ਖਾਲਸੇ ਦੀ ਤਰਫੋਂ ਟੈਕਸ
ਬਾਬਾ ਬੋਤਾ ਸਿੰਘ ਜੀ ਨੇ ਲਾਹੌਰ ਜਾ ਰਹੇ ਦੋ ਮੁਸਲਮਾਨ ਵਪਾਰੀਆਂ ਦੀ ਗੱਲਬਾਤ ਸੁਣੀ। ਇਕ ਕਹਿ ਰਿਹਾ ਸੀ ਕਿ ਵਪਾਰ ਲਈ ਸਾਮਾਨ ਅਤੇ ਫਰਨੀਚਰ ਨੂੰ ਛੋਟੇ ਰਸਤੇ ਤੋਂ ਲਿਆ ਜਾਣਾ ਚਾਹੀਦਾ ਹੈ। ਦੂਸਰਾ ਕਹਿ ਰਿਹਾ ਸੀ ਕਿ ਨਹੀਂ, ਨਹੀਂ, ਇਸ ਤੋਂ ਚੰਗਾ ਹੈ ਕਿ ਵੱਡੇ ਪੱਧਰ ‘ਤੇ ਲੈ ਜਾਓ, ਇੱਥੇ ਸਿੱਖਾਂ ਤੋਂ ਖ਼ਤਰਾ ਹੈ। ਪਹਿਲਾ […]
ਦਸਮੇਸ਼ ਜੀ ਦੀਆਂ ਦੋ ਮਾਵਾਂ
ਰਾਜਾ ਫ਼ਤਹਿ ਚੰਦ ਮੈਣੀ ਪਟਨੇ ਦਾ ਵਾਸੀ ਉਸ ਦੀ ਰਾਣੀ ਦਾ ਨਾਮ ਸੀ ਵਸੁੰਧਰਾ। ਮੈਂਣੀ ਇਨ੍ਹਾਂ ਦਾ ਗੋਤ ਸੀ , ਧਨ ਦੌਲਤ ਜ਼ਮੀਨ ਜਾਇਦਾਦ ਏਨਾ ਸੀ ਕੇ ਲੋਕ ਰਾਜਾ ਜੀ ਕਹਿ ਕੇ ਸਨਮਾਨ ਕਰਦੇ ਸੀ। ਪਰ ਘਰ ਚ ਕੋਈ ਔਲਾਦ ਨਹੀਂ , ਬੜੇ ਯਤਨ ਕੀਤੇ ਪਰ ਸਫਲ ਨ ਹੋਏ , ਇੱਕ ਦਿਨ ਰਾਜੇ ਰਾਣੀ ਨੇ […]
ਦੁਸ਼ਮਣ ਨਾਲ ਵੀ ਈਰਖਾ ਨਹੀਂ ਕਰਦਾ ਗੁਰੂ ਕਾ ਖਾਲਸਾ..
ਖਾਲਸਾ ਕਦੇ ਕਿਸੇ ਨਾਲ ਈਰਖਾ ਨਹੀਂ ਕਰਦਾ। ਇਥੋਂ ਤੱਕ ਕਿ ਗੁਰੂ ਕੇ ਖਾਲਸੇ ਜੰਗ ਵਿੱਚ ਜਿੰਨਾਂ ਦੁਸ਼ਮਣਾਂ ਨੂੰ ਮਾਰਿਆ ਕਰਦੇ ਸਨ ਉਹਨਾ ਨਾਲ ਵੀ ਈਰਖਾ ਨਹੀਂ ਕਰਿਆ ਕਰਦੇ ਸਨ। ਖਾਲਸੇ ਦੇ ਹਰ ਇੱਕ ਕਾਰਜ ਪਿੱਛੇ ਲੁਕਾਈ ਦਾ ਭਲਾ ਛੁਪਿਆ ਹੁੰਦਾ ਹੈ। ਏਸੇ ਕਰਕੇ ਖਾਲਸੇ ਦੇ ਬੋਲ੍ਹੇ ਵਿੱਚ ਦੁਸ਼ਮਣ ਲਈ ਵੀ ਮਾਰਨਾ ਸ਼ਬਦ ਨਹੀਂ ਵਰਤਿਆ ਜਾਂਦਾ […]
22 ਵਾਰਾਂ – ਭਾਗ 4
ਟੁੰਡੇ ਅਸਰਾਜੈ ਕੀ ਵਾਰ ਲੋਕ-ਵਾਰ ਅਨੁਸਾਰ ਰਾਜਾ ਸਾਰੰਗ ਦੇ ਪੁੱਤਰ ਅਸਰਾਜੇ ਨੂੰ ਉਸ ਦੇ ਮਤਰੇਏ ਭਰਾਵਾਂ ਸਰਦੂਲ ਰਾਏ ਅਤੇ ਸੁਲਤਾਨ ਖਾਨ ਨੇ ਗਲੋਂ ਲਾਹੁਣ ਲਈ ਹੱਥ ਕੱਟ ਕੇ ਅੰਨ੍ਹੇ ਖੂਹ ਵਿਚ ਸੁੱਟ ਦਿੱਤਾ ਅਤੇ ਅਫਵਾਹ ਉਡਾ ਦਿੱਤੀ ਕਿ ਉਸ ਨੂੰ ਸ਼ੇਰ ਖਾ ਗਿਆ। ਵਣਜਾਰਿਆਂ ਦਾ ਇਕ ਕਾਫ਼ਲਾ ਉਸ ਖੂਹ ਦੇ ਕੋਲੋਂ ਦੀ ਲੰਘ ਰਿਹਾ ਸੀ […]
ਸਿੰਘ ਬਾਰਾਂ ਵਜੇ ਤੀਵੀਆਂ ਛੱਡਉਂਦੇ ਸੀ
