ਅਕਾਲ ਚਲਾਣਾ ਮਸਕੀਨ ਜੀ

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ ਜੀ ਦਾ ਜਨਮ ਬਾਬਾ ਕਰਤਾਰ ਸਿੰਘ ਜੀ ਦੇ ਘਰ 1934 ਨੂੰ ਹੋਇਆ। ਪੰਜਾਬ ਦੇ ਓਜਾੜੇ ਸਮੇ ਰਾਜਸਥਾਨ ਦੇ ਸ਼ਹਿਰ ਅਲਵਾਰ ਆ ਗਏ , ਨਿਰਮਲੇ ਸੰਤ […]

ਮਾਛੀਵਾੜਾ ਭਾਗ 13

ਮਾਛੀਵਾੜਾ ਭਾਗ 13 “ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ […]

ਮਾਛੀਵਾੜਾ ਭਾਗ 6

ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ ਬੋਲ ਨਾਲ ਜੰਗਲ […]

ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 7

ਗੁਰੂ ਗੋਬਿੰਦ ਸਿੰਘ ਜੀ ਭਾਗ 7 ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਸਾਹਿਬ ਤੇ ਸਿੰਚਾਈ ਬਾਕੀ ਗੁਰੂ ਸਹਿਬਾਨਾਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ […]

ਹੋਲੀ ਤੇ ਹੋਲਾ ਮਹੱਲਾ – ਜਾਣੋ ਇਤਿਹਾਸ

ਪੌਰਾਣਕਤਾ ਹੋਲੀ ਇੱਕ ਪੁਰਾਣਾ ਤਿਓਹਾਰ ਹੈ। ਹਰਨਾਖਸ਼ ਦੀ ਭੈਣ ਹੋਲਿਕਾ ਜਿਸ ਨੂੰ ਵਰ ਸੀ ਕਿ ਅੱਗ ਸਾੜ ਨਹੀਂ ਸਕਦੀ , ਉਹ ਭਗਤ ਪ੍ਰਹਲਾਦ ਨੂੰ ਲੈ ਕੇ ਅੱਗ ਦੇ ਵਿੱਚ ਬੈਠ ਗਈ। ਪ੍ਰਮਾਤਮਾ ਦੀ ਕਿਰਪਾ ਪ੍ਰਹਿਲਾਦ ਬਚ ਗਿਆ। ਹੋਲਿਕਾ ਸੜ ਗਈ ਉਸ ਦਿਨ ਤੋਂ ਹੋਲੀ ਮਨਾਉਂਦੇ ਨੇ। ਸਮੇਂ ਤੇ ਹਾਲਾਤਾਂ ਨੇ ਇਹ ਤਿਉਹਾਰ ਨੂੰ ਬੜਾ ਗੰਦਾ […]

6 ਦਸੰਬਰ ਦਾ ਇਤਿਹਾਸ – ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਜੀ

🔹 ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ 🔹 ਮਾਤਾ ਜੀ: ਮਾਤਾ ਨਾਨਕੀ ਜੀ ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.) ਪ੍ਰਕਾਸ਼ ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ) ਮਹਿਲ: ਮਾਤਾ ਗੁਜਰ ਕੌਰ ਜੀ ਸੰਤਾਨ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ਼ਹੀਦੀ ਦਿਨ: 11 ਮੱਘਰ, […]

ਖਾਲਸਾ

ਲੋਕਾਂ ਦੀਆਂ ਬੋਲੀਆਂ ਤੇ ਖਾਲਸੇ ਦਾ ਬੋਲਾ ਏ । ਲੋਕਾਂ ਦੀਆਂ ਹੋਲੀਆਂ ਤੇ ਖਾਲਸੇ ਦਾ ਹੋਲਾ ਏ । ਲੋਕਾਂ ਦੀਆਂ ਪੱਗਾ ਤੇ ਖਾਲਸੇ ਦਾ ਦਸਤਾਰਾ ਏ । ਲੋਕਾਂ ਦੀਆਂ ਦਾੜੀਆਂ ਤੇ ਖਾਲਸੇ ਦਾ ਦਾਹੜਾ ਏ । ਲੋਕਾਂ ਦੀ ਦਾਲ ਹੈ ਤੇ ਖਾਲਸੇ ਦਾ ਦਾਲਾ ਏ । ਲੋਕਾਂ ਦੀ ਸਬਜੀ ਤੇ ਖਾਲਸੇ ਦਾ ਭਾਜਾ ਏ । […]

