ਇਤਿਹਾਸ – ਗੁਰਦੁਆਰਾ ਨਾਨਕਸਰ ਹਕੀਮਪੁਰ, ਸ਼ਹੀਦ ਭਗਤ ਸਿੰਘ ਨਗਰ
ਗੁਰਦੁਆਰਾ ਨਾਨਕਸਰ ਹਕੀਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਹੈ । ਜੋ ਮੁਕੰਦਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਜਗਤਪੁਰ ਲਾਗੇ ਸੁਸ਼ੋਭਿਤ ਹੈ । ਗੁਰਦੁਆਰਾ ਨਾਨਕਸਰ ਹਕੀਮਪੁਰ ਨੂੰ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਚੌਥੀ ਉਦਾਸੀ ਸਮੇਂ ਇਸ ਸਥਾਨ ‘ਤੇ ਕੁਝ ਦਿਨ ਠਹਿਰੇ । ਸ੍ਰੀ ਗੁਰੂ ਹਰਿਰਾਏ […]
ਮਾਛੀਵਾੜਾ ਭਾਗ 11
ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ […]
ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਜੀ – ਹਿਮਾਚਲ
ਜਮਨਾ ਦਰਿਆ ਦੇ ਕੰਢੇ ਤੇ ਇਹ ਉਹ ਪਵਿੱਤਰ ਅਸਥਾਨ ਹੈ , ਜਿਥੇ ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਨਾਹਰ ਰਿਆਸਤ ਵਿਚ ਆਉਣ ਪਿੱਛੋਂ ਤੁਰੰਤ ਸਾਰੇ ਖੇਤਰ ਨੂੰ ਦੇਖ ਕੇ ਨਵਾਂ ਨਗਰ ਵਸਾਣ ਦਾ ਵਿਚਾਰ ਬਣਾਇਆ ਤੇ ਇਥੇ ਹੀ ਆਪਣੇ ਠਹਿਰਨ ਲਈ ਪਹਿਲਾ ਕੈਂਪ ਲਾਇਆ। ਫਿਰ ਇਸ ਰਮਣੀਕ ਤੇ ਅਤਿ ਸੁੰਦਰ ਕੁਦਰਤੀ ਅਸਥਾਨ ਤੇ ਆਪਣੇ […]
ਮਾਛੀਵਾੜਾ ਭਾਗ 6
ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ ਬੋਲ ਨਾਲ ਜੰਗਲ […]
22 ਵਾਰਾ ਭਾਗ 10
ਵਾਰ ਮੂਸੇ ਕੀ ਪ੍ਰਚਲਿਤ ਰਵਾਇਤ ਅਨੁਸਾਰ ਮੂਸਾ ਬੜਾ ਸੂਰਬੀਰ ਅਤੇ ਅਣਖ ਵਾਲਾ ਜਾਗੀਰਦਾਰ ਸੀ। ਉਸ ਦੀ ਮੰਗੇਤਰ ਦਾ ਕਿਸੇ ਹੋਰ ਰਜਵਾੜੇ ਨਾਲ ਵਿਆਹ ਹੋ ਗਿਆ। ਮੂਸੇ ਤੋਂ ਇਹ ਸਭ ਕੁਝ ਸਹਿਆ ਨਾ ਗਿਆ। ਉਸ ਨੇ ਉਸ ਜਾਗੀਰਦਾਰ ਉੱਤੇ ਹਮਲਾ ਕਰ ਦਿੱਤਾ ਅਤੇ ਆਪਣੀ ਮੰਗੇਤਰ ਸਮੇਤ ਉਸ ਨੂੰ ਪਕੜ ਕੇ ਲੈ ਆਇਆ। ਜਦੋਂ ਮੰਗੇਤਰ ਨੂੰ ਉਸ […]
ਮਾਛੀਵਾੜਾ ਭਾਗ 13
ਮਾਛੀਵਾੜਾ ਭਾਗ 13 “ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ […]
ਗੁਰੂ ਗੋਬਿੰਦ ਸਿੰਘ ਜੀ – ਭਾਗ ਦੂਸਰਾ
ਬੰਦਾ ਬਹਾਦਰ ਦੀਆਂ ਜਿਤਾਂ ਤੇ ਜਿਤਾਂ ਦੇ ਮੂਲ ਕਾਰਣ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਤੇ ਆਸ਼ੀਰਵਾਦ ਜੋ ਆਪਣੇ ਆਪ ਵਿਚ ਇਕ ਬਹੁਤ ਵਡੀ ਤਾਕਤ ਸੀ। ਬਾਈ ਸਾਲ ਵਖ ਵਖ ਪ੍ਰਾਂਤਾ ਦੇ ਭ੍ਰਮਣ ਦਾ ਤਜਰਬਾ ਮਹਾਨ ਆਗੂ –ਬੰਦਾ ਬਹਾਦਰ, ਫੁਰਤੀਲਾ, ਅਣਖੀਲਾ ਤੇ ਦੂਰ ਅੰਦੇਸ਼ੀ ਯੋਧਾ ਸੀ। ਦੁਸ਼ਮਨ ਦੀਆਂ ਅਨਗਿਣਤ ਤੋਪਾਂ ਨੂੰ ਦੇਖ ਕੇ ਵੀ ਡੋਲਿਆ […]
ਅਨੰਦਪੁਰ ਤੋ ਸਰਸਾ ਤੱਕ (ਭਾਗ-2)
ਅਨੰਦਪੁਰ ਤੋ ਸਰਸਾ ਤੱਕ (ਭਾਗ-2) ਮਈ ਤੋ ਦਸੰਬਰ ਤੱਕ ਅਨੰਦਪੁਰ ਘੇਰੇ ਨੂੰ ਕਰੀਬ 7 ਮਹੀਨੇ ਹੋ ਗਏ ਸੀ , ਭੁੱਖ ਕਰਕੇ ਸਰੀਰਾਂ ਨਾਲੋਂ ਮਾਸ ਵੀ ਝੜਣ ਲੱਗ ਪਿਆ ਸੀ ਐਸੀ ਹਾਲਤ ਚ ਭੁੱਖ ਦੇ ਦੁੱਖ ਕਰਕੇ ਕੁਝ ਸਿੰਘਾਂ ਨੇ ਨਿਕਲ ਜਾਣ ਨੂੰ ਕਿਹਾ ਤਾਂ ਮਹਾਰਾਜ ਨੇ ਸਮਝਾਇਆ ,ਪਰ ਵਾਰ ਵਾਰ ਕਹਿਣ ਤੇ ਦਸਮੇਸ਼ ਜੀ ਨੇ […]
ਮਾਛੀਵਾੜਾ ਭਾਗ 4
ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥ ( ਸਿਰੀ ਰਾਗੁ ਮਃ ੩ ) ਭਾਈ ਜੀਊਣਾ ਭਾਵੇਂ ਸੇਵਕ ਸੀ । ਉਸ ਨੇ ਗੁਰ – ਦਰਸ਼ਨ ਕੀਤੇ […]
ਪੂਰਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ)ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ..ਓਹਨਾ ਨਾਲ ਸ਼ਹਾਦਤ ਤੋਂ […]

