ਜੈਕਾਰਾ ਕੀ ਹੈ ?
ਜੈਕਾਰਾ ਕੋਈ ਰਸਮੀ ਬੋਲਾ ਨਹੀਂ ਜੋ ਆਮ ਸਮਝ ਲੈਂਦੇ ਨੇ ਜੈਕਾਰਾ ਸੱਚ ਦੀ ਆਵਾਜ਼ ਹੈ ਏ ਸਦਾ ਸਤਿ ਤੇ ਅਕਾਲੀ ਬੋਲਾ ਹੈ ਜਿਸ ਉਪਰ ਕਾਲ ਦਾ ਪ੍ਰਭਾਵ ਨਹੀ ਹਾਂ ਜੈਕਾਰੇ ਦਾ ਅਸਰ ਕਾਲ ਤੇ ਹਲਾਤ ਉਪਰ ਜਰੂਰ ਹੈ ਇਕ ਥੱਕਿਆ ਹਾਰਿਆ ਸ਼ਕਤੀਹੀਣ ਹੋਇਆ ਸਿੱਖ ਜਦੋ ਉੱਚੀ ਆਵਾਜ਼ ਚ ਜੈਕਾਰਾ ਗਜਉਦਾ ਹੈ ਜਾਂ ਕੰਨੀ ਸੁਣਦਾ ਹੈ […]
ਪੂਰਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ)ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ..ਓਹਨਾ ਨਾਲ ਸ਼ਹਾਦਤ ਤੋਂ […]
ਇਤਿਹਾਸ – ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ
5 ਫਰਵਰੀ ਦਾ ਇਤਿਹਾਸ ਭਗਤ ਰਵਿਦਾਸ ਜੇ ਦੇ ਜਨਮ ਦਿਹਾੜੈ ਦੀਆਂ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਝਾਤ ਮਾਰੀਏ ਇਤਿਹਾਸ ਤੇ ਜੀ । ਭਗਤ ਰਵਿਦਾਸ ਜੀ ਦਾ ਜਨਮ 5 ਫਰਵਰੀ ਸੰਨ 1377 ਈ. ਨੂੰ ਸੀਰ ਗੋਵਰਧਨਪੁਰ, ਬਨਾਰਸ (ਯੂ. ਪੀ.) ਵਿਖੇ ਹੋਇਆ। ਉਨ੍ਹਾਂ ਦੇ ਪਿਤਾਂ ਜੀ ਦਾ ਨਾਂ ਸ਼੍ਰੀ ਮਾਨ ਸੰਤੋਖ ਦਾਸ ਜੀ ਤੇ ਮਾਤਾ ਜੀ […]
ਸਰਸਾ ਤੋ ਚਮਕੌਰ ਤੱਕ (ਭਾਗ-3)
ਸਰਸਾ ਤੋ ਚਮਕੌਰ ਤੱਕ (ਭਾਗ-3) ਸ਼ਾਹੀ ਟਿੱਬੀ ਤੋ ਲੰਘ ਹਿੰਦੂ ਪਹਾੜੀ ਤੇ ਮੁਗਲ ਫ਼ੌਜ ਸਰਸਾ ਦੇ ਕੰਢੇ ਚੜ੍ਹ ਆਈ ਅੱਗੋਂ ਸਾਹਿਬਜ਼ਾਦਾ ਅਜੀਤ ਸਿੰਘ ਦੇ ਜਥੇ ਨੇ ਵੈਰੀਆਂ ਦੇ ਮੂੰਹ ਮੋੜ ਦਿੱਤੇ। ਸਰਸਾ ਦੇ ਕੰਢੇ ਤੇ ਬੜਾ ਤੱਕੜਾ ਯੁਧ ਹੋਇਆ। ਸਰਸਾ ਦੇ ਕੰਢੇ ਹੀ ਸਤਿਗੁਰੂ ਦਾ ਸਾਰਾ ਪਰਿਵਾਰ ਵਿੱਛੜਿਆ ਬਾਬਾ ਸੂਰਜ ਮੱਲ ਜੀ ਦੇ ਪੁੱਤਰ ਗੁਲਾਬ […]
ਇਤਿਹਾਸ – ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਸੰਪੂਰਨਤਾ ਤੇ ਦਮਦਮੀ ਟਕਸਾਲ ਦਾ ਆਰੰਭ ਦਿਵਸ
