ਮਾਛੀਵਾੜਾ ਭਾਗ 5

ਮਾਛੀਵਾੜਾ ਭਾਗ 5 ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । […]

ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ

ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ ‘ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ਯਾਤਰਾ ਸਮੇਂ ਪਧਾਰੇ ਸੀ | ਗੁਰੂ ਜੀ ਗੁਰਨੇ ਤੋਂ ਗੋਬਿੰਦਪੁਰਾ ਪਹੁੰਚੇ | ਉਸ ਤੋਂ ਬਾਅਦ […]

ਮੱਚਦਾ ਭਾਂਬੜ

ਵੋ ਸ਼ਮਾਂ ਕਿਹਾ ਬੁਜੇ ਜਿਸੇ ਰੌਸ਼ਨ ਖੁਦਾ ਕਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਜ਼ਫ਼ਰਨਾਮਾ ਚ ਲਿਖਿਆ, “ਐ ਔਰੰਗਜ਼ੇਬ ਕੀ ਹੋਇਆ ਜੇ ਤੂ ਚਾਰ ਚਿਂਣਾਰੀਆ ਬੁਝਾ-ਤੀਆਂ , ਅਜੇ ਭਾਂਬੜ ਮਚਦਾ ਆ( ਮੇਰਾ ਖਾਲਸਾ ਜਿਊਦਾ ) ਜੋ ਤੇਰੀ ਬਾਦਸ਼ਾਹਤ ਨੂੰ ਸਾੜ ਕੇ ਸਵਾਹ ਕਰਦੂ” ਤੇ ਸਮੇ ਨਾਲ ਕੀਤਾ ਵੀ। 🔥🔥🔥🔥🔥 […]

22 ਵਾਰਾਂ – ਭਾਗ 17

11 ਵਡਹੰਸ ਕੀ ਵਾਰ ਮਹਲਾ ੪ ਗੁਰਮਤਿ ਸੰਗੀਤ ਪੱਧਤੀ ਉੱਤਰੀ ਸ਼ਾਸਤਰੀ ਸੰਗੀਤ ਅਤੇ ਲੋਕ ਸੰਗੀਤ ਦਾ ਸੁਮੇਲ ਹੈ। ਗੁਰੂ ਸਾਹਿਬਾਨ ਨੇ ਸੰਗੀਤ ਦੇ ਇਨ੍ਹਾਂ ਦੋਵੇਂ ਗਾਇਨ ਰੂਪਾਂ ਦੀਆਂ ਗਾਇਨ ਸ਼ੈਲੀਆਂ, ਰਾਗਾਂ ਤੇ ਧੁਨਾਂ ਦੀ ਵਰਤੋਂ ਕੀਤੀ ਅਤੇ ਪ੍ਰਚਾਰਿਆ। ਲੋਕ-ਕਾਵਿ ਰੂਪਾਂ ਨੂੰ ਕਿਸੇ ਰਾਗ ਅਧੀਨ ਅੰਕਿਤ ਕਰਨਾ ਗੁਰੂ ਸਾਹਿਬਾਨ ਦੀ ਵਿਸ਼ੇਸ਼ਤਾ ਹੈ। ਇਸ ਤੋਂ ਸੰਬੰਧਿਤ ਰਾਗਾਂ […]

ਦਿੱਲੀ ਫਤਿਹ ਦਿਹਾੜਾ

11 ਮਾਰਚ 1783 ਵੈਸੇ ਤਾਂ ਖ਼ਾਲਸੇ ਨੇ ਕਈ ਵਾਰ ਦਿੱਲੀ ਨੂੰ ਜਿੱਤੇ ਜਿੱਤੇ ਛੱਡਿਆ ਪਰ 1783 ਦਿੱਲੀ ਫਤਹਿ ਦਾ ਖਾਸ ਇਤਿਹਾਸ ਹੈ ਕਰੋੜਸਿੰਘੀਆ ਮਿਸਲ ਦੇ ਜਥੇਦਾਰ ਸਰਦਾਰ ਬਘੇਲ ਸਿੰਘ ਨੇ 40000 ਫ਼ੌਜ ਨਾਲ ਦਿੱਲੀ ਤੇ ਚੜ੍ਹਾਈ ਕੀਤੀ ਇਸ ਵੇਲੇ ਨਾਲ ਸ: ਜੱਸਾ ਸਿੰਘ ਰਾਮਗੜ੍ਹੀਆ , ਜੱਸਾ ਸਿੰਘ ਆਹਲੂਵਾਲੀਆ ਸ:ਰਾਏ ਸਿੰਘ ਭੰਗੀ ਆਦਿਕ ਸਰਦਾਰ ਵੀ ਸਨ […]

