ਭੇਖੀ ਸਿੱਖੀ ਅਤੇ ਅਸਲੀ ਸਿੱਖੀ

ਇੱਕ ਕਿਤਾਬ ਵਿੱਚ ਪੜੇ ਆ ਸੀ ਚੰਗਾ ਲੱਗਾ ਲਿਖ ਦਿੱਤਾ।। ਭੇਖੀ ਸਿੱਖੀ ਅਤੇ ਅਸਲੀ ਸਿੱਖੀ ਗੁਰੂ ਗੋਬਿੰਦ ਸਿੰਘ ਹਰ ਰੋਜ਼ ਸ਼ਾਮ ਨੂੰ ਸਿੰਘਾਂ ਨੂੰ ਨਾ ਲੈ ਕੇ ਸ਼ਿਕਾਰ ਖੇਡਣ ਜਾਂਦੇ ਅਤੇ ਸ਼ੇਰਾਂ ਤੇ ਚੀਤਿਆਂ ਦਾ ਸ਼ਿਕਾਰ ਕਰਦੇ। ਸ਼ਿਕਾਰ ਤੇ ਜਾਣ ਨਾਲ ਸਿੰਘਾਂ ਦੇ ਹੌਸਲੇ ਬਹੁਤ ਵਧ ਗਏ ਅਤੇ ਉਨ੍ਹਾਂ ਸ਼ੇਰਾਂ ਅੱਗੇ ਡੱਟਣਾ ਸ਼ੁਰੂ ਕਰ ਦਿੱਤਾ।ਇਕ […]
22 ਵਾਰਾਂ – ਭਾਗ 2

ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਦੀ ਧੁਨੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ‘ਮਾਝ ਕੀ ਵਾਰ ਮਹਲਾ 1’ ਨੂੰ ਇਸ ਧੁਨ ਉੱਪਰ ਗਾਉਣ ਦਾ ਆਦੇਸ਼ ਕੀਤਾ ਹੈ। ‘ਮੁਰੀਦ’ ਤੇ ‘ਚੰਦ੍ਰਹੜਾ’ ਅਕਬਰ ਦੇ ਦੋ ਰਾਜਪੂਤ ਫੌਜੀ ਸਨ। ਮੁਰੀਦ ਨੂੰ ਮਲਕ ਦਾ ਖ਼ਿਤਾਬ ਮਿਲਿਆ ਹੋਇਆ ਸੀ ਜਿਸ ਕਰਕੇ ਉਸ ਨੂੰ ਮਲਕ ਮੁਰੀਦ ਕਿਹਾ ਜਾਂਦਾ ਸੀ। ਚੰਦ੍ਰਹੜਾ ਦੀ […]
22 ਵਾਰਾ – ਭਾਗ 12

ਵਾਰ ਮਾਝ ਕੀ ਮਹਲਾ ੧ ਸੰਗੀਤ ਸ਼ਾਸਤਰੀਆਂ ਦੇ ਵਿਚਾਰ ਅਨੁਸਾਰ ਰਾਗ ‘ਮਾਝ’ ਪੰਜਾਬ ਦੇ ਮਾਝੇ ਇਲਾਕੇ ਦੀ ਲੋਕ-ਧੁਨ ਤੋਂ ਵਿਕਸਿਤ ਹੋਇਆ ਹੈ। ਗੁਰੂ ਸਾਹਿਬਾਨ ਦੇ ਸਮਕਾਲੀ ਸੰਗੀਤ ਗ੍ਰੰਥਾਂ ਵਿਚ ਮਾਝ ਰਾਗ ਦਾ ਉਲੇਖ ਬਿਲਕੁਲ ਨਹੀਂ ਮਿਲਦਾ। ਇਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਗੁਰੂ ਸਾਹਿਬਾਨ ਨੇ ਜਿੱਥੇ ਲੋਕ-ਕਾਵਿ-ਰੂਪਾਂ ਨੂੰ ਆਪਣੀ ਬਾਣੀ ਵਿਚ ਵਰਤਿਆ ਉਥੇ […]
ਦਿੱਲੀ ਫਤਿਹ ਦਿਹਾੜਾ

