ਲਾਵਾਂ ਦਾ ਪਹਿਲਾ ਉਪਦੇਸ਼

ਧੰਨ ਗੁਰੂ ਰਾਮਦਾਸ ਮਹਾਰਾਜ ਪਹਿਲੀ ਲਾਵ ਚ ਪਹਿਲਾ ਉਪਦੇਸ਼ ਏ ਬਖਸ਼ਦੇ ਨੇ, ਗੁਰਬਾਣੀ ਨੂੰ ਦ੍ਰਿੜ ਕਰਨਾ ਗੁਰਬਾਣੀ ਦੇ ਰਸੀਏ ਬੰਨਣਾ ਕਿਉਂਕਿ ਗੁਰਬਾਣੀ ਤੋਂ ਹੀ ਧਰਮ ਦ੍ਰਿੜ੍ਹ ਹੋਣਾ ਹੈ, ਪਾਪਾਂ ਦੀ ਸਮਝ , ਉਨ੍ਹਾਂ ਦਾ ਤਿਆਰ ਕਰਨ ਦੀ ਵਿਧੀ ਤੇ ਸ਼ਕਤੀ ਮਿਲਣੀ ਹੈ। ਗੁਰਬਾਣੀ ਸੁੱਖਾਂ ਦੀ ਦਾਤੀ ਹੈ। ਏਹੀ ਜਿੰਦਗੀ ਦੀਆਂ ਔਖੀਆਂ ਰਾਹਾਂ ਨੂੰ ਸੌਖਿਆਂ ਕਰਨ […]

ਮਾਛੀਵਾੜਾ ਭਾਗ 3

ਦਿਲਾਵਰ ਖ਼ਾਨ ਬੜਾ ਹੁਸ਼ਿਆਰ ਬੰਦਾ ਸੀ । ਉਸ ਨੇ ਆਪਣੇ ਸ਼ਹਿਰ ਦੇ ਪੱਗ ਬੰਨ੍ਹ ਲੜਾਕੇ ਬੰਦੇ ਤਾਂ ਸੂਬਾ ਸਰਹੰਦ ਦੇ ਆਖੇ ਸ਼ਾਹੀ ਲਸ਼ਕਰ ਦੀ ਸਹਾਇਤਾ ਵਾਸਤੇ ਭੇਜ ਦਿੱਤੇ ਸਨ , ਪਰ ਆਪ ਨਹੀਂ ਸੀ ਗਿਆ । ਬੀਮਾਰੀ ਦਾ ਬਹਾਨਾ ਲਾ ਲਿਆ । ਅਸਲ ਵਿਚ ਉਸ ਦੀ ਨਵੀਂ ਬੇਗਮ ਨੇ ਵੀ ਨਹੀਂ ਸੀ ਜਾਣ ਦਿੱਤਾ । […]

ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ – ਭਾਗ 1

ਹੱਥ ਜੋੜ ਕੇ ਬੇਨਤੀ ਹੈ ਸੇਅਰ ਲਾਇਕ ਕਰਿਓ ਭਾਵੈ ਨਾ ਕਰਿਓ ਪਰ ਥੋੜਾ ਸਮਾਂ ਕੱਢ ਕੇ ਇਹ ਪੋਸਟ ਜਰੂਰ ਪੂਰੀ ਪੜਿਆ ਜੇ ਤੁਹਾਨੂੰ ਆਪਣੇ ਬਜੁਰਗਾ ਤੇ ਬਹੁਤ ਮਾਣ ਮਹਿਸੂਸ ਹੋਵੇਗਾ ਹੋ ਸਕਦਾ ਕਿਸੇ ਦਾ ਜੀਵਨ ਹੀ ਬਦਲ ਜਾਵੇ ਜੀ । 16 ਜੁਲਾਈ ਸ਼ਹਾਦਤ ਦਿਹਾੜਾ ਭਾਈ ਤਾਰੂ ਸਿੰਘ ਜੀ ਦਾ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ […]

ਸਾਖੀ ਭਾਈ ਕੱਟੂ ਜੀ

ਮੀਰੀ ਪੀਰੀ ਦੇ ਮਾਲਕ ਸਤਿਗੁਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਕਸ਼ਮੀਰ ਗਏ ਹੋਏ ਸਨ। ਕਸ਼ਮੀਰ ਵਿੱਚ ਬਹੁਤ ਸਾਰੇ ਮੁਸਲਿਮ ਗੁਰੂ ਘਰ ਵਿੱਚ ਸ਼ਰਧਾ ਰੱਖਦੇ ਸਨ ਅਤੇ ਸਿੱਖ ਬਣੇ ਹੋਏ ਸਨ। ਭਾਈ ਕੱਟੂ ਜੀ ਵੀ ਓਹਨਾ ਵਿੱਚੋਂ ਇੱਕ ਸਨ। ਭਾਈ ਕੱਟੂ ਜੀ ਬਹੁਤ ਗਰੀਬ ਸਨ। ਓਹਨਾ ਦੇ ਕਪੜੇ ਵੀ ਬੜੇ ਸਾਢੇ ਜਹੇ ਹੁੰਦੇ ਸਨ ਅਤੇ ਓਹਨਾ […]

ਇਤਿਹਾਸ – ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ

ਬਿਲਗਾ ਇੱਕ ਛੋਟਾ ਜਿਹਾ ਸ਼ਹਿਰ ਹੈ ਜੋ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਹੈ। ਬਿਲਗਾ ਵਿਖੇ 2 ਇਤਿਹਾਸਕ ਸਿੱਖ ਗੁਰਦੁਆਰੇ ਹਨ, ਦੋਵੇਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ ਹਨ। ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ ਭਾਈ ਕਾਹਨ ਸਿੰਘ ਨਾਭਾ ਦੁਆਰਾ ਤਿਆਰ ਕੀਤੇ ਮਹਾਨ ਕੋਸ਼ ਅਨੁਸਾਰ, ਜਦੋਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਵਿਆਹ […]

