ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦਾ ਇਤਿਹਾਸ

ਅੱਜ ਮੈ ਉਸ ਮਹਾਨ ਮਹਾਂਪੁਰਖ ਦਾ ਇਤਿਹਾਸ ਆਪ ਜੀ ਨਾਲ ਸਾਂਝਾ ਕਰਨ ਲੱਗਾ ਜਿਸ ਬਾਰੇ ਬਹੁਤ ਘੱਟ ਸੰਗਤ ਨੂੰ ਜਾਣਕਾਰੀ ਹੈ । ਬਾਬਾ ਸੋਭਾ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ ਜਿਨਾ ਨੇ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਅਨੰਦਪੁਰ ਛੱਡਣ ਤੋ ਬਾਅਦ ਫੇਰ ਅਨੰਦਪੁਰ ਸਾਹਿਬ ਨੂੰ ਵਸਾਇਆ ਸੀ ।ਉਦਾਸੀ ਭਾਈ ਗੁਰਬਖਸ਼ ਜੀ ਗੁਰੂ ਤੇਗ ਬਹਾਦਰ ਸਾਹਿਬ ਜੀ […]
ਹੋਲੀ ਤੇ ਹੋਲਾ ਮਹੱਲਾ – ਜਾਣੋ ਇਤਿਹਾਸ

ਪੌਰਾਣਕਤਾ ਹੋਲੀ ਇੱਕ ਪੁਰਾਣਾ ਤਿਓਹਾਰ ਹੈ। ਹਰਨਾਖਸ਼ ਦੀ ਭੈਣ ਹੋਲਿਕਾ ਜਿਸ ਨੂੰ ਵਰ ਸੀ ਕਿ ਅੱਗ ਸਾੜ ਨਹੀਂ ਸਕਦੀ , ਉਹ ਭਗਤ ਪ੍ਰਹਲਾਦ ਨੂੰ ਲੈ ਕੇ ਅੱਗ ਦੇ ਵਿੱਚ ਬੈਠ ਗਈ। ਪ੍ਰਮਾਤਮਾ ਦੀ ਕਿਰਪਾ ਪ੍ਰਹਿਲਾਦ ਬਚ ਗਿਆ। ਹੋਲਿਕਾ ਸੜ ਗਈ ਉਸ ਦਿਨ ਤੋਂ ਹੋਲੀ ਮਨਾਉਂਦੇ ਨੇ। ਸਮੇਂ ਤੇ ਹਾਲਾਤਾਂ ਨੇ ਇਹ ਤਿਉਹਾਰ ਨੂੰ ਬੜਾ ਗੰਦਾ […]
ਭਾਈ ਝੰਡਾ ਜੀ

ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ ਪੁੱਤਰ ਕਾਹਨ ਸਿੰਘ ਜੀ ਅਗੇ […]
ਹੋਲਾ ਮਹੱਲਾ

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲਾ’ ਅਰਬੀ […]
ਹੋਲੇ ਮਹੱਲੇ ਦਾ ਮਹੱਤਵ

ਸ਼੍ਰੀ ਅਨੰਦਪੁਰ ਸਾਹਿਬ ਹੋਲੇ-ਮਹੱਲੇ ਤੇ ਗਏ ਨਿਹੰਗ ਸਿੰਘ ਵੀਰ ਭਾਈ ਪਰਦੀਪ ਸਿੰਘ ਜੀ ਪ੍ਰਿੰਸ ਨੂੰ ਕੰਜਰਖਾਨਾ ਰੋਕਣ ਤੇ ਜਿਹੜੇ ਬੁੱਚੜਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ । ਸ਼ਰਾਰਤੀ ਮੰਢੀਰ ਨੇ ਭਾਈ ਪਰਦੀਪ ਸਿੰਘ ਜੀ ਦੇ ਕੇਸ ਖੁੱਲ੍ਹ ਜਾਣ ਦਾ ਫ਼ਾਇਦਾ ਚੁੱਕਿਆ । ਭਾਈ ਪਰਦੀਪ ਸਿੰਘ ਆਪਣੇ ਕੇਸ ਸਾਂਭਦਾ ਰਹਿ ਗਿਆ ਤੇ ਸ਼ਰਾਰਤੀ ਅਨਸਰ ਵਾਰ ਤੇ […]
ਸ੍ਰੀ ਦਰਬਾਰ ਸਾਹਿਬ

ਚੋਰ, ਲੁਟੇਰੇ ਅਤੇ ਲਾਲਚੀ ਲੋਕ ਉੱਥੇ ਆਉਂਦੇ ਹਨ ਜਿੱਥੇ ਸੋਨਾ ਅਤੇ ਦੌਲਤ ਹੁੰਦੀ ਹੈ। ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੂੰ ਮੁਸਲਿਮ ਸ਼ਾਸਕਾਂ ਨੇ ਦੋ ਵਾਰ ਢਾਹਿਆ ਸੀ, ਪਰ ਹਿੰਦੂ ਮੰਦਰਾਂ ਵਾਂਗ ਸੋਨੇ ਨਾਲ ਜੜਤ ਅਤੇ ਦੌਲਤ ਨਾਲ ਭਰਪੂਰ ਨਾ ਹੋਣ ਕਾਰਨ ਉਸ ਸਮੇਂ ਮੁਸਲਮਾਨਾਂ ਨੇ ਧਾਰਮਿਕ ਸਥਾਨ ਅਰਥਾਤ ਮਸਜਿਦ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਸਿੱਖ […]
ਵੱਡਾ ਘੱਲੂਘਾਰਾ ਅਤੇ ਮਿਸਲਦਾਰ

