ਇਤਿਹਾਸ – ਭਾਈ ਕਿਦਾਰੀ ਜੀ
ਖਡੂਰ ਸਾਹਿਬ ਧੰਨ ਗੁਰੂ ਅੰਗਦ ਦੇਵ ਮਹਾਰਾਜ ਦੇ ਹਜ਼ੂਰ ਇਕ ਜਗਿਆਸੂ ਨੇ ਆ ਸਿਰ ਝੁਕਾਇਆ। ਗੁਰਦੇਵ ਨੇ ਪੁੱਛਿਆ ਕੀ ਨਾਮ ਐ ? ਜੀ ਮੇਰਾ ਨਾਮ ਕਿਦਾਰੀ ਹੈ। ਕਿਵੇ ਆਏ ਹੋ ? ਪਾਤਸ਼ਾਹ ਮੈਂ ਦੇਖਦਾ ਸਾਰਾ ਜਗਤ ਵਿਕਾਰਾਂ ਦੀ ਅੱਗ ਚ ਐ ਸੜ ਰਿਹਾ , ਜਿਵੇ ਚੇਤ ਵਸਾਖ ਦੇ ਮਹੀਨੇ ਜੰਗਲ ਨੂੰ ਅੱਗ ਲੱਗੀ ਹੋਵੇ। ਏਸ […]
ਬੀਬੀ ਭਾਗ ਕੌਰ ਜੀ
ਪੱਟੀ ਦੇ ਇਲਾਕੇ ਦਾ ਚੌਧਰੀ ਲੰਘਾਹ ਝਬਾਲ ਦਾ ਵਾਸੀ ਅੱਸੀ ਪਿੰਡਾਂ ਦਾ ਮਾਮਲਾ ਇਕੱਠਾ ਕਰਕੇ ਸਰਕਾਰੀ ਖਜ਼ਾਨੇ ਵਿਚ ਦਾਖਲ ਕਰਾਉਂਦਾ ਸੀ । ਸਰਕਾਰੀ ਭੈ ਦਾ ਜੂਲਾ ਲਾ ਕੇ ਉਹ ਗੁਰੂ ਦਾ ਪੂਰਾ ਸ਼ਰਧਾਲੂ ਬਣ ਚੁੱਕਾ ਸੀ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਮੇਂ ਲਾਹੌਰ ਜਾਣ ਵਾਲਿਆਂ ਪੰਜਾ ਪ੍ਰਮੁੱਖ ਸਿੱਖਾਂ ਵਿਚੋਂ ਆਪ ਇਕ ਸਨ ਇਸ […]
ਇਤਿਹਾਸ – ਪਾਪੀ ਮੱਸੇ ਰੰਗੜ ਦਾ ਸਿਰ ਵੱਢਣਾ
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ […]
ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ – ਭਾਗ 1
ਆਉ ਆਪਾ ਵੀ ਅੱਜ ਤੋ 10 ਕੁ ਦਿਨ ਦੇ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ । ਭਾਗ 1 ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ ਲਗਦੇ ਸਨ“। […]
6 ਨਵੰਬਰ ਦਾ ਇਤਿਹਾਸ – ਜੋਤੀ ਜੋਤਿ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹੋਏ ਹਨ। ਮੀਰੀ ਪੀਰੀ ਦੇ ਮਾਲਿਕ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਤੇ ਮਾਤਾ ਨਿਹਾਲ ਕੌਰ ਜੀ ਦੇ ਸਪੁੱਤਰ ਸਨ। ਆਪ ਜੀ ਦਾ ਜਨਮ ਸੰਨ 1630 ਈ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ […]
ਸਮਨ ਅਤੇ ਮੂਸਾ – ਇਹ ਸਾਖੀ ਜਰੂਰ ਪੜਿਓ