7 ਅਗਸਤ 23 ਸਾਉਣ 1706 ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਸੰਪੂਰਨਤਾ ਤੇ ਦਮਦਮੀ ਟਕਸਾਲ ਦਾ ਆਰੰਭ ਦਿਵਸ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਮੁਕਤਸਰ ਤੋਂ ਅੱਗੇ ਚੱਲਦਿਆਂ ਸਾਬੋ ਕੀ ਤਲਵੰਡੀ ਰੁਕੇ। ਸਤਿਗੁਰਾਂ ਨੇ ਸਿੱਖਾਂ ਨੂੰ ਧੀਰ ਮੱਲ ਕੋਲ ਭੇਜਿਆ ਕਿ ਜੋ ਪੰਜਵੇਂ ਪਾਤਸ਼ਾਹ ਜੀ ਨੇ ਪਾਵਨ ਸਰੂਪ ਲਿਖਵਾਇਆ ਸੀ ਉਹ ਲੈ ਕੇ ਆਉ। ਧੀਰ […]
ਬਰਛੇ ਨਾਲ ਟੈੰਕ ਦਾ ਮੁਕਾਬਲਾ
ਗ਼ਾਲਿਬ ਕਹਿੰਦਾ ਲਹੂ ਉਹ ਨਹੀਂ ਹੁੰਦਾ, ਜਿਹੜਾ ਰਗਾਂ ਚ ਦੌੜਦਾ। ਲਹੂ ਤੇ ਉਹ ਆ ਜਿਹੜਾ ਅੱਖਾਂ ਚੋਂ ਟਪਕੇ। ਰਗ਼ੋਂ ਮੇਂ ਦੌੜਨੇ-ਫਿਰਨੇ ਕੇ ਹਮ ਨਹੀਂ ਕਾਯਲ ਜਬ ਆਂਖ ਹੀ ਸੇ ਨ ਟਪਕਾ ਤੋ ਫਿਰ ਲਹੂ ਕਯਾ ਹੈ…. ਘੱਲੂਘਾਰੇ ਜੂਨ 84 ਚ ਜਦੋਂ ਭਾਰਤੀ ਫ਼ੌਜ ਦੀ ਕੋਈ ਵਾਹ ਪੇਸ਼ ਨ ਚੱਲੀ ਤਾਂ ਟੈੰਕ ਦਰਬਾਰ ਸਾਹਿਬ ਵੱਲ ਨੂੰ […]
15 ਮਈ – ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਜੀ
15 ਮਈ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ । ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ […]
ਇਹ ਕੀ ਦਗਾ ਏ…?
ਮਹਾਰਾਜਾ ਸ਼ੇਰ ਸਿੰਘ ਤੇ ਉਸਦੇ ਪੁੱਤਰ ਪ੍ਰਤਾਪ ਸਿੰਘ ਦਾ ਬੇਰਹਿਮੀ ਨਾਲ ਕਤਲ 15 ਸਤੰਬਰ 1843 ਨੂੰ ਅੱਸੂ ਦੀ ਸੰਗਰਾਂਦ ਦਾ ਦਿਹਾੜਾ ਸੀ। ਕੁਝ ਘੋੜ ਸਵਾਰ ਧੂੜ ਉਡਾਉਂਦੇ ਹੋਏ ਤੇਜ਼ ਗਤੀ ਨਾਲ ਲਾਹੌਰ ਦੇ ਸ਼ਾਹੀ ਕਿਲ੍ਹੇ ਵੱਲ ਆਉਂਦੇ ਦਿਸੇ। ਕਿਲ੍ਹੇ ਦੇ ਮੁੱਖ ਦਰਵਾਜ਼ੇ ਉੱਪਰ ਤਾਇਨਾਤ ਪਹਿਰੇਦਾਰ ਸਾਵਧਾਨ ਹੋ ਗਏ। ਜਦੋਂ ਇਹ ਘੋੜ ਸਵਾਰ ਲਾਗੇ ਆਏ ਤਾਂ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 16 ਤੇ ਆਖਰੀ
ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ […]
ਮਾਛੀਵਾੜਾ ਭਾਗ 4
ਮਾਛੀਵਾੜਾ ਭਾਗ 4 ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥ ( ਸਿਰੀ ਰਾਗੁ ਮਃ ੩ ) ਭਾਈ ਜੀਊਣਾ ਭਾਵੇਂ ਸੇਵਕ ਸੀ । ਉਸ ਨੇ ਗੁਰ […]

