ਖਾਲਸਾ ਪੰਥ ਦੀ ਸਾਜਨਾ
(ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ) ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਮਹੱਤਤਾ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਚਾਰ ਚੰਨ ਲਗਾ ਦਿੱਤੇ।ਉਹਨਾਂ ਦੁਆਰਾ ਸਾਜਿਆ ਇਹ ਖਾਲਸਾ ਜ਼ੁਲਮ ਦੇ ਖ਼ਿਲਾਫ਼ ਡੱਟਣ ਦੇ ਸਮਰੱਥ ਹੋਇਆ।ਇਹ ਬਹੁਤ ਮਹਾਨ ਕੰਮ ਹੈ,ਕਿ ਜ਼ਾਲਮ ਹਾਕਮ ਦੇ ਅੱਗੇ ਨਿਡਰ ਹੋ ਕੇ ,ਮੌਤ ਦੀ ਪਰਵਾਹ ਕੀਤੇ ਬਗ਼ੈਰ […]
ਇਤਿਹਾਸ – ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ਤੇ ਬਣੇ ਪਿੰਡ ਝੀਵਰਹੇੜੀ ਵਿਖੇ ਸੁਸ਼ੋਭਿਤ ਹੈ | ਇਤਿਹਾਸ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਦੋਂ ਆਸਾਮ-ਬਿਹਾਰ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ […]
ਗੁ: ਸ਼੍ਰੀ ਜੰਡ ਸਾਹਿਬ ਲਹਿਲੀ ਕਲਾਂ ਪਾ: 7ਵੀਂ
ਗੁਰੂ ਰੂਪ ਸਾਧ ਸੰਗਤ ਜੀਓ ! ਉਹ ਪਾਵਨ ਸਥਾਨ ਹੈ, ਜਿਥੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ 1651 ਈ: ਅਤੇ ਸੰਮਤ 1708 ਨੂੰ ਦੀਵਾਲੀ ਦੇ ਪੁਰਬ ਤੇ ਸ਼੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਹੋਏ 2200 ਘੋੜ ਸਵਾਰਾਂ ਦੀ ਫੌਜ ਸਮੇਤ ਤਿੰਨ ਦਿਨ ਠਹਿਰੇ। ਜਿਸ ਜੰਡ ਦੇ ਰੁੱਖ ਨਾਲ ਗੁਰੂ ਜੀ ਦਾ ਘੋੜਾ ਬੰਨਿਆ ਸੀ , ਉਹ […]
ਮਾਛੀਵਾੜਾ ਭਾਗ 6
ਮਾਛੀਵਾੜਾ ਭਾਗ 6 ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ […]
ਵਿਵਾਹ – ਭਾਗ ਤੀਸਰਾ
ਇਥੇ ਚੰਬੇ ਦੇ ਰਾਜੇ ਉਦੈ ਸਿੰਘ ਨੇ ਬੰਦਾ ਸਿੰਘ ਦੀ ਸ਼ਾਦੀ ਆਪਣੀ ਭਤੀਜੀ ਸੁਸ਼ੀਲ ਕੌਰ ਨਾਲ ਕਰਵਾਣ ਦੀ ਪੇਸ਼ਕਸ਼ ਕੀਤੀ। ਗੁਰ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਦੇ ਅਗੇ ਇਹ ਪੇਸ਼ਕਸ਼ ਰਖੀ ਗਈ। ਉਨਾਂ ਨੇ ਪੁਛ ਪੜਤਾਲ ਕੀਤੀ ਕੀ ਕਿਸੀ ਡਰ ਜਾ ਕਿਸੇ ਧੋਖੇ ਤਹਿਤ ਤੇ ਓਹ ਆਪਣੇ ਬੇਟੀ ਦਾ ਰਿਸ਼ਤਾ ਤਾਂ ਨਹੀ ਦੇ ਰਹੇ ਤਾਂ ਸੁਸ਼ੀਲ […]
