ਚਮਕੌਰ ਦੀ ਗੜੀ ਜੰਗ ਸ਼ੁਰੂ (ਭਾਗ -4)

ਚਮਕੌਰ ਦੀ ਗੜੀ ਜੰਗ ਸ਼ੁਰੂ (ਭਾਗ -4) 7 ਪੋਹ ਦੀ ਸ਼ਾਮ ਕਲਗੀਧਰ ਪਿਤਾ ਚਮਕੌਰ ਬਾਹਰ ਇਕ ਬਾਗ ਚ ਜਾ ਰੁਕੇ , ਜਿਥੇ ਦਮਦਮਾ ਸਾਹਿਬ ਬਣਿਆ ਹੁਣ ਚਮਕੌਰ ਦੇ ਚੋਧਰੀ ਦੋ ਭਰਾ ਜਗਤ ਸਿੰਘ ਤੇ ਰੂਪ ਚੰਦ ਸੀ। ਇਨ੍ਹਾਂ ਨੂੰ ਸਤਿਗੁਰਾਂ ਦੇ ਆਉਣ ਦਾ ਪਤਾ ਲੱਗਾ ਤਾਂ ਰੂਪ ਚੰਦ ਨੇ ਹੱਥ ਜੋੜ ਬੇਨਤੀ ਕੀਤੀ , ਪਾਤਸ਼ਾਹ […]

22 ਵਾਰਾਂ – ਭਾਗ 18

13 ਬਿਲਾਵਲ ਕੀ ਵਾਰ ਮਹਲਾ ੪ ‘ਬਿਲਾਵਲ’ ਬੜਾ ਪ੍ਰਸਿੱਧ ਅਤੇ ਪੁਰਾਤਨ ਰਾਗ ਹੈ। ਮੱਧਕਾਲੀ ਅਤੇ ਆਧੁਨਿਕ ਹਰ ਸੰਗੀਤ ਗ੍ਰੰਥ ਵਿਚ ਇਸ ਦਾ ਵਰਣਨ ਮਿਲਦਾ ਹੈ, ਜਿਸ ਤੋਂ ਇਸ ਦੇ ਅਤਿਅੰਤ ਲੋਕਪ੍ਰਿਯ ਹੋਣ ਦਾ ਸਬੂਤ ਭਲੀ-ਭਾਂਤ ਮਿਲ ਜਾਂਦਾ ਹੈ। ਵਰਤਮਾਨ ਥਾਟ ਪੱਧਤੀ ਨੂੰ ਮੰਨਣ ਵਾਲੇ ਵਿਦਵਾਨਾਂ ਨੇ ਇਸ ਰਾਗ ਦੀ ਰਚਨਾ ਬਿਲਾਵਲ ਥਾਟ ਤੋਂ ਹੋਈ ਮੰਨੀ […]

ਬੰਦਾ ਬਹਾਦਰ ਦੀ ਸ਼ਹਾਦਤ – ਭਾਗ ਚੌਥਾ ਆਖਰੀ

ਬੰਦਾ ਬਹਾਦਰ ਨੂੰ ਸੰਗਲਾਂ ਵਿਚ ਜਕੜ ਕੇ ਲੋਹੇ ਦੇ ਪਿੰਜਰੇ ਵਿਚ ਰਖਕੇ, ਉਤੇ ਨੰਗੀਆਂ ਤਲਵਾਰਾ ਵਾਲਾ ਪਹਿਰੇਦਾਰ, ਤਕਰੀਬਨ 200 ਸਿਖਾਂ ਦੇ ਸਿਰ ਨੇਜਿਆਂ ਤੇ ਟੰਗ ਕੇ ਲਾਹੌਰ ਲਿਜਾਏ ਗਏ। , ਜਕਰੀਆ ਖਾਨ ਦਾ ਹੁਕਮ ਹੋਇਆ ਕੀ ਇਨਾ ਸਿਖਾਂ ਦੀ ਦਿੱਲੀ ਸ਼ਹਿਰਾਂ ਤੇ ਬਾਜ਼ਾਰਾਂ ਵਿਚ ਨੁਮਾਈਸ਼ ਲਗਾਈ ਜਾਏ। ਜਕਰੀਆ ਖਾਨ ਦਿਲੀ ਦੀ ਨੁਮਾਇਸ਼ ਵਾਸਤੇ ਇਹ 200 […]

