ਇਤਿਹਾਸ ਜੋ 90% ਸੰਗਤਾਂ ਨਹੀਂ ਜਾਣਦੀਆਂ – ਜਰੂਰ ਪੜ੍ਹੋ

ਪੂਰੇ ਗੁਰੂ ਦਾ ਜੀਵਨ ਅਸੀ ਅਧੂਰੇ ਕਿਵੇ ਲਿਖ ਸਕਦੇ ਹਾ , ਗੁਰੂ ਨਾਨਕ ਸਾਹਿਬ ਜੀ ਅਧੂਰਿਆਂ ਤੇ ਮਿਹਰ ਭਰਿਆ ਹੱਥ ਰੱਖ ਕੇ ਜੇ ਆਪਣੀ ਉਸਤਤਿ ਲਿਖਵਾ ਲੈਣ ਤਾਂ ਇਹ ਉਹਨਾਂ ਦੀ ਵਡਿਆਈ ਹੈ । ਆਪ ਸੰਗਤ ਜੀ ਨੂੰ ਏਹੋ ਜਿਹੇ ਇਤਿਹਾਸ ਤੋ ਜਾਣੂ ਕਰਵਾਉਣ ਜਾ ਰਿਹਾ ਹਾ ਜੋ 90 °/• ਸੰਗਤ ਨੂੰ ਸਾਇਦ ਹੀ ਪਤਾ […]
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ – ਸੱਚਖੰਡ ਵਾਪਸੀ

ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਜਾਣ ਲਿਆ ਕਿ ਸਾਡਾ ਜੋਤੀ ਜੋਤ ਸਮਾਉਣ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਲਈ ਗੁਰਗੱਦੀ ਸੰਭਾਲਣ ਵਾਸਤੇ ਯੋਗ ਵਿਅਕਤੀ ਦੀ ਚੋਣ ਜ਼ਰੂਰੀ ਹੋ ਗਈ। ਆਪ ਦੇ ਪੰਜ ਸਪੁੱਤਰ ਸਨ। ਇਹਨਾਂ ਵਿਚੋਂ ਬਾਬਾ ਗੁਰਦਿੱਤਾ ਜੀ, ਬਾਬਾ ਅਟੱਲ ਰਾਇ ਜੀ ਅਤੇ ਸ੍ਰੀ ਅਣੀ ਰਾਇ ਜੀ ਗੁਰਪੁਰੀ ਨੂੰ ਸਿਧਾਰ ਚੁੱਕੇ ਸਨ। […]
ਜੋਗਾ ਸਿੰਘ ਪੇਸ਼ਾਵਰ

ਜੋਗਾ ਸਿੰਘ ਪੇਸ਼ਾਵਰ ਦੇ ਆਸੀਆ ਮਹੱਲੇ ਵਿਚ ਰਹਿਣ ਵਾਲੇ ਭਾਈ ਗੁਰਮੁਖ ਦਾ ਸਪੁੱਤਰ ਜੋਗਾ , ਜਿਸ ਨੇ ਕਲਗੀਧਰ ਤੋਂ ਅੰਮ੍ਰਿਤ ਛਕ ਕੇ ਸਿੰਘ ਪਦਵੀ ਕੀਤੀ , ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਭਾਈ ਜੋਗਾ ਸਿੰਘ ਨੂੰ ਸਪੁੱਤਰ ਜਾਣਕੇ ਹਰ ਵੇਲੇ ਆਪਣੀ ਹਜ਼ੂਰੀ ਵਿਚ ਰੱਖਦੇ ਸਨ ਅਤੇ ਅਪਾਰ ਕਿਰਪਾ ਕਰਦੇ ਸਨ। ਇਕ ਵਾਰ ਭਾਈ ਗੁਰਮੁਖ ਸਿੰਘ ਨੇ […]
ਭਾਈ ਮੱਖਣ ਸ਼ਾਹ ਲੁਬਾਣਾ ਦਾ ਪੁਰਾਤਨ ਇਤਿਹਾਸ ਪੜੋ ਜੀ

