ਚਮਕੌਰ ਦੀ ਗੜੀ ਜੰਗ ਸ਼ੁਰੂ (ਭਾਗ -4)

ਚਮਕੌਰ ਦੀ ਗੜੀ ਜੰਗ ਸ਼ੁਰੂ (ਭਾਗ -4) 7 ਪੋਹ ਦੀ ਸ਼ਾਮ ਕਲਗੀਧਰ ਪਿਤਾ ਚਮਕੌਰ ਬਾਹਰ ਇਕ ਬਾਗ ਚ ਜਾ ਰੁਕੇ , ਜਿਥੇ ਦਮਦਮਾ ਸਾਹਿਬ ਬਣਿਆ ਹੁਣ ਚਮਕੌਰ ਦੇ ਚੋਧਰੀ ਦੋ ਭਰਾ ਜਗਤ ਸਿੰਘ ਤੇ ਰੂਪ ਚੰਦ ਸੀ। ਇਨ੍ਹਾਂ ਨੂੰ ਸਤਿਗੁਰਾਂ ਦੇ ਆਉਣ ਦਾ ਪਤਾ ਲੱਗਾ ਤਾਂ ਰੂਪ ਚੰਦ ਨੇ ਹੱਥ ਜੋੜ ਬੇਨਤੀ ਕੀਤੀ , ਪਾਤਸ਼ਾਹ […]
ਛੋਟਾ ਘੱਲੂਘਾਰਾ ਦਿਵਸ

ਛੋਟਾ ਘੱਲੂਘਾਰਾ ਦਿਵਸ (3 ਜੇਠ 17 ਮਈ 1746) ਗੁਰੂ ਨਾਨਕ ਨਾਮ ਲੇਵਾ ਸਿੱਖ, ਬੀਬੀਆਂ, ਬੱਚੇ, ਇਹ ਪੋਸਟ ਇਕ ਵਾਰ ਜਰੂਰ ਸਾਰੇ ਪੜਿਓ। ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ ਖ਼ਾਨ ਲਾਹੌਰ ਦਾ ਸੂਬੇਦਾਰ ਬਣਿਆ। ਲਖਪਤ ਰਾਏ ਇਸ ਦਾ ਦੀਵਾਨ ਸੀ। ਦੀਵਾਨ ਲਖਪਤ ਰਾਏ ਅਤੇ ਇਸ ਦੇ ਭਰਾ ਜਸਪਤ ਰਾਏ ਨੇ ਸਿੱਖਾਂ ਨੂੰ ਮੂਲੋਂ ਹੀ […]
22 ਵਾਰਾਂ – ਭਾਗ 4

ਟੁੰਡੇ ਅਸਰਾਜੈ ਕੀ ਵਾਰ ਲੋਕ-ਵਾਰ ਅਨੁਸਾਰ ਰਾਜਾ ਸਾਰੰਗ ਦੇ ਪੁੱਤਰ ਅਸਰਾਜੇ ਨੂੰ ਉਸ ਦੇ ਮਤਰੇਏ ਭਰਾਵਾਂ ਸਰਦੂਲ ਰਾਏ ਅਤੇ ਸੁਲਤਾਨ ਖਾਨ ਨੇ ਗਲੋਂ ਲਾਹੁਣ ਲਈ ਹੱਥ ਕੱਟ ਕੇ ਅੰਨ੍ਹੇ ਖੂਹ ਵਿਚ ਸੁੱਟ ਦਿੱਤਾ ਅਤੇ ਅਫਵਾਹ ਉਡਾ ਦਿੱਤੀ ਕਿ ਉਸ ਨੂੰ ਸ਼ੇਰ ਖਾ ਗਿਆ। ਵਣਜਾਰਿਆਂ ਦਾ ਇਕ ਕਾਫ਼ਲਾ ਉਸ ਖੂਹ ਦੇ ਕੋਲੋਂ ਦੀ ਲੰਘ ਰਿਹਾ ਸੀ […]
ਸ਼ਹੀਦੀ ਦਿਹਾੜਾ ਭਾਈ ਉਦੈ ਸਿੰਘ

