ਮਾਈ ਸੇਵਾਂ ਜੀ
ਪਹਿਲੇ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ – ਮਦੀਨੇ ਵਲੋਂ ਆਏ ਤਾਂ ਅਫ਼ਗਾਨਿਸਤਾਨ ਰਾਹੀਂ ਪ੍ਰਚਾਰ ਕਰਦੇ ਆਏ । ਇਨ੍ਹਾਂ ਦੇ ਪ੍ਰਚਾਰ ਸਦਕਾ ਉਸ ਵੇਲੇ ਤੋਂ ਕਾਬਲ ਵਿਚ ਸਿੱਖ ਸੰਗਤ ਬਣ ਚੁੱਕੀ ਸੀ । ਇਸ ਤਰ੍ਹਾਂ ਦੀ ਸੰਗਤ ਵਿੱਚੋਂ ਹੀ ਇਕ ਬੀਬੀ ਹੋਈ ਜਿਹੜੀ ਮਾਈ ਸੇਵਾਂ ਦੇ ਨਾਂ ਕਰ ਕੇ ਪ੍ਰਸਿੱਧ ਹੋਈ । ਇਹ ਫਿਰ ਅੰਮ੍ਰਿਤਸਰ […]
ਇਤਿਹਾਸ – ਮਾਤਾ ਸਾਹਿਬ ਕੌਰ ਜੀ
ਭਾਈ ਰਾਮਾ ਜੀ ਰੁਹਤਾਸ ਨਗਰ ਜਿਲਾ ਜਿਹਲਮ ਬੱਸੀ.ਖਤਰੀ ਦੇ ਘਰ ਮਾਤਾ ਜੱਸ ਦੇਵੀ ਜੀ ਦੀ ਕੁੱਖੋਂ ਇਕ ਬੱਚੀ ੧੮ ਕੱਤਕ ੧੭੩੮ ਬਿਕ : ਨੂੰ ਜਨਮੀ ਜਿਸ ਦਾ ਨਾਂ ਸਾਹਿਬ ਦੇਵੀ ਰੱਖਿਆ । ਬੀਬੀ ਸਾਹਿਬ ਦੇਵੀ ਇਕ ਚੰਗੇ ਧਾਰਮਿਕ ਵਾਤਾਵਰਣ ਵਾਲੇ ਘਰ ਵਿੱਚ ਪੈਦਾ ਹੋਣ ਕਰਕੇ ਪੂਰਨ ਧਾਰਮਿਕ ਵਿਚਾਰਾਂ ਨੂੰ ਗ੍ਰਹਿਣ ਕਰ ਪੂਰਨ ਗੁਰਮਤਿ ਵਿਚ ਪਰਪੱਕ […]
ਇਤਿਹਾਸ – ਸਾਖੀ ਭਾਈ ਸ਼ੀਹਾਂ ਜੀ
ਭਾਈ ਸ਼ੀਆਂ ਜੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੋਏ ਹਨ। ਬੜੇ ਹੀ ਸਿਦਕੀ ਸਿੱਖ ਸਨ। ਇਨ੍ਹਾਂ ਤੋਂ ਹੀ ਭਾਈ ਲਹਿਣਾ ਜੀ ਨੂੰ ਪ੍ਰੇਰਨਾ ਮਿਲੀ ਤੇ ਗੁਰੂ ਨਾਨਕ ਦੇਵ ਜੀ ਦੀ ਸੰਗਤ ਕਰਕੇ ਗੁਰੂ ਅੰਗਦ ਦੇਵ ਜੀ ਬਣੇ। ਭਾਈ ਸ਼ੀਆਂ ਜੀ ਇੱਕ ਗਰੀਬ ਤੇ ਕਿਰਤੀ ਸਿੱਖ ਸਨ। ਜਿਹੜੇ ਕਿ ਲਕੜਾਂ ਵੱਡ ਕੇ ਗੁਜ਼ਾਰਾ ਕਰਦੇ ਸਨ। […]
ਇਤਿਹਾਸ – ਗੁਰਦੁਆਰਾ ਨਾਨਕਸਰ ਹਕੀਮਪੁਰ, ਸ਼ਹੀਦ ਭਗਤ ਸਿੰਘ ਨਗਰ
ਗੁਰਦੁਆਰਾ ਨਾਨਕਸਰ ਹਕੀਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਹੈ । ਜੋ ਮੁਕੰਦਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਜਗਤਪੁਰ ਲਾਗੇ ਸੁਸ਼ੋਭਿਤ ਹੈ । ਗੁਰਦੁਆਰਾ ਨਾਨਕਸਰ ਹਕੀਮਪੁਰ ਨੂੰ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਚੌਥੀ ਉਦਾਸੀ ਸਮੇਂ ਇਸ ਸਥਾਨ ‘ਤੇ ਕੁਝ ਦਿਨ ਠਹਿਰੇ । ਸ੍ਰੀ ਗੁਰੂ ਹਰਿਰਾਏ […]
ਇਤਿਹਾਸ – ਭਾਈ ਝੰਡਾ ਜੀ
ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ ਪੁੱਤਰ ਕਾਹਨ ਸਿੰਘ ਜੀ ਅਗੇ […]
ਇਤਿਹਾਸ – ਮਾਤਾ ਕਿਸ਼ਨ ਕੌਰ ਜੀ