ਚੁੰਗਤਾਂਗ ਚ ਗੁਰੂ ਨਾਨਕ ਸਾਹਿਬ {ਭਾਗ-4}
ਚੁੰਗਤਾਂਗ ਚ ਗੁਰੂ ਨਾਨਕ ਸਾਹਿਬ {ਭਾਗ-4} ਸਿੱਕਿਮ ਦੀ ਰਾਜਧਾਨੀ ਗੰਗਕੋਟ ਹੈ। ਗੰਗਕੋਟ ਤੋ 100 ਕ ਮੀਲ ਅੱਗੇ ਚੁੰਗਤਾਂਗ ਸ਼ਹਿਰ ਹੈ। ਤਿੱਬਤ ਨੂੰ ਜਾਂਦਿਆ ਗੁਰੂ ਨਾਨਕ ਸਾਹਿਬ ਭਾਈ ਮਰਦਾਨਾ ਤੇ ਬਾਲਾ ਜੀ ਸਮੇਤ ਏਥੇ ਇੱਕ ਮੱਠ ਚ ਰੁਕੇ ਸੀ। ਏਥੇ ਦੇ ਲੋਕਾਂ ਨੂੰ ਸਤਿ ਦਾ ਉਪਦੇਸ਼ ਦਿੱਤਾ। ਰਾਜਾ ਵੀ ਸ਼ਰਨ ਆਇਆ। ਜਦੋ ਸਤਿਗੁਰੂ ਏਥੇ ਆਏ ਤਾਂ […]
22 ਵਾਰਾਂ – ਭਾਗ 11
ਵਾਰ’ ਪੰਜਾਬੀ ਲੋਕ ਸਾਹਿੱਤ ਦੇ ਕਾਵਿ-ਰੂਪ ਦਾ ਅਨਿੱਖੜਵਾਂ ਅੰਗ ਹੈ। ਇਹ ਪੰਜਾਬੀਆਂ ਦਾ ਮਨਭਾਉਂਦਾ ਸਾਹਿੱਤ ਹੈ। ਸੈਨਿਕਾਂ, ਯੋਧਿਆਂ ਵਿਚ ਬੀਰ ਰਸ ਪੈਦਾ ਕਰਨ ਲਈ ਇਸ ਸਾਹਿੱਤ ਦਾ ਬਹੁਤ ਹੱਥ ਹੁੰਦਾ ਹੈ। ਭੱਟਾਂ ਅਤੇ ਕਵੀਆਂ ਦੁਆਰਾ ਰਚਿਤ ਵਾਰਾਂ ਨੂੰ ਢਾਡੀ ਬੜੇ ਹੀ ਜੋਸ਼ੀਲੇ ਢੰਗ ਨਾਲ ਗਾਉਂਦੇ ਹਨ ਜਿਸ ਦੇ ਸੁਣਨ ਨਾਲ ਮਨੁੱਖ ਜੋਸ਼ ਨਾਲ ਭਰ ਜਾਂਦਾ […]
22 ਵਾਰਾਂ – ਭਾਗ 16
9 ਗਉੜੀ ਕੀ ਵਾਰ ਮਹਲਾ ੪ ਭਾਰਤੀ ਸੰਗੀਤ ਗ੍ਰੰਥਾਂ ਵਿਚ ‘ਗਉੜੀ’ ਨੂੰ ਗਉਰੀ, ਗੌਰੀ, ਗਵਰੀ, ਗੌੜੀ ਆਦਿ ਨਾਮਾਂ ਨਾਲ ਲਿਖਿਆ ਗਿਆ ਹੈ। ਪ੍ਰਾਚੀਨ ਰਾਗ ਹੋਣ ਕਰਕੇ ਇਸ ਰਾਗ ਦੇ ਕਈ ਪ੍ਰਕਾਰ ਹਨ ਜਿਵੇਂ ਗਉੜੀ ਪੂਰਬੀ, ਗਉੜੀ ਪੂਰਬੀ ਦੀਪਕੀ, ਗਉੜੀ ਦੀਪਕੀ, ਗਉੜੀ ਮਾਲਾ, ਗਉੜੀ ਗੁਆਰੇਰੀ ਆਦਿ। ਗਉੜੀ ਉੱਤਰੀ ਭਾਰਤੀ ਸੰਗੀਤ ਪੱਧਤੀ ਅਤੇ ਦੱਖਣੀ ਭਾਰਤੀ ਸੰਗੀਤ ਪੱਧਤੀ […]
ਮਾਛੀਵਾੜਾ ਭਾਗ 8
ਮਾਛੀਵਾੜਾ ਭਾਗ 8 ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ […]
22 ਵਾਰਾਂ – ਭਾਗ 19
15 ਕਾਨੜੇ ਕੀ ਵਾਰ ਮਹਲਾ ੪ ‘ਕਾਨੜਾ’ ਇਕ ਪੁਰਾਤਨ ਰਾਗ ਹੈ। ਭਾਰਤੀ ਸੰਗੀਤ ਦੇ ਪ੍ਰਚਲਿਤ ਰਾਗਾਂ ਵਿੱਚੋਂ ਇਹ ਇਕ ਅਤਿ ਗੰਭੀਰ ਰਾਗ ਹੈ। ਪੁਰਾਤਨ ਗ੍ਰੰਥਕਾਰਾਂ ਨੇ ਇਸ ਰਾਗ ਦਾ ਉਲੇਖ ‘ਕਰਨਾਟ’ ਨਾਮ ਨਾਲ ਕੀਤਾ ਹੈ। ਅਕਬਰ ਦੇ ਦਰਬਾਰੀ ਗਾਇਕ ਤਾਨਸੈਨ ਨੇ ਕਾਨੜਾ ਰਾਗ ਨੂੰ ਕਾਫੀ ਸੁੰਦਰ ਢੰਗ ਨਾਲ ਗਾਇਆ, ਜਿਸ ਕਾਰਨ ਇਸ ਦਾ ਨਾਂ ਦਰਬਾਰੀ […]