ਮੋਰਚਾ ਫਤਹਿ

ਮੋਰਚਾ ਫਤਹਿ (1935/36) 1 ਦਸੰਬਰ 1935 ਨੂੰ ਸਿੱਖਾਂ ਤੇ ਮੁਸਲਮਾਨਾਂ ਚ ਥੋੜ੍ਹਾ ਜਿਹਾ ਝਗੜਾ ਹੋਇਆ, ਜਿਸ ਕਰਕੇ ਧਾਰਾ 144 ਲਾਕੇ ਨਾਲ ਹੀ ਅੰਗਰੇਜ ਸਰਕਾਰ ਨੇ 2 ਦਸੰਬਰ ਨੂੰ ਸਿੱਖਾਂ ਦੇ ਕਿਰਪਾਨ ਪਾਉਣ ਤੇ ਪਾਬੰਦੀ ਲਾ ਦਿੱਤੀ। ਕੁਝ ਸਿੱਖ ਆਗੂ ਪੰਜਾਬ ਦੇ ਗਵਰਨਰ ਨੂੰ ਮਿਲੇ ਕੇ ਕਿਰਪਾਨ ਤੋ ਪਾਬੰਦੀ ਹਟਾਈ ਜਾਵੇ ਪਰ ਕੁਝ ਨ ਬਣਿਆ। ਜਿਸ […]

22 ਵਾਰਾਂ ਭਾਗ 21

19. ਰਾਮਕਲੀ ਕੀ ਵਾਰ ਮਹਲਾ ੫ ‘ਰਾਮਕਲੀ ਕੀ ਵਾਰ’ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਚਾਰਨ ਕੀਤੀ ਹੋਈ ਹੈ। ਇਸ ਵਾਰ ਦੀਆਂ ਅੱਠ-ਅੱਠ ਤੁਕਾਂ ਦੀਆਂ 22 ਪਉੜੀਆਂ ਹਨ। ਹਰ ਇਕ ਪਉੜੀ ਨਾਲ ਦੋ-ਦੋ ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਨ। ਇਸ ਤਰ੍ਹਾਂ ਸਲੋਕਾਂ ਦੀ ਕੁਲ ਗਿਣਤੀ 44 ਹੈ। ਸਲੋਕਾਂ ਦੀਆਂ ਤੁਕਾਂ ਵਿਚ ਸਮਾਨਤਾ ਨਹੀਂ […]

ਇਤਿਹਾਸ – ਅਕਾਲੀ ਫੂਲਾ ਸਿੰਘ

ਅਕਾਲੀ ਫੂਲਾ ਸਿੰਘ ਅਕਾਲੀ ਫੂਲਾ ਸਿੰਘ (1761-1823) ਸਿੱਖ ਰਾਜ ਦੇ ਸਮੇਂ ਮਹਾਨ ਜਰਨੈਲ ਹੋਏ ਹਨ। ਉਹ ਬੁੱਢਾ ਦਲ ਦੇ ਛੇਵੇ ਜੱਥੇਦਾਰ ਸਨ। ਜਨਮ :- 1761 ਸੰਗਰੂਰ ਮੌਤ :- 1823 ਖ਼ੈਬਰ ਪਖ਼ਤੁਨਖ਼ਵਾ ਪ੍ਰਸਿੱਧੀ ਸਿੱਖ ਜਰਨੈਲ, ਨਿਹੰਗ ਸਿੰਘਾਂ ਦੇ ਲੀਡਰ ਕੀਰਤਨ ਵਿੱਚ ਮਾਹਰ ਸਿੱਖ ਰਾਜ ਦੀਆਂ ਸੀਮਾਵਾਂ ਦਾ ਵਿਸਤਾਰ ਕਿੱਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ […]