ਮਾਤਾ ਕਿਸ਼ਨ ਕੌਰ ਜੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਮਹਿਲ ਸਨ ਤੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਮਾਤਾ ਜੀ ਸਨ । ਬੀਬੀ ਕਿਸ਼ਨ ਕੌਰ ਜੀ ਦਾ ਜਨਮ ੧੬੩੨ ਦੇ ਲੱਗਭਗ ਭਾਈ ਦਇਆ ਰਾਮ ਜੀ ਅਨੂਪ ਨਗਰ ਵਾਸੀ ਦੇ ਘਰ ਹੋਇਆ । ਪ੍ਰੋ . ਸਤਿਬੀਰ ਸਿੰਘ ਭਾਈ ਕਾਹਨ ਸਿੰਘ ਨਾਭਾ ਗਿ : ਗਿਆਨ ਸਿੰਘ […]
ਵੱਡਾ ਕੌਣ
ਅੰਮ੍ਰਿਤਸਰ ਸਾਹਿਬ ਰਾਮਬਾਗ ਕੋਲ ਗਿਰਜਾ ਘਰ ਦੇ ਨੇੜੇ ਇਕ ਪਾਦਰੀ ਈਸਾਈਅਤ ਦਾ ਪ੍ਰਚਾਰ ਕਰਨ ਰਿਹਾ ਸੀ। ਵਾਹਵਾ ਭੀੜ ਇਕੱਠੀ ਸੀ। ਜਿਸ ਚ ਸਿਖ ਮੁਸਲਮਾਨ ਹਿੰਦੂ ਸਾਰੇ ਸੀ। ਨਫਰਤ ਨਾਲ ਭਰਿਆ ਪਾਦਰੀ ਈਸਾ ਦੀ ਵਡਿਆਈ ਕਰਦਿਆਂ ਬਾਕੀ ਅਵਤਾਰਾਂ ਨੂੰ ਨੀਵਾਂ ਦਿਖਾ ਰਿਹਾ ਸੀ। ਪਾਦਰੀ ਨੇ ਕਿਹਾ ਕੋਈ ਧਰਮ 3 ਗੁਨਾਹ ਮਾਫ ਕਰਨ ਨੂੰ ਕਹਿੰਦਾ, ਕੋਈ 7 […]
ਸੰਖੇਪ ਇਤਿਹਾਸ ਸਾਕਾ ਸਰਹਿੰਦ
ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਸਰਹਿੰਦ ਦੇ ਰਹਿਣ ਵਾਲੇ ਸਨ , ਆਪ ਨਵਾਬ ਵਜੀਦ ਖਾਨ ਸੂਬਾ ਸਰਹਿੰਦ ਦੇ ਹਿੰਦੂ ਲੰਗਰ ਵਿੱਚ ਨੌਕਰੀ ਕਰਦੇ ਸਨ , ਹਿੰਦੂ ਕੈਦੀਆਂ ਨੂੰ ਭੋਜਨ ਛਕਾਉਣ ਤੇ ਆਪ ਜੀ ਦੀ ਡਿਊਟੀ ਸੀ। ਆਪ ਜੀ ਨਿੱਕਾ ਗਰੀਬੜਾ ਜਿਹਾ ਪਰਿਵਾਰ ਸੀ। ਗੁਰੂ ਘਰ ਨਾਲ ਪੂਰਨ ਸ਼ਰਧਾ ਸੀ। ਆਏ – ਗਏ ਸਿੱਖਾਂ […]
9 ਜੁਲਾਈ ਦਾ ਇਤਿਹਾਸ – ਮੀਰੀ ਪੀਰੀ ਦਿਹਾੜਾ
1606 ਈ: ਚ ਸ਼ਾਂਤੀ ਦੇ ਪੁੰਜ ਧੰਨ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜਦੋਂ ਤਖਤ ਤੇ ਬਿਰਾਜਮਾਨ ਹੋਏ ਤਾਂ ਸਤਿਗੁਰਾਂ ਨੇ ਸਿੱਖੀ ਚ ਨਵੀਂ ਰੂਹ ਫੂਕੀ। ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਉੱਚਾ ਥੜ੍ਹਾ ਬਣਾਇਆ , ਨਾਮ ਰੱਖਿਆ ਅਕਾਲ_ਤਖ਼ਤ। ਬਾਬਾ ਬੁੱਢਾ ਸਾਹਿਬ ਜੀ ਦੇ ਹੱਥੀਂ ਦੋ ਸ੍ਰੀ ਸਾਹਿਬ ਧਾਰਨ ਕੀਤੀਆਂ। […]
ਇਤਿਹਾਸ – ਭਾਈ ਤਾਰੂ ਸਿੰਘ
ਭਾਈ ਤਾਰੂ ਸਿੰਘ (1720-1745)ਅਠਾਰ੍ਹਵੀਂ ਸਦੀ ਦੇ ਇਤਿਹਾਸ ਦੇ ਸ਼ਹੀਦਾਂ ਵਿੱਚੋਂ ਇੱਕ ਮਹਾਨ ਸਿੱਖ ਸ਼ਹੀਦ ਹਨ, ਆਪ ਦਾ ਜਨਮ ਪਿੰਡ ਪੂਹਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਭਾਈ ਤਾਰੂ ਸਿੰਘ ਜਨਮ :- 1720 (ਪਿੰਡ ਪੂਹਲਾ, ਅੰਮ੍ਰਿਤਸਰ) ਮੌਤ :- 1745 (ਲਾਹੋਰ) ਧਰਮ :- ਸਿੱਖ ਮੁਗਲਾਂ ਦੇ ਜੁਲਮ ਸੋਧੋ 1716 ਈ: ‘ਚ ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਨ੍ਹਾਂ ਦੇ […]

