ਗੁਰੂ ਗੋਬਿੰਦ ਸਿੰਘ ਜੀ – ਭਾਗ 8

ਗੁਰੂ ਸਾਹਿਬ ਨੇ ਪਹਿਲੇ 10 ਸਾਲ 1676 ਤਕ ਲੋਕਾਂ ਨੂੰ ਸਮਾਜਿਕ ਤੇ ਅਧਿਆਤਮਿਕ ਉਪਦੇਸ਼ ਦਿਤੇ । ਬਾਕੀ ਸਾਰੀ ਜਿੰਦਗੀ ਓਹ ਮਾਨਵ ਸੁਤੰਤਰਤਾ ਲਈ ਜਦੋ ਜਹਿਦ ਕਰਦੇ ਰਹੇ, ਝੂਜਦੇ ਰਹੇ , ਆਤਮ ਵਿਸ਼ਵਾਸ ਨਾਲ ਆਤਮ ਸਨਮਾਨ ਲਈ ਸੰਘਰਸ਼ ਕਰਦੇ ਰਹੇ ,ਮਜਲੂਮਾਂ .ਗਰੀਬਾਂ ਤੇ ਇਨਸਾਫ਼ ਦੀ ਰਖਿਆ ਕਰਨ ਲਈ ਅਨੇਕ ਕੁਰਬਾਨੀਆਂ ਦਿਤੀਆ ਪਰ ਨਿਸ਼ਚਿਤ ਆਦਰਸ਼ਾ ਤੋ ਮੂੰਹ […]
2 ਅਪ੍ਰੈਲ – ਬੇਬੇ ਨਾਨਕੀ ਜੀ ਦਾ ਜਨਮ

2 ਅਪ੍ਰੈਲ 1464 ਨੂੰ ਬੇਬੇ ਨਾਨਕੀ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਬੇਬੇ ਜੀ ਦੇ ਇਤਿਹਾਸ ਤੇ ਜੀ । ਬੇਬੇ ਨਾਨਕੀ ਜੀ ਮਹਿਤਾ ਕਲਿਆਨ ਰਾਏ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਇਕ ਬੱਚੀ ਨੇ 2 ਅਪ੍ਰੈਲ 1464 ਵਿਚ ਆਪਣੇ ਨਾਨਕੇ ਪਿੰਡ ਚਾਹਿਲ ਵਿਚ ਜਨਮ ਲਿਆ । ਇਹ ਪਿੰਡ ਲਾਹੌਰ ਛਾਉਣੀ ਤੋਂ […]
ਯਾਦਗਾਰ ਸਾਕਾ ਛੋਟਾ ਘੱਲੂਘਾਰਾ – ਕਾਹਨੂੰਵਾਨ , ਜ਼ਿਲ੍ਹਾ ਗੁਰਦਾਸਪੁਰ

ਇਹ ਯਾਦਗਾਰ ਲਗਭਗ 7000 ਤੋਂ 11000 ਸਿੰਘ – ਸਿੰਗਣੀਆਂ ਅਤੇ ਬੱਚਿਆਂ ਦੀਆਂ ਅਪ੍ਰੈਲ ਤੋਂ ਜੂਨ 1746 ਦੌਰਾਨ ਕੀਤੀਆਂ ਅਦੁੱਤੀ ਕੁਰਬਾਨੀਆਂ ਨੂੰ ਸਮਰਪਿਤ ਹੈ ਇੰਨੀ ਜ਼ਿਆਦਾ ਗਿਣਤੀ ਵਿੱਚ ਹੋਈਆਂ ਸ਼ਹੀਦੀਆਂ ਦੇ ਕਾਰਨ ਹੀ ਇਸ ਕਤਲੇਆਮ ਨੂੰ ਸਿੱਖ ਇਤਿਹਾਸ ਵਿੱਚ ਛੋਟਾ ਘੱਲੂਘਾਰਾ ਕਿਹਾ ਜਾਂਦਾ ਹੈ , ਉਸ ਸਮੇਂ ਲਾਹੌਰ ਦਾ ਮੁਗ਼ਲ ਗਵਰਨਰ ਯਾਹੀਆ ਖਾਨ ਸੀ | ਲਾਹੌਰ […]
ਗੁਰੂ ਗੋਬਿੰਦ ਸਿੰਘ ਜੀ ਭਾਗ 5

ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ ਨਦੀਆਂ ਦਾ ਲਾਲਚ, ਕਿਸੇ ਨੂੰ ਮਨੁਖ ਦੇ ਪਾਪਾਂ ਦੀ ਜ਼ਿਮੇਦਾਰੀ ਖੁਦਾ ਨੂੰ ਦੇਣ ਦਾ । ਇਕ ਸਿਖ ਧਰਮ ਹੀ ਐਸਾ ਧਰਮ ਹੋਇਆ ਹੈ ਜਿਸ ਵਿਚ […]
ਸਾਖੀ – ਜਦੋਂ ਗੁਰੂ ਅਮਰਦਾਸ ਜੀ ਨੇ ਵਾਰ ਵਾਰ ਥੜਾ ਬਣਾਉਣ ਲਈ ਕਿਹਾ