ਹਰ ਸਾਲ ਅਸੀਂ ‘ਵੱਡੇ ਘੱਲੂਘਾਰੇ’ ਜਾਂ 5 ਫਰਵਰੀ 1762 ਦੇ ਵੱਡੇ ਘੱਲੂਘਾਰੇ ਨੂੰ ਯਾਦ ਕਰਦੇ ਹਾਂ, ਜਦੋਂ ਅਹਿਮਦ ਸ਼ਾਹ ਅਬਦਾਲੀ ਨੇ ਧਰਤੀ ਤੋਂ ਸਿੱਖਾਂ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਉਸਨੇ 50,000 ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਸਿੱਖਾਂ ਉੱਤੇ ਹਮਲਾ ਕੀਤਾ ਅਤੇ ਇੱਕ ਦਿਨ ਵਿੱਚ ਹੀ ਲਗਭਗ 30,000 […]
ਭਾਈ ਸੋਮਾ ਸ਼ਾਹ ਜੀ

ਭਾਈ ਸੋਮਾ ਜੀ ਦੀ ਉਮਰ 14 ਸਾਲ , ਪਿਤਾ ਦਾ ਸਾਇਆ ਨਹੀਂ । ਮਾਂ ਨੇ ਘਰ ਗ਼ਰੀਬੀ ਹੋਣ ਕਾਰਨ ਸੋਮੇ ਦਾ ਪੜਨਾਂ ਬੰਦ ਕਰਕੇ ਘਰ ਦੀ ਰੋਟੀ ਦਾ ਗੁਜ਼ਾਰਾ ਕਰਨ ਲਈ ਸੋਮੇ ਨੂੰ ਕਿਹਾ ਮੈਂ ਤੈਨੂੰ ਘੁੰਗਣੀਆਂ ਬਣਾ ਦਿਆ ਕਰਾਂਗੀ ਤੂੰ ਵੇਚ ਆਇਆ ਕਰ । ਪਹਿਲੇ ਦਿਨ ਘੁੰਗਣੀਆਂ ਬਣਾਈਆਂ , ਛਾਬਾ ਤਿਆਰ ਕੀਤਾ । ਸੋਮਾ […]
ਸਰਹੰਦ ਚ ਖੋਤਿਆਂ ਨਾਲ ਹਲ ਵਾਹੇ

1764 ਨੂੰ ਖ਼ਾਲਸੇ ਨੇ ਅਰਦਾਸ ਕਰਕੇ ਸਰਹਿੰਦ ਉਪਰ ਚੜ੍ਹਾਈ ਕੀਤੀ। ਅਬਦਾਲੀ ਦੇ ਵੱਲੋਂ ਥਾਪੇ ਹੋਏ ਜਰਨੈਲ ਜੈਨ ਖਾਂ ਨੂੰ ਸੋਧਿਆ ਫਿਰ ਸਰਹਿੰਦ ਦੀ ਉਹ ਤਬਾਹੀ ਕੀਤੀ ਜੋ ਦੁਬਾਰਾ ਸਰਹਿੰਦ ਕਦੇ ਨਾ ਵੱਸੀ ਵੱਡੀਆਂ ਵੱਡੀਆਂ ਸ਼ਾਹੀ ਇਮਾਰਤਾਂ ਬਰੂਦ ਭਰ ਭਰ ਕੇ ਉਡਾ ਦਿੱਤੀਆਂ , ਹਥੌੜਿਆਂ ਨਾਲ ਢਾਹਿਆ ਗਿਆ , ਜਦੋਂ ਇਮਾਰਤਾਂ ਢਾਹੀਆਂ ਜਾ ਰਹੀਆਂ ਸੀ ਉਸ […]
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ

ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ ਉਸ ਸਮੇਂ ਪਟਨੇ ਵਿਚ ਇਕ ਬੜੇ ਸਤਿਕਾਰਯੋਗ ਪੰਡਿਤ ਸ਼ਿਵ ਚੰਦ ਜੀ ਰਹਿੰਦੇ ਸਨ। ਉਹ ਬੜੇ ਸੱਚੇ ਸੁੱਚੇ ਬ੍ਰਾਹਮਣ ਸਨ। ਜਿਸ ਕਰਕੇ ਪਖੰਡੀ ਅਤੇ ਰਵਾਇਤੀ ਬ੍ਰਾਹਮਣ ਉਨ੍ਹਾਂ ਨੂੰ ਬੜੀ ਨਫ਼ਰਤ ਕਰਦੇ ਸਨ। ਪੰਡਿਤ ਸ਼ਿਵ ਚੰਦ ਰੋਜ਼ ਸਵੇਰੇ ਗੰਗਾ ਨਦੀ ਵਿਚ ਇਸ਼ਨਾਨ ਕਰਨ ਜਾਂਦੇ ਅਤੇ […]