ਸਿੱਖ ਕਾ ਪਰਦਾ ਕਬਹੁੰ ਨਾ ਖੋਲੈ
ਗੁਰੂ ਨਾਨਕ ਦੇਵ ਸੱਚੇ ਪਾਤਸ਼ਾਹ ਜੀ ਦਾ ਇੱਕ ਪਰਮ ਪਿਆਰਾ ਸਿੱਖ ਭਾਈ ਮੂਲਾ ਗੁਰੂ ਨਾਨਕ ਦੇਵ ਜੀ ਦੇ ਪਿਆਰ ਵਿੱਚ ਰੰਗੇ ਜੀਵਨ ਵਾਲਾ ਗੁਰਸਿੱਖ ਸੀ, ਇੱਕ ਦਿਨ ਭਾਈ ਮੂਲੇ ਦੇ ਘਰ ਇੱਕ ਠੱਗ ਆਇਆ ਜਿਸਦਾ ਭੇਖ ਸਿੱਖੀ ਵਾਲਾ ਸੀ ਇਹੀ ਨਹੀਂ ਉਸਨੂੰ ਜੁਬਾਨੀ ਗੁਰਬਾਣੀ ਕੰਠ ਸੀ । ਭਾਈ ਮੂਲੇ ਨੇ ਉਸਨੂੰ ਗੁਰੂ ਨਾਨਕ ਦੇਵ ਜੀ […]
ਮਾਛੀਵਾੜਾ ਭਾਗ 9
ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ ਲੈ ਨਹੀਂ ਸਕਦਾ […]
ਗੁਰੂ ਗੋਬਿੰਦ ਸਿੰਘ ਜੀ – ਭਾਗ 6
ਕੁਨਿੰਘਮ ਲਿਖਦੇ ਹਨ, ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਐਸੀ ਰੂਹ ਫੂਕੀ ਜਿਸਨੇ ਨਾ ਸਿਰਫ ਸਿਖਾਂ ਦੇ ਤਨ ਮਨ ਨੂੰ ਬਦਲ ਦਿਤਾ, ਉਨਾਂ ਦੀ ਅਕਲ, ਸ਼ਕਲ, ਹਿੰਮਤ ਤੇ ਤਾਕਤ ਸਭ ਕੁਛ ਬਦਲ ਕੇ ਰਖ ਦਿਤਾ “। ਸਾਧੂ ਟ.ਲ .ਵਾਸਵਾਨੀ ਲਿਖਦੇ ਹਨ ,”ਜੋ ਕੰਮ ਹਜ਼ਾਰਾਂ ਰਲ ਕੇ ਨਾ ਕਰ ਸਕੇ, ਓਹ ਗੁਰੂ ਗੋਬਿੰਦ ਸਿੰਘ ਜੀ […]
ਮਾਈ ਸੇਵਾਂ ਜੀ
ਪਹਿਲੇ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ – ਮਦੀਨੇ ਵਲੋਂ ਆਏ ਤਾਂ ਅਫ਼ਗਾਨਿਸਤਾਨ ਰਾਹੀਂ ਪ੍ਰਚਾਰ ਕਰਦੇ ਆਏ । ਇਨ੍ਹਾਂ ਦੇ ਪ੍ਰਚਾਰ ਸਦਕਾ ਉਸ ਵੇਲੇ ਤੋਂ ਕਾਬਲ ਵਿਚ ਸਿੱਖ ਸੰਗਤ ਬਣ ਚੁੱਕੀ ਸੀ । ਇਸ ਤਰ੍ਹਾਂ ਦੀ ਸੰਗਤ ਵਿੱਚੋਂ ਹੀ ਇਕ ਬੀਬੀ ਹੋਈ ਜਿਹੜੀ ਮਾਈ ਸੇਵਾਂ ਦੇ ਨਾਂ ਕਰ ਕੇ ਪ੍ਰਸਿੱਧ ਹੋਈ । ਇਹ ਫਿਰ ਅੰਮ੍ਰਿਤਸਰ […]
ਮਾਘੀ ਦਾ ਇਤਿਹਾਸ
ਮੁਕਤਸਰ ਸਾਹਿਬ ਦਾ ਇਤਿਹਾਸ 40 ਮੁਕਤੇ ਬੀਤੇ ਸਮੇਂ ਦੌਰਾਨ ਮੁਕਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਬਣੇ ਇਸ ਇਤਿਹਾਸਿਕ ਸ਼ਹਿਰ ਦਾ ਪਹਿਲਾ ਨਾਂ ਖਿਦਰਾਣਾ ਸੀ ਅਤੇ ਇਸ ਜਗ੍ਹਾ ”ਤੇ ਖਿਦਰਾਣੇ ਦੀ ਢਾਬ ਸੀ। ਇਹ ਇਲਾਕਾ ਜੰਗਲੀ ਹੋਣ ਕਰਕੇ ਇਥੇ ਅਕਸਰ ਪਾਣੀ ਦੀ ਘਾਟ ਰਹਿੰਦੀ ਸੀ। ਪਾਣੀ ਦੀ ਧਰਤੀ ਹੇਠਲੀ ਸਤਹ ਬਹੁਤ ਜ਼ਿਆਦਾ ਨੀਵੀਂ ਹੋਣ ਕਰਕੇ ਜੇਕਰ ਕੋਈ […]
