10 ਮਾਰਚ ਦਾ ਇਤਿਹਾਸ – ਭਾਈ ਮਨੀ ਸਿੰਘ ਜੀ
10 ਮਾਰਚ 1644 ਨੂੰ ਭਾਈ ਮਨੀ ਸਿੰਘ ਜੀ ਦਾ ਜਨਮ ਪਿਤਾ ਮਾਈ ਦਾਸ ਤੇ ਮਾਤਾ ਮਾਧੁਰੀ ਬਾਈ ਦੇ ਘਰ ਹੋਇਆ ਸੀ । ਆਪ ਦੀ ਧਰਮ ਪਤਨੀ ਦਾ ਨਾਮ ਸੀਤੋ ਸੀ ਆਪ ਜੀ ਦੇ ਪੁੱਤਰਾ ਦਾ ਨਾਮ ਭਾਈ ਬਚਿੱਤਰ ਸਿੰਘ, ਉਦੈ ਸਿੰਘ, ਅਨੈਕ ਸਿੰਘ, ਅਜੈਬ ਸਿੰਘ, ਅਜਾਬ ਸਿੰਘ, ਗੁਰਬਕਸ਼ ਸਿੰਘ, ਭਗਵਾਨ ਸਿੰਘ, ਚਿੱਤਰ ਸਿੰਘ , ਬਲਰਾਮ […]
ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ
ਅੱਜ ਮੈ ਉਸ ਮਹਾਬਲੀ ਯੋਧੇ ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ ਸਾਂਝੀ ਕਰਨ ਲੱਗਾ ਜੋ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗੀ । ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਮਹਿਰਾਜ ਰਾਓ ਦੇ ਵੰਸ਼ ਨੂੰ ਵਸਾਇਆਂ ਸੀ ਛੇਵੇਂ ਗੁਰੂ ਜੀ ਨੂੰ ਅਰਜ਼ ਕੀਤੀ ਕਿ ਉਨ੍ਹਾਂ ਨੂੰ ਪਿੰਡ ਬੰਨ੍ਹਣ ਲਈ ਜ਼ਮੀਨ ਦਿਵਾਈ ਜਾਵੇ। ਗੁਰੂ ਜੀ ਨੇ […]
5 ਜੂਨ – ਸਿੰਘਾਂ ਨੇ ਬੁਲਟ ਪਰੂਫ ਕਮਾਂਡੋ ਮਾਰੀ
5 ਜੂਨ ਦੀ ਰਾਤ ਪੈਣ ਤਕ ਕੋਈ ਫੌਜੀ ਅੰਦਰ ਨਹੀਂ ਵੜਨ ਦਿੱਤਾ ਫਿਰ ਰਾਤ ਨੂੰ 8 ਕੁ ਵਜੇ ਫੌਜ ਨੇ ਆਪਣੇ ਟ੍ਰੇਂਡ ਕਮਾਂਡੋ ਤਿੰਨ ਬਾਹੀਆਂ ਤੋਂ ਅੰਦਰ ਭੇਜੇ ਇਨ੍ਹਾਂ ਸਾਰੇ ਕਮਾਂਡੋਆਂ ਦੇ ਬੁਲਟ ਪਰੂਫ ਜੈਕਟਾਂ ਸਨ ਇਨ੍ਹਾਂ ਦੇ ਗੋਲੀ ਪੂਰਾ ਨਿਸ਼ਾਨਾ ਤਕ ਕੇ ਸਿਰ ਚ ਮਾਰਨੀ ਪੈਂਦੀ ਸੀ ਜਾਂ ਜਿੱਥੇ ਜੈਕੇਟ ਨਹੀਂ ਉੱਥੇ ਮਾਰਨੀ ਪੈਂਦੀ […]
10 ਅਗਸਤ ਦਾ ਇਤਿਹਾਸ – ਵੈਦਿਆ ਦਾ ਸੋਧਾ
ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ। ਪੂਰੀ ਕਹਾਣੀ ਭਾਈ ਸੁਖਦੇਵ ਸਿੰਘ ਸੁੱਖੇ ਦੀ ਜ਼ੁਬਾਨੀ….. ਮੈਂ (ਸੁੱਖਾ) ਹਰਜਿੰਦਰ ਸਿੰਘ ਤੇ ਇੱਕ ਹੋਰ ਵੀਰ ਅਸੀਂ 3 ਅਗਸਤ (1986) ਨੂੰ ਦੁਰਗ (MP) ਆ ਗਏ। ਫਿਰ ਮੈਂ ਤੇ […]
29 ਸਤੰਬਰ – ਜੋੜ ਮੇਲਾ ਸ਼੍ਰੀ ਗੋਇੰਦਵਾਲ ਸਾਹਿਬ
ਸ੍ਰੀ ਅਨੰਦਪੁਰ ਸਾਹਿਬ 16ਵੀਂ ਸਦੀ ਦਾ ਮਹਾਨ ਪ੍ਰਸਿੱਧ ਇਤਿਹਾਸਕ ਅਸਥਾਨ ਸ਼੍ਰੀ ਗੋਇੰਦਵਾਲ ਸਾਹਿਬ ਜਿਸ ਨੂੰ ਤੀਸਰੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕੇਂਦਰ ਸਥਾਪਤ ਕੀਤਾ। ਗੁਰੂ ਅਮਰਦਾਸ ਜੀ ਨੇ ਸੰਗਤਾਂ ਦੀ ਆਤਮਿਕ ਤੇ ਸੰਸਾਰਿਕ ਤ੍ਰਿਪਤੀ, ਤਨ-ਮਨ ਦੀ ਪਵਿੱਤਰਤਾ, ਉੱਚ ਨੀਚ-ਜਾਤ-ਪਾਤ ਦੇ ਭੇਦ-ਭਾਵ ਨੂੰ ਦੂਰ ਕਰਨ ਲਈ 84 […]
ਆਖਰ ਕਦੋਂ ਸ਼ੁਰੂ ਹੋਇਆ ਵਿਆਹ ਪੁਰਬ…?
