ਇਤਿਹਾਸ – ਸਾਖੀ ਭਾਈ ਸ਼ੀਹਾਂ ਜੀ

ਭਾਈ ਸ਼ੀਆਂ ਜੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੋਏ ਹਨ। ਬੜੇ ਹੀ ਸਿਦਕੀ ਸਿੱਖ ਸਨ। ਇਨ੍ਹਾਂ ਤੋਂ ਹੀ ਭਾਈ ਲਹਿਣਾ ਜੀ ਨੂੰ ਪ੍ਰੇਰਨਾ ਮਿਲੀ ਤੇ ਗੁਰੂ ਨਾਨਕ ਦੇਵ ਜੀ ਦੀ ਸੰਗਤ ਕਰਕੇ ਗੁਰੂ ਅੰਗਦ ਦੇਵ ਜੀ ਬਣੇ। ਭਾਈ ਸ਼ੀਆਂ ਜੀ ਇੱਕ ਗਰੀਬ ਤੇ ਕਿਰਤੀ ਸਿੱਖ ਸਨ। ਜਿਹੜੇ ਕਿ ਲਕੜਾਂ ਵੱਡ ਕੇ ਗੁਜ਼ਾਰਾ ਕਰਦੇ ਸਨ। […]
ਇਤਿਹਾਸ – ਗੁਰਦੁਆਰਾ ਨਾਨਕਸਰ ਹਕੀਮਪੁਰ, ਸ਼ਹੀਦ ਭਗਤ ਸਿੰਘ ਨਗਰ

ਗੁਰਦੁਆਰਾ ਨਾਨਕਸਰ ਹਕੀਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਹੈ । ਜੋ ਮੁਕੰਦਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਜਗਤਪੁਰ ਲਾਗੇ ਸੁਸ਼ੋਭਿਤ ਹੈ । ਗੁਰਦੁਆਰਾ ਨਾਨਕਸਰ ਹਕੀਮਪੁਰ ਨੂੰ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਚੌਥੀ ਉਦਾਸੀ ਸਮੇਂ ਇਸ ਸਥਾਨ ‘ਤੇ ਕੁਝ ਦਿਨ ਠਹਿਰੇ । ਸ੍ਰੀ ਗੁਰੂ ਹਰਿਰਾਏ […]
ਇਤਿਹਾਸ – ਭਾਈ ਝੰਡਾ ਜੀ

ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ ਪੁੱਤਰ ਕਾਹਨ ਸਿੰਘ ਜੀ ਅਗੇ […]
ਇਤਿਹਾਸ – ਮਾਤਾ ਕਿਸ਼ਨ ਕੌਰ ਜੀ

ਮਾਤਾ ਕਿਸ਼ਨ ਕੌਰ ਜੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਮਹਿਲ ਸਨ ਤੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਜੀ ਸਨ । ਬੀਬੀ ਕਿਸ਼ਨ ਕੌਰ ਜੀ ਦਾ ਜਨਮ ੧੬੩੨ ਦੇ ਲੱਗਭਗ ਭਾਈ ਦਇਆ ਰਾਮ ਜੀ ਅਨੂਪ ਨਗਰ ਵਾਸੀ ਦੇ ਘਰ ਹੋਇਆ । ਪ੍ਰੋ . ਸਤਿਬੀਰ ਸਿੰਘ ਭਾਈ ਕਾਹਨ ਸਿੰਘ ਨਾਭਾ ਗਿ : ਗਿਆਨ ਸਿੰਘ […]
4 ਜੁਲਾਈ 1955 ਦਰਬਾਰ ਸਾਹਿਬ ਤੇ ਹਮਲਾ

ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਾ ਮੁੱਖ ਕਾਰਨ ਸੀ ਕਿ 1947 ਤੋਂ ਪਹਿਲਾਂ ਜੋ ਸਿੱਖਾਂ ਦੇ ਨਾਲ ਵਾਅਦੇ ਕੀਤੇ ਉਨ੍ਹਾਂ ਵਾਅਦਿਆਂ ਤੋਂ ਜਵਾਹਰ ਲਾਲ ਨਹਿਰੂ ਸਾਫ ਮੁੱਕਰ ਗਿਆ , ਸਿੱਖਾਂ ਨੇ […]
ਵੱਡਾ ਕੌਣ

ਅੰਮ੍ਰਿਤਸਰ ਸਾਹਿਬ ਰਾਮਬਾਗ ਕੋਲ ਗਿਰਜਾ ਘਰ ਦੇ ਨੇੜੇ ਇਕ ਪਾਦਰੀ ਈਸਾਈਅਤ ਦਾ ਪ੍ਰਚਾਰ ਕਰਨ ਰਿਹਾ ਸੀ। ਵਾਹਵਾ ਭੀੜ ਇਕੱਠੀ ਸੀ। ਜਿਸ ਚ ਸਿਖ ਮੁਸਲਮਾਨ ਹਿੰਦੂ ਸਾਰੇ ਸੀ। ਨਫਰਤ ਨਾਲ ਭਰਿਆ ਪਾਦਰੀ ਈਸਾ ਦੀ ਵਡਿਆਈ ਕਰਦਿਆਂ ਬਾਕੀ ਅਵਤਾਰਾਂ ਨੂੰ ਨੀਵਾਂ ਦਿਖਾ ਰਿਹਾ ਸੀ। ਪਾਦਰੀ ਨੇ ਕਿਹਾ ਕੋਈ ਧਰਮ 3 ਗੁਨਾਹ ਮਾਫ ਕਰਨ ਨੂੰ ਕਹਿੰਦਾ, ਕੋਈ 7 […]
ਸੰਖੇਪ ਇਤਿਹਾਸ ਸਾਕਾ ਸਰਹਿੰਦ

