ਇਤਿਹਾਸ – ਭਗਤ ਪਰਮਾਨੰਦ ਜੀ

ਜੀਵਨ ਭਗਤ ਪਰਮਾਨੰਦ ਜੀ,ਭਗਤ ਪਰਮਾਨੰਦ ਸ੍ਰੀ ਵਲਭਾਚਾਰਯਾ ਦੇ ਸ਼ਿਸ਼ ਸਨ । ਆਚਾਰਯ ਦੇ ਪੁੱਤਰ ਗੋਸਵਾਮੀ ਵਿਠਲ ਨਾਥ ਜੀ ਨੇ ਬ੍ਰਿਜ ਭਾਸ਼ਾ ਦੇ ਅੱਠ ਕਵੀਆਂ ਦੀ ਅਸ਼ਟਛਾਪ ਬਣਾਈ ਸੀ , ਜਿਨ੍ਹਾਂ ਵਿਚ ਸੂਰਦਾਸ , ਕ੍ਰਿਸ਼ਨ ਦਾਸ , ਕੁੰਭਨ ਦਾਸ , ਛਿਤ ਸਵਾਮੀ , ਗੋਬਿੰਦ ਸਵਾਮੀ , ਚਤੁਰ ਭੁਜ ਦਾਸ , ਨੰਦ ਦਾਸ ਤੇ ਪਰਮਾਨੰਦ ਜੀ ਸ਼ਾਮਲ […]
ਇਤਿਹਾਸ – ਭਗਤ ਸਧਨਾਂ ਜੀ

ਇੱਕ ਰਵਾਇਤ ਅਨੁਸਾਰ ਭਗਤ ਸਧਨਾ ਜੀ ਦਾ ਜਨਮ ਸਿੰਧ ਪ੍ਰਾਤ (ਪਾਕਿਸਤਾਨ)ਦੇ ਸਿਹਵਾਂ ਪਿੰਡ ਵਿੱਚ ਚੌਦਵੀਂ ਸਦੀ ਦੇ ਆਰੰਭ ਵਿੱਚ ਹੋਇਆ। ਆਪ ਭਗਤ ਨਾਮਦੇਵ ਜੀ ਦੇ ਸਮਕਾਲੀ ਸਨ। ਆਪ ਦੇ ਜੀਵਨ ਦਾ ਮੁਢਲਾ ਸਮਾਂ ਪਿਤਾ ਪੁਰਖੀ ਕਸਾਈ ਦਾ ਕੰਮ ਕਰਨ ਵਿੱਚ ਗੁਜ਼ਾਰਿਆ । ਉਹ ਕਿਰਤ ਭਾਵੇਂ ਮਾਸ ਵੇਚਣ ਦੀ ਕਰਦੇ ਸਨ ਜਾਂ ਬੱਕਰੇ ਵੱਢਣ ਦੀ ਪਰ […]
ਬੇਨਾਮ ਸਿੱਖ ਸੇਵਕ

ਗੁਰੂ ਕੇ ਸਿੱਖਾਂ ਵਿੱਚ ਔਰੰਗਜ਼ੇਬ ਦੇ ਪ੍ਰਤੀ ; ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹੀਦ ਕਰਨ ਕਰਕੇ ਰੋਹ ਮੌਜੂਦ ਸੀ। ਜਿਸਦੇ ਚਲਦਿਆਂ ਅਕਤੂਬਰ ੧੬੭੬ ਈਸਵੀ ਵਿੱਚ ਔਰੰਗਜ਼ੇਬ ਦਾ ਸੋਧਾ ਲਾਵਣ ਦੀ ਨੀਅਤ ਨਾਲ ਇਕ ਸਿੱਖ ਨੇ ਹਮਲਾ ਕੀਤਾ ।ਇਸ ਬਾਰੇ ਮੁਆਸਿਰੀ ਆਲਮਗੀਰੀ ਦਾ ਕਰਤਾ ਲਿਖਦਾ ਹੈ ਕਿ “ਵੀਰਵਾਰ 29 ਰਮਜ਼ਾਨ ਨੂੰ ਸ਼ਹਿਨਸ਼ਾਹ ਦੀ ਸਵਾਰੀ ਜਾਮਿ […]
ਇਤਿਹਾਸ – ਭਗਤ ਜੈ ਦੇਵ ਜੀ