ਮਾਛੀਵਾੜਾ ਭਾਗ 12

ਮਾਛੀਵਾੜਾ ਭਾਗ 12 “ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ […]

ਇਤਿਹਾਸ – ਪ੍ਰਕਾਸ਼ ਦਿਹਾੜਾ ਸਤਿਗੁਰੂ ਨਾਨਕ ਦੇਵ ਜੀ (ਭਾਗ-7)

ਇਤਿਹਾਸ – ਪ੍ਰਕਾਸ਼ ਦਿਹਾੜਾ ਸਤਿਗੁਰੂ ਨਾਨਕ ਦੇਵ ਜੀ (ਭਾਗ-7) ਜਗਤ ਗੁਰੂ ਬਾਬਾ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਕੱਤੇ ਦੀ ਪੁੰਨਿਆ ਸੰਮਤ ੧੫੨੬ (1469ਈ:) ਨੂੰ ਮਾਤਾ ਤ੍ਰਿਪਤਾ ਜੀ ਦੇ ਪਾਵਨ ਕੁੱਖੋ ਬਾਬਾ ਮਹਿਤਾ ਕਾਲੂ ਜੀ ਦੇ ਘਰ ਰਾਇ ਭੋਇ ਦੀ ਤਲਵੰਡੀ (ਹੁਣ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ) ਹੋਇਆ। ਕਵੀ ਸੰਤੋਖ ਸਿੰਘ ਜੀ ਲਿਖਦੇ […]

ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 2

ਗੁਰੂ ਗੋਬਿੰਦ ਸਿੰਘ ਜੀ ਭਾਗ 2 ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , […]

ਮਾਛੀਵਾੜਾ ਭਾਗ 3

ਮਾਛੀਵਾੜਾ ਭਾਗ 3 ਦਿਲਾਵਰ ਖ਼ਾਨ ਬੜਾ ਹੁਸ਼ਿਆਰ ਬੰਦਾ ਸੀ । ਉਸ ਨੇ ਆਪਣੇ ਸ਼ਹਿਰ ਦੇ ਪੱਗ ਬੰਨ੍ਹ ਲੜਾਕੇ ਬੰਦੇ ਤਾਂ ਸੂਬਾ ਸਰਹੰਦ ਦੇ ਆਖੇ ਸ਼ਾਹੀ ਲਸ਼ਕਰ ਦੀ ਸਹਾਇਤਾ ਵਾਸਤੇ ਭੇਜ ਦਿੱਤੇ ਸਨ , ਪਰ ਆਪ ਨਹੀਂ ਸੀ ਗਿਆ । ਬੀਮਾਰੀ ਦਾ ਬਹਾਨਾ ਲਾ ਲਿਆ । ਅਸਲ ਵਿਚ ਉਸ ਦੀ ਨਵੀਂ ਬੇਗਮ ਨੇ ਵੀ ਨਹੀਂ ਸੀ […]

ਸਰਸਾ ਤੋ ਚਮਕੌਰ ਤੱਕ (ਭਾਗ-3)

ਸਰਸਾ ਤੋ ਚਮਕੌਰ ਤੱਕ (ਭਾਗ-3) ਸ਼ਾਹੀ ਟਿੱਬੀ ਤੋ ਲੰਘ ਹਿੰਦੂ ਪਹਾੜੀ ਤੇ ਮੁਗਲ ਫ਼ੌਜ ਸਰਸਾ ਦੇ ਕੰਢੇ ਚੜ੍ਹ ਆਈ ਅੱਗੋਂ ਸਾਹਿਬਜ਼ਾਦਾ ਅਜੀਤ ਸਿੰਘ ਦੇ ਜਥੇ ਨੇ ਵੈਰੀਆਂ ਦੇ ਮੂੰਹ ਮੋੜ ਦਿੱਤੇ। ਸਰਸਾ ਦੇ ਕੰਢੇ ਤੇ ਬੜਾ ਤੱਕੜਾ ਯੁਧ ਹੋਇਆ। ਸਰਸਾ ਦੇ ਕੰਢੇ ਹੀ ਸਤਿਗੁਰੂ ਦਾ ਸਾਰਾ ਪਰਿਵਾਰ ਵਿੱਛੜਿਆ ਬਾਬਾ ਸੂਰਜ ਮੱਲ ਜੀ ਦੇ ਪੁੱਤਰ ਗੁਲਾਬ […]

Begin typing your search term above and press enter to search. Press ESC to cancel.

Back To Top