ਭਾਈ ਬਹਿਲੋ ਜੀ ਬਾਰੇ ਜਾਣਕਾਰੀ

ਬਠਿੰਡਾ ਜ਼ਿਲ੍ਹੇ ਵਿਚ ਫਫੜੇ ਪਿੰਡ ਵਿਚ ਸੰਨ 1553 ਈ . ਵਿਚ ਪੈਦਾ ਹੋਇਆ ਇਕ ਸਿੱਧੂ ਜੱਟ , ਜੋ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਅਤੇ ਸੁਲਤਾਨੀਆ ਅਖਵਾਉਂਦਾ ਸੀ । ਪਿੰਡ ਵਿਚ ਇਸ ਦੀ ਕਾਫ਼ੀ ਮਾਨਤਾ ਸੀ । ਇਹ ਹਰ ਸਾਲ ਬਹੁਤ ਸਾਰੇ ਸੁਲਤਾਨੀਆਂ ਨੂੰ ਲੈ ਕੇ ਨਗਾਹੇ ਦੀ ਯਾਤ੍ਰਾ ਉਤੇ ਜਾਂਦਾ ਸੀ । ਇਕ ਵਾਰ […]
ਘਰ ਤੇ ਗੁਰੂਘਰ

ਜਿਸ ਗੁਰਦੁਆਰੇ ਵਿਚ ਇਹ ਬੈਨ ਹੈ ਕਿ ਮੁਸਾਫ਼ਰ ਇਥੇ ਰਹਿ ਹੀ ਨਹੀਂ ਸਕਦਾ, ਗ਼ਰੀਬ ਵਾਸਤੇ ਇਥੇ ਥਾਂ ਹੀ ਕੋਈ ਨਹੀਂ, ਕਿਸੇ ਨਿਮਾਣੇ ਦਾ ਸਹਾਰਾ ਹੀ ਕੋਈ ਨਹੀਂ, ਸਿਰਫ਼ ਕੀਰਤਨ ਹੋ ਸਕਦਾ ਹੈ,ਕਥਾ ਹੋ ਸਕਦੀ ਹੈ। ਮੈਂ ਅਰਜ਼ ਕਰਾਂ ਉਹ ਗੁਰਦੁਆਰਾ ਚਾਹੇ ਸੰਗਮਰਮਰ ਦਾ ਬਣਿਆ ਹੋਵੇ, ਚਾਹੇ ਕਰੋੜਾਂ ਰੁਪਏ ਖ਼ਰਚ ਕਰਕੇ ਬਣਿਆ ਹੋਵੇ, ਉਹ ਕਿਸੇ ਦਾ […]
ਇਤਿਹਾਸ – ਗੁਰਦੁਆਰਾ ਮੋਤੀ ਬਾਗ ਸਾਹਿਬ – ਦਿੱਲੀ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ 1707 ਈ. ਵਿੱਚ ਆਪਣੀਆਂ ਫੌਜਾਂ ਸਮੇਤ ਇਸ ਪਵਿੱਤਰ ਅਸਥਾਨ ਤੇ ਠਹਿਰੇ ਸਨ ਜਿਥੇ ਮੋਤੀ ਬਾਗ ਦਾ ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਸ਼ੁਸ਼ੋਬਿਤ ਹੈ। ਪਹਿਲਾਂ ਇਥੇ ਮੋਤੀ ਬਾਗ ਬਸਤੀ ਸੀ। ਇਸਦਾ ਨਾਮ ਬਦਲ ਕੇ ਮੋਤੀ ਬਾਗ ਰੱਖਿਆ। ਸਤਿਗੁਰ ਜੀ ਆਉਣ ਦੀ ਸੂਚਨਾ ਦੇਣ ਲਈ ਇਥੋਂ ਅੱਠ ਮੀਲ ਦੀ ਵਿੱਥ ਤੇ ਲਾਲ ਕਿਲ੍ਹੇ […]
10 ਅਗਸਤ ਦਾ ਇਤਿਹਾਸ – ਵੈਦਿਆ ਦਾ ਸੋਧਾ

ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ। ਪੂਰੀ ਕਹਾਣੀ ਭਾਈ ਸੁਖਦੇਵ ਸਿੰਘ ਸੁੱਖੇ ਦੀ ਜ਼ੁਬਾਨੀ….. ਮੈਂ (ਸੁੱਖਾ) ਹਰਜਿੰਦਰ ਸਿੰਘ ਤੇ ਇੱਕ ਹੋਰ ਵੀਰ ਅਸੀਂ 3 ਅਗਸਤ (1986) ਨੂੰ ਦੁਰਗ (MP) ਆ ਗਏ। ਫਿਰ ਮੈਂ ਤੇ […]
11 ਅਗਸਤ ਦਾ ਇਤਿਹਾਸ – ਅਕਾਲ ਚਲਾਣਾ ਸਾਂਈ ਮੀਆਂ ਮੀਰ ਜੀ

