ਮਾਛੀਵਾੜਾ ਭਾਗ 5

ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । ਅੱਗੇ ਨਿਕਲੇ । […]
ਮਾਛੀਵਾੜਾ ਭਾਗ 6

ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ ਬੋਲ ਨਾਲ ਜੰਗਲ […]
ਗੱਡੀ ਦਾ ਨੰਬਰ ਬੇਅੰਤੇ ਦਾ ਸੋਧਾ

ਬੰਬ ਦੀ ਤਿਆਰੀ ਕਰ ਕੇ ਸਿੰਘ ਕਾਰ ਖਰੀਦਣ ਲੀ ਦਿੱਲੀ ਚਲੇ ਗਏ ਕਮਰੇ ਚ ਬੈਠਿਆਂ ਭਾਈ ਹਵਾਰਾ ਅਖ਼ਬਾਰ ਦੇ ਪੰਨੇ ਫੋਲਦਿਆਂ ਇਕਦਮ ਰੁਕਿਆ ਬਣਗੀ ਗੱਲ ਲਾਗੋ ਭਾਈ ਭਿਓਰੇ ਨੇ ਕਿਹਾ ਕੀ ਹੋਇਆ ….? ਗੱਡੀ ਦੀ ਐਡ ਅੰਬੈਸਡਰ ਆ ਵਾਹ ਵਧਿਆ ਤਿੰਨੇ ਜਣੇ ਭਾਈ ਤਾਰਾ ,ਹਵਾਰਾ ਤੇ ਭਿਓਰਾ ਜੀ ਅਖ਼ਬਾਰਾਂ ਤੋ ਪਤਾ ਪੜ ਮੋਟਰਸਾਈਕਲ ਤੇ ਸਵਾਰ […]
ਮਾਛੀਵਾੜਾ ਭਾਗ 8

ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
ਮਾਛੀਵਾੜਾ ਭਾਗ 7

ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ ਗਾਲ੍ਹ ਕੱਢੀ । ਉਹ ਵੀ ਚਲਿਆ ਗਿਆ । ਦੁਰਗੀ ਨੂੰ ਜੋਸ਼ ਆ ਗਿਆ । ਉਸ ਦੇ ਅੰਦਰ ਅਣਖ ਤੇ ਧਰਮ ਮਿਲ ਕੇ ਜਾਗੇ । ਉਹ ਦੁਰਗਾ ਦਾ ਰੂਪ […]
ਮਾਛੀਵਾੜਾ ਭਾਗ 9

ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ ਲੈ ਨਹੀਂ ਸਕਦਾ […]
ਮਾਛੀਵਾੜਾ ਭਾਗ 11

ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ […]
ਮਾਛੀਵਾੜਾ ਭਾਗ 12

“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ ਨੂੰ ਸੰਬੋਧਨ ਕਰ […]
ਇਤਿਹਾਸ – ਗੁਰਦੁਆਰਾ ਸ਼੍ਰੀ ਰਵਾਲਸਰ ਸਾਹਿਬ ਜੀ, ਮੰਡੀ

ਇਸ ਪਵਿੱਤਰ ਅਸਥਾਨ ਤੇ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਸਲਮਾਨ ਬਾਦਸ਼ਾਹ ਔਰੰਗਜੇਬ ਦੇ ਹਿੰਦੂ ਧਰਮ ਵਿਰੁੱਧ ਜ਼ੁਲਮ ਨੂੰ ਰੋਕਣ ਲਈ ਅਤੇ ਦੇਸ਼ ਨੂੰ ਸਦੀਆਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਬਾਈ – ਧਾਰ ਦੇ ਪਹਾੜੀ ਰਾਜਿਆਂ ਨਾਲ ਸੰਨ 1701 ਵਿਚ ਇੱਕ ਮੀਟਿੰਗ ਕੀਤੀ ਸੀ। ਇਸ ਅਸਥਾਨ ਤੇ ਗੁਰੂ ਸਾਹਿਬ ਨੇ […]
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਇਸਲਾਮ ਧਾਰਨ ਕਰਨ ਲਈ ਮਜਬੂਰ ਕਰਨਾ

ਔਰੰਗਜ਼ੇਬ ਉਸ ਸਮੇਂ ਰਾਵਲ ਪਿੰਡੀ ਵਲ ਗਿਆ ਹੋਇਆ ਸੀ। ਉਹ ਗੁਰੂ ਜੀ ਬਾਰੇ ਆਪਣੇ ਵਜ਼ੀਰ ਇਨਸਾਫ਼ ਤੇ ਵੱਡੇ ਕਾਜ਼ੀ ਨੂੰ ਹੁਕਮ ਦੇ ਗਿਆ ਸੀ। ਉਸ ਦੇ ਮੁਤਾਬਕ ਵੱਡੇ ਕਾਜ਼ੀ ਨੇ ਪਹਿਲਾਂ ਕੁਝ ਸ਼ਰ੍ਹਾ ਦੇ ਆਲਮ ਗੁਰੂ ਜੀ ਪਾਸ ਭੇਜੇ ਤਾਂ ਕਿ ਗੁਰੂ ਜੀ ਨਾਲ ਧਰਮ ਚਰਚਾ ਕਰਕੇ ਉਹਨਾਂ ਨੂੰ ਇਸਲਾਮ ਦੀ ਵਡਿਆਈ ਦਾ ਕਾਇਲ ਕਰਨ। […]