ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਨਵੰਬਰ ਚ ਕਿਉਂ ਮਨਾਇਆ ਜਾਂਦਾ ?

ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ ਜਾਂ ਦਸੰਬਰ ਚ ਮਨਾਇਆ ਜਾਂਦਾ ਹੈ , ਸਾਡੇ ਸਭ ਦੇ ਮਨ ਵਿੱਚ ਸਵਾਲ […]

ਬੀਬੀ ਧਰਮ ਕੌਰ ਚਵਿੰਡਾ

ਬੀਬੀ ਧਰਮ ਕੌਰ ਚਵਿੰਡਾ । ਲਾਹੌਰ ਦੇ ਜ਼ਿਲ੍ਹੇ ਦੇ ਪਿੰਡ ਨੌਸ਼ਹਿਰੇ ਦਾ ਜੈਲਦਾਰ ਸਾਹਿਬਰਾਏ ਬੜਾ ਅਭਿਮਾਨੀ ਛੇ ਬਿਘੇ ਜ਼ਮੀਨ ਦਾ ਮਾਲਕ ਤੇ ੨੦ , ੨੫ ਹਜ਼ਾਰ ਰੁਪਿਆ ਵੱਡਿਆਂ ਦਾ ਵਿਰਸੇ ਵਿਚ ਮਿਲਿਆ ਸੀ । ਬੰਦੇ ਨੂੰ ਬੰਦਾ ਨਹੀਂ ਸੀ ਸਮਝਦਾ । ਹੰਕਾਰ ਨੇ ਐਸੀ ਮੱਤ ਮਾਰੀ ਕਿ ਚੰਗੇ ਗੁਣ ਸਭ ਛਿੱਕੇ ਤੇ ਟੰਗ ਨਿਰਦਈ , […]

ਗੁਰੂ ਗੋਬਿੰਦ ਸਿੰਘ ਜੀ – ਭਾਗ 7

ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਸਾਹਿਬ ਤੇ ਸਿੰਚਾਈ ਬਾਕੀ ਗੁਰੂ ਸਹਿਬਾਨਾਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ ਨਾਨਕ ਸਾਹਿਬ ਨੇ ਉਸ ਵਕਤ ਰਖ […]

ਖਾਲਸਾ ਰਾਜ ਦੇ ਪਿਆਰੇ ਦੀਵਾਨ ਮੋਹਕਮ ਚੰਦ ਜੀ ਦੇ ਬਾਰੇ

ਬੇਨਤੀ ਹੈ ਇਹ ਇਤਿਹਾਸ ਥੋੜਾ ਲੰਮਾ ਹੈ ਜਰੂਰ ਟਾਇਮ ਕੱਢ ਕੇ ਪੂਰਾ ਪੜਿਉ ਤਹਾਨੂੰ ਪਤਾ ਲੱਗੇਗਾ ਖਾਲਸਾ ਰਾਜ ਦੇ ਪਿਆਰੇ ਦੀਵਾਨ ਮੋਹਕਮ ਚੰਦ ਜੀ ਦੇ ਬਾਰੇ ਵਿੱਚ ,16 ਅਕਤੂਬਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਦੀਵਾਨ ਮੋਹਕਮ ਚੰਦ ਜੀ ਅਕਾਲ ਚਲਾਣਾ ਕਰ ਗਏ ਸਨ ਆਉ ਸੰਖੇਪ ਝਾਤ ਮਾਰੀਏ ਦੀਵਾਨ ਸਾਹਿਬ ਦੇ ਜੀਵਨ ਕਾਲ ਤੇ ਜੀ । […]

22 ਵਾਰਾਂ – ਭਾਗ 17

11 ਵਡਹੰਸ ਕੀ ਵਾਰ ਮਹਲਾ ੪ ਗੁਰਮਤਿ ਸੰਗੀਤ ਪੱਧਤੀ ਉੱਤਰੀ ਸ਼ਾਸਤਰੀ ਸੰਗੀਤ ਅਤੇ ਲੋਕ ਸੰਗੀਤ ਦਾ ਸੁਮੇਲ ਹੈ। ਗੁਰੂ ਸਾਹਿਬਾਨ ਨੇ ਸੰਗੀਤ ਦੇ ਇਨ੍ਹਾਂ ਦੋਵੇਂ ਗਾਇਨ ਰੂਪਾਂ ਦੀਆਂ ਗਾਇਨ ਸ਼ੈਲੀਆਂ, ਰਾਗਾਂ ਤੇ ਧੁਨਾਂ ਦੀ ਵਰਤੋਂ ਕੀਤੀ ਅਤੇ ਪ੍ਰਚਾਰਿਆ। ਲੋਕ-ਕਾਵਿ ਰੂਪਾਂ ਨੂੰ ਕਿਸੇ ਰਾਗ ਅਧੀਨ ਅੰਕਿਤ ਕਰਨਾ ਗੁਰੂ ਸਾਹਿਬਾਨ ਦੀ ਵਿਸ਼ੇਸ਼ਤਾ ਹੈ। ਇਸ ਤੋਂ ਸੰਬੰਧਿਤ ਰਾਗਾਂ […]