ਸਾਂਈ ਮੀਆਂ ਮੀਰ ਜੀ ਸਾਂਈ ਜੀ ਦਾ ਜਨਮ ਕਾਜ਼ੀ ਸਾਂਈ ਦਿਤਾ ਦੇ ਘਰ 1550 ਈ: (ਕੁਝ ਨੇ 1535 ਲਿਖਿਆ) ਨੂੰ ਸੀਸਤਾਨ ਹੋਇਆ। ਪੂਰਾ ਨਾਂ “ਮੀਰ ਮੁਯੀਨ-ਉਂਲ ਅਸਲਾਮ” ਸੀ। ਪਿਛੋਕੜ ਹਜ਼ਰਤ ਉਂਮਰ ਨਾਲ ਜਾ ਜੁੜਦਾ ਹੈ। ਸਾਈਂ ਜੀ ਦੀਆਂ ਦੋ ਭੈਣਾਂ ਤੇ ਤਿੰਨ ਹੋਰ ਭਰਾ ਸੀ। ਬਚਪਨ ਤੋਂ ਬੰਦਗੀ ਦਾ ਸ਼ੌਕ ਸੀ। ਵਿਦਿਆ ਖੁਵਾਜਾ ਖਿਜ਼ਰ, ਮੌਲਾਨਾ […]
8 ਅਗਸਤ ਦਾ ਇਤਿਹਾਸ – ਗੁਰੂ ਕੇ ਬਾਗ ਦਾ ਮੋਰਚਾ

8 ਅਗਸਤ ਨੂੰ 100 ਸਾਲ ਹੋ ਚਲੇ ਹਨ ਗੁਰੂ ਕੇ ਬਾਗ ਮੋਰਚੇ ਲਗੇ ਨੂੰ ਪਰ ਅੱਜ ਵੀ ਯਾਦ ਸਾਡੇ ਦਿਲਾ ਦੇ ਵਿੱਚ ਤਾਜਾ ਹੈ । ਸਰਦਾਰ ਪਿਆਰਾ ਸਿੰਘ ਪਦਮ ਜੀ ਦਸਦੇ ਹਨ ਕਿਵੇ ਸਾਡੇ ਵੱਡਿਆ ਨੇ ਸ਼ਾਂਤਮਈ ਤਰੀਕੇ ਨਾਲ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਗ੍ਰਿਫਤਾਰੀਆਂ ਦਿੱਤੀਆ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਗੁਰੂ ਕੇ […]
ਗੁਰੂ ਗੋਬਿੰਦ ਸਿੰਘ ਜੀ – ਭਾਗ 2

ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , ਨਿਡਰ ਤੇ ਲੋਭ ਲਾਲਚ ਤੋ ਕਿਤੇ […]
ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ – ਭਾਗ 1

ਆਉ ਆਪਾ ਵੀ ਅੱਜ ਤੋ 10 ਕੁ ਦਿਨ ਦੇ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ । ਭਾਗ 1 ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ ਲਗਦੇ ਸਨ“। […]
ਗੁਰੂ ਗੋਬਿੰਦ ਸਿੰਘ ਜੀ – ਭਾਗ 3

ਦਾਨ–ਵੀਰ ਗੁਰੂ ਗੋਬਿੰਦ ਸਿੰਘ ਤੋਂ ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ ,ਉਨ੍ਹਾ ਦੀ ਗੈਰਤ –ਮੰਦ ਜਿੰਦਗੀ ਦੀ […]
ਇਤਿਹਾਸ – ਰਿਛ ਦਾ ਉਧਾਰ ਕਰਨਾ

ਆਨੰਦਪੁਰ ਵਿਚ ਸਤਿਗੁਰੂ ਜੀ ਦੇ ਰੋਜ਼ ਦੀਵਾਨ ਲੱਗਦੇ ਹਨ , ਮਨੋਕਾਮਨਾ ਦੇ ਅਭਿਲਾਖੀ ਆਉਂਦੇ , ਦਰਸ਼ਨ ਕਰਦੇ , ਉਪਦੇਸ਼ ਸੁਣਦੇ ਅਤੇ ਆਪਣਾ ਜੀਵਲ ਸਫਲਾ ਕਰਦੇ ਹਨ । ਇਕ ਦਿਨ ਸਤਿਗੁਰੂ ਜੀ ਸੰਗਤਾਂ ਵਿਚ ਸੁਭਾਵਕ ਹੀ ਬੈਠੇ ਇਸ ਤਰ੍ਹਾਂ ਸ਼ੋਭਾ ਪਾ ਰਹੇ ਸਨ ਜਿਵੇਂ ਤਾਰਿਆਂ ਵਿਚ ਚੰਦ ਸੁਭਾਏਮਾਨ ਹੁੰਦਾ ਹੈ । ਇਸ ਸਮੇਂ ਇਕ ਕਲੰਦਰ ਰਿੱਛ […]