22 ਵਾਰਾਂ ਭਾਗ 7

ਜੋਧੈ ਵੀਰੈ ਪੂਰਬਾਣੀ ਕੀ ਵਾਰ ਲੋਕ-ਰਵਾਇਤ ਅਨੁਸਾਰ ਪੂਰਬਾਣ ਨਾਂ ਦਾ ਇਕ ਰਾਜਪੂਤ ਰਾਜਾ ਸੀ ਜਿਸ ਦੇ ਦੋ ਬਹਾਦਰ ਪੁੱਤਰ ਸਨ ਜਿਨ੍ਹਾਂ ’ਚੋਂ ਇਕ ਦਾ ਨਾਂ ਜੋਧਾ ਅਤੇ ਦੂਜੇ ਦਾ ਨਾਂ ਵੀਰਾ ਸੀ। ਇਹ ਜੰਗਲ ਵਿਚ ਲੁਕ-ਛਿਪ ਕੇ ਡਾਕੇ ਮਾਰਦੇ ਹੁੰਦੇ ਸਨ। ਬਾਦਸ਼ਾਹ ਅਕਬਰ ਨੇ ਇਨ੍ਹਾਂ ਦੀ ਬਹਾਦਰੀ ਦੇ ਕਈ ਕਿੱਸੇ ਸੁਣ ਰੱਖੇ ਸਨ। ਇਕ ਦਿਨ […]

22 ਵਾਰਾਂ – ਭਾਗ 4

ਟੁੰਡੇ ਅਸਰਾਜੈ ਕੀ ਵਾਰ ਲੋਕ-ਵਾਰ ਅਨੁਸਾਰ ਰਾਜਾ ਸਾਰੰਗ ਦੇ ਪੁੱਤਰ ਅਸਰਾਜੇ ਨੂੰ ਉਸ ਦੇ ਮਤਰੇਏ ਭਰਾਵਾਂ ਸਰਦੂਲ ਰਾਏ ਅਤੇ ਸੁਲਤਾਨ ਖਾਨ ਨੇ ਗਲੋਂ ਲਾਹੁਣ ਲਈ ਹੱਥ ਕੱਟ ਕੇ ਅੰਨ੍ਹੇ ਖੂਹ ਵਿਚ ਸੁੱਟ ਦਿੱਤਾ ਅਤੇ ਅਫਵਾਹ ਉਡਾ ਦਿੱਤੀ ਕਿ ਉਸ ਨੂੰ ਸ਼ੇਰ ਖਾ ਗਿਆ। ਵਣਜਾਰਿਆਂ ਦਾ ਇਕ ਕਾਫ਼ਲਾ ਉਸ ਖੂਹ ਦੇ ਕੋਲੋਂ ਦੀ ਲੰਘ ਰਿਹਾ ਸੀ […]

21 ਫਰਵਰੀ ਦਾ ਇਤਿਹਾਸ – ਸਾਕਾ ਨਨਕਾਣਾਂ ਸਾਹਿਬ

21 ਫਰਵਰੀ ਨੂੰ ਸ਼ਹੀਦੀ ਦਿਹਾੜਾ ਗੁਰਦੁਵਾਰਾ ਨਨਕਾਣਾ ਸਾਹਿਬ ਜੀ ਵਿਖੇ ਹੋਏ ਸਿੰਘਾਂ ਦਾ ਰਿਹਾ ਹੈ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ ਹੈ, ਦਾ ਪ੍ਰਬੰਧ ਸੰਨ 1920 ਵਿੱਚ ਮਹੰਤ ਨਰਾਇਣ ਦਾਸ ਚਲਾਉਂਦਾ ਸੀ, ਜਿਹੜਾ ਸਾਰੀ ਮਹੰਤ ਸ਼੍ਰੇਣੀ ਵਿਚੋਂ ਅਤਿ ਦਰਜੇ ਦਾ ਸ਼ਰਾਬੀ ਅਤੇ […]

ਮਾਛੀਵਾੜਾ ਭਾਗ 2

ਮਾਛੀਵਾੜਾ ਭਾਗ 2 “ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ […]

Begin typing your search term above and press enter to search. Press ESC to cancel.

Back To Top