ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਦੀ ਕਲਗੀ
ਆਓ ਇਤਿਹਾਸ ਦੀ ਇਕ ਹੋਰ ਘਟਨਾ ਤੇ ਝਾਤ ਪਾਉਂਦੇ ਹਾਂ, ਜਿਸ ਬਾਰੇ ਬਹੁਤ ਘੱਟ ਜਿਕਰ ਹੋਇਆ ਹੈ, ਪੰਜ ਪਿਆਰਿਆਂ ਦੇ ਹੁਕਮ ਮੁਤਾਬਕ ਜਦੋ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਗੜ੍ਹੀ ਛੱਡਣ ਲੱਗੇ ਤਾਂ ਉਹਨਾਂ ਨੇ ਮੁਗਲ ਫੌਜ ਨੂੰ ਭਰਮਾਉਣ ਲਈ ਆਪਣੀ ਕਲਗੀ ਭਾਈ ਸੰਗਤ ਸਿੰਘ ਜੀ ਦੇ ਸਿਰ ਤੇ ਸਜਾ ਦਿੱਤੀ, ਤੇ ਆਪ ਆਪਣੇ ਨੀਲੇ […]
ਸੁਖਮਨੀ ਸਾਹਿਬ ਵਿੱਚ ਸੁੱਖ ਦਾ ਸੰਕਲਪ
ਸੁਖਮਨੀ ਸਾਹਿਬ ਵਿੱਚ ਸੁਖ ਦਾ ਸੰਕਲਪ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ (1563-1606) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਥੇ ਗੁਰੂ ਗ੍ਰੰਥ ਸਾਹਿਬ ਦੇ 30 ਰਾਗਾਂ ਵਿੱਚ ਸਭ ਤੋਂ ਵਧੀਕ ਬਾਣੀ ਦੀ ਰਚਨਾ ਕੀਤੀ, ਉੱਥੇ ਹੀ ਇੱਕ ਸੁਯੋਗ ਸੰਪਾਦਕ ਦੀ ਹੈਸੀਅਤ ਵਿੱਚ ਇਸ ਮਹਾਨ ਗ੍ਰੰਥ ਦਾ ਸੰਪਾਦਨ ਵੀ ਕੀਤਾ। ਉਨ੍ਹਾਂ ਦੀਆਂ ਬਾਣੀਆਂ ਵਿੱਚ […]
ਇਤਿਹਾਸ – ਬੀਬੀ ਭਾਨੀ ਜੀ
ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਬੀਬੀ ਭਾਨੀ ਜੀ ਦੇ ਜਨਮ ਦਿਨ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ ਨਗੜ੍ਹ ਦਾਦੀ ਗੁਰੂ ਗੋਬਿੰਦ ਸਿੰਘ ਜੀ ਦੇ […]
ਖੇਤ ਹਰਿਆ ਕਰਨਾ (ਭਾਗ -3)
ਖੇਤ ਹਰਿਆ ਕਰਨਾ (ਭਾਗ -3) ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਿਤਾ ਬਾਬਾ ਕਾਲੂ ਜੀ ਪਟਵਾਰੀ ਸੀ। ਪਿਤਾ ਜੀ ਨੇ ਇਕ ਦਿਨ ਸਤਿਗੁਰਾਂ ਨੂੰ ਕੋਲ ਬੁਲਾਇਆ ਤੇ ਕਹਿਆ ਪੁਤ ਨਾਨਕ ਮੈ ਦੇਖਦਾਂ ਤੂ ਘਰ ਚ ਚੁਪ ਚੁਪ ਰਹਿੰਦਾ ਹੈ , ਪਰ ਬਾਹਰ ਫਿਰ ਤੁਰ ਕੇ ਖੁਸ਼ ਹੁੰਦਾ ਇਸ ਲਈ ਮੈ ਸੋਚਦਾਂ ਜੇ ਤੂ ਮੱਝਾਂ […]
ਖ਼ੁਆਜਾ ਰੋਸ਼ਨ ਜੀ
ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ , ਇਕ ਸ਼ਬਦ , ਇਕ ਪਲ ਲਈ ਉਨ੍ਹਾਂ ਦਾ ਦੀਦਾਰ ਕਰਨ ਲਈ ਤੜਫਦੇ ਰਹਿੰਦੇ ਸਨ । ਉਨ੍ਹਾਂ ਦੇ ਦਰਸ਼ਨ ਕਰ ਅਨੁਭਵ ਦੀ ਦੁਨੀਆਂ ਵਿਚ ਚਲੇ ਜਾਂਦੇ […]
