ਜਗਤ ਮਾਤਾ ਸੁਲੱਖਣੀ ਜੀ
ਸੁਲਖਣੀ ਜੀ ਦਾ ਜਨਮ ਮਾਤਾ ਚੰਦੋ ਰਾਣੀ ਦੀ ਕੁੱਖੋਂ ਸ੍ਰੀ ਮੂਲ ਚੰਦ ਚੋਨਾ ਖੱਤਰੀ ਦੇ ਘਰ ਪਿੰਡ ਪਖੋਕੇ ਜ਼ਿਲ੍ਹਾ ਗੁਰਦਾਸਪੁਰ ਵਿਚ ੧੪੭੪ ਦੇ ਲਗਭਗ ਹੋਇਆ । ਮੂਲ ਚੰਦ ਪਖੋਕੇ ਰੰਧਾਵਾ ਪਟਵਾਰੀ ਲੱਗੇ ਹੋਏ ਸਨ । ਇਲਾਕੇ ਵਿਚ ਚੰਗੇ ਬਾਰਸੂਖ ਵਿਅਕਤੀ ਸਨ । ਆਪਣੀ ਰਿਹਾਇਸ਼ ਵੱਟਾਲੇ ਕਸਬੇ ਵਿਚ ਰੱਖਦੇ ਸਨ । ਜਿਵੇਂ ਜੈ ਰਾਮ ਰਾਇਬੁਲਾਰ ਦੀ […]
23 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ
ਸੰਗਤ ਜੀ ਸੇਅਰ ਲਾਇਕ ਕਰਿਓ ਜਾ ਨਾ ਕਰਿਓ ਤੁਹਾਡੀ ਮਰਜੀ ਪਰ ਬੇਨਤੀ ਕਰਦਾ ਜਰੂਰ ਟਾਈਮ ਕੱਢ ਕੇ ਸਾਰੇ ਪੜਿਓ ਜੀ । ਭਗਤ ਸਿੰਘ ਨੇ ਆਪਣੀ ਜਵਾਨੀ ਦੀ ਉਮਰ ਵਿਚ ਹੀ ਇਤਨੀ ਪ੍ਰਸਿਧੀ ਹਾਸਲ ਕਰ ਲਈ ਕੀ ਲੋਕਾਂ ਨੇ ਉਸ ਦੀ ਬਹਾਦਰੀ ਅਤੇ ਕੁਰਬਾਨੀ ਦੀਆਂ ਵਾਰਾਂ ਰਚ ਕੇ ਪਿੰਡ -ਪਿੰਡ ਤੇ ਘਰ ਘਰ ਗਾਣੀਆਂ ਸ਼ੁਰੂ ਕਰ […]
15 ਮਈ – ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਜੀ
15 ਮਈ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ । ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ […]
ਭਾਈ ਜੱਗਾ ਸਿੰਘ ਜੀ
ਭਾਈ ਜੱਗਾ ਸਿੰਘ ਬੜੇ ਪ੍ਰੇਮ ਨਾਲ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਰਾਤ ਦਿਨੇ ਕਰਦਾ ਰਹਿੰਦਾ । ਗੁਰੂ ਸਾਹਿਬ ਭੀ ਓਸ ਦੇ ਪ੍ਰੇਮ ਦੇ ਵੱਸ ਹੋਏ ਓਸ ਉੱਤੇ ਬਹੁਤ ਦਯਾ ਕਰਦੇ ਰਹਿੰਦੇ ਅਤੇ ਚੰਗੀ ਚੀਜ਼ ਓਸੇ ਨੂੰ ਬਖ਼ਸ਼ਦੇ । ਭਾਵੇਂ ਓਹ ਅੱਗੇ ਹੋਰ ਲੋਕਾਂ ਨੂੰ ਦੇ ਦਿੰਦਾ । ਏਸ ਕਰ ਕੇ ਬਾਕੀ ਦੇ ਈਰਖਾਲੂ ਓਸ […]
ਸਾਖੀ – ਕਲਿਯੁਗ ਨਾਮ ਦੇ ਪੰਡਤ ਨੂੰ ਉਪਦੇਸ
ਗੁਰੂ ਨਾਨਕ ਦੇਵ ਜੀ ਗੁਰਮਤਿ ਦਾ ਪ੍ਰਚਾਰ ਕਰਦੇ ਹੋਏ ਜਗਨਾਨਾਥ ਪੁਰੀ ਪਹੁੰਚੇ| ਇਥੇ ਇਕ ਕਲਿਯੁਗ ਨਾਮੀ ਪੰਡਤ ਰਹਿੰਦਾ ਸੀ| ਇਹ ਪੰਡਤ ਭੋਲੇ-ਭਾਲੇ ਲੋਕਾਂ ਨੂੰ ਠੱਗ ਰਿਹਾ ਸੀ| ਇਕ ਦਿਨ ਸਤਿਗੁਰਾਂ ਨੇ ਵੇਖਿਆ ਕਿ ਉਹ ਸਾਧਾਂ ਵਾਂਗ ਸਮਾਧੀ ਲਾ ਕੇ ਬੈਠਾ ਹੋਇਆ ਸੀ ਤੇ ਬਹੁਤ ਸਾਰੇ ਸਰਧਾਲੂ ਆਲੇ ਦੁਆਲੇ ਜੁੜੇ ਹੋਈੇ ਸਨ। | ਉਸਨੇ ਆਪਣੇ ਸਾਹਮਣੇ […]
ਨਿੱਤਨੇਮ ਜ਼ਰੂਰੀ ਕਿਓਂ ਹੈ !