ਲੁਬਾਣੇ ਕੌਣ ਸਨ ਇਹ ਨਾਮ ਕਿਵੇ ਮਸਹੂਰ ਹੋਇਆ ਜਿਹੜੇ ਵਪਾਰੀ ਲਵਣ ( ਲੂਣ ) ਦਾ ਵਪਾਰ ਕਰਦੇ ਸਨ ਇਹਨਾ ਨੂੰ ਹੌਲੀ ਹੌਲੀ ਲੋਕ ਲੁਬਾਣੇ ਆਖਣ ਲੱਗ ਪਏ । ਇਹ ਲੁਬਾਣੇ ਤੋਮਰ ਰਾਜਪੂਤ ਸਨ ਇਹਨਾ ਤੋਮਰ ਰਾਜਪੂਤਾ ਨੇ 734 ਵਿੱਚ ਦਿੱਲੀ ਦਾ ਮੁੱਢ ਬੰਨਿਆ ਸੀ । ਗਵਾਲੀਅਰ ਦਾ ਮਜਬੂਤ ਕਿਲਾ ਵੀ ਤੋਮਰ ਰਾਜੇ ਨੇ ਬਣਵਾਇਆ ਸੀ […]
ਅੱਖੀਂ ਡਿੱਠਾ ਹਾਲ

ਬੇਅਦਬੀ ਤੇ ਅਦਬ ਆਪ ਲੱਭ ਲਿਓ। ਮਹਾਰਾਜ ਦਾ ਪ੍ਰਕਾਸ਼ ਨਾਲ ਲਿਆਉਣ ਦਾ ਮਕਸਦ ਇੱਕੋ ਸੀ ਕਿ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ ਅਜਨਾਲੇ ਦੀਵਾਨ ਸਜਾਏ ਜਾਣਗੇ ਅਤੇ ਅੰਮ੍ਰਿਤ ਸੰਚਾਰ ਹੋਊ। ਅਜਨਾਲੇ ਸ਼ਹਿਰ ‘ਚ ਵੜ੍ਹਨ ਤੋਂ ਪਹਿਲਾਂ ਦੋ ਥਾਂ ਬੈਰੀਕੇਡ ਸਨ, ਕਚਹਿਰੀ ਲਾਗੇ ਅਤੇ ਬੱਸ ਸਟੈਂਡ। ਤੀਜੀ ਅਤੇ ਆਖ਼ਰੀ ਬੈਰੀਕੇਡਿੰਗ ਜੋ ਥਾਣੇ ਸਾਹਮਣੇ ਸੀ ਤੇ ਪਹੁੰਚਣ […]
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ।।

ਗੁਰੂ ਅੰਗਦ ਸਾਹਿਬ ਮਹਾਰਾਜ ਦੇ ਲੰਗਰਾਂ ਵਿੱਚ ਇਕ ਭਾਈ ਮਾਹਣੇ ਨਾਮ ਦਾ ਸਿੱਖ ਸੇਵਾ ਬਹੁਤ ਕਰਦਾ ਸੀ । ਪਤਾ ਹੀ ਉਦੋਂ ਲੱਗਾ ਕਿ ਸੇਵਾ ਜਦ ਹਉਮੈ ਵਿਚ ਬਦਲ ਗਈ; ਜ਼ੁਬਾਨ ਤੋਂ ਗੁਰਸਿੱਖਾਂ ਨੂੰ ਕੌੜਾ ਬੋਲਣਾ , ਗੁਸੈਲਾ ਬੋਲਣਾ ਸ਼ੁਰੂ ਕਰ ਦਿੱਤਾ । ਦਿਨ ਰਾਤ ਲੰਗਰਾਂ ਵਿੱਚ ਸੇਵਾ ਵੀ ਕਰਨੀ।ਕੁਝ ਸਮਾਂ ਤੇ ਗੁਰੂ ਮਹਾਰਾਜ ਨੇ ਵੇਖਿਆ […]
ਗੁਰਦੁਆਰਾ ਸ਼੍ਰੀ ਮੈਣੀ ਸੰਗਤ ਬਾਲ ਲੀਲਾ ਸਾਹਿਬ , ਪਟਨਾ