ਇਕ ਵਾਰ ਗੁਰੂ ਅਰਜਨ ਦੇਵ ਜੀ ਇਕ ਪਿੰਡ ਗਏ ਪਿੰਡ ਦਾ ਹਰ ਇੱਕ ਬੰਦਾ ਗੁਰੂ ਜੀ ਨੂੰ ਕਹਿਣ ਲੱਗਾ ਕੀ ਤੁਸੀ ਮੇਰੇ ਘਰ ਆ ਕੇ ਪਰਸ਼ਾਦਾ ਸਕੋ ਗੁਰੂ ਅਰਜਨ ਦੇਵ ਜੀ ਨੇ ਕਿਹਾ ਕੀ ਅਸੀ ਕਿਸੇ ਨੂੰ ਵੀ ਨੀ ਨਰਾਜ ਕਰਨਾ ਅਸੀ ਇਸ ਪਿੰਡ ਪੂਰਾ ਇੱਕ ਮਹਿਨਾ ਰਹਾਗੇ ਪਿੰਡ ਦੇ ਸਰਪੰਚ ਨੇ ਪਿੰਡ ਦੇ ਹਰ […]
ਚਉਰਾਸੀ ਸਿੱਧ
ਧਾਰਮਿਕ ਸਾਧਨਾ ਦੁਆਰਾ ਸਿੱਧੀ ਪ੍ਰਾਪਤ ਕਰਨ ਵਾਲਾ ਪੁਰਸ਼ ਸਿੱਧ’ ਕਿਹਾ ਜਾਂਦਾ ਹੈ । ਪਹਿਲੇ ਪਹਿਲ ਇਹ ਪਦ ਬੋਧੀ ਅਚਾਰਜਾਂ ਲਈ ਵਰਤਿਆ ਜਾਂਦਾ ਸੀ ਜੋ ਕਿ ਪੂਰਬੀ ਭਾਰਤ ਵਿਚ ਤਾਂਤ੍ਰਿਕ ਸਾਧਨਾ ਤੇ ਜ਼ੋਰ ਦਿੰਦੇ ਸਨ। ਪਿਛੋਂ ਇਹ ਮੁਖੀ ਜੋਗੀਆਂ ਲਈ ਵਰਤਿਆ ਜਾਣ ਲਗਾ ਅਤੇ ਚੌਰਾਸੀ ਸਿਧਾਂ ਦੀ ਵਧੇਰੇ ਪ੍ਰਸਿਧੀ ਹੋਈ, ਇਨ੍ਹਾਂ ਸੂਚੀਆਂ ਵਿਚ ਕਾਫੀ ਭਿੰਨ ਭੇਦ […]
ਮਾਛੀਵਾੜਾ ਭਾਗ 12
ਮਾਛੀਵਾੜਾ ਭਾਗ 12 “ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ […]
ਗੁਰੂ ਅਰਜਨ ਦੇਵ ਜੀ ਜੀਵਨ ਤੇ ਸ਼ਹਾਦਤ
ਸ਼ਾਂਤੀ ਦੇ ਪੁੰਜ, ਸੁਖਮਨੀ ਦੇ ਰਚੇਤਾ, ਬਾਣੀ ਦੇ ਬੋਹਿਥ, ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ ਰਚੇਤਾ, ਨਾਮ ਬਾਣੀ ਵਿਚ ਵਿਲੀਨ, ਹਰਿਮੰਦਰ ਸਾਹਿਬ ਤੇ ਤਰਨਤਾਰਨ ਸਾਹਿਬ ਦੇ ਸਿਰਜਣਹਾਰੇ-ਸ੍ਰੀ ਗੁਰੂ ਅਰਜਨ ਦੇਵ ਜੀ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਸਪੁੱਤਰ ਦਾ ਜਨਮ 15 ਅਪ੍ਰੈਲ 1563 ਨੂੰ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ। ਇਨ੍ਹਾਂ ਦੀ ਮਾਤਾ ਬੀਬੀ ਭਾਨੀ […]
19 ਜਨਵਰੀ ਦਾ ਇਤਿਹਾਸ – ਬੀਬੀ ਭਾਨੀ ਜੀ ਦਾ ਜਨਮ ਦਿਹਾੜਾ
ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ ਨਗੜ੍ਹ ਦਾਦੀ ਗੁਰੂ ਗੋਬਿੰਦ ਸਿੰਘ ਜੀ ਦੇ ਸਨ । ਬੀਬੀ ਭਾਨੀ ਜੀ ਦਾ ਜਨਮ 19 ਜਨਵਰੀ 1534 ਨੂੰ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਗੁਰੂ ਅਮਰਦਾਸ ਦੇ ਘਰ ਮਾਤਾ ਮਨਸਾ ਦੇਵੀ ਜੀ ਕੁੱਖੋਂ ਹੋਇਆ ਕੁਝ ਇਤਿਹਾਸਕਾਰ ਬੀਬੀ ਜੀ ਦਾ ਜਨਮ […]