ਰਾਏ ਬੁਲਾਰ ਖਾਂ ਭੱਟੀ ਜੀ ਬਾਰੇ ਜਾਣਕਾਰੀ

ਰਾਏ ਬੁਲਾਰ ਖਾਂ ਭੱਟੀ ਜੀ ਦਾ ਜਨਮ 1447ਈ.ਨੂੰ ਰਾਏ ਭੋਏ ਦੀ ਤਲਵੰਡੀ ਮੌਜੂਦਾ ਨਨਕਾਣਾ ਸਾਹਿਬ ਵਿਖੇ ਸਰਪੰਚ ਦੇ ਘਰ ਹੋਇਆ। ਤਸਵੀਰਾਂ ਵਿੱਚ ਨਜ਼ਰ ਆ ਰਹੀ ਹਵੇਲੀ 18ਵੀ. ਸਦੀ ਵਿੱਚ ਰਾਏ ਬੁਲਾਰ ਭੱਟੀ ਦੀ 14ਵੀ 15 ਵੀ ਪੀੜੀ ਨੇ ਨਨਕਾਣਾ ਸਾਹਿਬ ਤੋਂ 3 ਕਿਲੋਮੀਟਰ ਦੂਰੀ ਤੇ ਪਿੰਡ ਕੋਟ ਹੂਸੈਨ ਖਾਂ ਵਿਖੇ ਤਿਆਰ ਕਰਵਾਈ। ਇਸ ਦੇ ਬਿਲਕੁਲ […]

ਅੰਮ੍ਰਿਤ ਕਿਉਂ ਛੱਕਣਾ ?

ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ […]

ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ

ਗੁਰ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ, ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ […]

ਇਤਿਹਾਸ – 1 ਜੂਨ 1984

ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲੇ ਬਾਰੇ ਤਾਂ ਕਈ ਮਹੀਨੇ ਪਹਿਲਾਂ ਹੀ ਸੋਚਿਆ ਹੋਇਆ ਸੀ ਜਨਰਲ ਸਿਨਹਾ ਅਨੁਸਾਰ ਤਾਂ 18/20 ਮਹੀਨੇ (ਡੇਢ ਪਉਣੇ ਦੋ ਸਾਲ)ਪਹਿਲਾਂ ਉਸ ਨੂੰ ਫੋਨ ਤੇ ਦੱਸਿਆ ਗਿਆ ਸੀ ਪਰ ਉਸ ਨੇ ਗੱਲ ਟਾਲ ਦਿੱਤੀ ਹਾਮੀ ਨਾ ਭਰੀ ਫਿਰ ਫੌਜ ਮੁਖੀ ਜਨਰਲ ਵੈਦਿਆ (ਜਿਸ ਨੂੰ ਬਾਅਦ ਵਿੱਚ ਸਰਦਾਰ ਸੁੱਖੇ ਜਿੰਦੇ ਨੇ […]

ਇਤਿਹਾਸ – ਗ੍ਰਿਫ਼ਤਾਰੀ ਬਾਬਾ ਬੰਦਾ ਸਿੰਘ ਬਹਾਦਰ ਜੀ

ਬਾਦਸ਼ਾਹ ਫਰਖੁਸੀਅਰ ਦੇ ਹੁਕਮ ਨਾਲ ਅਬਦੁੱ-ਸਮਦ ਖ਼ਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਿੰਘਾਂ ਸਮੇਤ ਗੁਰਦਾਸ ਨੰਗਲ ਦੀ ਗੜ੍ਹੀ ਵਿੱਚ ਘੇਰ ਲਿਆ ਇਹ ਘੇਰਾ (ਅਪਰੈਲ ਤੋ ਦਸੰਬਰ ਤੱਕ ) ਅੱਠ ਮਹੀਨਿਆਂ ਤੋਂ ਵੱਧ ਸਮਾਂ ਰਿਹਾ ਸਿੰਘਾਂ ਦਾ ਰਸਤ ਪਾਣੀ ਮੁੱਕ ਕੇ ਹਾਲ ਕੈਸੀ ਹੋ ਗਈ ਕਿ ਰੁੱਖਾਂ ਦੇ ਪੱਤੇ ਛਿਲਕੇ ਵੀ ਲਾਹ ਲਾਹ ਕੇ ਖਾ […]

Begin typing your search term above and press enter to search. Press ESC to cancel.

Back To Top