯੋਗ ਪੰਡਿਤ ਸ਼ਿਵ ਚੰਦ ਜੀ ਰਹਿੰਦੇ ਸਨ। ਉਹ ਬੜੇ ਸੱਚੇ ਸੁੱਚੇ ਬ੍ਰਾਹਮਣ ਸਨ। ਜਿਸ ਕਰਕੇ ਪਖੰਡੀ ਅਤੇ ਰਵਾਇਤੀ ਬ੍ਰਾਹਮਣ ਉਨ੍ਹਾਂ ਨੂੰ ਬੜੀ ਨਫ਼ਰਤ ਕਰਦੇ ਸਨ। ਪੰਡਿਤ ਸ਼ਿਵ ਚੰਦ ਰੋਜ਼ ਸਵੇਰੇ ਗੰਗਾ ਨਦੀ ਵਿਚ ਇਸ਼ਨਾਨ ਕਰਨ ਜਾਂਦੇ ਅਤੇ ਉਥੇ ਪ੍ਰੰਪਰਾਗਤ ਢੰਗ ਨਾਲ ਦੇਵਤਿਆਂ ਦੀ ਪੂਜਾ ਵਿਚ ਸੱਚੇ ਦਿਲੋਂ ਲਗੇ ਰਹਿੰਦੇ। […]