ਇੱਕ ਬਜ਼ੁਰਗ ਹਰ ਰੋਜ ਸਵੇਰ ਸ਼ਾਮ ਪਾਠ ਕਰਦਾ । ਉਸ ਦੇ ਨਿੱਤਨੇਮ ਨੂੰ ਉਸ ਬਜ਼ੁਰਗ ਦਾ ਪੋਤਰਾ ਹਰ ਰੋਜ ਦੇਖਦਾ । ਇੱਕ ਦਿਨ ਉਸ ਨੇ ਆਪਣੇ ਦਾਦਾ ਜੀ ਨੂੰ ਕਿਹਾ ਕਿ ਮੈਂ ਵੀ ਤੁਹਾਡੇ ਵਾਂਗ ਨਿੱਤਨੇਮ ਕਰਿਆ ਕਰਾਂਗਾ । ਬਾਬੇ ਨੇ ਕਿਹਾ ਹਾਂ , ਜ਼ਰੂਰ ਕਰਿਆ ਕਰ । ਬਹੁਤ ਵਧੀਆ ਗੱਲ ਹੈ । ਇੱਕ ਦਿਨ […]
9 ਅਕਤੂਬਰ ਦਾ ਇਤਿਹਾਸ – ਭਾਈ ਜਿੰਦਾ ਤੇ ਭਾਈ ਸੁੱਖਾ ਦੀ ਸ਼ਹੀਦੀ
ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992) ‘ਜਦੋਂ ਦੁਸਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’ ਦਿੱਲੀ ਪੁਲਿਸ ਦੇ ਕਮਿਸ਼ਨਰ ‘ਵੇਦ ਮਾਰਵਾਹ’ ਦੇ ਮੂਹੋਂ ਨਿਕਲੇ ਇਹ ਸ਼ਬਦ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ […]
ਸਰਸਾ ਤੋ ਚਮਕੌਰ ਤੱਕ (ਭਾਗ-3)
ਸਰਸਾ ਤੋ ਚਮਕੌਰ ਤੱਕ (ਭਾਗ-3) ਸ਼ਾਹੀ ਟਿੱਬੀ ਤੋ ਲੰਘ ਹਿੰਦੂ ਪਹਾੜੀ ਤੇ ਮੁਗਲ ਫ਼ੌਜ ਸਰਸਾ ਦੇ ਕੰਢੇ ਚੜ੍ਹ ਆਈ ਅੱਗੋਂ ਸਾਹਿਬਜ਼ਾਦਾ ਅਜੀਤ ਸਿੰਘ ਦੇ ਜਥੇ ਨੇ ਵੈਰੀਆਂ ਦੇ ਮੂੰਹ ਮੋੜ ਦਿੱਤੇ। ਸਰਸਾ ਦੇ ਕੰਢੇ ਤੇ ਬੜਾ ਤੱਕੜਾ ਯੁਧ ਹੋਇਆ। ਸਰਸਾ ਦੇ ਕੰਢੇ ਹੀ ਸਤਿਗੁਰੂ ਦਾ ਸਾਰਾ ਪਰਿਵਾਰ ਵਿੱਛੜਿਆ ਬਾਬਾ ਸੂਰਜ ਮੱਲ ਜੀ ਦੇ ਪੁੱਤਰ ਗੁਲਾਬ […]
ਸਾਖੀ ਭਾਈ ਸੋਮਾ ਸ਼ਾਹ ਜੀ
ਭਾਈ ਸੋਮਾ ਜੀ ਉਮਰ 14 ਸਾਲ , ਪਿਤਾ ਦਾ ਸਾਇਆ ਨਹੀਂ । ਮਾਂ ਨੇ ਘਰ ਗ਼ਰੀਬੀ ਹੋਣ ਕਾਰਨ ਪੜਨਾਂ ਬੰਦ ਕਰਕੇ ਘਰ ਦੀ ਰੋਟੀ ਦਾ ਗੁਜ਼ਾਰਾ ਕਰਨ ਲਈ ਸੋਮੇ ਨੂੰ ਕਿਹਾ ਮੈਂ ਤੈਨੂੰ ਘੁੰਗਣੀਆਂ ਬਣਾ ਦਿਆ ਕਰਾਂਗੀ ਤੂੰ ਵੇਚ ਆਇਆ ਕਰ । ਪਹਿਲੇ ਦਿਨ ਘੁੰਗਣੀਆਂ ਬਣਾਈਆਂ , ਛਾਬਾ ਤਿਆਰ ਕੀਤਾ । ਸੋਮਾ ਮਾਂ ਨੂੰ ਪੁੱਛਦਾ […]
ਗੁਰਦੁਆਰਾ ਕਿਲ੍ਹਾ ਸਾਹਿਬ ਜੀ ਪਾਤਸ਼ਾਹੀ ਛੇਂਵੀ – ਬਿਡੋਰਾ
ਜਦੋਂ ਸਿਧਾਂ ਨੇ ਬਾਬਾ ਅਲਮਸਤ ਜੀ ਨੂੰ ਤੰਗ ਕੀਤਾ ਤਾਂ ਉਹ ਇੱਥੇ ਆਏ ਅਤੇ ਮਦਦ ਲਈ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੂੰ ਅਰਦਾਸ ਕੀਤੀ. ਬਾਬਾ ਜੀ ਨੇ ਇਥੇ ਤੱਪਸਿਆ ਕਰਨੀ ਸ਼ੁਰੂ ਕੀਤੀ ਅਤੇ ਗੁਰੂ ਸਾਹਿਬ ਦਾ ਇੰਤਜਾਰ ਕੀਤਾ. ਦੂਜੇ ਪਾਸੇ ਗੁਰੂ ਸਾਹਿਬ ਨੇ ਪੰਜਾਬ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ. ਅੰਤ ਵਿੱਚ ਗੁਰੂ ਸਾਹਿਬ ਇੱਥੇ ਪੁੱਜੇ […]