ਭਗਤ ਜੈ ਦੇਵ ਇੱਕ ਵੈਸ਼ਣਵ ਭਗਤ ਅਤੇ ਸੰਤ ਦੇ ਰੂਪ ਵਿੱਚ ਸਨਮਾਨਿਤ ਸੀ। ਇਨ੍ਹਾ ਦਾ ਜਨਮ ਦਖਣੀ ਬੰਗਾਲ ਦੇ ਬੀਰ -ਭੂਮ ਜ਼ਿਲੇ ਕਿੰਦੂ ਵਿਲਵ ਨਾਂ ਦੇ ਪਿੰਡ ਹੋਇਆ ਦਸਿਆ ਜਾਂਦਾ ਹੈ । ਇਥੇ ਹਰ ਸਾਲ ਮਾਘੀ ਵਾਲੇ ਦਿਨ ਭਾਰੀ ਇਕੱਠ ਹੁੰਦਾ ਹੈ ਤੇ ਗੀਤ ਗੋਬਿੰਦ ਦੇ ਪਦ ਗਾਏ ਜਾਂਦੇ ਹਨ ਕੁਝ ਵਿਦਵਾਨ ਉਨ੍ਹਾ ਨੂੰ ਉੜੀਸਾ […]
ਇਤਿਹਾਸ – ਭਗਤ ਭੀਖਣ ਜੀ

ਇਨ੍ਹਾਂ ਦੀਆਂ ਰਚਨਾਵਾਂ ਨੂੰ ਮੁੱਖ ਰੱਖਦੇ ਹੋਏ ਕਈ ਵਿਦਵਾਨਾਂ ਨੇ ਆਪ ਨੂੰ ਹਿੰਦੂ ਸੰਤ ਵੀ ਕਿਹਾ ਹੈ ਹਾਲਾਂਕਿ ਇਨ੍ਹਾਂ ਦੇ ਮੁਸਲਮਾਨ ਹੋਣ ਦਾ ਕੋਈ ਚਿੰਨ੍ਹ ਨਹੀਂ ਮਿਲਦਾ, ਆਪਜੀ ਨੂੰ ਇਸਲਾਮ ਧਰਮ ਦੇ ਸੂਫੀ ਪ੍ਰਚਾਰਕ ਮੰਨਿਆ ਜਾਂਦਾ ਹੈ। ਆਪ ਜੀ ਦਾ ਜਨਮ ਪਿੰਡ ਕਾਕੋਰੀ, ਲਖਨਉ ਵਿੱਚ 1470 ਈ. ਨੂੰ ਹੋਇਆ “ਡਾ. ਤਾਰਨ ਸਿੰਘ” ਇਨ੍ਹਾਂ ਨੂੰ ਅਕਬਰ […]
ਇਤਿਹਾਸ 23 ਅਕਤੂਬਰ – ਜਨਮ ਦਿਹਾੜਾ ਬਾਬਾ ਬੁੱਢਾ ਸਾਹਿਬ ਜੀ

23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ […]
30 ਅਕਤੂਬਰ ਦਾ ਇਤਿਹਾਸ – ਸਾਕਾ ਪੰਜਾ ਸਾਹਿਬ ਜੀ