ਬੇਸ਼ੱਕ ਸਤਿਗੁਰੂ ਜਾਣੀਜਾਣ ਹਨ ਪਰ ਫੇਰ ਵੀ ਉਹ ਆਪਣੇ ਸਿੱਖਾਂ ਅਤੇ ਦੁਨੀਆਂ ਨੂੰ ਸੁਮੱਤ ਬਖਸ਼ਣ ਲਈ ਆਪਣੇ ਸਿੱਖਾਂ ਦੀ ਪਰਖ ਕਰਦੇ ਰਹਿੰਦੇ ਹਨ। ਗੁਰੂ ਅਮਰਦਾਸ ਜੀ ਨੇ ਇੱਕ ਵਾਰ ਆਪਣੇ ਦੋਵੇਂ ਜਵਾਈ ਭਾਈ ਰਾਮਾ ਜੀ ਅਤੇ ਭਾਈ ਜੇਠਾ ਜੀ ਨੂੰ ਹੁਕਮ ਕੀਤਾ ਕਿ ਮੈਨੂੰ ਦੋ ਥੜ੍ਹੇ ਚਾਹੀਦੇ ਹਨ ਜਿਨ੍ਹਾਂ ਉੱਤੇ ਬੈਠ ਕੇ ਬਾਉਲੀ ਸਾਹਿਬ ਦੇ […]
ਗੁਰੂ ਗੋਬਿੰਦ ਸਿੰਘ ਜੀ ਭਾਗ 4

ਗੁਰੂ ਸਾਹਿਬ ਨੂੰ ਖੁਸ਼ ਕਰਨ ਲਈ ਬਹਾਦਰ ਸ਼ਾਹ ਇਕ ਕੀਮਤੀ ਹੀਰਾ ਤੇ ਕੁਛ ਹੋਰ ਚੀਜ਼ਾਂ ਤੋਫੇ ਵਜੋ ਲੈਕੇ ਆਇਆ । ਗੁਰੂ ਸਾਹਿਬ ਨੇ ਚੀਜ਼ਾ ਤਾਂ ਸਿਖਾਂ ਨੂੰ ਦੇ ਦਿਤੀਆਂ ਕਿ ਲੋੜਵੰਦਾ ਵਿਚ ਵੰਡ ਦਿਉ , ਹੀਰਾ ਨਦੀ ਵਿਚ ਸੁਟ ਦਿਤਾ । ਬਹਾਦਰ ਸ਼ਾਹ ਨੂੰ ਬੜੀ ਬੇਇਜ਼ਤੀ ਮਹਿਸੂਸ ਹੋਈ । ਕਹਿਣ ਲਗਾ ਇਹ ਹੀਰਾ ਬੜਾ ਕੀਮਤੀ […]
ਗੁਰੂ ਗੋਬਿੰਦ ਸਿੰਘ ਜੀ – ਭਾਗ 7

ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਸਾਹਿਬ ਤੇ ਸਿੰਚਾਈ ਬਾਕੀ ਗੁਰੂ ਸਹਿਬਾਨਾਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ ਨਾਨਕ ਸਾਹਿਬ ਨੇ ਉਸ ਵਕਤ ਰਖ […]
ਗੁਰੂ ਗੋਬਿੰਦ ਸਿੰਘ ਜੀ – ਭਾਗ 6

ਕੁਨਿੰਘਮ ਲਿਖਦੇ ਹਨ, ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਐਸੀ ਰੂਹ ਫੂਕੀ ਜਿਸਨੇ ਨਾ ਸਿਰਫ ਸਿਖਾਂ ਦੇ ਤਨ ਮਨ ਨੂੰ ਬਦਲ ਦਿਤਾ, ਉਨਾਂ ਦੀ ਅਕਲ, ਸ਼ਕਲ, ਹਿੰਮਤ ਤੇ ਤਾਕਤ ਸਭ ਕੁਛ ਬਦਲ ਕੇ ਰਖ ਦਿਤਾ “। ਸਾਧੂ ਟ.ਲ .ਵਾਸਵਾਨੀ ਲਿਖਦੇ ਹਨ ,”ਜੋ ਕੰਮ ਹਜ਼ਾਰਾਂ ਰਲ ਕੇ ਨਾ ਕਰ ਸਕੇ, ਓਹ ਗੁਰੂ ਗੋਬਿੰਦ ਸਿੰਘ ਜੀ […]
ਛੋਟਾ ਘੱਲੂਘਾਰਾ – ਜਰੂਰ ਪੜ੍ਹਿਓ

ਗੁਰੂ ਨਾਨਕ ਨਾਮ ਲੇਵਾ ਸਿੱਖ, ਬੀਬੀਆਂ, ਬੱਚੇ, ਇਹ ਪੋਸਟ ਇਕ ਵਾਰ ਜਰੂਰ ਸਾਰੇ ਪੜਿਓ। ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ ਖ਼ਾਨ ਲਾਹੌਰ ਦਾ ਸੂਬੇਦਾਰ ਬਣਿਆ। ਲਖਪਤ ਰਾਏ ਇਸ ਦਾ ਦੀਵਾਨ ਸੀ। ਦੀਵਾਨ ਲਖਪਤ ਰਾਏ ਅਤੇ ਇਸ ਦੇ ਭਰਾ ਜਸਪਤ ਰਾਏ ਨੇ ਸਿੱਖਾਂ ਨੂੰ ਮੂਲੋਂ ਹੀ ਖਤਮ ਕਰਨ ਦੀ ਠਾਣ ਲਈ ਹੋਈ ਸੀ। ਇਕ […]
10 ਅਗਸਤ ਦਾ ਇਤਿਹਾਸ – ਵੈਦਿਆ ਦਾ ਸੋਧਾ

ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ। ਪੂਰੀ ਕਹਾਣੀ ਭਾਈ ਸੁਖਦੇਵ ਸਿੰਘ ਸੁੱਖੇ ਦੀ ਜ਼ੁਬਾਨੀ….. ਮੈਂ (ਸੁੱਖਾ) ਹਰਜਿੰਦਰ ਸਿੰਘ ਤੇ ਇੱਕ ਹੋਰ ਵੀਰ ਅਸੀਂ 3 ਅਗਸਤ (1986) ਨੂੰ ਦੁਰਗ (MP) ਆ ਗਏ। ਫਿਰ ਮੈਂ ਤੇ […]