ਮੁਸਲਮਾਨ ਬੀਬੀ ਰਹਿਬਾ ਦੀ ਬਹੁਤ ਪਿਆਰੀ ਤੇ ਗਿਆਨ ਦੇਣ ਵਾਲੀ ਘਟਨਾ – ਜਰੂਰ ਪੜ੍ਹੋ

ਇਕ ਮੁਸਲਮਾਨ ਔਰਤ ਹੋਈ ਹੈ ਜਿਸਦਾ ਨਾਮ ਇਤਿਹਾਸ ਵਿੱਚ ਰਾਬੀਆ ਜਾ ਰਹਿਬਾ ਕਰਕੇ ਆਉਦਾ ਹੈ ਇਸ ਦੀ ਬਹੁਤ ਪਿਆਰੀ ਤੇ ਮਿਠੀ ਅਵਾਜ ਸੀ । ਇਹ ਆਪਣੇ ਘਰ ਕੁਰਾਨ ਸਰੀਫ ਦੀਆਂ ਆਇਤਾ ਪੜਿਆ ਕਰਦੀ ਸੀ । ਇਸ ਦੀ ਅਵਾਜ ਏਨੀ ਜਿਆਦਾ ਸੁਰੀਲੀ ਸੀ ਜੋ ਵੀ ਇਸ ਦੀ ਅਵਾਜ ਸੁਣਦਾ ਇਸ ਵੱਲ ਖਿਚਿਆ ਆਉਦਾ ਸੀ । ਜਦੋ […]

ਪੂਰਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ)ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ..ਓਹਨਾ ਨਾਲ ਸ਼ਹਾਦਤ ਤੋਂ […]

ਇਤਿਹਾਸ – ਭਗਤ ਧੰਨਾ ਜੀ

ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ ਇਕ ਜਰੀਆ ਸੀ । ਭਗਤ ਧੰਨਾ ਜੀ ਹਿੰਦ ਉਪਮਹਾਦੀਪ ਦੇ ਇੱਕ ਅਹਿਮ ਰੂਹਾਨੀ ਅੰਦੋਲਨ ਮਧਕਾਲ ਦੀ ਭਗਤੀ ਲਹਿਰ ਦੇ ਇੱਕ ਭਗਤ ਸਨ। ਉਨ੍ਹਾਂ ਦਾ ਜਨਮ ਸੰਨ 21 ਅਪ੍ਰੈਲ 1416 ਰਾਜਸਥਾਨ ਦੇ ਜਿਲਾ […]

ਰਾਇ ਬੁਲਾਰ ਮੁਹੰਮਦ ਭੱਟੀ

ਰਾਇ ਬੁਲਾਰ ਮੁਹੰਮਦ ਭੱਟੀ ਦਾ ਜਨਮ ਪਿੰਡ ਕੋਟ ਹੁਸੈਨ ਦੇ ਵੱਡੇ ਜ਼ਿਮੀਂਦਾਰ ਰਾਇ ਭੋਇ ਖਾਨ ਭੱਟੀ ਦੇ ਘਰ 1447 ਈਸਵੀ ਨੂੰ ਹੋਇਆ। ਕੋਟ ਹੁਸੈਨ ਹੀ ਬਾਅਦ ਵਿਚ ਰਾਇ ਭੋਇ ਖਾਨ ਭੱਟੀ ਦੇ ਨਾਂਅ ਨਾਲ ਰਾਇ ਭੋਇ ਦੀ ਤਲਵੰਡੀ ਵਜੋਂ ਜਾਣਿਆ ਜਾਣ ਲੱਗਾ ਜੋ ਅੱਜ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੋਣ ਕਾਰਨ, ਪੂਰੇ ਸੰਸਾਰ […]

ਗੁਰੂ ਰਾਮਦਾਸ ਸਾਹਿਬ ਜੀ – ਸਾਖੀ ਭਾਗ 3 – ਵਿਆਹ

*ਸਾਖੀ ਪੜ੍ਹ ਕੇ ਵੱਧ ਤੋਂ ਵੱਧ ਹੋਰਾਂ ਨੂੰ ਵੀ ਸ਼ੇਅਰ ਕਰੋ ਜੀ* ਜਦ ਗੁਰੂ ਅਮਰ ਦਾਸ ਜੀ ਗੁਰ ਗੱਦੀ ਉਤੇ ਬੈਠੇ ਸਨ ਤਾਂ ਭਾਈ ਜੇਠਾ ਜੀ ਦੀ ਉਮਰ ਅਠਾਰਾਂ ਸਾਲ ਦੀ ਹੋ ਗਈ ਸੀ। ਉਹ ਇਕ ਦਰਸ਼ਨੀ ਸ਼ਖਸਿਅਤ ਦੇ ਮਾਲਕ ਸਨ। ਲੰਮਾ ਚੌੜਾ ਸ਼ਰੀਰ ਅਤੇ ਨੂਰਾਨੀ ਚਿਹਰਾ ਹਰ ਵੇਖਣ ਵਾਲੇ ਦਾ ਦਿਲ ਮੋਹ ਲੈਂਦਾ ਸੀ। […]

Begin typing your search term above and press enter to search. Press ESC to cancel.

Back To Top