11 ਮਾਰਚ 1783 ਵੈਸੇ ਤਾਂ ਖ਼ਾਲਸੇ ਨੇ ਕਈ ਵਾਰ ਦਿੱਲੀ ਨੂੰ ਜਿੱਤੇ ਜਿੱਤੇ ਛੱਡਿਆ ਪਰ 1783 ਦਿੱਲੀ ਫਤਹਿ ਦਾ ਖਾਸ ਇਤਿਹਾਸ ਹੈ ਕਰੋੜਸਿੰਘੀਆ ਮਿਸਲ ਦੇ ਜਥੇਦਾਰ ਸਰਦਾਰ ਬਘੇਲ ਸਿੰਘ ਨੇ 40000 ਫ਼ੌਜ ਨਾਲ ਦਿੱਲੀ ਤੇ ਚੜ੍ਹਾਈ ਕੀਤੀ ਇਸ ਵੇਲੇ ਨਾਲ ਸ: ਜੱਸਾ ਸਿੰਘ ਰਾਮਗੜ੍ਹੀਆ , ਜੱਸਾ ਸਿੰਘ ਆਹਲੂਵਾਲੀਆ ਸ:ਰਾਏ ਸਿੰਘ ਭੰਗੀ ਆਦਿਕ ਸਰਦਾਰ ਵੀ ਸਨ […]
22 ਵਾਰਾਂ – ਭਾਗ 14

5 . ਸੂਹੀ ਕੀ ਵਾਰ ਮਹਲਾ ੩ ‘ਸੂਹੀ’ ਇਕ ਅਪ੍ਰਚਲਿਤ ਰਾਗ ਹੈ। ਪੁਰਾਤਨ ਮੱਧਕਾਲੀਨ ਜਾਂ ਆਧੁਨਿਕ ਸੰਗੀਤ ਗ੍ਰੰਥਾਂ ਵਿਚ ਇਸ ਰਾਗ ਦਾ ਉਲੇਖ ਨਹੀਂ ਮਿਲਦਾ। ਮੱਧਕਾਲੀ ਧਾਰਮਿਕ ਗ੍ਰੰਥਾਂ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਰਾਗ ਅਧੀਨ ਬਾਣੀ, ਅੰਕਿਤ ਹੈ। ਕਈ ਵਿਦਵਾਨ ‘ਸੂਹਾ’ ਰਾਗ ਨੂੰ ਹੀ ਸੂਹੀ ਰਾਗ ਮੰਨਦੇ ਹਨ। ‘ਗੁਰ ਸ਼ਬਦ ਰਤਨਾਕਰ ਮਹਾਨ ਕੋਸ਼’ […]
ਇਤਿਹਾਸ – ਗੁਰਦੁਆਰਾ ਮੰਜੀ ਸਾਹਿਬ ਜੀ – ਮਨੀਮਾਜਰਾ

ਸ਼੍ਰੀ ਗੁਰੂ ਹਰਿ ਰਾਏ ਜੀ ਦੇ ਸਪੁੱਤਰ ਸ਼੍ਰੀ ਰਾਮ ਰਾਏ ਜੀ ਦੀ ਧਰਮ ਪਤਨੀ ਮਾਤਾ ਰਾਜ ਕੌਰ ਜੀ ਨੇ ਦੇਹਰਾਦੂਨ ਤੋਂ ਆਪਣੇ ਪਤੀ ਰਾਮ ਰਾਏ ਜੀ ਤੋਂ ਨਾਰਾਜ਼ ਹੋ ਕੇ ਮਨੀਮਾਜਰਾ ਵਿਖੇ ਆ ਕੇ ਨਿਵਾਸ ਕੀਤਾ। ਰਾਮ ਰਾਏ ਜੀ ਨੇ ਔਰੰਗਜੇਬ ਨੂੰ ਖੁਸ਼ ਕਰਨ ਲਈ ਬਾਣੀ ਦੀ ਤੁਕ ਬਦਲ ਦਿਤੀ ਸੀ , ਜਦੋਂ ਕੇ “ਮਿੱਟੀ […]
22 ਵਾਰਾਂ – ਭਾਗ 20