22 ਵਾਰਾਂ ਭਾਗ 9
ਵਾਰ ਰਾਣੇ ਕੈਲਾਸ ਤਥਾ ਮਾਲਦੇ ਕੀ ਲੋਕ-ਕਹਾਣੀ ਅਨੁਸਾਰ ਕੈਲਾਸ਼ ਦੇਵ ਅਤੇ ਮਾਲਦੇਵ ਦੋਵੇਂ ਰਾਜਪੂਤ ਭਰਾ ਸਨ ਅਤੇ ਦੋਵੇਂ ਜਹਾਂਗੀਰ ਬਾਦਸ਼ਾਹ ਦੇ ਸਮੇਂ ਕਾਂਗੜੇ ਦੇ ਇਲਾਕੇ ਵਿਚ ਆਪਣੀ ਰਿਆਸਤ ਦੇ ਮਾਲਿਕ ਸਨ। ਇਹ ਦੋਵੇਂ ਮੁਗਲ ਬਾਦਸ਼ਾਹ ਨੂੰ ਕਰ ਦਿੰਦੇ ਸਨ। ਬਾਦਸ਼ਾਹ ਇਨ੍ਹਾਂ ਪ੍ਰਤੀ ਅੰਦਰੋ-ਅੰਦਰ ਵੈਰ ਰੱਖਦਾ ਸੀ। ਇਕ ਦਿਨ ਬਾਦਸ਼ਾਹ ਨੇ ਆਪਣੀ ਕਿੜ ਕੱਢਣ ਲਈ ਦੋਹਾਂ […]
ਮਾਛੀਵਾੜਾ ਭਾਗ 12
“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ ਨੂੰ ਸੰਬੋਧਨ ਕਰ […]
ਨਿਤਨੇਮ
ਧੰਨ ਗੁਰੂ ਅਰਜਨ ਦੇਵ ਜੀ ਨੂੰ ਇਕ ਸਿੱਖ ਨੇ ਬੇਨਤੀ ਕੀਤੀ , ਸਤਿਗੁਰੂ ਜੀ ਮੈ ਨਿਤਨੇਮ ਤਾਂ ਕਰਦਾ ਹਾਂ ਪਰ ਫਿਰ ਛੁਟ ਜਾਂਦਾ। ਬੜਾ ਯਤਨ ਕਰਦਾ ਗੁਰਮਤਿ ਦੇ ਰਾਹ ਤੁੁਰਨ ਦਾ , ਤੁਰਦਾ ਵੀ ਹਾਂ , ਪਰ ਫਿਰ ਡਿਗ ਜਾਨਾ। ਕਿਰਪਾ ਕਰਕੇ ਦਸੋ ਮੈ ਕੀ ਕਰਾਂ ….. ਪਾਤਸ਼ਾਹ ਨੇ ਬਚਨ ਕਹੇ , ਅਰਦਾਸ , ਅਰਦਾਸ […]
ਇਤਿਹਾਸ – ਗੋਰਖਨਾਥ ਤੇ ਗੁਰੂ ਨਾਨਕ ਦੇਵ ਜੀ
ਗੋਰਖਨਾਥ ਤੇ ਗੁਰੂ ਨਾਨਕ ਦੇਵ ਜੀ – (ਭਾਗ-6) ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਜਦੋ ਸਿੱਧ ਮੰਡਲੀ ਨੂੰ ਮਿਲੇ ਤਾ ਸਿਧਾਂ ਦੇ ਗੁਰੂ ਗੋਰਖਨਾਥ ਨੇ ਕਈ ਸਵਾਲ ਕੀਤੇ। ਇੱਕ ਵਾਰਤਾ ਇਸ ਤਰਾਂ ਹੈ ਗੋਰਖ ਨੇ ਕਿਆ ਹੇ ਨਾਨਕ ਤੁਸੀ ਜੋਗ ਦਾ ਭੇਖ ਧਾਰੋ ਗੁਰੂ ਵਾਲੇ ਬਣੋ ਨ-ਗੁਰੇ ਦੀ ਗਤਿ ਨਹੀ। ਗੁਰੂ ਬਾਬੇ ਨੇ ਕਿਹਾ ਗੋਰਖ […]
ਦਰਸ਼ਨੀ ਡਿਊੜੀ ਤੋ ਦਰਬਾਰ ਸਾਹਿਬ ਜੀ ਤੱਕ ਦੇ 84 ਕਦਮਾਂ ਦਾ ਇਤਿਹਾਸ
ਦਰਸ਼ਨੀ ਡਿਊੜੀ ਤੋ ਦਰਬਾਰ ਸਾਹਿਬ ਜੀ ਤੱਕ ਦੇ 84 ਕਦਮਾਂ ਦਾ ਇਤਿਹਾਸ ਜੋ 99% ਸੰਗਤ ਨੂੰ ਨਹੀ ਪਤਾ ਹੋਵੇ ਗਾ ਆਉ ਅੱਜ ਜਾਣਕਾਰੀ ਪ੍ਰਾਪਤ ਕਰੀਏ ਜੀ । ਦਾਸ ਦੇ ਨਾਲ ਦੇ ਪਿੰਡ ਡੇਹਰੀਵਾਲ ਜਿਲਾ ਅੰਮ੍ਰਿਤਸਰ ਸਾਹਿਬ ਤੋ ਗੁਰਸਿੱਖ ਬਜੁਰਗ ਜੋ ਦੁਨੀਆਂ ਨੂੰ ਕਾਫੀ ਸਮਾ ਪਹਿਲਾ ਅਲਵਿੱਦਾ ਆਖ ਗਏ ਸਨ । ਜਿਹਨਾ ਨੂੰ ਸਾਰੇ ਗਿਆਨੀ ਜੀ […]

