ਮਾਛੀਵਾੜਾ ਭਾਗ 12

“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ ਨੂੰ ਸੰਬੋਧਨ ਕਰ […]
ਇਤਿਹਾਸ – ਗੁਰਦੁਆਰਾ ਸ਼੍ਰੀ ਰਵਾਲਸਰ ਸਾਹਿਬ ਜੀ, ਮੰਡੀ

ਇਸ ਪਵਿੱਤਰ ਅਸਥਾਨ ਤੇ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਸਲਮਾਨ ਬਾਦਸ਼ਾਹ ਔਰੰਗਜੇਬ ਦੇ ਹਿੰਦੂ ਧਰਮ ਵਿਰੁੱਧ ਜ਼ੁਲਮ ਨੂੰ ਰੋਕਣ ਲਈ ਅਤੇ ਦੇਸ਼ ਨੂੰ ਸਦੀਆਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਬਾਈ – ਧਾਰ ਦੇ ਪਹਾੜੀ ਰਾਜਿਆਂ ਨਾਲ ਸੰਨ 1701 ਵਿਚ ਇੱਕ ਮੀਟਿੰਗ ਕੀਤੀ ਸੀ। ਇਸ ਅਸਥਾਨ ਤੇ ਗੁਰੂ ਸਾਹਿਬ ਨੇ […]
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਇਸਲਾਮ ਧਾਰਨ ਕਰਨ ਲਈ ਮਜਬੂਰ ਕਰਨਾ

ਔਰੰਗਜ਼ੇਬ ਉਸ ਸਮੇਂ ਰਾਵਲ ਪਿੰਡੀ ਵਲ ਗਿਆ ਹੋਇਆ ਸੀ। ਉਹ ਗੁਰੂ ਜੀ ਬਾਰੇ ਆਪਣੇ ਵਜ਼ੀਰ ਇਨਸਾਫ਼ ਤੇ ਵੱਡੇ ਕਾਜ਼ੀ ਨੂੰ ਹੁਕਮ ਦੇ ਗਿਆ ਸੀ। ਉਸ ਦੇ ਮੁਤਾਬਕ ਵੱਡੇ ਕਾਜ਼ੀ ਨੇ ਪਹਿਲਾਂ ਕੁਝ ਸ਼ਰ੍ਹਾ ਦੇ ਆਲਮ ਗੁਰੂ ਜੀ ਪਾਸ ਭੇਜੇ ਤਾਂ ਕਿ ਗੁਰੂ ਜੀ ਨਾਲ ਧਰਮ ਚਰਚਾ ਕਰਕੇ ਉਹਨਾਂ ਨੂੰ ਇਸਲਾਮ ਦੀ ਵਡਿਆਈ ਦਾ ਕਾਇਲ ਕਰਨ। […]
ਪਾਪੀ ਵਜੀਰ ਖਾਨ ਦੀ ਮੌਤ

ਸਰਦਾਰ ਰਤਨ ਸਿੰਘ ਭੰਗੂ ਲਿਖਦੇ ਨੇ ਚੱਪੜ ਚਿੜੀ ਦੀ ਜੰਗ ਚ ਵਜੀਦੇ ਨੂੰ ਜਾਨੋਂ ਨਹੀ ਮਾਰਿਆ , ਸਹਿਕਦੇ ਹੋਏ ਨੂੰ ਫੜ ਲਿਆ। (ਡਾ ਗੰਡਾ ਸਿੰਘ ਵੀ ਲਿਖਦੇ ਆ ਬਾਬਾ ਬੰਦਾ ਸਿੰਘ ਨੇ ਫਤਹਿ ਸਿੰਘ ਹੁਣਾ ਨੂੰ ਪਹਿਲਾ ਹੀ ਕਿਹਾ ਸੀ ਜਿਵੇ ਵੀ ਹੋਵੇ ਵਜੀਦਾ ਫੜ ਲਿਆ ਜਾਵੇ ਉਹ ਪਾਪੀ ਬਚਣਾ ਨਹੀਂ ਚਾਹੀਦਾ) ਸਿੰਘਾਂ ਨੇ ਸਰਹੰਦ […]
ਮਾਛੀਵਾੜਾ ਭਾਗ 14

ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ ਭਾਈ ! ” […]
ਮਾਛੀਵਾੜਾ ਭਾਗ 13

“ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ ਘਰ ਹਨ ? […]
ਮਾਛੀਵਾੜਾ ਭਾਗ 15

ਮਾਛੀਵਾੜੇ ਤੋਂ ਚਲੇ ਗੁਰੂ , ਪਹੁੰਚੇ ਗ੍ਰਾਮ ਕਨੇਚ ॥ ਫਤੇ ਪੈਂਚ ਮਸੰਦ ਨੇ , ਕੀਨੋ ਗੁਰ ਸੈ ਪੇਚ ।। ( ਪੰਥ ਪ੍ਰਕਾਸ਼ , ੨੭੮ ) ਗਿਆਨੀ ਗਿਆਨ ਸਿੰਘ ਜੀ ਪੰਥ ਪ੍ਰਕਾਸ਼ ਵਿਚ ਲਿਖਦੇ ਹਨ ਕਿ ਮਾਛੀਵਾੜੇ ਤੋਂ ਪੈਦਲ ਚੱਲ ਕੇ ਸਤਿਗੁਰੂ ਜੀ ਕਨੇਚ ਪਿੰਡ ਵਿਚ ਪਹੁੰਚੇ । ਉਹਨਾਂ ਦੇ ਨਾਲ ਭਾਈ ਦਇਆ ਸਿੰਘ , ਭਾਈ […]
14 ਸਤੰਬਰ – ਚੰਦੋ ਕਲਾਂ ਕਾਂਡ (1981)

9 ਸਤੰਬਰ 1981 ਨੂੰ ਲਾਲਾ ਜਗਤ ਨਰਾਇਣ ਦਾ ਕਤਲ ਹੋਇਆ। 12 ਸਤੰਬਰ ਨੂੰ ਅਖ਼ਬਾਰ ਚ ਪੰਜਾਬ ਸਰਕਾਰ ਵੱਲੋਂ ਬਿਆਨ ਛਪਿਆ ਕਿ ਲਾਲਾ ਜੀ ਦੇ ਕਤਲ ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਮੁੱਖ ਸਾਜ਼ਿਸ਼ਕਾਰੀ ਆ। ਇਸ ਵੇਲੇ ਸੰਤ ਜੀ ਸਿੱਖੀ ਪ੍ਰਚਾਰ ਲਈ ਚੰਦੋ ਕਲਾਂ ਪਿੰਡ (ਹਰਿਆਣੇ ) ਚ ਪ੍ਰੋਗਰਾਮ ਤੇ ਸੀ (ਏਹੀ ਬਹੁਤ ਆ ਸਮਝਣ ਲਈ ਕੇ […]
ਮਾਛੀਵਾੜਾ ਭਾਗ 16 ਤੇ ਆਖਰੀ

ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ […]
ਗੁਰੂ ਕੇ ਲੰਗਰ ਦੇ ਭਾਂਡੇ ਮਾਂਜਣ ਦੀ ਮਹੱਤਤਾ

ਗੁਰੂ ਸਹਿਬਾਨ ਐਸੇ ਬੰਦੇ ਨਹੀਂ ਲੱਭਿਆ ਕਰਦੇ ਸਨ ਜਿਹਨਾਂ ਦਾ ਰਾਜਸੀ ਪ੍ਰਤਾਪ ਹੋਵੇ ਜਾਂ ਜਿਨ੍ਹਾਂ ਪਾਸ ਮਾਇਆ ਬਹੁਤੀ ਹੋਵੇ ,ਉਹ ਬੇਗਰਜ ਸੇਵਕ ਲੱਭਦੇ ਸਨ ਜਾਂ ਅਜਿਹੇ ਸੇਵਕਾਂ ਨੂੰ ਉਹ ਆਪ ਤਿਆਰ ਕਰ ਲੈਂਦੇ ਸਨ , ਜਦ ਗੁਰੂ ਅਮਰਦਾਸ ਜੀ ਪਹਿਲੀ ਵਾਰ ਗੁਰੂ ਅੰਗਦ ਦੇਵ ਜੀ ਨੂੰ ਮਿਲੇ ਤਾਂ ਗੁਰੂ ਜੀ ਨੂੰ ਦਿਸ ਪਿਆ ਕੇ ਕੁਦਰਤ […]