30 ਅਕਤੂਬਰ 1922 ਨੂੰ ਪੰਜਾ ਸਾਹਿਬ ਜੀ ਦਾ ਸਾਕਾ ਵਾਪਰਿਆ, ਆਉ ਸੰਖੇਪ ਝਾਤ ਮਾਰੀਏ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁਰਦੁਆਰਿਆਂ ਵਿਚ ਮਸੰਦਾਂ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ। ਧਿਆਨ ਸਿੰਘ ਡੋਗਰਾ ਅਤੇ ਉਸ ਦੇ ਭੇਖਧਾਰੀ ਸਿੱਖ ਭਰਾਵਾਂ ਨੇ ਜੰਮੂ ਤੋਂ ਡੋਗਰੇ ਲਿਆ ਕੇ ਉਨ੍ਹਾਂ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਗੁਰਦੁਆਰਿਆਂ ਵਿਚ ਬਿਠਾ […]
ਇਤਿਹਾਸ – ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਂ ਰਹੀਆਂ ਹਨ । ਆਉ ਆਪਾ ਵੀ ਗੁਰੂ ਸਾਹਿਬ ਜੀ ਦੇ ਜੀਵਨ ਦੀਆਂ ਵੀਚਾਰਾ ਰਾਹੀ ਗੁਰੂ ਚਰਨਾਂ ਨਾਲ ਸਾਂਝ ਪਾਉਣ ਦੀ ਕੋਸ਼ਿਸ਼ ਕਰੀਏ ਜੀ । ਗੁਰੂ ਰਾਮਦਾਸ ਸਾਹਿਬ ਦੇ ਵੱਡੇ ਬਜ਼ੁਰਗਾਂ ਤੋ ਗੱਲ ਸ਼ੁਰੂ […]
ਇਤਿਹਾਸ – ਭਗਤ ਬੇਣੀ ਜੀ

ਭਗਤ ਬੇਣੀ ਜੀ ਦਾ ਅਸਲੀ ਨਾ ਸੀ ਬ੍ਰਹਮਬਾਦ ਬੇਣੀ ਸੀ ਇਨ੍ਹਾ ਦਾ ਜਨਮ ਸੰਮਤ 1390 ਬਿਕਰਮੀ ਮਤਲਬ 1333 ਈਸਵੀ, 14ਵੀ ਸਦੀ ਦਾ ਮੰਨਦੇ ਹਨ , ਪਿੰਡ ਆਸਨੀ, ਮੱਧ ਪ੍ਰਦੇਸ਼ ਵਿੱਚ ਇੱਕ ਗਰੀਬ ਬ੍ਰਾਹਮਣ ਪਰਿਵਾਰ ਵਿੱਚ ਹੋਇਆ। ਮੈਕਾਲਿਫ ਬਿਨਾਂ ਕਿਸੇ ਸਰੋਤ ਦਾ ਜਿਕਰ ਕੀਤੇ ਤੁਹਾਡਾ ਜਨਮ ਤੇਰ੍ਹਵੀਂ ਸਦੀ ਦਾ ਅਖੀਰ ਮੰਨਦਾ ਹੈ। ਇਸੇ ਤਰ੍ਹਾਂ ਇੱਕ ਪੰਜਾਬੀ […]
ਗੁਰੂ ਰਾਮਦਾਸ ਸਾਹਿਬ ਜੀ – ਸਾਖੀ ਭਾਗ 2 – ਸਤਿਗੁਰ ਸੇਵਾ

ਜਦ ਭਾਈ ਜੇਠਾ ਜੀ ਗੋਇੰਦਵਾਲ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਗੋਇੰਦਵਾਲ ਸ਼ਹਿਰ ਦੀ ਉਸਾਰੀ ਜ਼ੋਰ ਸ਼ੋਰ ਨਾਲ ਹੋ ਰਹੀ ਹੈ ਅਤੇ ਪਿੰਡਾਂ ਦੇ ਲੋਕ ਬੜੇ ਸਤਿਕਾਰ ਅਤੇ ਪ੍ਰੇਮ ਨਾਲ ਸੇਵਾ ਕਰ ਰਹੇ ਸਨ। ਉਨਾਂ ਨੇ ਉਥੇ ਜਾ ਕੇ ਘੁੰਗਣੀਆਂ ਦੀ ਛਾਬੜੀ ਲਾ ਲਈ। ਜਦ ਘੁੰਗਣੀਆਂ ਵਿਕ ਜਾਂਦੀਆਂ ਤਾਂ ਉਹ ਵੀ ਸੇਵਾ ਵਿਚ ਲੱਗ ਜਾਂਦੇ। ਬਾਬਾ […]