ਨਰੈਣੂ ਮਹੰਤ
ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲਾ ਸਥਾਨ ਹੈ।ਇਸ ਪਾਵਨ ਅਸਥਾਨ ਪ੍ਰਤੀ ਸਿੱਖਾਂ ਦੀ ਸ਼ਰਧਾ ਬਹੁਤ ਵੱਡੀ ਹੈ।ਇਸੇ ਸ਼ਰਧਾ ਤਹਿਤ ਹੀ ਮਹਾਰਾਜਾ ਰਣਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਂ `ਤੇ ਕਈ ਮੁਰੱਬੇ ਜ਼ਮੀਨ ਲਗਾਈ।ਨਹਿਰੀ ਸਿੰਚਾਈ ਕਾਰਨ ਜ਼ਮੀਨ ਦੀ ਆਮਦਨ ਚੋਖੀ ਸੀ ਅਤੇ […]
ਰਾਇ ਬੁਲਾਰ ਮੁਹੰਮਦ ਭੱਟੀ
ਰਾਇ ਬੁਲਾਰ ਮੁਹੰਮਦ ਭੱਟੀ ਦਾ ਜਨਮ ਪਿੰਡ ਕੋਟ ਹੁਸੈਨ ਦੇ ਵੱਡੇ ਜ਼ਿਮੀਂਦਾਰ ਰਾਇ ਭੋਇ ਖਾਨ ਭੱਟੀ ਦੇ ਘਰ 1447 ਈਸਵੀ ਨੂੰ ਹੋਇਆ। ਕੋਟ ਹੁਸੈਨ ਹੀ ਬਾਅਦ ਵਿਚ ਰਾਇ ਭੋਇ ਖਾਨ ਭੱਟੀ ਦੇ ਨਾਂਅ ਨਾਲ ਰਾਇ ਭੋਇ ਦੀ ਤਲਵੰਡੀ ਵਜੋਂ ਜਾਣਿਆ ਜਾਣ ਲੱਗਾ ਜੋ ਅੱਜ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੋਣ ਕਾਰਨ, ਪੂਰੇ ਸੰਸਾਰ […]
ਨਿਹੰਗ ਸਿੰਘ ਬਾਰੇ ਪੂਰੀ ਜਾਣਕਾਰੀ
ਨਿਹੰਗ ਫ਼ਾਰਸੀ ਬੋਲੀ ਦਾ ਸ਼ਬਦ ਹੈ; ਜਿਸ ਦੇ ਅਰਥ ਹਨ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਜੀ ਦੇ ਰਾਜਸੀ ਭਾਵ ਮੀਰੀ ਦੇ ਵਾਰਸ (ਨੁਮਾਇੰਦੇ) ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ-ਬਾਦਸ਼ਾਹੀ ਤਾਜ਼ ਨਾਲ ਕਰਦੇ ਹਨ। […]
ਰਹਿਰਾਸ ਸਾਹਿਬ
ਰਹਿਰਾਸ ਸਾਹਿਬ ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ […]
ਸਿੱਖ ਕਾ ਪਰਦਾ ਕਬਹੁੰ ਨਾ ਖੋਲੈ
ਗੁਰੂ ਨਾਨਕ ਦੇਵ ਸੱਚੇ ਪਾਤਸ਼ਾਹ ਜੀ ਦਾ ਇੱਕ ਪਰਮ ਪਿਆਰਾ ਸਿੱਖ ਭਾਈ ਮੂਲਾ ਗੁਰੂ ਨਾਨਕ ਦੇਵ ਜੀ ਦੇ ਪਿਆਰ ਵਿੱਚ ਰੰਗੇ ਜੀਵਨ ਵਾਲਾ ਗੁਰਸਿੱਖ ਸੀ, ਇੱਕ ਦਿਨ ਭਾਈ ਮੂਲੇ ਦੇ ਘਰ ਇੱਕ ਠੱਗ ਆਇਆ ਜਿਸਦਾ ਭੇਖ ਸਿੱਖੀ ਵਾਲਾ ਸੀ ਇਹੀ ਨਹੀਂ ਉਸਨੂੰ ਜੁਬਾਨੀ ਗੁਰਬਾਣੀ ਕੰਠ ਸੀ । ਭਾਈ ਮੂਲੇ ਨੇ ਉਸਨੂੰ ਗੁਰੂ ਨਾਨਕ ਦੇਵ ਜੀ […]
ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ
ਜਿੰਨਾ ਚਿਰ ਤਕ ਮਨੁੱਖ ਜਿਉਦਾਂ ਹੈ ਕੋਈ ਨਾ ਕੋਈ ਉਸ ਨੂੰ ਮਾੜਾ ਜਰੂਰ ਆਖੇਗਾ ਇਹ ਸੰਸਾਰ ਦਾ ਇਕ ਅਹਿਮ ਨਿਯਮ ਹੈ ਜਿਉਦੇ ਜੀਅ ਆਢ ਗੁਆਢ ਰਿਸਤੇਦਾਰ ਪਿੰਡ ਦਾ ਜਾ ਪਰਿਵਾਰ ਦਾ ਮੈਬਰ ਜਰੂਰ ਕੋਈ ਆਪ ਨੂੰ ਮਾੜਾ ਆਖੇਗਾ । ਪਰ ਜਦੋ ੳਹ ਮਰ ਗਿਆ ਜਿਹੜੇ ਉਸ ਨੂੰ ਮਾੜਾ ਆਖਦੇ ਸੀ ਉਹ ਵੀ ਮਰੇ ਹੋਏ ਦੇ […]