ਇਸ ਪਵਿੱਤਰ ਅਸਥਾਨ ਤੇ ਰਾਜਾ ਫਤਿਹ ਚੰਦ ਮੈਣੀ ਦਾ ਮਹਿਲ ਸੀ। ਉਸ ਦੀ ਰਾਣੀ ਦੇ ਕੋਈ ਸੰਤਾਨ ਨਹੀਂ ਸੀ। ਗੁਰੂ ਗੋਬਿੰਦ ਸਿੰਘ ਜੀ ਬਾਲ ਅਵਸਥਾ ਵਿਚ ਇਥੇ ਖੇਡਣ ਆਇਆ ਕਰਦੇ ਸਨ। ਗੁਰੂ ਜੀ ਦਾ ਮਨਮੋਹਣਾ ਬਾਲ ਸਰੂਪ ਦੇਖ ਕੇ ਰਾਣੀ ਦੇ ਮਨ ਵਿਚ ਉਮੰਗ ਉੱਠਦੀ ਕਿ ਮੇਰੀ ਗੋਦ ਵਿੱਚ ਵੀ ਇਹੋ ਜੇਹਾ ਪੁੱਤਰ ਹੋਵੇ। ਗੁਰੂ […]
ਅੰਮ੍ਰਿਤ ਕਿਉਂ ਛੱਕਣਾ ?

ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ ਕਹਿਣ ਲੱਗਾ ਵੀਰ ਜੀ ਗੁਰਬਾਣੀ ਵਿੱਚ ਲਿਖਿਆ ਹੈ । ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ।। ਸਾਡੇ ਗੁਰੂ ਸਾਹਿਬ ਭਗਤ ਤੇ ਹੋਰ ਮਹਾਪੁਰਖ […]
ਜਰੂਰ ਪੜ੍ਹੋ – ਛਬੀਲ ਕਿਉਂ ਲੱਗਦੀ ਹੈ?

ਸੀ੍ ਗੁਰੂ ਅਰਜਨ ਦੇਵ ਜੀ ਨੂੰ ਜਿਸ ਦਿਨ ਤੱਤੀ ਤਵੀ ਤੇ ਬਿਠਾਇਆ ਗਿਆ ਤਾਂ ਉਸ ਸਾਮ ਨੂੰ ਗੁਰੂ ਜੀ ਨੂੰ ਵਾਪਸ ਜੇਲ ਵਿੱਚ ਪਾ ਦਿੱਤਾ ਬਹੁਤ ਸਖ਼ਤ ਪਹਿਰਾ ਲਗਾ ਦਿੱਤਾ ਕਿ ਕੋਈ ਵੀ ਗੁਰੂ ਜੀ ਨੂੰ ਨਾ ਮਿਲ ਸਕੇ ,ਉਸ ਸਮੇਂ ਚੰਦੂ ਲਾਹੌਰ ਦਾ ਨਵਾਬ ਸੀ । ਜਿਸ ਦੇ ਹੁਕਮ ਨਾਲ ਇਹ ਸਭ ਕੁੱਝ ਹੋਇਆ […]
ਬਾਬਾ ਬੁੱਢਾ ਸਾਹਿਬ ਜੀ ਦੇ ਵਿਆਹ ਸਮੇਂ ਦਾ ਇਤਿਹਾਸ

ਬਾਬਾ ਬੁੱਢਾ ਜੀ ਗੁਰੂ ਨਾਨਕ ਸਾਹਿਬ ਜੀ ਦੀ ਸੇਵਾ ਵਿੱਚ ਏਨੇ ਲੀਨ ਹੋ ਗਏ ਸਨ ਉਹਨਾਂ ਨੂੰ ਵਿਆਹ ਬਾਰੇ ਕਦੇ ਖਿਆਲ ਹੀ ਨਹੀ ਆਇਆ । ਪਰ ਜਿਵੇ ਹਰ ਮਾਂ ਪਿਉ ਦੇ ਦਿਲ ਦੀ ਰੀਝ ਹੁੰਦੀ ਹੈ ਉਹਨਾਂ ਦਾ ਧੀ ਪੁੱਤਰ ਵਿਆਹਿਆ ਜਾਵੇ । ਉਹ ਜਲਦੀ ਤੋ ਜਲਦੀ ਕਿਸੇ ਦੋਹਤੇ ਦੋਹਤੀਆਂ – ਪੋਤੇ ਪੋਤੀਆਂ ਦਾ ਮੂੰਹ […]