ਸ਼ਹੀਦੀ ਦਿਹਾੜਾ ਭਾਈ ਉਦੈ ਸਿੰਘ 7 ਪੋਹ (22 ਦਸੰਬਰ 1704) ਕਿਲ੍ਹੇ ਚੋ ਨਿਕਲ ਬਹੀਰ ਅਜੇ ਸ਼ਾਹੀ ਟਿੱਬੀ ਨੇੜੇ ਹੀ ਪਹੁੰਚੀ ਸੀ ਜਦੋ ਸਾਰੀਆ ਕਸਮਾਂ ਤੋੜ ਹਿੰਦੂ ਮੁਗਲ ਫੌਜ ਅਚਾਨਕ ਇਕ ਦਮ ਚੜ੍ਹ ਆਈ। ਗੁਰੂ ਗੋਬਿੰਦ ਸਿੰਘ ਪਾਤਸ਼ਾਹ ਨੇ ਆਪਣੇ ਚੋਟੀ ਦੇ ਮਹਾਨ ਜਰਨੈਲ ਭਾਈ ਉਦੇ ਸਿੰਘ ਨੂੰ ਕੋਲ ਸੱਦਿਆ (ਕਵੀ ਸੰਤੋਖ ਸਿੰਘ ਕਹਿੰਦੇ ਉਦੈ ਸਿੰਘ […]
ਮਾਛੀਵਾੜਾ ਭਾਗ 7

ਮਾਛੀਵਾੜਾ ਭਾਗ 7 ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ ਗਾਲ੍ਹ ਕੱਢੀ । ਉਹ ਵੀ ਚਲਿਆ ਗਿਆ । ਦੁਰਗੀ ਨੂੰ ਜੋਸ਼ ਆ ਗਿਆ । ਉਸ ਦੇ ਅੰਦਰ ਅਣਖ ਤੇ ਧਰਮ ਮਿਲ ਕੇ ਜਾਗੇ । ਉਹ […]
ਇਤਿਹਾਸ – ਨਿਡਰ ਬੀਬੀ ਧਰਮ ਕੌਰ ਚਵਿੰਡਾ

ਬੀਬੀ ਧਰਮ ਕੌਰ , ਬਹਾਦਰ ਸਿੰਘ ਚਵਿੰਡਾ ਅੰਮ੍ਰਿਤਸਰ ਦੀ ਸੂਰਬੀਰ ਨਿਡਰ ਜੰਗਜ਼ ਨੂੰਹ ਸੀ । ਜਿਸ ਨੇ ਆਪਣੇ ਵਿਆਹ ਤੋਂ ਦੋ ਘੰਟੇ ਬਾਦ ਪੱਟੀ ਦੇ ਫੌਜਦਾਰ ਜਵਰ ਬੇਗ ਦੀਆਂ ਕਮੀਨੀਆਂ ਚਾਲਾਂ ਨੂੰ ਭਾਪ ਲਿਆ ।੨੦ ਬੀਬੀਆਂ ਨੇ ਸੈਂਕੜੇ ਮੁਗਲਾਂ ਦਾ ਟਾਕਰਾਂ ਕੀਤਾ । ਦੋ ਸੌ ਤੋਂ ਵੱਧ ਸਿਪਾਹੀ ਮੌਤ ਦੇ ਘਾਟ ਉਤਾਰ ਦਿੱਤੇ ਤਾਂ ਵੈਰੀ […]
ਜੋੜ ਮੇਲਾ ਛੇਹਾਟਾ ਸਾਹਿਬ

ਜੋੜ ਮੇਲਾ ਛੇਹਾਟਾ ਸਾਹਿਬ (ਬਸੰਤ ਪੰਚਵੀ) ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਵੱਡੇ ਭਰਾ ਪ੍ਰਿਥੀ ਚੰਦ ਨੇ ਗੁਰਤਾਗੱਦੀ ਲਈ ਕਈ ਪਾਪੜ ਵੇਲੇ , ਪਰ ਗੱਲ ਨਾ ਬਣੀ। ਆਖੀਰ ਫੌਜਦਾਰ ਸੁਲਹੀ ਖਾਨ ਨੂੰ ਪੈਸੇ ਦੇਣੇ ਕਰਕੇ ਟੈਕਸ ਵਸੂਲਣ ਦੇ ਬਹਾਨੇ ਅੰਬਰਸਰ ਤੇ ਚੜਾ ਲਿਆਇਆ। ਇਹਨਾਂ ਦਿਨਾਂ ਚ ਬਾਬਾ ਬੁੱਢਾ ਸਾਹਿਬ ਜੀ ਦੀ ਅਸੀਸ ਦੇ ਨਾਲ […]
ਇਤਿਹਾਸ ਗੁ: ਦਾਤਨਸਰ ਸਾਹਿਬ ਜੀ – ਮੁਕਤਸਰ