ਬਟਾਲਾ ਸ਼ਹਿਰ ਹਰ ਸਾਲ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੇ ਚਾਅ, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਹਰ ਸਾਲ ਵਿਆਹ ਪੁਰਬ (ਬਾਬੇ ਦਾ ਵਿਆਹ) ਮਨਾਉਣ ਦੀ ਪਿਰਤ 100 ਤੋਂ ਵੀ ਪੁਰਾਣੀ ਹੈ। ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜਦੋਂ ਆਪਣੇ […]
20 ਅਪ੍ਰੈਲ – ਗੁਰੂ ਅਰਜਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ´ ਹਰਿ ॥੭॥ 12 ਅਪ੍ਰੈਲ ਗੁਰੂ ਅਰਜਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਗੁਰਬਾਣੀ ਅਨੁਸਾਰ ਹਰ ਜੀਵ ਲਈ ਸਭ ਤੋ ਵੱਡਾ ਦੁੱਖ ਜਨਮ ਤੇ ਮਰਨ ਦਾ ਹੁੰਦਾ ਹੈ । ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ […]
ਮਾਛੀਵਾੜਾ (24 ਦਸੰਬਰ)
ਮਾਛੀਵਾੜਾ (24 ਦਸੰਬਰ) ਪੁਰਾਣੇ ਸਮੇਂ ਮਾਛੀਵਾੜਾ ਸਤਲੁਜ ਦਰਿਆ ਦਾ ਮੁਖ ਪੱਤਣ ਹੋਣ ਕਰਕੇ ਏਥੇ ਮੱਛੀਆਂ ਦਾ ਬੜਾ ਕਾਰੋਬਾਰ ਸੀ। ਜਿਆਦਾ ਮਛੇਰਿਆਂ ਦੀ ਅਬਾਦੀ ਸੀ। ਪਠਾਣਾ ਸਮੇ ਮਾਛੀਵਾੜਾ ਦੀ ਪੂਰੀ ਚੜ੍ਹਤ ਸੀ। ਹੌਲੀ ਹੌਲੀ ਵਸੋਂ ਘੱਟ ਗਈ। ਸਿੱਖ ਦੇ ਮੁੰਹ ਮਾਛੀਵਾੜੇ ਦਾ ਨਾਮ ਆਉਂਦਿਆ ਇਕ ਦਮ ਬੀਆਬਾਨ ਸੁੰਨਸਾਨ ਜੰਗਲ , ਪੋਹ ਦੀ ਠੰਡੀ ਰਾਤ , ਖੂਹ […]
30 ਅਕਤੂਬਰ ਦਾ ਇਤਿਹਾਸ – ਸਾਕਾ ਪੰਜਾ ਸਾਹਿਬ ਜੀ
30 ਅਕਤੂਬਰ 1922 ਨੂੰ ਪੰਜਾ ਸਾਹਿਬ ਜੀ ਦਾ ਸਾਕਾ ਵਾਪਰਿਆ, ਆਉ ਸੰਖੇਪ ਝਾਤ ਮਾਰੀਏ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁਰਦੁਆਰਿਆਂ ਵਿਚ ਮਸੰਦਾਂ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ। ਧਿਆਨ ਸਿੰਘ ਡੋਗਰਾ ਅਤੇ ਉਸ ਦੇ ਭੇਖਧਾਰੀ ਸਿੱਖ ਭਰਾਵਾਂ ਨੇ ਜੰਮੂ ਤੋਂ ਡੋਗਰੇ ਲਿਆ ਕੇ ਉਨ੍ਹਾਂ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਗੁਰਦੁਆਰਿਆਂ ਵਿਚ ਬਿਠਾ […]
24 ਸਤੰਬਰ ਦਾ ਇਤਿਹਾਸ – ਜਨਮ ਬਾਬਾ ਸ਼੍ਰੀ ਚੰਦ ਜੀ ਉਦਾਸੀਨ
ਉਦਾਸੀ ਸੰਪਰਦਾਇ ਇੱਕ ਧਾਰਮਿਕ ਅਤੇ ਸਾਹਿਤਿਕ ਪਰੰਪਰਾ ਹੈ, ਜਿਸਦੇ ਬਾਨੀ ਬਾਬਾ ਸ੍ਰੀ ਚੰਦ ਸਨ । ਉਦਾਸੀਨ ਸ਼ਬਦ ਵਿਆਕਰਨਿਕ ਦ੍ਰਿਸ਼ਟੀ ਤੋਂ ਦੋ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ -ਉਤੂ+ਅਧੀਨ ਭਾਵ ਜੋ ਨਾਸ਼ਵਾਨ ਸੰਸਾਰ ਤੋਂ ਉੱਪਰ ਉਠ ਕੇ ਸੂਖਮ ਜਗਤ ਵਿੱਚ ਨਿਵਾਸ ਰਖਦਾ ਹੈ। ਸੰਸਾਰਿਕ ਜੀਵਨ ਤੋਂ ਉਪਰਾਮ ਤੇ ਸੰਸਾਰਿਕ ਮੋਹ ਮਾਇਆ ਤੋਂ ਨਿਰਲੇਪ ਰਹਿਕੇ , ਗਿਆਨ […]