ਸਿੰਘ ਬਾਰਾਂ ਵਜੇ ਤੀਵੀਆਂ ਛੱਡਉਂਦੇ ਸੀ
ਗੱਲ ਸੁਣ ਓਏ ਦਿੱਲੀ ਦਿਆ ਕਵੀਆ ਸਿੰਘ ਬਾਰਾਂ ਵਜੇ ਤੀਵੀਆਂ ਛੱਡਉਂਦੇ ਸੀ ਇਹ ਤਸਵੀਰ ਐ ਅਫ਼ਗ਼ਾਨਿਸਤਾਨ ਦੇ ਸ਼ਹਿਰ ਗਜ਼ਨੀ ਦੀ ਜਿੱਥੇ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ, ਸੰਨ 1720 ਤੋਂ 1800 ਤੱਕ ਗਜ਼ਨੀ ਸ਼ਹਿਰ ਵਿੱਚ ਹਰ ਸਾਲ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ ਜਿੱਥੇ ਅਲੱਗ-ਅਲੱਗ ਦੇਸ਼ਾਂ ਤੋਂ ਮੁਗਲ ਆ ਕੇ ਹਸੀਨ ਕੁੜੀਆਂ ਦੀ ਖਰੀਦੋ-ਫਰੋਖਤ ਕਰਦੇ ਸਨ ਅਤੇ ਆਪਣੇ ਘਰਾਂ […]
ਮਾਛੀਵਾੜਾ ਭਾਗ 13
ਮਾਛੀਵਾੜਾ ਭਾਗ 13 “ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ […]
ਮਾਛੀਵਾੜਾ ਭਾਗ 14
ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ ਭਾਈ ! ” […]
ਬੀਬੀ ਸ਼ਮਸ਼ੇਰ ਕੌਰ ( ਸ਼ਹੀਦ )
ਬੀਬੀ ਸ਼ਮਸ਼ੇਰ ਕੌਰ ( ਸ਼ਹੀਦ ) ਅਬਦਾਲੀ ਭਾਰਤ ਨੂੰ ਲੁੱਟ ਕੇ ਲੈ ਜਾਂਦਾ ਰਿਹਾ । ਹੁਣ ਸਿੰਘਾਂ ਨੇ ਆਪਣੀਆਂ ਮੱਲਾਂ ਮਲਣੀਆਂ ਸ਼ੁਰੂ ਕਰ ਦਿੱਤੀਆਂ ਸਨ । ਮੁਸਲਮਾਨ ਚੌਧਰੀ ਹਿੰਦੂਆਂ ਨੂੰ ਬੜਾ ਤੰਗ ਕਰਦੇ ਉਨ੍ਹਾਂ ਦੀਆਂ ਬਹੂ ਬੇਟੀਆਂ ਚੁਕ ਲਿਜਾਂਦੇ । ਹਾਂਸੀ ( ਹਰਿਆਣਾ ) ਵਿਚ ਇਕ ਬ੍ਰਾਹਮਣ ਪੁਜਾਰੀ ਦੀਆਂ ਦੋ ਸੁੰਦਰ ਲੜਕੀਆਂ ਹਿਸਾਰ ਦਾ ਚੌਧਰੀ […]
26 ਦਸੰਬਰ ਦਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦਾ ਕਚਹਿਰੀ ਵਿੱਚ ਦੂਜਾ ਦਿਨ
27 ਦਸੰਬਰ ਛੋਟੇ ਸਾਹਿਬਜ਼ਾਦਿਆਂ ਦਾ ਕਚਹਿਰੀ ਵਿੱਚ ਦੂਸਰੇ ਦਿਨ ਦਾ ਇਤਿਹਾਸ ਸਾਂਝਾਂ ਕਰਨ ਲੱਗੇ ਆ ਜੀ। ਜਦੋਂ ਅਗਲੇ ਦਿਨ ਮਾਸੂਮ ਜਿੰਦਾਂ ਨੂੰ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਪੇਸ਼ ਕੀਤਾ ਜਾਣ ਲੱਗਾ ਤਾਂ ਉਸ ਵਜ਼ੀਰ ਖਾਂ ਨੇ ਸ਼ਰਾਰਤ ਨਾਲ ਕਿਲ੍ਹੇ ਦਾ ਵੱਡਾ ਦਰਵਾਜਾ ਬੰਦ ਕਰਵਾ ਦਿੱਤਾ ਅਤੇ ਛੋਟੀ ਖਿੜਕੀ ਖੋਲ੍ਹ ਦਿੱਤੀ ਤਾਂ ਕਿ ਜਦ ਛੋਟੇ ਸਾਹਿਬਜ਼ਾਦੇ […]