ਕਾਰ ਸੇਵਾ (31 ਮਾਰਚ 1973)
ਪੰਜਾਬ ਉਜਾੜੇ ਤੋ ਬਾਦ 1973 ਨੂੰ ਪਹਿਲੀ ਵਾਰ ਦਰਬਾਰ ਸਾਹਿਬ ਸਰੋਵਰ ਦੀ ਕਾਰ ਸੇਵਾ ਹੋਈ 31 ਮਾਰਚ ਨੂੰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦ ਗੰਜ ਸਾਹਿਬ ਤੋ ਪੰਜ ਪਿਆਰਿਆਂ ਦੀ ਅਗਵਾਈ ਚ ਜਲੂਸ ਨਿਕਲਿਆ ਪੰਜ ਪਿਆਰਿਆ ਏ ਸੀ ਬਾਬਾ ਖੜਕ ਸਿੰਘ ਆਟਾ ਮੰਡੀ ਵਾਲੇ ਬਾਬਾ ਸੇਵਾ ਸਿੰਘ ਅਨੰਦਪੁਰ ਵਾਲੇ ਬਾਬਾ ਗੁਰਮੁਖ ਸਿੰਘ ਕਾਰ ਸੇਵਾ ਵਾਲੇ […]
ਗੁਰੂ ਨਾਨਕ ਸਾਹਿਬ ਜੀ ਤੇ ਭਾਈ ਸੰਗਤੀਆ ਜੀ
ਗੁਰੂ ਨਾਨਕ ਸਾਹਿਬ ਜੀ ਦਾ ਵਿਆਹ ਅੱਚਲ ਬਟਾਲੇ ਨਗਰ ਵਿੱਚ ਸਾਡੇ ਮਾਤਾ ਸੁਲੱਖਣੀ ਜੀ ਨਾਲ ਹੋਇਆ ਸੀ । ਇਸ ਕਰਕੇ ਗੁਰੂ ਨਾਨਕ ਸਾਹਿਬ ਜੀ ਬਟਾਲੇ ਨਗਰ ਵਿੱਚ ਆਉਦੇ ਜਾਂਦੇ ਸਨ ਜਿਸ ਕਰਕੇ ਬਟਾਲੇ ਨਗਰ ਦੇ ਬਹੁਤ ਜਿਆਦਾ ਲੋਕ ਗੁਰੂ ਸਾਹਿਬ ਜੀ ਦੇ ਸ਼ਰਧਾਲੂ ਬਣ ਗਏ ਸਨ । ਬਟਾਲੇ ਨਗਰ ਦੇ ਵਿੱਚ ਇਕ ਤਰਖਾਨ ਸਿੱਖ ਰਹਿੰਦਾ […]
ਭਾਈ ਸਾਧ ਜੀ ਬਾਰੇ ਜਾਣਕਾਰੀ
ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਸਿੱਖੀ ਦਾ ਪ੍ਰਚਾਰ ਚਾਰੇ ਪਾਸੇ ਫੈਲ ਚੁੱਕਾ ਸੀ । ਭਾਈ ਗੁਰਦਾਸ ਜੀ ਦਾ ਕਥਨ ਹੈ ਕਿ ਸਿੱਖ ਅਸਥਾਨ ਸਭ ਜਗਤ ਦੇ , ‘ ਨਾਨਕ ਆਦਿ ਮਤੇ ਜੇ ਕੋਆ ” ਗੁਰੂ ਅੰਗਦ ਦੇਵ ਜੀ ਨੇ ਟਿੱਕ ਕੇ , ਗੁਰੂ ਅਮਰਦਾਸ ਜੀ ਨੇ ਮੰਜੀਆਂ ਅਸਥਾਪ ਕੇ , ਗੁਰੂ ਰਾਮਦਾਸ […]
ਇਤਿਹਾਸ – ਗੁਰਦੁਆਰਾ ਹਾਂਡੀ ਸਾਹਿਬ ਜੀ , ਦਾਨਾਪੁਰ – ਪਟਨਾ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (ਗੋਬਿੰਦ ਰਾਏ ਜੀ) ਪੰਜਾਬ ਨੂੰ ਜਾਣ ਲੱਗੇ ਇਥੇ ਰੁਕੇ.ਇੱਥੇ ਲੋਕਾਂ ਨੇ ਗੁਰੂ ਸਾਹਿਬ ਅਤੇ ਸੰਗਤਾਂ ਦਾ ਨਿੱਘਾ ਸੁਆਗਤ ਕੀਤਾ. ਇਕ ਬੁੱਢੀ ਔਰਤ ਨੇ ਹਰ ਕਿਸੇ ਨੂੰ ਭਾਂਡੇ (ਹਾਂਡੀ ) ਵਿਚ ਖਿਚੜੀ ਖਵਾਉਣ ਦੀ ਸੇਵਾ ਕੀਤੀ . ਉਸਨੇ ਗੁਰੂ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਉੱਥੇ ਕੁਝ ਹੋਰ ਸਮਾਂ ਉੱਥੇ ਰੁਕੇ, […]