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਸਰਹਿੰਦ ਦੇ ਰਹਿਣ ਵਾਲੇ ਸਨ , ਆਪ ਨਵਾਬ ਵਜੀਦ ਖਾਨ ਸੂਬਾ ਸਰਹਿੰਦ ਦੇ ਹਿੰਦੂ ਲੰਗਰ ਵਿੱਚ ਨੌਕਰੀ ਕਰਦੇ ਸਨ , ਹਿੰਦੂ ਕੈਦੀਆਂ ਨੂੰ ਭੋਜਨ ਛਕਾਉਣ ਤੇ ਆਪ ਜੀ ਦੀ ਡਿਊਟੀ ਸੀ। ਆਪ ਜੀ ਨਿੱਕਾ ਗਰੀਬੜਾ ਜਿਹਾ ਪਰਿਵਾਰ ਸੀ। ਗੁਰੂ ਘਰ ਨਾਲ ਪੂਰਨ ਸ਼ਰਧਾ ਸੀ। ਆਏ – ਗਏ ਸਿੱਖਾਂ […]
9 ਜੁਲਾਈ ਦਾ ਇਤਿਹਾਸ – ਮੀਰੀ ਪੀਰੀ ਦਿਹਾੜਾ

1606 ਈ: ਚ ਸ਼ਾਂਤੀ ਦੇ ਪੁੰਜ ਧੰਨ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜਦੋਂ ਤਖਤ ਤੇ ਬਿਰਾਜਮਾਨ ਹੋਏ ਤਾਂ ਸਤਿਗੁਰਾਂ ਨੇ ਸਿੱਖੀ ਚ ਨਵੀਂ ਰੂਹ ਫੂਕੀ। ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਉੱਚਾ ਥੜ੍ਹਾ ਬਣਾਇਆ , ਨਾਮ ਰੱਖਿਆ ਅਕਾਲ_ਤਖ਼ਤ। ਬਾਬਾ ਬੁੱਢਾ ਸਾਹਿਬ ਜੀ ਦੇ ਹੱਥੀਂ ਦੋ ਸ੍ਰੀ ਸਾਹਿਬ ਧਾਰਨ ਕੀਤੀਆਂ। […]
8 ਜੁਲਾਈ ਸ਼ਹੀਦੀ ਦਿਹਾੜਾ – ਭਾਈ ਮਨੀ ਸਿੰਘ

ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਬੜਾ ਅੱਤਿਆਚਾਰਾਂ ਕੀਤਾ। ਜਿਸ ਕਰਕੇ ਸਿੰਘਾਂ ਨੂੰ ਜੰਗਲ ਬੇਲਿਆਂ ਚ ਰਹਿਣਾ ਪੈਂਦਾ ਸੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿਸਾਖੀ ਦੀਵਾਲੀ ਮਨਾਈ ਨੂੰ ਬੜਾ ਸਮਾਂ ਹੋ ਗਿਆ ਸੀ। ਭਾਈ ਮਨੀ ਸਿੰਘ ਜੀ ਨੇ ਕੁਝ ਸਿੰਘਾਂ ਨਾਲ ਵਿਚਾਰ ਕਰਕੇ ਜ਼ਕਰੀਏ ਨਾਲ ਗੱਲ ਕੀਤੀ ਕਿ ਜੇਕਰ ਸਾਨੂੰ ਇਸ ਸਾਲ ਦੀਵਾਲੀ ਦਾ ਮੇਲਾ […]
16 ਜੁਲਾਈ – ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ

16 ਜੁਲਾਈ – ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ 1 ਸਉਣ 1745 ਭਾਈ ਤਾਰੂ ਸਿੰਘ ਜੀ ਪਿੰਡ ਪੂਲੇ (ਜਿਲ੍ਹਾ ਅੰਮ੍ਰਿਤਸਰ ) ਦੇ ਰਹਿਣ ਵਾਲੇ ਸੀ। ਖੇਤੀਬਾੜੀ ਕਰਨੀ ਤੇ ਹਰ ਆਏ ਗਏ ਲੋੜਵੰਦਾਂ ਦੀ ਸੇਵਾ ਕਰਨੀ। ਹਕੂਮਤ ਦੇ ਜੁਲਮਾ ਕਰਕੇ ਜੋ ਸਿੰਘ ਵੱਸੋ ਤੋਂ ਦੂਰ ਜੰਗਲਾਂ ਚ ਰਹਿੰਦੇ ਸੀ , ਵੇਲੇ ਕੁਵੇਲੇ ਉਨ੍ਹਾਂ ਤੱਕ ਵੀ ਰਸਤ ਪਾਣੀ […]