17. ਗੂਜਰੀ ਕੀ ਵਾਰ ਮਹਲਾ ੫ ‘ਗੂਜਰੀ’ ਇਕ ਪੁਰਾਤਨ ਰਾਗ ਹੈ। ਇਸ ਦਾ ਸੁਰਾਤਮਕ ਸਰੂਪ ਕਰੁਣਾ ਰਸ ਦਾ ਧਾਰਨੀ ਹੈ ਜਿਸ ਕਰਕੇ ਇਹ ਗੰਭੀਰ ਪ੍ਰਕਿਰਤੀ ਦੀਆਂ ਭਗਤੀ-ਭਾਵ ਵਾਲੀਆਂ ਰਚਨਾਵਾਂ ਦੇ ਗਾਇਨ ਲਈ ਅਤਿ ਢੁਕਵਾਂ ਹੈ। ਰਾਗ ਗੂਜਰੀ, ਤੋੜੀ ਦੀ ਵੰਨਗੀ ਹੈ, ਇਸੇ ਕਰਕੇ ਕਈ ਸੰਗੀਤ ਪ੍ਰੇਮੀ ਇਸ ਨੂੰ ‘ਗੂਜਰੀ ਤੋੜੀ’ ਵੀ ਆਖਦੇ ਹਨ। ਸ੍ਰੀ ਗੁਰੂ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 2

ਗੁਰੂ ਗੋਬਿੰਦ ਸਿੰਘ ਜੀ ਭਾਗ 2 ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , […]
ਸਰਸਾ ਤੋ ਚਮਕੌਰ ਤੱਕ (ਭਾਗ-3)

ਸਰਸਾ ਤੋ ਚਮਕੌਰ ਤੱਕ (ਭਾਗ-3) ਸ਼ਾਹੀ ਟਿੱਬੀ ਤੋ ਲੰਘ ਹਿੰਦੂ ਪਹਾੜੀ ਤੇ ਮੁਗਲ ਫ਼ੌਜ ਸਰਸਾ ਦੇ ਕੰਢੇ ਚੜ੍ਹ ਆਈ ਅੱਗੋਂ ਸਾਹਿਬਜ਼ਾਦਾ ਅਜੀਤ ਸਿੰਘ ਦੇ ਜਥੇ ਨੇ ਵੈਰੀਆਂ ਦੇ ਮੂੰਹ ਮੋੜ ਦਿੱਤੇ। ਸਰਸਾ ਦੇ ਕੰਢੇ ਤੇ ਬੜਾ ਤੱਕੜਾ ਯੁਧ ਹੋਇਆ। ਸਰਸਾ ਦੇ ਕੰਢੇ ਹੀ ਸਤਿਗੁਰੂ ਦਾ ਸਾਰਾ ਪਰਿਵਾਰ ਵਿੱਛੜਿਆ ਬਾਬਾ ਸੂਰਜ ਮੱਲ ਜੀ ਦੇ ਪੁੱਤਰ ਗੁਲਾਬ […]
ਸਿੱਖ ਧਰਮ ਵਿੱਚ ਔਰਤ ਦਾ ਸਥਾਨ – (ਭਾਗ- 1)

*ਸਿੱਖ ਧਰਮ ਵਿੱਚ ਔਰਤ ਦਾ ਸਥਾਨ* *(ਭਾਗ- 1)* ਸਿੱਖ ਧਰਮ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ, ਭਾਰਤ ਵਰਸ਼ ਵਿੱਚ ਪ੍ਰਚਲਿਤ ਪ੍ਰਮੁੱਖ ਦੋ ਧਰਮਾਂ ਵਿੱਚ ਕਾਫੀ ਗਿਰਾਵਟ ਆ ਚੁੱਕੀ ਸੀ। ਜੇ ਆਪਾਂ ਉਸ ਸਮੇਂ ਦੀ ਔਰਤ ਦੀ ਹਾਲਤ ਤੇ ਨਜ਼ਰ ਮਾਰੀਏ ਤਾ ਪਤਾ ਲਗਦਾ ਹੈ ਕਿ- ਹਰੇਕ ਮੱਤ ਵਿੱਚ ਔਰਤ ਨੂੰ ਇੱਕ ਵਸਤੂ ਤੋਂ ਵੱਧ ਕੁੱਝ […]