ਗੱਲ ਸੁਣ ਓਏ ਦਿੱਲੀ ਦਿਆ ਕਵੀਆ ਸਿੰਘ ਬਾਰਾਂ ਵਜੇ ਤੀਵੀਆਂ ਛੱਡਉਂਦੇ ਸੀ ਇਹ ਤਸਵੀਰ ਐ ਅਫ਼ਗ਼ਾਨਿਸਤਾਨ ਦੇ ਸ਼ਹਿਰ ਗਜ਼ਨੀ ਦੀ ਜਿੱਥੇ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ, ਸੰਨ 1720 ਤੋਂ 1800 ਤੱਕ ਗਜ਼ਨੀ ਸ਼ਹਿਰ ਵਿੱਚ ਹਰ ਸਾਲ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ ਜਿੱਥੇ ਅਲੱਗ-ਅਲੱਗ ਦੇਸ਼ਾਂ ਤੋਂ ਮੁਗਲ ਆ ਕੇ ਹਸੀਨ ਕੁੜੀਆਂ ਦੀ ਖਰੀਦੋ-ਫਰੋਖਤ ਕਰਦੇ ਸਨ ਅਤੇ ਆਪਣੇ ਘਰਾਂ […]
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ
ਗੁਰਦੁਆਰਾ ਛੱਲਾ ਸਾਹਿਬ ( ਮੋਹੀ) ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ। ਉਂਗਲ ਚ ਗੁਲਸ਼ਤ੍ਰਾਣ ਪਾਇਆ ਸੀ ਜੋ ਛੱਲੇ ਵਰਗਾ ਹੁੰਦਾ। ਇਸ ਨਾਲ ਤੀਰ ਚਲਾਉਣਾ ਸੌਖਾ ਰਹਿੰਦਾ। ਸੋਜ ਕਰਕੇ ਗੁਲਸ਼ਤ੍ਰਾਣ ਉਂਗਲ ਚ ਫਸ ਗਿਆ ਤੇ ਉਤਰਦਾ ਨਹੀਂ ਸੀ। ਕਲਗੀਧਰ […]
ਇਤਿਹਾਸ – ਭਾਈ ਚੂਹੜ ਜੀ
ਗੁਰੂ ਪਿਤਾ ਦੇ ਮੂੰਹ ਵਿਚੋਂ ਨਿਕਲੇ ਵਚਨ ਨੂੰ ਪੂਰਾ ਕਰਨਾ ਸਿੱਖ ਆਪਣਾ ਫ਼ਰਜ਼ ਸਮਝਦੇ ਸਨ । ਗੁਰੂ ਦੇ ਸ਼ਬਦ ਨੂੰ ਸਿੱਖ ਗੁਰੂ ਤੁਲ ਹੀ ਸਨਮਾਨ ਦਿੰਦੇ ! ਧੰਨ ਹਨ ਉਹ ਗੁਰਸਿੱਖ ਜੋ ਗੁਰੂ ਦੇ ਮੂੰਹ ਵਿਚੋਂ ਨਿਕਲੇ ਵਚਨਾਂ ਨੂੰ ਪੂਰਾ ਕਰਦੇ । ਉਸ ਵਕਤ ਕੋਈ ਸ਼ਬਦਾਂ ਦੀ ਤੋਲ ਮੋਲ ਜਾਂ ਸੱਚ ਝੂਠ ਦੇ ਵਿਚ ਨਾ […]
ਸਿੱਖ ਕਾ ਪਰਦਾ ਕਬਹੁੰ ਨਾ ਖੋਲੈ
ਗੁਰੂ ਨਾਨਕ ਦੇਵ ਸੱਚੇ ਪਾਤਸ਼ਾਹ ਜੀ ਦਾ ਇੱਕ ਪਰਮ ਪਿਆਰਾ ਸਿੱਖ ਭਾਈ ਮੂਲਾ ਗੁਰੂ ਨਾਨਕ ਦੇਵ ਜੀ ਦੇ ਪਿਆਰ ਵਿੱਚ ਰੰਗੇ ਜੀਵਨ ਵਾਲਾ ਗੁਰਸਿੱਖ ਸੀ, ਇੱਕ ਦਿਨ ਭਾਈ ਮੂਲੇ ਦੇ ਘਰ ਇੱਕ ਠੱਗ ਆਇਆ ਜਿਸਦਾ ਭੇਖ ਸਿੱਖੀ ਵਾਲਾ ਸੀ ਇਹੀ ਨਹੀਂ ਉਸਨੂੰ ਜੁਬਾਨੀ ਗੁਰਬਾਣੀ ਕੰਠ ਸੀ । ਭਾਈ ਮੂਲੇ ਨੇ ਉਸਨੂੰ ਗੁਰੂ ਨਾਨਕ ਦੇਵ ਜੀ […]
ਹੋਲਾ ਮਹੱਲਾ
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲਾ’ ਅਰਬੀ […]
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਔਰੰਗਜ਼ੇਬ ਤੇ ਬੀਤੀ – ਜਾਣੋ ਇਤਿਹਾਸ
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ ਤੋਂ ਕੋਸੋਂ ਦੂਰ ਸੀ ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ । ਸਿਰ […]