ਸਤਿਗੁਰ ਗੁਰੂ ਗੋਬਿੰਦ ਸਿੰਘ ਜੀ ਗੁਰਦੁਆਰਾ ਟਿੱਬੀ ਸਾਹਿਬ ਦੇ ਅਸਥਾਨ ਤੋਂ ਆ ਕੇ ਅੰਮ੍ਰਿਤ ਵੇਲੇ ਦਾਤਣ ਕੁਰਲਾ ਕਰ ਰਹੇ ਸਨ ਤੇ ਅਚਾਨਕ ਇਕ ਮੁਸਲਮਾਨ ਜੋ ਸਿੱਖ ਦੇ ਭੇਸ ਵਿੱਚ ਪਿੱਛੋਂ ਦੀ ਆ ਕੇ ਤਲਵਾਰ ਦਾ ਵਾਰ ਕੀਤਾ ਜੋ ਗੁਰੂ ਸਾਹਿਬ ਨੇ ਬੜੀ ਫੁਰਤੀ ਨਾਲ ਰੋਕ ਕੇ ਜਲ ਵਾਲਾ ਸਰਬ ਲੋਹ ਦਾ ਗੜਵਾ ਮਾਰ ਕੇ ਉਸ […]
22 ਵਾਰਾਂ ਆਖਰੀ ਭਾਗ – ਭਾਗ 22

21. ਬਸੰਤ ਕੀ ਵਾਰ ਮਹਲ ੫ ‘ਬਸੰਤ’ ਬੜਾ ਪੁਰਾਤਨ ਤੇ ਪ੍ਰਸਿੱਧ ਰਾਗ ਹੈ। ਇਸ ਰਾਗ ਦਾ ਬਸੰਤ ਰੁੱਤ ਨਾਲ ਬੜਾ ਗਹਿਰਾ ਸੰਬੰਧ ਹੈ। ਇਸ ਨੂੰ ਮੌਸਮੀ ਜਾਂ ਰਿਤੂ ਕਾਲੀਨ ਰਾਗ ਮੰਨਿਆ ਜਾਂਦਾ ਹੈ। ਬਸੰਤ ਰਾਗ ਦੀ ਰਚਨਾ ਪੂਰਬੀ ਮੇਲ ਤੋਂ ਹੋਈ ਮੰਨੀ ਜਾਂਦੀ ਹੈ। ਇਸ ਵਿਚ ਰਿਸ਼ਭ, ਧੈਵਤ ਕੋਮਲ, ਮਧਿਅਮ ਦੋਵੇਂ ਅਤੇ ਹੋਰ ਸਭ ਸੁਰ […]
22 ਵਾਰਾਂ – ਭਾਗ 15

7 ਮਾਰੂ ਵਾਰ ਮਹਲਾ ੩ ‘ਰਾਗ ਮਾਰੂ’ ਇਕ ਪੁਰਾਤਨ ਅਤੇ ਕਠਿਨ ਰਾਗ ਹੈ। ਪੁਰਾਤਨ ਸੰਗੀਤ ਗ੍ਰੰਥਾਂ ਵਿਚ ਇਸ ਨੂੰ ਬੀਰ ਰਸੀ ਰਾਗ ਕਿਹਾ ਗਿਆ ਹੈ। ਪ੍ਰਾਚੀਨ ਗ੍ਰੰਥਾਕਾਰ ਇਸ ਨੂੰ ਮਾਰੁਵ, ਮਾਰਵ, ਮਾਰਵਿਕ, ਆਦਿ ਨਾਮਾਂ ਨਾਲ ਜਾਣਿਆ ਅੰਕਿਤ ਕਰਦੇ ਹਨ। ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਨੂੰ ਮਾਰੂ ਰਾਗ ਹੀ ਲਿਖਿਆ ਗਿਆ ਹੈ। ਪੁਰਾਤਨ ਰਾਗ […]