ਗੁਰੂ ਪਿਤਾ ਬਾਬਾ ਮਹਿਤਾ ਕਾਲੂ ਜੀ (ਭਾਗ-10)

ਗੁਰੂ ਪਿਤਾ ਬਾਬਾ ਮਹਿਤਾ ਕਾਲੂ ਜੀ (ਭਾਗ-10) ਬਾਬਾ ਮਹਿਤਾ ਕਾਲੂ ਜੀ (ਕਲਿਆਣ ਚੰਦ) ਦਾ ਜਨਮ ਸਨ 1440 ਈ: ਨੂੰ ਬਾਬਾ ਸ਼ਿਵਰਾਮ ਜੀ ਦੇ ਘਰ ਮਾਤਾ ਬਨਾਰਸੀ ਜੀ ਦੀ ਪਾਵਨ ਕੁੱਖੋ ਕੱਤੇ ਮਹੀਨੇ ਹੋਇਆ। ਕੁਝ ਲੇਖਕ ਬਾਬਾ ਜੀ ਦਾ ਜਨਮ ਤਲਵੰਡੀ ਮੰਨਦੇ ਆ , ਪਰ ਪੱਠੇਵਿੰਡ ਪਿੰਡ ਜਿਸ ਨੂੰ ਹੁਣ ਡੇਰਾ ਸਾਹਿਬ ਕਹਿੰਦੇ ਆ। ਤਰਨਤਾਰਨ ਸਾਹਿਬ […]

22 ਵਾਰਾਂ – ਭਾਗ 13

3 ਮਲਾਰ ਕੀ ਵਾਰ ਮਹਲਾ ੧ ‘ਮਲਾਰ’ ਰਾਗ ਬਾਰੇ ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਫੁਰਮਾਨ ਕੀਤਾ ਹੈ: ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ॥(ਪੰਨਾ 1283) ਇਸ ਦੇ ਰੂਪ ਬਾਰੇ ਲਿਖਿਆ ਹੈ ਕਿ , ਮੂੰਹ ਵਿਚ ਪਾਠ ਤੇ ਚਮਕਦਾ ਚਿਹਰਾ ਅਤੇ ਚੜ੍ਹੀ ਜਵਾਨੀ ਜਿਸ ’ਤੇ ਚੰਦਨ ਮਲ-ਮਲ ਖੁਸ਼ਬੂ ਪੈਦਾ ਕੀਤੀ […]

ਅਨੰਦਪੁਰ ਤੋ ਸਰਸਾ ਤੱਕ (ਭਾਗ-2)

ਅਨੰਦਪੁਰ ਤੋ ਸਰਸਾ ਤੱਕ (ਭਾਗ-2) ਮਈ ਤੋ ਦਸੰਬਰ ਤੱਕ ਅਨੰਦਪੁਰ ਘੇਰੇ ਨੂੰ ਕਰੀਬ 7 ਮਹੀਨੇ ਹੋ ਗਏ ਸੀ , ਭੁੱਖ ਕਰਕੇ ਸਰੀਰਾਂ ਨਾਲੋਂ ਮਾਸ ਵੀ ਝੜਣ ਲੱਗ ਪਿਆ ਸੀ ਐਸੀ ਹਾਲਤ ਚ ਭੁੱਖ ਦੇ ਦੁੱਖ ਕਰਕੇ ਕੁਝ ਸਿੰਘਾਂ ਨੇ ਨਿਕਲ ਜਾਣ ਨੂੰ ਕਿਹਾ ਤਾਂ ਮਹਾਰਾਜ ਨੇ ਸਮਝਾਇਆ ,ਪਰ ਵਾਰ ਵਾਰ ਕਹਿਣ ਤੇ ਦਸਮੇਸ਼ ਜੀ ਨੇ […]

Begin typing your search term above and press enter to search. Press ESC to cancel.

Back To Top